ਨਸ਼ਿਆਂ ਦੀ ਓਵਰਡੋਜ਼ ਨਾਲ ਹੋਈਆਂ ਮੌਤਾਂ ਲਈ ਮੁੱਖ ਮੰਤਰੀ ਨੂੰ ਜ਼ਿੰਮੇਵਾਰ ਕਿਉਂ ਨਹੀਂ ਠਹਿਰਾਇਆ ਜਾਣਾ ਚਾਹੀਦਾ- ਬਾਜਵਾ
ਚੰਡੀਗੜ੍ਹ, ਗੁਰਦਾਸਪੁਰ, 20 ਜੂਨ ( ਸਰਬਜੀਤ ਸਿੰਘ)– ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਸ਼ਿਆਂ ਦੀ ਸਮੱਸਿਆ ਅਤੇ ਵੱਧ ਰਹੇ ਭ੍ਰਿਸ਼ਟਾਚਾਰ ਨਾਲ ਨਜਿੱਠਣ ਲਈ ਲਾਪਰਵਾਹੀ ਵਾਲਾ ਰਵੱਈਆ ਅਪਣਾਉਣ ਲਈ ਤਿੱਖਾ ਹਮਲਾ ਬੋਲਿਆ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਅਤੇ […]
Continue Reading

