İndir Inat Television Apk Şimdi Ücretsiz 2024

Bu uygulama, tüm içeriğini bir yerde görebildiği için android kullanıcıları için mükemmel. Bu arada, çoğu insan bu tür içerikleri izlemek için ünlü bir kanal için abonelik satın alır. Ama bu uygulama tüm içeriği ücretsiz olarak görmenizi sağlar. İçinde, herhangi bir video veya movie izlemek için mükemmel bir 4G Internet bağlantısı veya wi-fi bağlantısı gerekir. Bunun sayesinde, durmadan ya da sıkışmadan en sevdiğiniz videoyu izleyebileceksiniz.

Continue Reading

ਜ਼ਮੀਨ ਦੇ ਇੰਤਕਾਲ ਬਦਲੇ ਰਿਸ਼ਵਤ ਲੈਂਦਾ ਪਟਵਾਰੀ ਗ੍ਰਿਫਤਾਰ

ਮੁਲਜ਼ਮ ਪਟਵਾਰੀ ਨੇ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਦੀ ਮੰਗ ਕੀਤੀ, ਪਰ ਸੌਦਾ 6,000 ਰੁਪਏ ਵਿੱਚ ਤੈਅ ਹੋਇਆ ਬੁਢਲਾਡਾ, ਗੁਰਦਾਸਪੁਰ, 24 ਜੂਨ (ਸਰਬਜੀਤ ਸਿੰਘ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਮਾਨਸਾ ਜ਼ਿਲ੍ਹੇ ਦੇ ਮਾਲ ਹਲਕਾ ਦਾਤੇਵਾਸ, ਤਹਿਸੀਲ ਬੁਢਲਾਡਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਜੋਗਿੰਦਰ ਸਿੰਘ ਨੂੰ 5500 ਰੁਪਏ ਦੀ […]

Continue Reading

ਚੀਮਾ ਦੀ ਅਗਵਾਈ ਹੇਠ ਵਿੱਤ ਮੰਤਰਾਲੇ ਦਾ ਨਾਂ ਬਦਲ ਕੇ ਕਰਜ਼ਾ ਚੁੱਕਣ ਵਾਲਾ ਮੰਤਰਾਲਾ ਰੱਖਿਆ ਜਾਵੇ – ਬਾਜਵਾ

ਚੰਡੀਗੜ੍ਹ, ਗੁਰਦਾਸਪੁਰ, 24 ਜੂਨ (ਸਰਬਜੀਤ ਸਿੰਘ)– ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ‘ਤੇ ਵਰ੍ਹਦਿਆਂ ਕਿਹਾ ਕਿ ਉਹ ਪੰਜਾਬ ਦੀ ਆਰਥਿਕਤਾ ਨੂੰ ਇੰਨੇ ਮਾੜੇ ਢੰਗ ਨਾਲ ਸੰਭਾਲ ਰਹੇ ਹਨ ਕਿ ਇਹ ਢਹਿ-ਢੇਰੀ ਹੋਣ ਦੀ ਕਗਾਰ ‘ਤੇ ਪਹੁੰਚ ਗਿਆ ਹੈ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਹਰਪਾਲ […]

Continue Reading

ਸਿੱਖ ਰਾਜ ਦੇ ਪਲੇਠੇ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਸਬੰਧੀ ਸੰਗਤਾਂ ਨੂੰ ਜਾਗਰੂਕ ਕਰਨਾ ਸਮੇਂ ਦੀ ਲੋੜ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 24 ਜੂਨ ( ਸਰਬਜੀਤ ਸਿੰਘ)— ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਸਿੱਖ ਰਾਜ ਦੇ ਪਹਿਲੇ ਜਰਨੈਲ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਵਸ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਐਸ ਜੀ ਪੀ ਸੀ ਅਤੇ ਲੋਕਾਂ ਤੋਂ ਮੰਗ ਕੀਤੀ ਕਿ ਅੱਜ ਸਿੱਖ ਕੌਮ ਨੂੰ ਸਿੱਖ ਰਾਜ ਦੇ ਪਹਿਲੇ ਜਰਨੈਲ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਲੋਕ ਸਭਾ ਚੋਣਾਂ ਦੌਰਾਨ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਸਨਮਾਨ

ਚੋਣ ਪ੍ਰਕਿਰਿਆ ਸੁਚੱਜੇ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਦਿੱਤੀ ਮੁਬਾਰਕਬਾਦ ਗੁਰਦਾਸਪੁਰ, 24 ਜੂਨ (ਸਰਬਜੀਤ ਸਿੰਘ ) – ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ ਗੁਰਦਾਸਪੁਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਲੋਕ ਸਭਾ ਚੋਣਾਂ-2024 ਦੌਰਾਨ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਸਨਮਾਨ ਕੀਤਾ ਗਿਆ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕ […]

Continue Reading

ਕਮਿਊਨਟੀ ਹੈਲਥ ਅਫ਼ਸਰਾਂ ਨੇ ਵਜਾਇਆ ਰੈਲੀ ਦਾ ਬਿਗੁਲ

ਮਸਲੇ ਹੱਲ ਨਾ ਹੋਣ ਦੀ ਸੂਰਤ ਵਿੱਚ ਜਲੰਧਰ ਵਿਖੇ ਕਰਨਗੇ ਪੋਲ-ਖੋਲ ਰੈਲੀ – ਡਾ ਤਰਗੋਤਰਾ ਗੁਰਦਾਸਪੁਰ, 24 ਜੂਨ ( ਸਰਬਜੀਤ ਸਿੰਘ)— ਕਮਿਊਨਟੀ ਹੈਲਥ ਅਫ਼ਸਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਡਾ ਸੁਨੀਲ ਤਰਗੋਤਰਾ ਅਤੇ ਸੀਐਚਓ ਗੁਰਵਿੰਦਰ ਸਿੰਘ ਨੇ ਪ੍ਰੈਸ ਨਾਲ ਗੱਲਬਾਤ ਕਰਦੇ ਦੱਸਿਆ ਕੇ ਪੂਰੇ ਪੰਜਾਬ ਦੇ ਵਿੱਚ ਲਗਭੱਗ 2600 ਦੇ ਕਰੀਬ ਸੀਐਚਓ ਪਿੰਡਾਂ ਵਿੱਚ ਚੱਲ […]

Continue Reading

Superbetin Canlı Bahisler

Canlı butonuna tıklayan oyuncular katılabilecekleri tüm canlı karşılaşmaları görebiliyor. Oyunlara katılmadan önce canlı bilgi ekranı üzerinden oyunlar hakkında paylaşımlar yapılmaktadır. Buradaki paylaşımlarda oyuncu yorumları ve istatistik bilgileri üyelere sağlanmaktadır. TV sekmesi üzerinden de farklı branşlarda üyelerin katılabileceği oyunlar yayınlanmaktadır. Bahis sitesinin canlı yayın hizmetleri konusunda oyunculardan ücret beklentisi asla olmamıştır. Ücretsiz olarak kullanıma açılan bu hizmet sayesinde canlı oyunlara her oyuncu katılabilir.

Continue Reading

ਐਤਵਾਰ ਨੂੰ ਛੇਵੇਂ ਪਾਤਸ਼ਾਹ ਦੇ ਚੌਪੈਰੇ ਸਬੰਧ ‘ਚ ਰਲ ਮਿਲ ਕੇ ਸੰਗਤਾਂ ਨੂੰ ਜਾਪ ਕਰਵਾਉਣੇ ਜੱਥੇ ਕੁਲਵੰਤ ਸਿੰਘ ਬੁੱਢਾ ਦਲ ਦਾ ਸ਼ਲਾਘਾਯੋਗ ਉਪਰਾਲਾ- ਭਾਈ ਵਿਰਸਾ ਸਿੰਘ ਖਾਲਸਾ

ਕੋਟਕਪੂਰਾ, ਗੁਰਦਾਸਪੁਰ, 23 ਜੂਨ ( ਸਰਬਜੀਤ ਸਿੰਘ)– ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਇਤਿਹਾਸਕ ਇਸਥਾਨ ਗੁਰਦੁਆਰਾ ਪਾਤਸ਼ਾਹੀ ਦਸਵੀਂ ਛਾਉਣੀ ਨਿਹੰਗ ਸਿੰਘਾਂ ਕੋਟਕਪੂਰਾ ਫਰੀਦਕੋਟ ਵਿਖੇ ਜਿਥੇ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਅਤੇ ਸਮੂਹ ਸ਼ਹੀਦਾਂ ਦੀ ਯਾਦ’ਚ ਧਾਰਮਿਕ ਸਮਾਗਮ ਕਰਵਾਕੇ ਲੰਗਰ ਅਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ […]

Continue Reading

ਐਮ.ਐਸ.ਪੀ ਦਾ ਗਰੰਟੀ ਕਾਨੂੰਨ ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਲਾਗੂ ਕਰਨ ਦੀ ਬਜਾਏ ਸਰਕਾਰ ਵੱਲੋਂ ਐਮ.ਐਸ.ਪੀ ਦੇਣ ਦਾ ਮੀਡੀਆ ਵਿੱਚ ਕੀਤਾ ਜਾ ਰਿਹਾ ਗੁੰਮਰਾਹਕੁੰਨ ਪ੍ਰਚਾਰ- ਭੋਜਰਾਜ

ਗੁਰਦਾਸਪੁਰ, 23 ਜੂਨ ( ਸਰਬਜੀਤ ਸਿੰਘ)- ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਨੇ ਪ੍ਰੈਸ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਜੋ ਹਰ ਸਾਲ ਫਸਲਾਂ ਦੇ ਮੁੱਲ ਵਿੱਚ ਵਾਧਾ ਕਰਨ ਦਾ ਐਲਾਨ ਕਰਦੀ ਹੈ ਉਸ ਤਰ੍ਹਾਂ ਹੀ ਇਸ ਸਾਲ ਵੀ ਕੇਂਦਰ ਸਰਕਾਰ ਵੱਲੋ ਇਹ 14 ਫਸਲਾ ਦੇ ਘੱਟੋ-ਘੱਟ ਸਮਰਥਨ […]

Continue Reading