‘ਆਪ’ ਦਾ 10 ਨੁਕਾਤੀ ਮੈਨੀਫੈਸਟੋ ਨਵੀਂ ਬੋਤਲ ‘ਚ ਪੁਰਾਣੀ ਸ਼ਰਾਬ ਹੈ- ਬਾਜਵਾ

ਚੰਡੀਗੜ੍ਹ, ਗੁਰਦਾਸਪੁਰ, 23 ਜੂਨ ( ਸਰਬਜੀਤ ਸਿੰਘ)– ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ 10 ਨੁਕਾਤੀ ਮੈਨੀਫੈਸਟੋ ਨੂੰ ਨਵੀਂ ਬੋਤਲਾਂ ‘ਚ ਪੁਰਾਣੀ ਸ਼ਰਾਬ ਕਰਾਰ ਦਿੰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਹ ਮੈਨੀਫੈਸਟੋ ਸਾਬਤ ਕਰਦਾ ਹੈ ਕਿ ‘ਆਪ’ ਨੇ ਆਪਣੇ ਵਾਅਦੇ ਪੂਰੇ […]

Continue Reading

Sitio Sobre Casino Y Apuestas Deportiva

Sitio Sobre Casino Y Apuestas Deportivas 1xbet Chile【opinión 2023】- $150 000 Clp Bono【gratis】” Content Métodos Para Pago En 1xbet Chile ¿por Qué Escoger 1xbet Chile? Seguridad De Las Apuestas Tercer Depósito Ventajas De Los Angeles App Oficial ¿cómo Realizar Una Apuesta Durante 1xbet Chile? Bet Chile: Datos Sobre La Empresa Eventos Bet Chile – Sitio […]

Continue Reading

15ਵੀਂ ਸਦੀ ਦੇ ਮਹਾਨ ਕਵੀ ਅਤੇ ਸੰਤ ਭਗਤ ਕਬੀਰ ਜੀ ਨੇ ਲੋਕਾਂ ਨੂੰ ਸੁਚੱਜੀ ਜੀਵਨ ਜਾਚ ਦਾ ਸੰਦੇਸ਼- ਸੀ.ਐਮ ਮਾਨ

ਭਗਤ ਕਬੀਰ ਜੀ ਦੇ 626ਵੇਂ ਜਨਮ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਹੁਸ਼ਿਆਰਪੁਰ, ਗੁਰਦਾਸਪੁਰ, 22 ਜੂਨ (ਸਰਬਜੀਤ ਸਿੰਘ)– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਭਗਤ ਕਬੀਰ ਧਾਮ’ ਸਥਾਪਤ ਕਰਨ ਦਾ ਐਲਾਨ ਕੀਤਾ ਤਾਂ ਕਿ ਭਗਤੀ ਅੰਦੋਲਨ ਦੇ ਮਹਾਨ ਸੰਤ ਦੇ ਜੀਵਨ ਤੇ ਫਲਸਫੇ ਉਤੇ ਵਿਆਪਕ ਖੋਜ ਕੀਤੀ ਜਾ ਸਕੇ। ਅੱਜ ਇੱਥੇ ਭਗਤ ਕਬੀਰ […]

Continue Reading

ਬਾਜਵਾ ਨੇ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ‘ਤੇ ਮੁੱਖ ਮੰਤਰੀ ਤੋਂ ਮੰਗਿਆ ਸਪੱਸ਼ਟੀਕਰਨ

ਚੰਡੀਗੜ੍ਹ, ਗੁਰਦਾਸਪੁਰ, 22 ਜੂਨ ( ਸਰਬਜੀਤ ਸਿੰਘ)– ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਪੁਲਿਸ ਮੁਲਾਜ਼ਮਾਂ ਦਾ ਬਚਾਅ ਕੀਤੇ ਜਾਣ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਾਲ ਹੀ ਵਿੱਚ ਪੰਜਾਬ ਪੁਲਿਸ ਦੇ 10,000 ਮੁਲਾਜ਼ਮਾਂ ਦੇ ਤਬਾਦਲੇ ਜਾਇਜ਼ ਠਹਿਰਾਉਣ ਲਈ ਕਿਹਾ। ਸੀਨੀਅਰ ਕਾਂਗਰਸੀ ਆਗੂ […]

Continue Reading

ਪੁਨਿਆਂ ਦੇ ਸ਼ੁਭ ਦਿਹਾੜੇ ਤੇ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਚੰਦ ਪੁਰਾਣਾ ਮੋਗਾ ਵਿਖੇ ਹਜ਼ਾਰਾਂ ਸੰਗਤਾਂ ਨੇ ਨਤਮਸਤਕ ਹੋ ਕੇ ਧਾਰਮਿਕ ਦੀਵਾਨ’ਚ ਹਾਜਰੀ ਲਵਾਈ- ਸੰਤ ਗੁਰਦੀਪ ਸਿੰਘ

ਮੋਗਾ, ਗੁਰਦਾਸਪੁਰ, 22 ਜੂਨ ( ਸਰਬਜੀਤ ਸਿੰਘ)– ਮਾਲਵੇ ਖੇਤਰ’ਚ ਆਪਣੇ ਧਾਰਮਿਕ, ਸਮਾਜਿਕ ਤੇ ਹੋਰ ਲੋਕ ਭਲਾਈ ਕਾਰਜਾਂ’ਚ ਪ੍ਰਸਿੱਧ ਹੋਏ ਗੁਰੂਦੁਆਰਾ ਸ਼ਹੀਦ ਬਾਬਾ ਤੇਗਾ ਅਸਥਾਨ ਸੱਚਖੰਡ ਵਾਸੀ ਸੰਤ ਮਹਾਂਪੁਰਸ਼ ਬਾਬਾ ਨਛੱਤਰ ਸਿੰਘ ਚੰਦ ਪੁਰਾਣਾ ਮੋਗਾ ਵਿਖੇ ਪੁੰਨਿਆ ਦੇ ਸ਼ੁਭ ਦਿਹਾੜੇ ਤੇ ਅਖੰਡ ਪਾਠਾਂ ਦੇ ਭੋਗ ਪਾ ਕੇ ਸੰਗਤਾਂ ਨੂੰ ਗੁਰਬਾਣੀ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ […]

Continue Reading

ਜ਼ਮੀਨ ਦਾ ਇੰਤਕਾਲ ਕਰਨ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, ਗੁਰਦਾਸਪੁਰ, 22 ਜੂਨ (ਸਰਬਜੀਤ ਸਿੰਘ)– ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੇ ਮਾਲ ਹਲਕਾ ਢਪਈ, ਸਬ ਤਹਿਸੀਲ ਕਾਦੀਆਂ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਨਵਿੰਦਰਪਾਲ ਨੂੰ 10,000 ਰੁਪਏ ਰਿਸ਼ਵਤ ਮੰਗ ਕੇ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ […]

Continue Reading

ਪ੍ਰਿੰਸੀਪਲ ਸਕੱਤਰ ਅਜੋਏ ਸ਼ਰਮਾ ਵੱਲੋਂ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਦੀ ਅਚਨਚੇਤ ਕੀਤੀ ਚੈਕਿੰਗ

ਜ਼ਿਲ੍ਹਾ ਗੁਰਦਾਸਪੁਰ ਵਿਖੇ ਮਿਲ ਰਹੀਆਂ ਸਿਹਤ ਸਹੂਲਤਾਂ ਸਬੰਧੀ ਮਰੀਜ਼ਾਂ ਅਤੇ ਮੌਜੂਦ ਲੋਕਾਂ ਤੋਂ ਲਈ ਫੀਡਬੈਕ ਗੁਰਦਾਸਪੁਰ, 22 ਜੂਨ (ਸਰਬਜੀਤ ਸਿੰਘ)– ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਅਜੋਏ ਸ਼ਰਮਾ ਅਤੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵਲੋਂ ਸਾਂਝੇ ਤੌਰ‘ਤੇ ਜ਼ਿਲ੍ਹੇ ਵਿੱਚ ਸਿਹਤ ਸਹੂਲਤਾਂ ਸਬੰਧੀ ਸਮੀਖਿਆ ਕੀਤੀ ਗਈ। ਏਡੀਸੀ ਜਨਰਲ ਸੁਭਾਸ਼ ਚੰਦਰ ਅਤੇ ਐਸ […]

Continue Reading

ਕਮਿਊਨਟੀ ਹੈਲਥ ਅਫ਼ਸਰਾਂ ਦੇ ਨੁਮਾਇੰਦੇ ਪ੍ਰਿੰਸੀਪਲ ਸੇਕ੍ਰੇਟਰੀ ਹੈਲਥ ਨਾਲ ਕੀਤੀ ਮੁਲਾਕਾਤ

ਮਸਲੇ ਹੱਲ ਨਾ ਹੋਣ ਦੀ ਸੂਰਤ ਵਿੱਚ ਜਲੰਧਰ ਵਿਖੇ ਹੋਏਗੀ ਪੋਲ-ਖੋਲ ਰੈਲੀ ਗੁਰਦਾਸਪੁਰ, 22 ਜੂਨ ( ਸਰਬਜੀਤ ਸਿੰਘ)– ਸੀਐਚਓ ਐਸੋਸੀਏਸ਼ਨ ਦੇ ਪ੍ਰਧਾਨ ਡਾਕਟਰ ਸੁਨੀਲ ਤਰਗੋਤਰਾ ਅਤੇ ਗੁਰਦਾਸਪੁਰ ਜ਼ਿਲਾ ਪ੍ਰਧਾਨ ਸੂਰਜ ਵੱਲੋਂ ਕਾਫੀ ਸਮੇਂ ਤੋਂ ਕੀਤੀਆਂ ਜਾ ਰਹੀਆ ਕੋਸ਼ਿਸ਼ਾਂ ਤੋਂ ਬਾਅਦ ਪ੍ਰਿੰਸੀਪਲ ਸੈਕਟਰੀ ਹੈਲਥ ਅਜੋਏ ਸ਼ਰਮਾ ਨਾਲ ,ਗੁਰਦਾਸਪੁਰ ਵਿਖੇ ਮੀਟਿੰਗ ਕੀਤੀ ਗਈ। ਪ੍ਰੈਸ ਨਾਲ ਗੱਲਬਾਤ ਕਰਦੇ […]

Continue Reading

ਛੱਤੀਸਗੜ੍ਹ ਵਿੱਚ ਭਾਜਪਾ ਗਊ ਰੱਖਿਆਕ ਗੁੰਡਿਆਂ ਵੱਲੋਂ ਤਿੰਨ ਮੁਸਲਮਾਨ ਨੌਜਵਾਨਾਂ ਦਾ ਕਤਲ, ਲੋਕਾਂ ਵਿੱਚ ਗੁੱਸੇ ਦੀ ਲਹਿਰ- ਲਾਭ ਅਕਲੀਆ

ਰਾਏਪੁਰ, ਗੁਰਦਾਸਪੁਰ 22 ਜੂਨ ( ਸਰਬਜੀਤ ਸਿੰਘ)– ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਵਿਖੇ ਮੋਤੀ ਬਾਗ ਪ੍ਰੈਸ ਕਲੱਬ ਦੇ ਸਾਹਮਣੇ ਛਤੀਸਗੜ੍ਹ ਘੱਟ ਗਿਣਤੀਆਂ ਦੇ ਵੱਖ ਵੱਖ ਵਰਗਾਂ, ਜ਼ਮਹੂਰੀ ਅਤੇ ਇਨਸਾਫ਼ ਪਸੰਦ ਤਾਕਤਾਂ ਵੱਲੋਂ ਇੱਕ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਕਾਰੀਆਂ ਵੱਲੋਂ ਛਤੀਸਗੜ੍ਹ ਸਰਕਾਰ, ਮੋਦੀ ਸਰਕਾਰ ਅਤੇ ਭਾਜਪਾ -ਆਰ ਐਸ ਐਸ ਦੀਆਂ ਫਿਰਕੂ ਫਾਸ਼ੀਵਾਦੀ ਕਾਰਵਾਈਆਂ ਦੇ ਖ਼ਿਲਾਫ਼ […]

Continue Reading

ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਵਿਰੁੱਧ ਐਨ ਐਸ ਏ ਲਾਉਣਾ ਤਾਨਾਸ਼ਾਹ ਕਾਰਵਾਈ- ਕਾਮਰੇਡ ਬੱਖਤਪੁਰਾ

ਗੁਰਦਾਸਪੁਰ, 22 ਜੂਨ ( ਸਰਬਜੀਤ ਸਿੰਘ)– ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਨੇ ਭਗਵੰਤ ਮਾਨ ਸਰਕਾਰ ਵੱਲੋਂ ਅਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਵਿਰੁੱਧ ਨਜ਼ਰਬੰਦੀ ਕਾਨੂੰਨ ਐਨ ਐਸ ਏ ਵਿੱਚ ਕੀਤੇ ਵਾਧੇ ਨੂੰ ਬੇਲੋੜਾ ਅਤੇ ਤਾਨਾਸ਼ਾਹੀ ‌ਕਦਮ ਕਿਹਾ ਹੈ।ਇਸ ਬਾਬਤ ਪ੍ਰੈਸ ਨਾਲ ਗੱਲਬਾਤ ਕਰਦਿਆਂ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ‌ ਕਿਹਾ ਕਿ ਇਸ […]

Continue Reading