ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ  ਡੀ.ਸੀ ਦਫ਼ਤਰ ਵਿਖੇ  ਲਾਇਆ ਧਰਨਾ

ਪਿਛਲੇ 6 ਤੋਂ 7 ਮਹੀਨਿਆਂ ਤੋਂ ਮਨਰੇਗਾ ਮਜ਼ਦੂਰਾਂ ਨੂੰ ਸ਼ਰੇਆਮ ਕੀਤਾ ਜਾ ਰਿਹਾ ਖੱਜਲ ਖੁਆਰ-ਕਾਮਰੇਡ ਅਕਲੀਆ ਬਰਨਾਲਾ, ਗੁਰਦਾਸਪੁਰ, 21 ਜੂਨ (ਸਰਬਜੀਤ ਸਿੰਘ)– ‘ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ’ ਵੱਲੋਂ ਮਨਰੇਗਾ ਮਜ਼ਦੂਰਾਂ ਦੀਆਂ  ਮੰਗਾਂ ਨੂੰ ਲੈਕੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਸਾਹਮਣੇ ਧਰਨਾ ਦਿੱਤਾ ਗਿਆ। ਜਿਸ ਵਿੱਚ ਜ਼ਿਲ੍ਹੇ ਭਰ ਤੋਂ ਸੈਂਕੜੇ ਮਜ਼ਦੂਰ ਅਤੇ ਮਨਰੇਗਾ ਔਰਤਾਂ ਨੇ ਭਰਵੀਂ ਸ਼ਮੂਲੀਅਤ […]

Continue Reading

ਜ਼ਿਲ੍ਹਾ ਕਚਹਿਰੀਆਂ, ਗੁਰਦਾਸਪੁਰ ਵਿਖੇ 10ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ

ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਸਮੇਤ ਜੱਜ ਸਾਹਿਬਾਨ ਨੇ ਵੀ ਕੀਤੇ ਯੋਗਾ ਦੇ ਆਸਣ ਗੁਰਦਾਸਪੁਰ, 21 ਜੂਨ, (ਸਰਬਜੀਤ ਸਿੰਘ)– ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਕਾਰਜਕਾਰੀ ਚੇਅਰਮੈਨ ਮਿਸਟਰ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਕਾਰਜਕਾਰੀ ਚੀਫ਼ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਿਕ ਸ੍ਰੀ ਰਜਿੰਦਰ ਅਗਰਵਾਲ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ […]

Continue Reading

ਸੀਐੱਮ ਦੀ ਯੋਗਸ਼ਾਲਾ‌‌ ਦੇ ਅੰਤਰਗਤ ਜ਼ਿਲ੍ਹਾ ਗੁਰਦਾਸਪੁਰ ਦੀਆਂ ਵੱਖ-ਵੱਖ ਥਾਵਾਂ ‘ਤੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਗੁਰਦਾਸਪੁਰ, 21 ਜੂਨ (ਸਰਬਜੀਤ ਸਿੰਘ)– ਅੰਤਰਰਾਸ਼ਟਰੀ ਯੋਗ ਦਿਵਸ ਦੇ ਸਬੰਧ ਵਿੱਚ ਜ਼ਿਲ੍ਹਾ ਗੁਰਦਾਸਪੁਰ ਵਿੱਚ ਸੀਐਮ ਦੀ ਯੋਗਸ਼ਾਲਾ ਦੇ ਅੰਤਰਗਤ ਵੱਖ-ਵੱਖ ਯੋਗ ਕੈਂਪ ਲਗਾਏ ਗਏ। ਸਰਕਾਰੀ ਕਾਲਜ ਗੁਰਦਾਸਪੁਰ ਦੇ ਹਾਕੀ ਗਰਾਊਂਡ ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਕਰਵਾਏ ਗਏ ਵਿਸ਼ੇਸ਼ ਯੋਗਾ ਅਭਿਆਸ ਦੌਰਾਨ ਗੁਰਦਾਸਪੁਰ ਸ਼ਹਿਰ ਵਾਸੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਐੱਸ.ਡੀ.ਐੱਮ. ਗੁਰਦਾਸਪੁਰ ਡਾ. […]

Continue Reading

ਕੋਰਟ ਕੰਪਲੈਕਸ ਬਟਾਲਾ ਵਿਖੇ ਦਸਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਗੁਰਦਾਸਪੁਰ, 21 ਜੂਨ (ਸਰਬਜੀਤ ਸਿੰਘ)– ਡਾਇਰੈਕਟਰ ਆਯੂਰਵੇਦਾ ਪੰਜਾਬ ,ਡਾ. ਰਵੀ ਡੂਮਰਾ ਅਤੇ ਜ਼ਿਲਾ ਆਯੂਰਵੇਦਾ ਅਤੇ ਯੂਨਾਨੀ ਅਫਸਰ, ਗੁਰਦਾਸਪੁਰ, ਡਾ. ਪ੍ਰਦੀਪ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ.ਮੰਜੂ, ਆਯੁਰਵੈਦਿਕ ਮੈਡੀਕਲ ਅਫਸਰ, ਜੀ.ਏ .ਡੀ, ਘੁੰਮਣ ਕਲਾਂ , ਵੱਲੋਂ ਕੋਰਟ ਕੰਪਲੈਕਸ ਬਟਾਲਾ ਵਿਖੇ ਦਸਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ । ਇਸ ਦੌਰਾਨ ਹਰਜਿੰਦਰ ਸਿੰਘ ਜੀ ‘ਨਿਆਇਕ ਮੈਜਿਸਟਰੇਟ ਦਰਜਾ-ਇੱਕ’ […]

Continue Reading

ਸੀ.ਬੀ.ਏ ਇੰਫੌਟੈਕ ਗੁਰਦਾਸਪੁਰ ਵੱਲੋਂ ਕੱਢਿਆ ਗਿਆ ਨਸ਼ਾ ਵਿਰੋਧੀ ਮਾਰਚ

ਚੇਅਰਮੈਨ ਰਮਨ ਬਹਿਲ ਤੇ ਐਸਐਸਪੀ ਗੁਰਦਾਸਪੁਰ ਦਯਾਮਾ ਹਰੀਸ਼ ਕੁਮਾਰ ਨੇ ਕੀਤੀ ਸ਼ਿਰਕਤਗੁਰਦਾਸਪੁਰ, 21 ਜੂਨ (ਸਰਬਜੀਤ ਸਿੰਘ)– ਗੁਰਦਾਸਪੁਰ ਜ਼ਿਲ੍ਹੇ ਚੋਂ ਨਸ਼ੇ ਨੂੰ ਖਤਮ ਕਰਨ ਦੇ ਲਈ ਜਿੱਥੇ ਪੁਲਿਸ ਵੱਲੋਂ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਉੱਥੇ ਹੀ ਅੱਜ ਗੁਰਦਾਸਪੁਰ ਦੇ ਨਾਮਵਰ ਸਿੱਖਿਅਕ ਅਦਾਰੇ ਸੀਬੀਏ ਇਨਫੋਟੈਕ ਵੱਲੋਂ ਵੱਡਾ ਉਪਰਾਲਾ ਕਰਦੇ ਹੋਏ ਅੱਜ ਆਪਣੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ […]

Continue Reading

ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦਾ ਵਫ਼ਦ ਕੈਬਨਿਟ ਮੰਤਰੀ ਧਾਲੀਵਾਲ ਨੂੰ ਮਿਲਿਆ

ਮਸਲਾ ਹੜ੍ਹ ਰੋਕਣ ਲਈ ਪੁਖ਼ਤਾ ਪ੍ਰਬੰਧ ਕਰਨ ਅਤੇ ਸਾਰੇ ਦਰਿਆਵਾਂ ਵਿੱਚੋਂ ਰੇਤਾ ਕਢਵਾਉਣ ਦਾ ਡੇਰਾ ਬਾਬਾ ਨਾਨਕ , ਗੁਰਦਾਸਪੁਰ 21 ਜੂਨ (ਸਰਬਜੀਤ ਸਿੰਘ)– ਘੋਨੇਵਾਲਾ ਨੇੜੇ ਰਾਵੀ ਦਰਿਆ ਉੱਤੇ ਨਵੇਂ ਬਣਾਏ ਜਾ ਰਹੇ ਪੁੱਲ ਦੇ ਕੰਮ ਦਾ ਜਾਇਜ਼ਾ ਲੈਣ ਪਹੁੰਚੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ […]

Continue Reading

ਗ੍ਰਾਮ ਪੰਚਾਇਤ ਕਾਹਨੂੰਵਾਨ ਦੀ ਪੰਚਾਇਤੀ ਜ਼ਮੀਨ ਖਾਲੀ ਨਾ ਕਰਵਾਉਣ ‘ਤੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪੰਚਾਇਤ ਮਹਿਕਮੇ ਨੂੰ ਹਾਈ ਕੋਰਟ ਨੇ ਲਾਈ ਫਿਟਕਾਰ, 10,000/- ਰੁਪਏ ਦਾ ਕੀਤਾ ਜ਼ੁਰਮਾਨਾ – ਬਾਜਵਾ

ਚੰਡੀਗੜ੍ਹ, ਗੁਰਦਾਸਪੁਰ, 21 ਜੂਨ (ਸਰਬਜੀਤ ਸਿੰਘ)- ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਗੁਰਦਾਸਪੁਰ ਜਿਲ੍ਹੇ ਦੇ ਅਧੀਨ ਆਉਂਦੇ ਵਿਧਾਨ ਸਭਾ ਹਲਕਾ ਕਾਦੀਆਂ ਦੇ ਕਸਬਾ “ਕਾਹਨੂੰਵਾਨ” ਦੀ ਸ਼ਾਮਲਾਤ ਜ਼ਮੀਨ ‘ਤੇ ਹੋਏ ਨਜਾਇਜ਼ ਕਬਜ਼ੇ ਦੇ ਮੁੱਦੇ ਨੂੰ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਬੜੇ ਜ਼ੋਰ ਨਾਲ ਉਠਾਇਆ ਗਿਆ ਸੀ। ਉਨ੍ਹਾਂ ਸੈਸ਼ਨ ਦੌਰਾਨ […]

Continue Reading

ਜਦੋਂ ਤੱਕ ਕੇਂਦਰ ਸਰਕਾਰ ਅਤੇ ਐਨ ਐਚ ਏ ਟੋਲ ਪਲਾਜ਼ਾ ਦੇ ਪੁਰਾਣੇ ਰੇਟਾਂ ਨੂੰ ਲਾਗੂ ਨਹੀਂ ਕਰਦੇ ਉਦੋਂ ਤੱਕ ਰੋਸ਼ ਧਰਨਾ ਜਾਰੀ ਰਹੇਗਾ-ਬਾਬਾ ਸੁਖਵਿੰਦਰ ਸਿੰਘ ਆਲੋਵਾਲ

ਲੁਧਿਆਣਾ, ਗੁਰਦਾਸਪੁਰ, 21 ਜੂਨ (ਸਰਬਜੀਤ ਸਿੰਘ)– ਦੇਸ਼ ਦੇ ਸਭ ਤੋਂ ਮਹਿੰਗੇ ਲਾਡੋਵਾਲ ਲੁਧਿਆਣਾ ਟੋਲ ਪਲਾਜੇ ਤੇ ਕੇਂਦਰ ਸਰਕਾਰ ਅਤੇ ਐਨ ਐਚ ਏ ਨੇ ਲਗਾਤਾਰ ਤੀਜੀ ਵਾਰ ਵਾਧਾ ਕਰਕੇ ਲੋਕਾਂ ਨੂੰ ਲੁੱਟਣ ਤੇ ਦੁੱਖੀ ਕਰਨ ਦਾ ਰਾਹ ਅਖਤਿਆਰ ਕੀਤਾ ਹੋਇਆ ਹੈ ,ਜਿਸ ਦੇ ਵੱਡੇ ਵਿਰੋਧ’ਚ ਕਿਸਾਨ ਸੰਗਰਸੀਆਂ ਵੱਲੋਂ ਜਿਥੇ ਇਸ ਨੂੰ ਲੋਕਾਂ ਲਈ ਪਰਚੀ ਮੁਕਤ ਕੀਤਾ […]

Continue Reading

ਸਾਨੂੰ ਸਾਰਿਆਂ ਨੂੰ ਯੋਗਾ ਨੂੰ ਆਪਣੇ ਰੋਜ਼ਾਨਾ ਰੂਟੀਨ ਵਿੱਚ ਸ਼ਾਮਿਲ ਕਰਨਾ ਚਾਹੀਦਾ-ਡਾ. ਤਰਗੋਤਰਾ

ਗੁਰਦਾਸਪੁਰ, 21 ਜੂਨ (ਸਰਬਜੀਤ ਸਿੰਘ)– ਸਿਵਿਲ ਸਰਜ਼ਨ ਗੁਰਦਾਸਪੁਰ ,ਡਾ. ਵਿਮੀ ਮਹਾਜਨ ਅਤੇ ਡਾ ਅਰਵਿੰਦ ਮਹਾਜਨ ਐੱਸਐੱਮਓ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ.ਸੁਨੀਲ ਤਰਗੋਤਰਾ, ਕਮਿਊਨਟੀ ਹੈਲਥ ਅਫਸਰ, ਐੱਚ.ਡਬਲਯੂ.ਸੀ ਮਲਕਪੁਰ ਵੱਲੋਂ ਪਿੰਡ ਮਲਕਪੁਰ ਵਿਖੇ ਦਸਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ । ਇਸ ਦੌਰਾਨ ਬਾਬਾ ਸੁਖਵਿੰਦਰ ਸਿੰਘ, ਬਾਬਾ ਸਰਵਣ ਸਿੰਘ ਜੀ,ਪਿੰਡ ਦੇ ਸਰਪੰਚ ਸਰਬਜੀਤ ਕੌਰ ਜੀ,ਮਨਜੀਤ ਸਿੰਘ ਜੀ […]

Continue Reading

ਪੰਜਾਬ ਪੁਲਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਰਬਾਰ ਸਾਹਿਬ ਦੇ ਨਾਮ ਤੇ ਸੰਗਤਾਂ ਨੂੰ ਲੁੱਟਣ ਵਾਲ਼ੀ ਨਕਲੀ ਵੈਬਸਾਈਟ ਦੇ ਠੱਗਾਂ ਨੂੰ ਜਲਦੀ ਗ੍ਰਿਫਤਾਰ ਕਰੇ- ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 21 ਜੂਨ ( ਸਰਬਜੀਤ ਸਿੰਘ)– ਲੰਮੇ ਸਮੇਂ ਤੋਂ ਸ਼੍ਰੀ ਦਰਬਾਰ ਸਾਹਿਬ ਦੇ ਪਾਸ ਬਣਾਏ ਏਸੀ ਯਾਤਰੂ ਨਿਵਾਸ ਸਾਰਗੜ ਦੇ ਕਮਰਿਆਂ ਦੀ ਔਨ ਲਾਈਨ ਬੁਕਿੰਗ ਕਰਨ ਵਾਲੇ ਠੱਗਾਂ ਦੀ ਦਰਬਾਰ ਸਾਹਿਬ ਦੇ ਨਾਮ ਤੇ ਬਣਾਈਂ ਜਾਅਲੀ ਵੈਬਸਾਈਟ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਖਰ ਪਤਾ ਲਾ ਹੀ ਲਿਆ ਹੈ ਅਤੇ ਇਸ ਸਬੰਧੀ ਪੁਲਸ ਨੂੰ […]

Continue Reading