ਡਾ: ਲੇਖ ਰਾਜ ਬਣੇ ਜ਼ਿਲ੍ਹਾ ਸਾਹਿਤ ਕੇਂਦਰ ਗੁਰਦਾਸਪੁਰ ਦੇ ਪ੍ਰਧਾਨ

ਗੁਰਦਾਸਪੁਰ, 7 ਜੂਨ (ਸਰਬਜੀਤ ਸਿੰਘ)– ਜ਼ਿਲ੍ਹਾ ਸਾਹਿਤ ਕੇਂਦਰ ਗੁਰਦਾਸਪੁਰ ਦੀ ਵਿਸ਼ੇਸ਼ ਇਕੱਤਰਤਾ ਸ਼ਹੀਦ ਬਲਜੀਤ ਸਿੰਘ ਯਾਦਗਾਰੀ ਹਾਲ ਗੁਰਦਾਸਪੁਰ ਵਿਖੇ ਡਾ: ਰਜਵਿੰਦਰ ਕੌਰ ਅਤੇ ਗੋਪਾਲ ਸ਼ਰਮਾ ਫਿਰੋਜਪੁਰੀ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ। ਜਿਸ ਦੇ ਆਰੰਭ ਵਿੱਚ ਪਦਮਸ਼੍ਰੀ ਡਾ ਸੁਰਜੀਤ ਪਾਤਰ ਅਤੇ ਪ੍ਰਿੰਸੀਪਲ ਸੁਜਾਨ ਸਿੰਘ ਦੀ ਨੂੰਹ ਸ੍ਰੀਮਤੀ ਅਮ੍ਰਿਤਪਾਲ ਕੌਰ ਦੇ ਸਦੀਵੀ ਵਿਛੋੜੇ ‘ਤੇ ਗਹਿਰੀ ਸੰਵੇਦਨਾ ਦਾ […]

Continue Reading

ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਸਮਰ ਕੈਂਪ ਲਈ ਲੁਧਿਆਣਾ ਕੀਤਾ ਰਵਾਨਾ

ਜ਼ਿਲ੍ਹਾ ਨੋਡਲ ਅਫਸਰ ਅਮਰਜੀਤ ਸਿੰਘ ਪੁਰੇਵਾਲ ਅਤੇ ਸਕੂਲ ਇੰਚਾਰਜ ਸੰਜੀਵ ਢੀਂਗਰਾ ਵੱਲੋਂ ਸਾਂਝੇ ਤੌਰ ਤੇ‌ ਦਿੱਤੀ ਹਰੀ ਝੰਡੀ ਗੁਰਦਾਸਪੁਰ, 7 ਜੂਨ (‌‌‌‌‌‌‌‌ਸਰਬਜੀਤ ਸਿੰਘ)–ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਨਾਉਣ ਵਾਸਤੇ ਸਟੇਟ ਪੱਧਰ ਤੇ ਪੂਰੇ ਪੰਜਾਬ ਦੇ 118 ਸਕੂਲ ਆਫ ਐਮੀਨੈਂਸ ਵਿਚੋਂ ਚੁਣੇ ਹੋਏ ਕੇਵਲ 750 ਵਿਦਿਆਰਥੀਆਂ ਲਈ ਸਮਰ ਕੈਂਪ ਦਾ […]

Continue Reading

ਜੇਠ ਮਹੀਨੇ ਦੀ ਮੱਸਿਆ ਤੇ ਗੁਰਦੁਆਰਾ ਸੰਤਸਰ ਸਾਹਿਬ ਰਮੀਦੀ ਸੁਭਾਨਪੁਰ ਵਿਖੇ ਹਜ਼ਾਰਾਂ ਸੰਗਤਾਂ ਨੇ ਧਾਰਮਿਕ ਦੀਵਾਨ ‘ਚ ਹਾਜ਼ਰੀ ਲਵਾ ਕੇ ਆਪਣਾ ਮਨੁੱਖੀ ਜੀਵਨ ਸਫਲ ਬਣਾਇਆ- ਭਾਈ ਵਿਰਸਾ ਸਿੰਘ ਖਾਲਸਾ

ਕਪੂਰਥਲਾ, ਗੁਰਦਾਸਪੁਰ, 6 ਜੂਨ ( ਸਰਬਜੀਤ ਸਿੰਘ)–ਹਰ ਮਹੀਨੇ ਦੀ ਤਰ੍ਹਾਂ ਜੇਠ ਮਹੀਨੇ ਦੀ ਮੱਸਿਆ ਤੇ ਗੁਰਦੁਆਰਾ ਸੰਤਸਰ ਸਾਹਿਬ ਰਮੀਦੀ ਸੁਭਾਨਪੁਰ ਕਪੂਰਥਲਾ ਵਿਖੇ ਹਜ਼ਾਰਾਂ ਸੰਗਤਾਂ ਨੇ ਨਤਮਸਤਕ ਹੋ ਧਾਰਮਿਕ ਦੀਵਾਨ ਦੀਆਂ ਹਾਜ਼ਰੀਆਂ ਭਰੀਆਂ ਤੇ ਆਪਣਾ ਮਨੁੱਖੀ ਜੀਵਨ ਸਫਲ ਬਣਾਇਆ, ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਧਾਰਮਿਕ ਬੁਲਾਰਿਆਂ ਤੇ ਅਖੰਡ ਪਾਠ ਸ਼ਰਧਾਲੂਆਂ ਦਾ […]

Continue Reading

84 ਦੇ ਘੱਲੂਘਾਰੇ ਸੰਬੰਧੀ ਧਾਰਮਿਕ ਸਮਾਗਮ ਕਰਕੇ ਨੌਜਵਾਨ ਪੀੜ੍ਹੀ ਨੂੰ ਜਾਗਰੂਕ ਕਰਨਾ ਸਮੇਂ ਅਤੇ ਲੋਕਾਂ ਦੀ ਮੁੱਖ ਮੰਗ– ਭਾਈ ਖਾਲਸਾ

ਤਰਨਤਾਰਨ,‌ਗੁਰਦਾਸਪੁਰ, 6 ਜੂਨ ( ਸਰਬਜੀਤ ਸਿੰਘ)–ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਵੱਲੋਂ ਸਮੂਹ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਨੂੰ ਹੁਕਮ ਕੀਤਾ ਸੀ ਕਿ 1 ਜੂਨ ਤੋਂ ਲੈ ਕੇ 6 ਜੂਨ ਤੱਕ ਸਮੂਹ ਗੁਰਦੁਆਰਿਆਂ ਵਿੱਚ ਧਾਰਮਿਕ ਸਮਾਗਮ ਕਰਵਾ ਕੇ ਨੌਜਵਾਨ ਪੀੜ੍ਹੀ […]

Continue Reading

ਸਾਵਧਾਨੀ ਹਟੀ, ਦੁਰਘਟਨਾ ਘਟੀ

ਗੁਰਦਾਸਪੁਰ, 6 ਜੂਨ (ਸਰਬਜੀਤ ਸਿੰਘ)– ਨਿਤੀਸ਼ ਕੁਮਾਰ ਅਤੇ ਚੰਦਰਬਾਬੂ ਨਾਇਡੂ ਨੂੰ ਇੱਕ ਗੱਲ ਜ਼ਰੂਰ ਯਾਦ ਹੋਵੇਗੀ ਕਿ ਜੇਕਰ ਉਹ ਆਪਣੀ-ਆਪਣੀ ਪਾਰਟੀ ਦਾ ਸਮਰਥਨ ਮੋਦੀ ਨੂੰ ਦੇ ਦਿੰਦੇ ਹਨ ਤਾਂ ਇੱਕ ਸਾਲ ਦੇ ਅੰਦਰ ਉਨ੍ਹਾਂ ਨੂੰ ਉਹ ਦਿਨ ਦੇਖਣਾ ਪਵੇਗਾ ਜਦੋਂ ਇੱਕ ਦਿਨ ਉਹ ਸਵੇਰੇ ਉੱਠਣਗੇ ਅਤੇ ਉਨ੍ਹਾਂ ਦੇ ਸਾਰੇ ਐਮ.ਪੀ.ਭਾਜਪਾ ਵਿਚ ਸ਼ਾਮਲ ਹੋ ਜਾਣਗੇ ਅਤੇ […]

Continue Reading

ਕਿਸਾਨ ਅੰਦੋਲਨ ਭਾਜਪਾ ਨੂੰ ਲੈ ਡੁਬਿਆ – ਭੋਜਰਾਜ, ਭੰਗੂ

ਆਗੂਆਂ ਵੱਲੋਂ ਮੰਗਾਂ ਮੰਨੇ ਜਾਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਗੁਰਦਾਸਪੁਰ 6 ਜੂਨ (ਸਰਬਜੀਤ ਸਿੰਘ)— ਐਸਕੇਐਮ ਗੈਰ ਰਾਜਨੀਤਿਕ ਅਤੇ ਕੇਐਮਐਮ ਦੀ ਅਗਵਾਈ ਹੇਠ ਸ਼ੰਭੂ, ਢਾਬੀ ਗੁਜਰਾਂ ਖਨੌਰੀ, ਰਤਨਪੁਰਾ ਅਤੇ ਡੱਬਵਾਲੀ ਦੇ ਬਾਡਰਾਂ ਤੇ ਪਿਛਲੇ ਚਾਰ ਮਹੀਨਿਆਂ ਤੋਂ ਪੱਕੇ ਮੋਰਚੇ ਲਾ ਕੇ ਬੈਠੇ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਇਨਾਂ ਲੋਕ ਸਭਾ ਚੋਣਾਂ ਦੌਰਾਨ ਕਿਸਾਨ […]

Continue Reading

ਬਿਜਲੀ ਬੋਰਡ ਦਾ ਲਾਈਨਮੈਨ 5,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ, ਗੁਰਦਾਸਪੁਰ, 6 ਜੂਨ (ਸਰਬਜੀਤ ਸਿੰਘ)– ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਵੀਰਵਾਰ ਨੂੰ ਪੀ.ਐਸ.ਪੀ.ਸੀ.ਐਲ. ਦਫ਼ਤਰ, ਫੋਕਲ ਪੁਆਇੰਟ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਸੁਖਵਿੰਦਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਲਾਈਨਮੈਨ […]

Continue Reading

Çevrimiçi Casino İncelemeler

Çevrimiçi Casino İncelemeleri Çevrimiçi Kumarhane Yazılımı Kumarhane Yazılım Çözümleri Kumarhane Platform Sağlayıcısı Content En Iyi Çevrimiçi Casinolarda Hangi Oyunlar Mevcuttur? Casino Bonus Türleri En İyi 10 Çevrimiçi On Line Casino (haziran Gerçek Parayla Kumar Çevrimiçi Kumar[değiştir Kaynağı Değiştir] Canlı Casino Heyecanı Yaşayın Slot Makinelerinde Oynamak Için Bir Strateji Nedir? Te Kripto Ticareti Empieza Analizi Için […]

Continue Reading

ਗੁਰਦਾਸਪੁਰ ਵਿਧਾਨ ਸਭਾ ਹਲਕੇ ਚ ਉੱਚਾ ਹੋਇਆ ਆਮ ਆਦਮੀ ਪਾਰਟੀ ਦਾ ਗ੍ਰਾਫ- ਚੇਅਰਮੈਨ ਰਮਨ ਬਹਿਲ

ਇਸੇ ਤਰਾਂ ਜਾਰੀ ਰਹੇਗਾ ਹਲਕੇ ਦੇ ਵੋਟਰਾਂ ਦੀ ਸੇਵਾ ਅਤੇ ਸਰਵਪੱਖੀ ਵਿਕਾਸ ਗੁਰਦਾਸਪੁਰ, 5 ਜੂਨ ( ਸਰਬਜੀਤ ਸਿੰਘ)–ਗੁਰਦਾਸਪੁਰ ਵਿੱਚ ਐਲਾਨੇ ਗਏ ਚੋਂ ਨਤੀਜਿਆਂ ਦੌਰਾਨ ਵੱਖ-ਵੱਖ ਹਲਕਿਆਂ ਅੰਦਰ ਵੱਖ-ਵੱਖ ਪਾਰਟੀਆਂ ਦੇ ਵੋਟ ਬੈਂਕ ਵਿੱਚ ਵੱਡਾ ਘਾਟਾ ਵਾਧਾ ਦਰਜ ਕੀਤਾ ਗਿਆ ਹੈ ਜਿਸ ਤਹਿਤ ਜੇਕਰ ਇਕੱਲੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੀ ਗੱਲ ਕੀਤੀ ਜਾਵੇ ਤਾਂ ਇਸ ਹਲਕੇ […]

Continue Reading

ਸ਼ਹੀਦ ਭਾਈ ਲਖਬੀਰ ਸਿੰਘ ਬੀਰਾ ਢਿੱਲੋਂ ਦੀ ਸਾਲਾਨਾ ਬਰਸੀ ਹਰੜ ਖੁਰਦ ਨੇੜੇ ਅਜਨਾਲਾ ਅੰਮ੍ਰਿਤਸਰ ਵਿਖੇ ਮਨਾਈ- ਬਾਬਾ ਬਲਬੀਰ ਸਿੰਘ ਖਾਪੜਖੇੜੀ

ਅਜਨਾਲਾ, ਗੁਰਦਾਸਪੁਰ, 5 ਜੂਨ ( ਸਰਬਜੀਤ ਸਿੰਘ)–ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਹੀਦ ਭਾਈ ਲਖਬੀਰ ਸਿੰਘ ਬੀਰਾ ਢਿੱਲੋਂ ਦੀ ਬਰਸੀ ਪਿੰਡ ਹਰੜਖੁਰਦ ਨੇੜੇ ਅਜਨਾਲਾ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਈ ਗਈ । ਅਖੰਡ ਪਾਠਾਂ ਦੇ ਭੋਗ ਪਾਏ ਗਏ ਧਾਰਮਿਕ ਦੀਵਾਨ ਸਜਾਏ ਤੇ ਸ਼ਾਮ ਨੂੰ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ […]

Continue Reading