ਗੁਰਦੁਆਰਾ ਸੰਤਸਰ ਰਮੀਦੀ ਸੁਭਾਨਪੁਰ ਵਿਖੇ ਪੰਜਵੇਂ ਪਾਤਸ਼ਾਹ ਜੀ ਸ਼ਹੀਦੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ- ਜਥੇਦਾਰ ਕੇਵਲ ਸਿੰਘ ਰਮੀਦੀ

ਕਪੂਰਥਲਾ, ਗੁਰਦਾਸਪੁਰ, 10 ਜੂਨ ( ਸਰਬਜੀਤ ਸਿੰਘ)–ਗੁਰਦੁਆਰਾ ਸੰਤਸਰ ਸਹਿਬ ਰਮੀਦੀ ਸੁਭਾਨਪੁਰ ਕਪੂਰਥਲਾ ਵਿਖੇ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜੁਨ ਦੇਵ ਮਹਾਰਾਜ ਜੀ ਦਾ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਗਿਆ। ਅਖੰਡ ਪਾਠਾਂ ਦੇ ਭੋਗ ਪਾਏ ਗਏ ਧਾਰਮਿਕ ਦੀਵਾਨ ਸਜਾਏ ਗਏ ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ। ਇਸ ਸਬੰਧੀ ਪ੍ਰੈਸ ਨੂੰ […]

Continue Reading

ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਅੱਲੋਵਾਲ ਫਿਲੌਰ ਵਿਖੇ ਪੰਜਵੇਂ ਪਾਤਸ਼ਾਹ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ- ਬਾਬਾ ਸੁਖਵਿੰਦਰ ਸਿੰਘ

ਫਿਲੌਰ, ਗੁਰਦਾਸਪੁਰ, 10 ਜੂਨ ( ਸਰਬਜੀਤ ਸਿੰਘ)– ਅੱਜ ਦੇ ਦਿਨ ਸਿੱਖਾਂ ਦੇ ਪੰਜਵੇਂ ਪਾਤਸ਼ਾਹ ਤੇ ਸ਼ਹੀਦਾਂ ਦੇ ਸਿਰਤਾਜ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਨੂੰ ਸਮੇਂ ਦੀ ਜ਼ਾਲਮ ਸਰਕਾਰ ਨੇ ਕਈ ਤਰ੍ਹਾਂ ਦੇ ਤਸੀਹੇ ਦੇ ਕੇ ਸ਼ਹੀਦ ਕਰ ਦਿੱਤਾ ਸੀ ਅਤੇ ਗੁਰੂ ਸਾਹਿਬਾ ਦੀ ਇਸ ਮਹਾਨ ਇਤਿਹਾਸਕ ਸ਼ਹਾਦਤ ਕੁਰਬਾਨੀ ਨੂੰ ਕੋਟਿ ਕੋਟਿ ਪ੍ਰਣਾਮ ਕਰਕੇ ਖੁਸ਼ੀਆਂ […]

Continue Reading

ਸ਼ਹੀਦ ਬਾਬਾ ਜੀਵਨ ਸਿੰਘ ਜੀ ਤੇ ਸ਼ਹੀਦ ਬਾਬਾ ਨਿਬਾਹੂ ਸਿੰਘ ਜੀ ਦੀ ਯਾਦ ‘ਚ ਸਲਾਨਾ ਜੋੜ ਮੇਲਾ ਪਿੰਡ ਮੁਸਤਫ਼ਾਪੁਰ ਗੁਰਦਾਸਪੁਰ ਵਿਖੇ 14 ਜੂਨ ਕਰਵਾਇਆ ਜਾ ਰਿਹਾ ਹੈ- ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ

ਗੁਰਦਾਸਪੁਰ,‌‌ 10 ਜੂਨ ( ਸਰਬਜੀਤ ਸਿੰਘ)– ਹਰ ਸਾਲ ਦੀ ਇਸ ਵਾਰ ਵੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਅਤੇ ਸ਼ਹੀਦ ਬਾਬਾ ਨਿਬਾਹੂ ਸਿੰਘ ਜੀ ਦੀ ਯਾਦ ਵਿੱਚ ਪਿੰਡ ਮੁਸਤਫ਼ਾ ਪੁਰ ਨੇੜੇ ਵਡਾਲਾ ਬਾਂਗਰ ਜ਼ਿਲ੍ਹਾ ਗੁਰਦਾਸਪੁਰ ਵਿਖੇ ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ ਮਿਸਲ ਸ਼ਹੀਦ ਬਾਬਾ ਨਿਬਾਹੂ ਸਿੰਘ ਤਰਨਾ ਦਲ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ […]

Continue Reading

11 ਜੂਨ ਇਨ੍ਹਾਂ ਇਲਾਕਿਆਂ ਦੀ ਬਿਜਲੀ ਸਪਲਾਈ ਰਹੇਗੀ ਬੰਦ -ਐਸ.ਡੀ.ਓ ਬਾਜਵਾ

ਗੁਰਦਾਸਪੁਰ, 10 ਜੂਨ ( ਸਰਬਜੀਤ ਸਿੰਘ)–ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ ਦੇ ਉਪ ਮੰਡਲ ਅਫਸਰ ਦਿਹਾਤੀ ਗੁਰਦਾਸਪੁਰ ਇੰਜੀ ਹਿਰਦੇਪਾਲ ਸਿੰਘ ਬਾਜਵਾ ਨੇ ਕਿਹਾ ਕਿ 132 ਕੇਵੀ ਸਬ ਸਟੇਸ਼ਨ ਦਾ ਨਵੀਨੀਕਰਨ ਹੋਣ ਕਰਕੇ,66 ਕੇ.ਵੀ ਬਿਜਲੀ ਘਰ ਸਕੀਮ ਨੰ:7 ਤਿੱਬੜੀ ਰੋਡ ਵਿਖੇ ਬਿਜਲੀ ਦੀ ਜ਼ਰੂਰੀ ਮੁਰੰਮਤ ਲਈ ਮਿਤੀ 11‌ ਜੂਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋ ਦੁਪਹਿਰ 3 […]

Continue Reading

ਗੁਰਦਾਸਪੁਰ ਦੇ ਅਮਾਮਵਾੜਾ ਚੌਂਕ ਵਿੱਚ 6 ਦੁਕਾਨਾਂ ਨੂੰ ਲੱਗੀ ਅੱਗ, ਮੌਕੇ ਤੇ ਜਾਇਜ਼ਾ ਲੈਣ ਦੇ ਲਈ ਪਹੁੰਚੇ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ

ਗੁਰਦਾਸਪੁਰ, 10 ਜੂਨ ( ਸਰਬਜੀਤ ਸਿੰਘ)–ਗੁਰਦਾਸਪੁਰ ਦੇ ਅਮਾਮਵਾੜਾ ਬਜਾਰ ਵਿੱਚ ਰਾਤ 9 ਵਜੇ ਦੇ ਕਰੀਬ ਉਸ ਵੇਲੇ ਹਫੜਾ ਦਫੜੀ ਮਚ ਗਈ ਜਦੋਂ ਇਕ ਇਕ ਕਰਕੇ ਦੇਖਦੇ ਹੀ ਦੇਖਦੇ 6 ਦੁਕਾਨਾਂ ਨੂੰ ਭਿਆਨਕ ਅੱਗ ਨੇ ਆਪਣੀ ਲਪੇਟ ਵਿੱਚ ਲੈ ਲਿਆ। ਦੁਕਾਨਦਾਰਾਂ ਅਨੁਸਾਰ ਸ਼ੋਟ ਸਰਕਿਟ ਕਾਰਨ ਲੱਗੀ ਇਸ ਅੱਗ ਕਾਰਨ ਦੁਕਾਨਾਂ ਵਿੱਚ ਪਿਆ ਕਰੋੜਾਂ ਦਾ ਸਮਾਨ ਸੜ […]

Continue Reading

ਪੰਜਾਬ ਦੀ ਇੱਕ ਵਿਧਾਨ ਸਭਾ ਸਮੇਤ ਦੇਸ਼ ਭਰ ’ਚ 13 ਸੀਟਾਂ ’ਤੇ ਜ਼ਿਮਨੀ ਚੋਣਾਂ ਦਾ ਐਲਾਨ

ਚੰਡੀਗੜ੍ਹ, ਗੁਰਦਾਸਪੁਰ, 10 ਜੂਨ ( ਸਰਬਜੀਤ ਸਿੰਘ)– ਦੇਸ਼ ਦੇ ਚੋਣ ਕਮਿਸ਼ਨਰ ਵੱਲੋਂ ਪੰਜਾਬ ਦੀ ਇਕ ਵਿਧਾਨ ਸਭਾ ਸੀਟ ਸਮੇਤ ਦੇਸ਼ ਭਰ ਦੀਆਂ 13 ਜ਼ਿਮਨੀ ਚੋਣਾਂ ਦਾ ਐਲਾਨ ਕੀਤਾ ਗਿਆ ਹੈ। ਜਲੰਧਰ ਦੇ ਵਿਧਾਨ ਸਭਾ ਸੀਟ ਸਮੇਤ 10 ਜੁਲਾਈ ਨੂੰ ਵੋਟਾਂ ਪੈਣਗੀਆਂ।

Continue Reading

ਪੰਜਾਬ ਸਟੇਟ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਦੀ ਹੋਈ ਚੋਣ

ਗੁਰਦੀਪ ਸਿੰਘ ਬਾਸੀ ਸੂਬਾ ਪ੍ਰਧਾਨ,ਗੁਰਦੀਪ ਸਿੰਘ ਛੰਨਾ ਸੀਨੀਅਰ ਮੀਤ ਪ੍ਰਧਾਨ ਤੇ ਰਾਜੀਵ ਮਲਹੋਤਰਾ ਨੂੰ ਮਿਲੀ ਸੂਬਾ ਵਿੱਤ ਸਕੱਤਰ ਦੀ ਜ਼ਿੰਮੇਵਾਰੀ ਪਠਾਨਕੋਟ, ਗੁਰਦਾਸਪੁਰ, 10 ਜੂਨ (ਸਰਬਜੀਤ ਸਿੰਘ )- ਵੈਟਨਰੀ ਇੰਸਪੈਕਟਰਾਂ ਦੀ ਸਿਰਮੌਰ ਜਥੇਬੰਦੀ ਪੰਜਾਬ ਸਟੇਟ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਦੀਆਂ ਸੂਬਾਈ ਚੋਣਾਂ ਬਹੁਤ ਵਧੀਆ ਢੰਗ ਨਾਲ ਸੰਪੂਰਨ ਹੋਈਆ। ਜਿਸ ਵਿੱਚ ਵੋਟਿੰਗ ਰਾਹੀ ਪੰਜਾਬ ਦੇ ਵੱਖ ਵੱਖ ਜ਼ਿਲਿਆਂ […]

Continue Reading

ਗੁਰਦੀਪ ਸਿੰਘ ਬਾਸੀ ਬਣੇ ਪੰਜਾਬ ਸਟੇਟ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ

ਪਠਾਨਕੋਟ, ਗੁਰਦਾਸਪੁਰ, 10 ਜੂਨ (ਸਰਬਜੀਤ ਸਿੰਘ )- ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਦੀਆਂ ਸੂਬਾਈ ਚੋਣਾਂ ਵਿੱਚ ਸਰਦਾਰ ਗੁਰਦੀਪ ਸਿੰਘ ਬਾਸੀ ਸੂਬਾ ਪ੍ਰਧਾਨ ਚੁਣੇ ਗ‌ਏ ਅਤੇ ਸਰਦਾਰ ਗੁਰਦੀਪ ਸਿੰਘ ਛੰਨਾ ਸੀਨੀਅਰ ਮੀਤ ਪ੍ਰਧਾਨ ਚੁਣੇ ਗਏ ਅਤੇ ਰਾਜੀਵ ਮਲਹੋਤਰਾ ਸੂਬਾ ਵਿੱਤ ਸਕੱਤਰ ਚੁਣੇ ਗਏ ਸੂਬਾ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਗੁਰਦੀਪ ਸਿੰਘ ਬਾਸੀ ਨੇ ਸਮੂਹ ਵੈਟਨਰੀ ਇੰਸਪੈਕਟਰਜ […]

Continue Reading

ਸੀ.ਬੀ.ਏ ਇਨਫੋਟੈਕ ਵੱਲੋਂ ਇੰਡਸ਼ਟ੍ਰੀਅਲ ਟ੍ਰੇਨਿੰਗ ਬੈਚ ਸ਼ੁਰੂ ਕਰਕੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੱਤੀ-ਇੰਜੀ. ਸੰਦੀਪ ਕੁਮਾਰ

ਗੁਰਦਾਸਪੁਰ, 10 ਜੂਨ ( ਸਰਬਜੀਤ ਸਿੰਘ) – ਮਸ਼ਹੂਰ ਆਈ.ਟੀ ਕੰਪਨੀ ਸੀ.ਬੀ.ਏ ਇਨਫੋਟੈਕ ਵਿਖੇ 45 ਦਿਨਾਂ ਦੀ ਇੰਡਸਟ੍ਰੀਅਲ ਟ੍ਰੇਨਿੰਗ ਬੈਚ ਸ਼ੁਰੂ ਹੋ ਰਹੇ ਹਨ। ਜਿਸ ਵਿਚ ਵੱਖ ਵੱਖ ਪ੍ਰੋਗਰਾਮਿੰਗ ਕੋਰਸ ਕਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੰਪਨੀ ਦੇ ਐਮ.ਡੀ ਸੰਦੀਪ ਕੁਮਾਰ ਨੇ ਦੱਸਿਆ ਕਿ ਇਹਨਾਂ ਕੋਰਸਾਂ ਵਿਚ ਜਾਵਾ, ਸੀ.ਸੀ.ਵੈਬ ਡਿਜਾਈਨਿੰਗ, ਵੈਬ ਡਿਵੈਲਪਮੈਂਟ, ਡਿਜੀਟਲ […]

Continue Reading

Mostbet Giriş: Mostbet Türkiye Canlı Bahis Sitesi Bilgiler

Mostbet Giriş: Mostbet Türkiye Canlı Bahis Sitesi Bilgileri Mostbet Tr Ile Spor Bahisleri ᐉ Türkiye’deki Mostbet Bahis Şirketi Content Mostbet’e Kayıt: Adım Adım Türkiye’deki Mostbet Casino Empieza Bahis Sitesinin İşlevselliği Mostbet Türkiye’ye Adım Adım Kayıt Kayıt Olun Mostbet Türkiye Canlı Bahis Kumarhane Oyunları Mostbet Mobil Uygulamasında Kayıt Mostbet’te Bahis Yapılabilecek Spor Türleri Artıları Empieza Eksileri […]

Continue Reading