ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਗੁਰਦਾਸਪੁਰ ਦੇ ਪੀੜ੍ਹਤ ਦੁਕਾਨਦਾਰਾਂ ਲਈ ਜਾਰੀ ਹੋਈ 1-1 ਲੱਖ ਰੁਪਏ ਦੀ ਸਹਾਇਤਾ ਰਾਸ਼ੀ

ਚੇਅਰਮੈਨ ਰਮਨ ਬਹਿਲ ਨੇ ਦੁਕਾਨਦਾਰਾਂ ਨਾਲ ਕੀਤੇ ਵਾਅਦੇ ਨੂੰ ਨਿਭਾਇਆ, ਮੁੱਖ ਮੰਤਰੀ ਰਾਹਤ ਫ਼ੰਡ ਵਿਚੋਂ ਦਿਵਾਈ ਮਾਲੀ ਇਮਦਾਦ ਗੁਰਦਾਸਪੁਰ, 17 ਜੁਲਾਈ ( ਸਰਬਜੀਤ ਸਿੰਘ ) – ਪਿਛਲੇ ਮਹੀਨੇ 10 ਜੂਨ ਨੂੰ ਗੁਰਦਾਸਪੁਰ ਸ਼ਹਿਰ ਦੇ ਅਮਾਂਮਵਾੜਾ ਚੌਂਕ ਵਿੱਚ ਜਿਨ੍ਹਾਂ ਦੁਕਾਨਦਾਰਾਂ ਦੀਆਂ ਦੁਕਾਨਾਂ ਅੱਗ ਲੱਗਣ ਨਾਲ ਸੜ ਗਈਆਂ ਸਨ, ਉਨ੍ਹਾਂ ਦੁਕਾਨਦਾਰਾਂ ਨੂੰ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ […]

Continue Reading

ਪੀਏਯੂ-ਕ੍ਰਿਸ਼ੀ ਵਿਗਿਆਨ ਕੇਂਦਰ ਗੁਰਦਾਸਪੁਰ ਵੱਲੋਂ ਬਾਸਮਤੀ ਚੌਲਾਂ ਵਿੱਚ ਏਕੀਕ੍ਰਿਤ ਕੀਟ ਪ੍ਰਬੰਧਨ” ਵਿਸ਼ੇ‘ਤੇ ਸਿਖਲਾਈ ਪ੍ਰੋਗਰਾਮ ਦਾ ਆਯੋਜਨ

ਗੁਰਦਾਸਪੁਰ,‌ 17 ਜੁਲਾਈ (ਸਰਬਜੀਤ ਸਿੰਘ)–ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੀ ਅਗਵਾਈ ਹੇਠ ਪੀਏਯੂ-ਕ੍ਰਿਸ਼ੀ ਵਿਗਿਆਨ ਕੇਂਦਰ ਗੁਰਦਾਸਪੁਰ ਵੱਲੋਂ ਪਿੰਡ ਮਸਤਕੋਟ ਵਿਖੇ ਐਨਸੀਆਈਪੀਐਮ ਦੇ ਸਹਿਯੋਗ ਨਾਲ“ਬਾਸਮਤੀ ਚੌਲਾਂ ਵਿੱਚ ਏਕੀਕ੍ਰਿਤ ਕੀਟ ਪ੍ਰਬੰਧਨ” ਵਿਸ਼ੇ‘ਤੇ ਇੱਕ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਲਾਈਨ ਵਿਭਾਗ ਦੇ 100 ਤੋਂ ਵੱਧ ਕਿਸਾਨਾਂ ਅਤੇ ਪਸਾਰ ਵਰਕਰਾਂ ਨੇ ਭਾਗ ਲਿਆ। ਡਾ. ਸਰਬਜੀਤ ਸਿੰਘ […]

Continue Reading

$5,000 Welcome Bonus On-line

There are actually lots of of various slots video games to choose from that embrace three reel and 5 reel video games. There are games with set paylines and games with successful methods. There are video games with progressive jackpots which are received after touchdown a certain configuration of symbols and there are video games the place the jackpot is gained completely at random. There are games with on and off display screen bonuses and there are games with symbols that act as wilds, scatters and bonus symbols resulting in different bonuses. The very diversified choice of bonuses contains free spins, expanding symbols, decide and win options, spinning wheels, altering symbols and consecutive bonuses. Every recreation is totally different, and each recreation has a theme that takes players to different planets, eras and even by way of a fantasy world where they can enjoy experiences solely ever dreamed of.

Continue Reading

19 ਜੁਲਾਈ ਨੂੰ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਸੋਨਾਲੀਕਾ ਕੰਪਨੀ ਵੱਲੋਂ ਐੱਨ.ਏ.ਪੀ.ਐੱਸ ਸਕੀਮ ਤਹਿਤ ਪ੍ਰਾਰਥੀਆਂ ਦੀ ਚੋਣ ਕੀਤੀ ਜਾਵੇਗੀ

ਗੁਰਦਾਸਪੁਰ, 16 ਜੁਲਾਈ (ਸਰਬਜੀਤ ਸਿੰਘ ) – ਮਾਨਯੋਗ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿੱਚ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਹਿਤ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪਰਸ਼ੋਤਮ ਸਿੰਘ ਨੇ ਦੱਸਿਆ ਕਿ ਮਿਤੀ 19.07.2024 ਨੂੰ ਦਿਨ […]

Continue Reading

ਟ੍ਰੈਫਿਕ ਐਜੂਕੇਸ਼ਨ ਸੈੱਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਨਾਨਗਰ ਵਿਖੇ ਆਵਾਜਾਈ ਨਿਯਮਾਂ ਦੀ ਜਾਣਕਾਰੀ ਦੇਣ ਲਈ ਵਿਸ਼ੇਸ਼ ਸੈਮੀਨਾਰ ਲਗਾਇਆ

ਗੁਰਦਾਸਪੁਰ, 16 ਜੁਲਾਈ (ਸਰਬਜੀਤ ਸਿੰਘ ) – ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਦਯਾਮਾ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪੁਲਿਸ ਦੇ ਟ੍ਰੈਫਿਕ ਐਜੂਕੇਸ਼ਨ ਸੈੱਲ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਨਾਨਗਰ ਵਿਖੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦੇਣ ਲਈ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ।ਸੈਮੀਨਾਰ ਦੌਰਾਨ ਸਕੂਲੀ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ ਅਮਨਦੀਪ ਸਿੰਘ ਨੇ ਕਿਹਾ […]

Continue Reading

ਵਿਦਿਆਰਥੀਆਂ ਦੀਆਂ ਫੀਸਾਂ ਵਿੱਚ ਕੀਤਾ ਗਿਆ ਵਾਧਾ ਵਾਪਸ ਲਿਆ ਜਾਵੇ-ਜ਼ਿਲ੍ਹਾ ਸਕੱਤਰ ਰਾਜਦੀਪ

ਮਾਨਸਾ, ਗੁਰਦਾਸਪੁਰ, 16 ਜੁਲਾਈ (ਸਰਬਜੀਤ ਸਿੰਘ ) — ਆਲ਼ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੀ ਮਾਤਾ ਸੁੰਦਰੀ ਯੂਨਿਵਰਸਿਟੀ ਗਰਲਜ ਕਾਲਜ ਮਾਨਸਾ ਦੀ ਇਕਾਈ ਵੱਲੋਂ ਫ਼ੀਸਾਂ ਵਿੱਚ ਵਾਧਾ ਹੋਣ ਕਾਰਨ ਅਤੇ ਐੱਸ ਸੀ ਵਿਦਿਆਰਥੀਆਂ ਤੋਂ ਨਜਾਇਜ਼ ਪੀਟੀਏ ਫੰਡ ਵਸੂਲ ਕਰਨ ਦੇ ਖਿਲਾਫ ਕਾਲਜ ਦੇ ਗੇਟ ਉੱਪਰ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਆਇਸਾ ਦੇ […]

Continue Reading

ਸੀ.ਬੀ.ਏ ਇਨਫੋਟੈਕ ਨੂੰ ਹੋਣਹਾਰ ਅਤੇ ਤਜਰਬੇਕਾਰ ਸਟਾਫ ਦੀ ਲੋੜ- ਇੰਜੀ ਸੰਦੀਪ ਕੁਮਾਰ

ਗੁਰਦਾਸਪੁਰ, 16 ਜੁਲਾਈ (ਸਰਬਜੀਤ ਸਿੰਘ) – ਗੁਰਦਾਸਪੁਰ ਦੀ ਮਸ਼ਹੂਰ ਆਈ.ਟੀ ਕੰਪਨੀ ਸੀ.ਬੀ.ਏ ਇਨਫੋਟੈਕ ਨੂੰ ਹੋਣਹਾਰ ਅਤੇ ਤਜਰਬੇਕਾਰ ਸਟਾਫ ਦੀ ਲੋੜ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਬੀ.ਏ ਇਨਫੋਟੈਕ ਦੇ ਐਮ.ਡੀ ਇੰਜੀ:ਸੰਦੀਪ ਕੁਮਾਰ ਨੇ ਦੱਸਿਆ ਕਿ ਆਪਣੀ ਕਾਬਲੀਅਤ ਅਤੇ ਤਜਰਬੇ ਸਦਕਾ ਸੀ.ਬੀ.ਏ ਇਨਫੋਟੈਕ ਦਾ ਲਗਾਤਾਰ ਦਾਇਰਾ ਵੱਡਾ ਹੋ ਰਿਹਾ ਹੈ। ਉਹਨਾਂ ਦੱਸਿਆ ਕਿ ਸਾਨੂੰ ਪੜੇ ਲਿਖੇ ਅਤੇ […]

Continue Reading

ਲਿਬਰੇਸ਼ਨ ਪੰਜਾਬ ਦੀ ਜਨਤਾ ਦੇ ਮੁੱਦਿਆਂ ਤੇ ਕਰੇਗੀ ਰਾਜਨੀਤਕ ਕਾਨਫਰੰਸਾਂ- ਬੱਖਤਪੁਰਾ

ਗੁਰਦਾਸਪੁਰ, 16 ਜੁਲਾਈ (‌‌ ਸਰਬਜੀਤ ਸਿੰਘ)– ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਦੀ ਦੋ ਦਿਨਾਂ ਸੂਬਾ ਕਮੇਟੀ ਦੀ ਮੀਟਿੰਗ ਗੁਰਨਾਮ ਸਿੰਘ ਭੀਖੀ ਦੀ ਪ੍ਰਧਾਨਗੀ ਹੇਠ ਕਰਨ ਪਿੱਛੋਂ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ‌ ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਰੀਲੀਜ਼ ਕਰਦਿਆਂ ਦੱਸਿਆ ਕਿ ਮੀਟਿੰਗ ਵਿੱਚ ਪੰਜਾਬ ਅਤੇ ਦੇਸ਼ ਦੀ ਰਾਜਨੀਤਕ ਸਥਿਤੀ ਉਪਰ ਵਿਚਾਰ […]

Continue Reading

ਬਾਜਵਾ ਨੇ ਆਰਟੀਆਈ ਐਕਟ 2005 ਨੂੰ ਜਾਣਬੁੱਝ ਕੇ ਕਮਜ਼ੋਰ ਕਰਨ ਲਈ ‘ਆਪ’ ਸਰਕਾਰ ਦੀ ਨਿਖੇਧੀ ਕੀਤੀ

ਚੰਡੀਗੜ੍ਹ, ਗੁਰਦਾਸਪੁਰ, 15 ਜੁਲਾਈ (ਸਰਬਜੀਤ ਸਿੰਘ)– ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਤੇ ਸੂਚਨਾ ਦਾ ਅਧਿਕਾਰ ਐਕਟ 2005 ਨੂੰ ਜਾਣਬੁੱਝ ਕੇ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਕਰਨ ਦਾ ਦੋਸ਼ ਲਾਉਂਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਕਿਹਾ ਕਿ ‘ਆਪ’ ਸਰਕਾਰ ਨੂੰ ਸੂਬੇ ਦੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੀ ਕੋਈ ਚਿੰਤਾ […]

Continue Reading

ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ ਦੇ 6314 ਲਾਭਪਾਤਰੀਆਂ ਲਈ 32.20 ਕਰੋੜ ਰੁਪਏ ਜਾਰੀ ਕੀਤੇ- ਚੇਅਰਮੈਨ ਜਗਰੂਪ ਸਿੰਘ ਸੇਖਵਾਂ

ਅਸ਼ੀਰਵਾਦ ਸਕੀਮ ਤਹਿਤ 9 ਜ਼ਿਲ੍ਹਿਆਂ ਦੇ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਮਿਲੇਗਾ ਲਾਭ ਗੁਰਦਾਸਪੁਰ, 15 ਜੁਲਾਈ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉੱਥੇ ਹੀ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਅਸ਼ੀਰਵਾਦ ਫ਼ਾਰ ਅਨੁਸੂਚਿਤ ਜਾਤੀਆਂ ਸਕੀਮ ਅਧੀਨ ਸਾਲ 2023-24 ਦੇ […]

Continue Reading