ਗਰਮੀ ਤੋਂ ਬਚਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਜ਼ਰੂਰਤ -ਇੰਜੀ.ਸੰਦੀਪ ਕੁਮਾਰ

ਰੁੱਖਾਂ ਦੀਆਂ ਲੋਪ ਹੋ ਰਹੀਆਂ ਪ੍ਰਜਾਤੀਆਂ ਨੂੰ ਸਾਂਭਣ ਦੀ ਲੋੜ ਗੁਰਦਾਸਪੁਰ, 13 ਜੂਨ ( ਸਰਬਜੀਤ ਸਿੰਘ)– ਸੀ.ਬੀ.ਏ ਇਨਫੋਟੈਕ ਦੇ ਐਮ.ਡੀ ਇੰਜੀ.ਸੰਦੀਪ ਕੁਮਾਰ ਨੇ ਕਿਹਾ ਕਿ ਪੁਰਾਤਨ ਬੂਟਿਆ ਦਾ ਪੰਜਾਬੀ ਵਿਰਸੇ ਨਾਲ ਗਹਿਰਾ ਸਬੰਧ ਹੈ ਅਤੇ ਇਹ ਪੁਰਾਤਨ ਰੁੱਖਾਂ ਦੀਆਂ ਲੋਪ ਹੋ ਰਹੀਆਂ ਪ੍ਰਜਾਤੀਆਂ ਨੂੰ ਸਾਂਭਣ ਦੀ ਵੱਡੀ ਲੋੜ ਹੈ। ਉਹਨਾਂ ਕਿਹਾ ਕਿ ਅਨੇਕਾਂ ਰੁੱਖ ਜਿਹੇ […]

Continue Reading

ਸਿੱਖ ਗੁਰੂ ਸਾਹਿਬਾਨਾਂ ਨੇ ਸਾਰੇ ਧਰਮਾਂ  ਤੇ ਹਰ ਮਜ਼ਹਬ ਦੇ ਲੋਕਾਂ ਦਾ ਬਰਾਬਰ ਸਤਿਕਾਰ ਕਰਨ ਦਾ ਉਪਦੇਸ਼ ਦਿੱਤਾ- ਜਥੇ ਬਾਬਾ ਸੁਖਪਾਲ ਸਿੰਘ ਫੂਲ

ਬਠਿੰਡਾ, ਗੁਰਦਾਸਪੁਰ, 12 (ਸਰਬਜੀਤ ਸਿੰਘ)– ਮਾਲਵਾ ਤਰਨਾਦਲ ਬਾਬਾ ਸੰਗਤ ਸਿੰਘ ਜੀ ਦੇ ਪਹਿਲੇ ਮੁੱਖੀ ਸਵਰਗੀ ਜਥੇਦਾਰ ਬਾਬਾ ਲਾਲ ਸਿੰਘ ਫੂਲ ਬਠਿੰਡਾ ਨੇ ਭਾਈ ਰੂਪਾ ਰੋੜ ਤੇ ਬਣਾਏ ਗੁਰਦੁਆਰਾ ਵਿਵੇਕਸਰ ਸਾਹਿਬ ਵਿਖੇ ਹਰ ਸਾਲ ਬੀਬੀ ਪਾਰੋਂ ਦੇ ਸਥਾਨਾਂ ਤੇ 1/2 ਅਤੇ 3 ਹਾੜ ਨੂੰ ਲੱਗਣ ਵਾਲੇ ਸਲਾਨਾ ਜੋੜ ਮੇਲੇ ਨੂੰ ਜਾਣ ਵਾਲੀਆਂ ਸ਼ਰਧਾਵਾਨ ਸੰਗਤਾਂ ਲਈ ਲੰਗਰ […]

Continue Reading

ਇਕ ਹਫਤੇ ‘ਚ ਨਸ਼ੇ ਦੀ ਓਵਰਡੋਜ਼ ਨਾਲ ਹੋਈਆਂ ਦੋ ਮੌਤਾਂ

‘ਆਪ’ ਕੋਲ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਕੋਈ ਰੋਡਮੈਪ ਨਹੀਂ- ਬਾਜਵਾ ਚੰਡੀਗੜ, ਗੁਰਦਾਸਪੁਰ, 12 ਜੂਨ (ਸਰਬਜੀਤ ਸਿੰਘ)– ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਵਿੱਚ ਵੱਧ ਰਹੀ ਨਸ਼ਿਆਂ ਦੀ ਸਮੱਸਿਆ ਨੂੰ ਰੋਕਣ ਲਈ ਉਦਾਸੀਨ ਰਵੱਈਆ ਅਪਣਾਉਣ ਦੀ ਆਲੋਚਨਾ ਕੀਤੀ ਹੈ। ਬਾਜਵਾ ਨੇ ਇਕ […]

Continue Reading

ਜ਼ਿਲ੍ਹਾ ਗੁਰਦਾਸਪੁਰ ਵਿੱਚ ਬਾਰਡਰ ਦੇ ਨਾਲ ਲੱਗਦੇ ਪਿੰਡਾਂ ਵਿੱਚ ਸ਼ਾਮ 6 ਵਜੇ ਤੋਂ ਰਾਤ 12 ਵਜੇ ਤੱਕ ਉੱਚੀ ਅਵਾਜ਼ ਵਿਚ ਸਪੀਕਰ ਚਲਾਉਣ ‘ਤੇ ਪਾਬੰਦੀ ਲਗਾਈ

ਗੁਰਦਾਸਪੁਰ, 12 ਜੂਨ (ਸਰਬਜੀਤ ਸਿੰਘ) – ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਬਾਰਡਰ ਦੇ ਨਾਲ ਲੱਗਦੇ ਪਿੰਡਾਂ ਵਿੱਚ ਸ਼ਾਮ 6 ਵਜੇ ਤੋਂ ਰਾਤ 12 ਵਜੇ ਤੱਕ ਉੱਚੀ ਅਵਾਜ਼ ਵਿਚ ਸਪੀਕਰ ਚਲਾਉਣ ‘ਤੇ ਪੂਰਨ ਤੌਰ ‘ਤੇ […]

Continue Reading

ਸੰਯੁਕਤ ਕਿਸਾਨ ਮੋਰਚੇ ਵੱਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਮਿਲ ਕੇ ਵੱਖ ਵੱਖ ਮੰਗ ਪੱਤਰ ਦਿੱਤੇ

ਗੁਰਦਾਸਪੁਰ, 11 ਜੂਨ (ਸਰਬਜੀਤ ਸਿੰਘ)– ਇੱਥੇ ਸੰਯੁਕਤ ਕਿਸਾਨ ਮੋਰਚੇ ਵਲੋਂ ਪੰਜਾਬ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਡਕੌਂਦਾ, ਜਮਹੂਰੀ ਕਿਸਾਨ ਸਭਾ , ਕ੍ਰਾਂਤੀਕਾਰੀ ਕਿਸਾਨ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ, ਰਾਜੇਵਾਲ ਦੇ ਆਗੂਆਂ ਸੁਖਦੇਵ ਸਿੰਘ ਭਾਗੋਕਾਵਾਂ, ਗੁਰਵਿੰਦਰ ਸਿੰਘ, ਗੁਰਦੀਪ ਸਿੰਘ ਮੁਸਤਫ਼ਾ ਬਾਦ, ਲਖਬੀਰ ਸਿੰਘ ਹਰਪੁਰਾ,ਮੱਖਣ ਸਿੰਘ ਕੁਹਾੜ ਅਤੇ ਮਜ਼ਦੂਰ ਆਗੂ ਗੁਰਮੀਤ ਸਿੰਘ ਬੱਖਤਪੁਰਾ ਦੀ ਅਗਵਾਈ ਵਿੱਚ ਇੱਕ […]

Continue Reading

ਅਨੁਸੂਚਿਤ ਜਾਤੀਆਂ ਦੇ 117346 ਵਿਦਿਆਰਥੀਆਂ ਲਈ ਪੰਜਾਬ ਸਰਕਾਰ ਵੱਲੋਂ 91.46 ਕਰੋੜ ਰੁਪਏ ਦੀ ਰਾਸ਼ੀ ਜਾਰੀ-ਚੇਅਰਮੈਨ ਰਮਨ ਬਹਿਲ

ਗੁਰਦਾਸਪੁਰ, 12 ਜੂਨ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫ਼ਾਰ ਐੱਸ.ਸੀ ਸਟੂਡੈਂਟਸ ਸਕੀਮ ਸਾਲ 2023-24 ਦੇ ਬਕਾਇਆ ਰਹਿੰਦੇ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਰਾਜ ਸਰਕਾਰ ਦੇ ਹਿੱਸੇ ਵਜੋਂ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ ਅਨੁਸੂਚਿਤ […]

Continue Reading

50 Zł Euro Bez Depozytu W Kasynach ️ Najlepsze Kasyna Od 50 Zł Lub 50 Bonus 2024

аlе gry są dоstęрnе bеz lоgоwаnіа і роbіеrаnіа, wіęс рrzеd rеjеstrасją mоżnа łаtwо sрrаwdzіć Рlаybіsоn kаsynо. W polskim kasynie online mamy możliwość wypróbowania go bez rejestracji. Przy każdej grze widoczna jest opcja “demo”, dzięki której możesz sprawdzić czy ci się spodoba. Jednak bez rejestracji nie masz możliwości wygrywania prawdziwych pieniędzy.

Continue Reading

ਸ਼ਹੀਦ ਕਾਮਰੇਡ ਅਮਰੀਕ ਸਿੰਘ ਪਨਿਆੜ ਦੀ ਯਾਦ ਵਿੱਚ ਗਾਂਧੀ ਪਨਿਆੜ ਵਿਖੇ ਸਿਆਸੀ ਕਾਨਫਰੰਸ

ਕਿਸਾਨਾਂ ਮਜ਼ਦੂਰਾਂ ਦੇ ਕਈ ਘੋਲਾਂ ਦੀ ਅਗਵਾਈ ਕੀਤੀ ਸੀ ਕਾਮਰੇਡ ਅਮਰੀਕ ਸਿੰਘ ਪਨਿਆੜ- ਸਤਬੀਰ ਸਿੰਘ ਸੁਲਤਾਨੀਇਜਰਾਇਲ ਵੱਲੋਂ ਗਾਜ਼ਾ ਵਿੱਚ ਕੀਤੀ ਜਾ ਰਹੀ ਤਬਾਹੀ ਬਿਲਕੁਲ ਗਲਤ- ਦਰਸ਼ਨ ਖਟਕੜ ਗੁਰਦਾਸਪੁਰ, 11 ਜੂਨ ( ਸਰਬਜੀਤ ਸਿੰਘ)— ਸੀਪੀਆਈ ਐਮਐਲ ਨਿਊ ਡੈਮੋਕਰੇਸੀ ਵੱਲੋਂ 17 ਜੂਨ 1990 ਨੂੰ ਫਿਰਕੂ ਦਹਿਸ਼ਤਗਰਦਾਂ ਦੇ ਹੱਥ ਸ਼ਹੀਦ ਹੋਏ ਕਾਮਰੇਡ ਅਮਰੀਕ ਸਿੰਘ ਪਨਿਆੜ ਦੀ 34ਵੀਂ ਸ਼ਹੀਦੀ […]

Continue Reading

ਛੇਵੇਂ ਪਾਤਸ਼ਾਹ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਗੁਰਦੁਆਰਾ ਗੁਰੂਆਂ ਵਾਲਾ ਪਿੰਡ ਸੰਗਵਾ ਵਿਖੇ 11 ਲੜੀਵਾਰ ਅਖੰਡ ਪਾਠ ਅਰੰਭ

ਤਰਨਤਾਰਨ,‌‌ ਗੁਰਦਾਸਪੁਰ, 11 ਜੂਨ ( ਸਰਬਜੀਤ ਸਿੰਘ)– ਛੇਵੇਂ ਪਾਤਸ਼ਾਹ ਦੀ ਚਰਨ ਛੋਹ ਧਰਤੀ ਗੁਰਦੁਆਰਾ ਗੁਰੂਆਂ ਵਾਲਾ ਪਿੰਡ ਸੰਗਵਾ ਨੇੜੇ ਪੱਟੀ ਜ਼ਿਲ੍ਹਾ ਤਰਨ ਤਾਰਨ ਵਿਖੇ 14 ਜੂਨ ਨੂੰ ਮਨਾਏ ਜਾਣ ਵਾਲੇ ਸਲਾਨਾ ਜੋੜ ਮੇਲੇ ਦੀ ਅਰੰਭਤਾ ਅੱਜ ਸੰਪਰਦਾਇ ਬਾਬਾ ਬਿੱਧੀ ਚੰਦ ਸੁਰਸਿੰਘ ਦਲ ਪੰਥ ਦੇ ਮੁੱਖ ਜਥੇਦਾਰ ਬਾਬਾ ਅਵਤਾਰ ਸਿੰਘ ਜੀ ਸੁਰਸਿੰਘ ਵਾਲਿਆਂ ਦੀ ਅਗਵਾਈ ਤੇ […]

Continue Reading

ਲੋਕ ਸਭਾ ਦੀਆਂ ਚੋਣਾਂ ‘ਚ ਪਾਰਟੀ ਨੂੰ ਹੋਈ ਵੱਡੀ ਹਾਰ ਦੀ ਜਿੰਮੇਵਾਰੀ ਲੈਂਦਿਆਂ ਸੁਖਬੀਰ ਬਾਦਲ ਨੂੰ ਅਸਤੀਫਾ ਦੇਣਾ ਚਾਹੀਦਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ,‌‌ 11 ਜੂਨ (‌‌ ਸਰਬਜੀਤ ਸਿੰਘ)–ਅਕਾਲੀ ਦਲ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਅਤੇ ਬੀਬੀ ਜਗੀਰ ਕੌਰ ਤੋਂ ਇਲਾਵਾ ਕਈ ਅਕਾਲੀ ਨੇਤਾਵਾਂ ਨੇ ਬਿਆਨ ਦੇ ਕੇ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੋਂ ਮੰਗ ਕੀਤੀ ਹੈ ਕਿ ਬੀਤੀਆਂ ਲੋਕ ਸਭਾ ਦੀਆਂ ਚੋਣਾਂ ਵਿੱਚ ਪਾਰਟੀ ਨੂੰ ਬਹੁਤ ਵੱਡੀ ਨਾਮੋਸ਼ੀ ਭਰੀ ਹਾਰ ਦਾ ਸਾਹਮਣਾ ਕਰਨਾ ਪਿਆ ਅਤੇ […]

Continue Reading