ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਕਰਵਾਈ ਜਾ ਸਕਦੀ ਹੈ ਰਜਿਸਟ੍ਰੇਸ਼ਨ

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ https://awards.gov.in ’ਤੇ ਕੀਤਾ ਜਾ ਸਕਦੈ ਆਨਲਾਈਨ ਅਪਲਾਈ ਗੁਰਦਾਸਪੁਰ, 14 ਜੂਨ (ਸਰਬਜੀਤ ਸਿੰਘ) – ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟ੍ਰੇਸ਼ਨ ਕਰਨ ਦੀ ਆਖ਼ਰੀ ਮਿਤੀ 31 ਜੁਲਾਈ, 2024 ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੁਮਨਦੀਪ ਕੌਰ ਨੇ ਦੱਸਿਆ ਕਿ ਜੋ ਬੱਚੇ ਭਾਰਤ ਦੇ ਨਾਗਰਿਕ ਹਨ ਅਤੇ ਅਰਜ਼ੀ ਦੇਣ […]

Continue Reading

ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਕੇਸ਼ੋਪੁਰ ਛੰਬ ਦਾ ਦੌਰਾ

ਪੰਜਾਬ ਸਰਕਾਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੇਸ਼ੋਪੁਰ ਛੰਬ ਨੂੰ ਸੈਰ-ਸਪਾਟਾ ਦੇ ਨਕਸ਼ੇ ਉੱਪਰ ਲਿਆਂਦਾ ਜਾਵੇਗਾ – ਡਿਪਟੀ ਕਮਿਸ਼ਨਰ ਗੁਰਦਾਸਪੁਰ, 14 ਜੂਨ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਕੇਸ਼ੋਪੁਰ ਛੰਬ ਦਾ ਦੌਰਾ ਕਰਕੇ ਓਥੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਦੇ ਨਾਲ ਇਸ ਛੰਬ ਨੂੰ ਸੈਰ-ਸਪਾਟੇ ਦੇ ਨਕਸ਼ੇ ਉੱਪਰ ਲਿਆਉਣ ਲਈ […]

Continue Reading

‍ਸ਼ਹੀਦ ‍ ਬਾਬਾ ਜੀਵਨ ਸਿੰਘ ਅਤੇ ਸ਼ਹੀਦ ਬਾਬਾ ਨਿਬਾਹੂ ਸਿੰਘ ਜੀ ਦੀ ਸਲਾਨਾ ਬਰਸੀ ਤੇ ਨਿਹੰਗ ਸਿੰਘਾਂ ਨੇ ਸ਼ਾਨਦਾਰ ਮਹਲੇ ਦਾ ਪ੍ਰਦਰਸ਼ਨ ਕੀਤਾ- ਜਥੇ ਬਲਦੇਵ ਸਿੰਘ

ਗੁਰਦਾਸਪੁਰ, 14 ਜੂਨ (ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਅਤੇ ਸ਼ਹੀਦ ਬਾਬਾ ਨਿਬਾਹੂ ਸਿੰਘ ਜੀ ਦੀ ਯਾਦ ਵਿੱਚ ਸਲਾਨਾ ਜੋੜ ਮੇਲਾ ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ ਅਤੇ ਸਥਾਨਕ ਨਗਰ ਸੰਗਤਾਂ ਦੀਆਂ ਸੰਗਤਾਂ ਵੱਲੋਂ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ […]

Continue Reading

‘ਆਪ’ ਸਰਕਾਰ ਨੇ ਪਿਛਲੇ ਸਾਲ ਆਏ ਹੜ੍ਹਾਂ ਤੋਂ ਸਬਕ ਨਹੀਂ ਸਿੱਖਿਆ- ਬਾਜਵਾ

ਚੰਡੀਗੜ, ਗੁਰਦਾਸਪੁਰ, 14 ਜੂਨ (ਸਰਬਜੀਤ ਸਿੰਘ)- ਫ਼ਿਰੋਜ਼ਪੁਰ ਵਿੱਚ ਬੀਕਾਨੇਰ ਨਹਿਰ ਵਿੱਚ ਪਾੜ ਪੈਣ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਪਿਛਲੇ ਸਾਲ ਸੂਬੇ ਭਰ ਵਿੱਚ ਹੜ੍ਹਾਂ ਕਾਰਨ ਹੋਈ ਤਬਾਹੀ ਤੋਂ ਕੋਈ ਸਬਕ ਨਾ ਸਿੱਖਣ ਲਈ ਝਾੜ ਪਾਈ। ਇੱਕ ਖ਼ਬਰ ਦਾ ਹਵਾਲਾ […]

Continue Reading

`ਨਵੀਆਂ ਕਲਮਾਂ ਨਵੀਂ ਉਡਾਣ’ ਬਾਲ ਕਵਿਤਾਵਾਂ ਦੀ ਪੁਸਤਕ ਲੋਕ ਅਰਪਣ ਕੀਤੀ

ਪੰਜਾਬੀ ਸਾਹਿਤ ਤੇ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨਾ ਮੇਰਾ ਮੁੱਖ ਮਕਸਦ ਹੈ- ਸੁੱਖੀ ਬਾਠ ਬਟਾਲਾ 14 ਜੂਨ (ਸਰਬਜੀਤ ਸਿੰਘ)– ਨਵੀਆਂ ਕਲਮਾਂ ਨਵੀਂ ਉਡਾਣ ਪੁਸਤਕ ਭਾਗ – 8 ਜਿਲਾ ਗੁਰਦਾਸਪੁਰ ਦਾ ਲੋਕ ਅਰਪਣ ਸਮਾਗਮ ਐਸ.ਐਲ.ਬਾਵਾ ਡੀ.ਏ.ਵੀ.ਕਾਲਜ ਬਟਾਲਾ ਵਿਖੇ ਸ਼ਾਨੋ-ਸ਼ੋਕਤ ਨਾਲ ਸੰਪੰਨ ਹੋ ਗਿਆ। ਇਸ ਦੌਰਾਨ ਪੰਜਾਬ ਭਵਨ ਸਰੀ ਕਨੇਡਾ ਦੇ ਸੰਸਥਾਪਕ ਸ਼੍ਰੀ ਸੁੱਖੀ ਬਾਠ ਵੱਲੋਂ ਮੁੱਖ ਮਹਿਮਾਨ […]

Continue Reading

ਸੀਨੀਅਰ ਸਿਟੀਜਨ ਵੈਲਫੇਅਰ ਫੋਰਮ (ਰਜਿ:) ਬਟਾਲਾ ਵੱਲੋਂ ਮਹੀਨਾਵਾਰ ਮੀਟਿੰਗ ਕੀਤੀ

ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸਰਕਾਰ ਵੱਲੋਂ ਵਿਸ਼ੇਸ਼ ਯੋਜਨਾਬੰਦੀ ਨਾਲ ਸਮਾਜ ਨੂੰ ਜਾਗਰੂਕ ਕੀਤਾ ਜਾਵੇ : ਪ੍ਰਿੰਸੀਪਲ ਲਛਮਣ ਸਿੰਘਬਟਾਲਾ , ਗੁਰਦਾਸਪੁਰ, 14 ਜੂਨ ( ਸਰਬਜੀਤ ਸਿੰਘ)– ‌‌ ਸੀਨੀਅਰ ਸਿਟੀਜਨ ਵੈਲਫੇਅਰ ਫੋਰਮ (ਰਜਿ:) ਬਟਾਲਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਦੀ ਅਗਵਾਈ ਵਿੱਚ ਹੋਈ , ਜਿਸ ਦੌਰਾਨ ਵੱਡੀ ਗਿਣਤੀ ਵਿੱਚ ਮੈਂਬਰਾਂ ਵੱਲੋਂ ਸ਼ਿਰਕਤ ਕੀਤੀ […]

Continue Reading

ਜ਼ਿਲਾ ਗੁਰਦਾਸਪੁਰ ਦੇ ਹੈਲਥ ਐਂਡ ਵੈੱਲਨੈੱਸ ਸੈਂਟਰਾਂ ਤੇ ਕੰਮ ਕਰਦੇ ਕਮਿਊਨਟੀ ਹੈਲਥ ਅਫ਼ਸਰਾਂ ਵੱਲੋਂ ਚੇਅਰਮੈਨ ਹੈ ਬਹਿਲ ਨੂੰ ਦਿੱਤਾ ਮੰਗ ਪੱਤਰ

ਕਮਿਊਨਿਟੀ ਹੈਲਥ ਅਫ਼ਸਰ ਹੋਏ ਧਰਨਾ ਲਗਾਉਣ ਲਈ ਮਜ਼ਬੂਰਗੁਰਦਾਸਪੁਰ, 14 ਜੂਨ (ਸਰਬਜੀਤ ਸਿੰਘ)– ਜ਼ਿਲਾ ਗੁਰਦਾਸਪੁਰ ਦੇ ਹੈਲਥ ਐਂਡ ਵੈੱਲਨੈੱਸ ਸੈਂਟਰਾਂ ਤੇ ਕੰਮ ਕਰਦੇ ਕਮਿਊਨਟੀ ਹੈਲਥ ਅਫ਼ਸਰਾਂ ਵੱਲੋਂ ਪੰਜਾਬ ਸਰਕਾਰ ਦੇ ਨਾਮ ਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸਨ ਦੇ ਚੇਅਰਮੈਨ ਰਮਨ ਬਹਿਲ ਨੂੰ ਮੰਗ ਪੱਤਰ ਸੌੰਪਿਆ ਗਿਆ।ਆਗੂਆਂ ਨੇ ਦੱਸਿਆ ਕੀ ਸੀ ਐੱਚ ਓ ਵੱਲੋਂ ਪਿੰਡਾਂ ਵਿੱਚ ਲੋਕਾਂ ਨੂੰ […]

Continue Reading

Mustang Gold Slot Evaluation 96 53% Rtp Pragmatic Play 2024

From a accountable gaming perspective, it means an excellent deal which can also be why we wish to give Pragmatic some encouragement to stay to it. Pragmatic Play has a few releases left in retailer for this year, but the one recreation that caught our attention was Mustang Gold which is set to be Pramatic’s first 2019 launch. Admittedly, being the suckers for high variance and juicy potential that we are, this seemed like essentially the most enjoyable to evaluation out of the bunch, at least so we thought. We’re being provided with a setting that reminds us of the Grand Canyon, further solidifying our claim that we’re in the west. An nearly pink sky helps create a seemingly warm environment, while simultaneously creating an exhilarating atmosphere.

Continue Reading

ਸੁਖਜਿੰਦਰ ਸਿੰਘ ਰੰਧਾਵਾ ਨੇ ਡੇਰਾ ਬਾਬਾ ਨਾਨਕ ਸੀਟ ਤੋਂ ਵਿਧਾਇਕ ਦੇ ਅਹੁੱਦੇ ਤੋਂ ਅਸਤੀਫਾ ਦਿੱਤਾ

ਚੰਡੀਗੜ੍ਹ, ਗੁਰਦਾਸਪੁਰ, 14 ਜੂਨ (ਸਰਬਜੀਤ ਸਿੰਘ)–ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਡੇਰਾ ਬਾਬਾ ਨਾਨਕ ਸੀਟ ਤੋਂ ਵਿਧਾਇਕ ਦੇ ਅਹੁੱਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦਾ ਅਸਤੀਫਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਭੇਜ ਦਿੱਤਾ ਗਿਆ ਹੈ।ਉਹ ਗੁਰਦਾਸਪੁਰ ਤੋਂ ਲੋਕ ਸਭਾ ਚੋਣ ਜਿੱਤ ਕੇ ਸੰਸਦ ਪੁੱਜੇ ਹਨ। […]

Continue Reading

ਬਾਜਵਾ ਨੇ ਜੇਲ੍ਹ ‘ਚ ਬੰਦ ਵਿਧਾਇਕ ਨੂੰ ਵੀ.ਆਈ.ਪੀ ਸਹੂਲਤਾਂ ਦੇਣ ‘ਤੇ ‘ਆਪ’ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ

ਚੰਡੀਗੜ, ਗੁਰਦਾਸਪੁਰ, 14 ਜੂਨ (ਸਰਬਜੀਤ ਸਿੰਘ)– ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੇ ਜੇਲ੍ਹ ‘ਚ ਬੰਦ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਆਲੀਸ਼ਾਨ ਪ੍ਰਾਈਵੇਟ ਵਾਰਡ ਮੁਹੱਈਆ ਕਰਵਾਉਣ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਕਟਹਿਰੇ ‘ਚ ਖੜ੍ਹਾ ਕਰ ਦਿੱਤਾ ਹੈ।ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਇਹ ਜ਼ਿਕਰਯੋਗ […]

Continue Reading