Quels Sont Les Avis Sur Le Casino Wazamba ?

En plus des machines à sous traditionnelles, vous trouverez également des jackpots progressifs, offrant des positive aspects potentiels extraordinaires. De plus, Wazamba est titulaire d’une licence de jeu délivrée par une autorité réglementaire réputée. Cela garantit que le on line casino opère légalement et respecte les normes strictes du secteur. Tout d’abord, Wazamba utilise une technologie de cryptage avancée pour protéger les informations confidentielles des joueurs. Cela signifie que vos données personnelles, telles que vos coordonnées bancaires, sont entièrement sécurisées et ne peuvent être ni volées ni utilisées à des fins frauduleuses. Dès votre arrivée sur la plateforme de Wazamba, vous serez immédiatement captivé par son thème exotique qui mélange la jungle et les tribus colorées.

Continue Reading

ਲੋਕ ਸਭਾ ਚੋਣਾਂ ਦੌਰਾਨ ਜਲੰਧਰ ਪੱਛਮੀ ਤੋਂ ‘ਆਪ’ ਤੀਜੇ ਸਥਾਨ ‘ਤੇ ਰਹੀ- ਬਾਜਵਾ

ਚੰਡੀਗੜ੍ਹ, ਗੁਰਦਾਸਪੁਰ, 5 ਜੁਲਾਈ ( ਸਰਬਜੀਤ ਸਿੰਘ)–  ਜਲੰਧਰ ਪੱਛਮੀ ਜ਼ਿਮਨੀ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਦੀ ਸ਼ਰਮਨਾਕ ਹਾਰ ‘ਤੇ ਜ਼ੋਰ ਦਿੰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਹਾਲ ਹੀ ‘ਚ ਹੋਈਆਂ ਲੋਕ ਸਭਾ ਚੋਣਾਂ ‘ਚ ‘ਆਪ’ ਇਸ ਵਿਧਾਨ ਸਭਾ ਹਲਕੇ ‘ਚ ਸਿਰਫ਼ ਤੀਜਾ ਸਥਾਨ ਹਾਸਲ ਕਰਨ ‘ਚ ਸਫਲ […]

Continue Reading

ਲੋਕਾਂ ਨੂੰ ਹੁਣ ਮੁੱਖ ਮੰਤਰੀ ਦਫ਼ਤਰ ਨਾਲ ਕੰਮ ਕਰਵਾਉਣ ਲਈ ਚੰਡੀਗੜ੍ਹ ਜਾਣ ਦੀ ਲੋੜ ਨਹੀਂ ਪਵੇਗੀ

ਮੁੱਖ ਮੰਤਰੀ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਸਥਾਪਤ ਕੀਤੀ ਗਈ ਸੀ.ਐੱਮ. ਵਿੰਡੋ ਡਿਪਟੀ ਕਮਿਸ਼ਨਰ ਗੁਰਦਾਸਪੁਰ, 5 ਜੁਲਾਈ (ਸਰਬਜੀਤ ਸਿੰਘ)– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤਹਿਤ ਆਮ ਲੋਕਾਂ ਦੀ ਸਹੂਲਤ ਲਈ ਡਿਪਟੀ ਕਮਿਸ਼ਨਰ ਦਫ਼ਤਰ ਗੁਰਦਾਸਪੁਰ ਵਿਖੇ ਸੀ.ਐੱਮ. ਵਿੰਡੋ (ਮੁੱਖ ਮੰਤਰੀ ਸਹਾਇਤਾ ਕੇਂਦਰ) ਸਥਾਪਤ ਕਰ ਦਿੱਤਾ ਗਿਆ ਹੈ।ਇਸ ਸਬੰਧੀ ਜਾਣਕਾਰੀ […]

Continue Reading

ਨੀਤੀ ਆਯੋਗ ਵੱਲੋਂ ਚਲਾਏ ਜਾ ਰਹੇ ਸੰਪੂਰਨਤਾ ਅਭਿਆਨ ਤਹਿਤ ਕਲਾਨੌਰ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ

ਕਲਾਨੌਰ, ਗੁਰਦਾਸਪੁਰ, 5 ਜੁਲਾਈ ( ਸਰਬਜੀਤ ਸਿੰਘ) – ਨੀਤੀ ਆਯੋਗ ਵੱਲੋਂ ਚਲਾਏ ਜਾ ਰਹੇ ਸੰਪੂਰਨਤਾ ਅਭਿਆਨ ਤਹਿਤ ਅੱਜ ਕਲਾਨੌਰ ਵਿਖੇ ਵਿਸ਼ੇਸ਼ ਸਮਾਗਮ ਕੀਤਾ ਗਿਆ। ਇਸ ਸਮਾਗਮ ਵਿੱਚ ਐੱਸ.ਡੀ.ਐੱਮ. ਕਲਾਨੌਰ ਜਯੋਤਸਨਾ ਸਿੰਘ, ਉਘੇ ਜਨਤਕ ਆਗੂ ਗੁਰਦੀਪ ਸਿੰਘ ਰੰਧਾਵਾ, ਬੀ.ਡੀ.ਪੀ.ਓ. ਕਲਾਨੌਰ ਜਸਬੀਰ ਕੌਰ, ਪ੍ਰਿੰਸੀਪਲ ਹਰਦੀਪ ਕੌਰ ਧਾਲੀਵਾਲ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਅੰਮ੍ਰਿਤਪਾਲ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਰਿੰਦਰ […]

Continue Reading

ਕਿਸਾਨ ਜਥੇਬੰਦੀਆਂ ਦਾ ਵਫਦ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਮਿਲਿਆ

ਗੁਰਦਾਸਪੁਰ 5 ਜੁਲਾਈ (ਸਰਬਜੀਤ ਸਿੰਘ)- ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਅਤੇ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਬਲਬੀਰ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਇੱਕ ਵਫ਼ਦ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਵਿਸ਼ੇਸ਼ ਸਾਰੰਗਲ ਜੀ ਨੂੰ ਮਿਲ ਕੇ ਇਕ ਯਾਦ ਪੱਤਰ ਸੌਂਪਿਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂਆਂ ਨੇ ਕਿਹਾ ਕਿ […]

Continue Reading

ਪਾਰਲੀਮੈਂਟ ਰਸਤੇ ਦੀ ਵਰਤੋਂ ਖੱਬੇ ਪੱਖੀਆਂ ਦਾ ਵੱਖ-ਵੱਖ ਨਜ਼ਰੀਆ- ਲਾਭ ਸਿੰਘ ਅਕਾਲੀਆ

ਮਾਨਸਾ, ਗੁਰਦਾਸਪੁਰ, 5 ਜੁਲਾਈ (‌‌ ਸਰਬਜੀਤ ਸਿੰਘ)– ਭਾਰਤ ਇਕ ਅਜਿਹਾ ਦੇਸ਼ ਹੈ, ਜਿੱਥੇ ਸੂਬਾਈ ਅਤੇ ਕੇਂਦਰੀ ਪੱਧਰ ’ਤੇ ਵਿਧਾਨਕ ਸਭਾਵਾਂ ਦੇ ਲਈ ਚੋਣਾਂ ਦੀ ਸ਼ੁਰੂਆਤ ਬਸਤੀਵਾਦੀ ਦੌਰ ਵਿਚ ਹੀ ਹੋ ਚੁੱਕੀ ਸੀ। ਸੱਤਾ ਹਥਿਆ ਲੈਣ ਤੋਂ ਬਾਅਦ 1950 ਵਿਚ ਲਾਗੂ ਕੀਤੇ ਗਏ ਭਾਰਤੀ ਸੰਵਿਧਾਨ ਤਹਿਤ ਸਾਰੇ ਪੱਧਰਾਂ ’ਤੇ ਸੰਸਦੀ ਵਿਵਸਥਾ ਨੂੰ ਮੌਜੂਦਾ ਰੂਪ ਦੇ ਦਿੱਤਾ […]

Continue Reading

ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਯਾਦ’ਚ ਸਲਾਨਾ ਜੋੜ ਮੇਲੇ ਦੇ ਧਾਰਮਿਕ ਸਮਾਗਮ ਵਿੱਚ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਲਵਾਈ- ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ

ਅੰਮ੍ਰਿਤਸਰ,‌‌ ਗੁਰਦਾਸਪੁਰ,‌‌5 ਜੁਲਾਈ ( ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਜੋੜ ਮੇਲਾ ਗੁਰਦੁਆਰਾ ਟਿੱਬਾ ਸਾਹਿਬ ਛਾਉਣੀ ਨਿਹੰਗ ਸਿੰਘਾਂ , ਮਹਿਤਾ ਰੋਡ ਵੱਲਾ ਅੰਮ੍ਰਿਤਸਰ ਵਿਖੇ ਮਿਸਲ ਸ਼ਹੀਦ ਬਾਬਾ ਜੀਵਨ ਸਿੰਘ ਜੀ ਤਰਨਾਦਲ ਦੇ ਮੁੱਖੀ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਦੀ ਦੇਖ ਰੇਖ, ਸਮੂਹ ਸੰਗਤਾਂ […]

Continue Reading

ਗੁਰਦੁਆਰਾ ਸੰਤਸਰ ਸਹਿਬ ਰਮੀਦੀ ਸੁਭਾਨਪੁਰ ਕਪੂਰਥਲਾ ਵਿਖੇ ਮੱਸਿਆ ਮੌਕੇ ਹਜ਼ਾਰਾਂ ਨੇ ਧਾਰਮਿਕ ਦੀਵਾਨ’ਚ ਹਾਜ਼ਰੀ ਲਵਾਈ- ਭਾਈ ਖਾਲਸਾ

ਕਪੂਰਥਲਾ, ਗੁਰਦਾਸਪੁਰ, 5 ਜੂਨ ( ਸਰਬਜੀਤ ਸਿੰਘ)– ਮਹਾਂਪੁਰਸ਼ਾਂ ਦੇ ਤਪ ਅਸਥਾਨ ਗੁਰਦੁਆਰਾ ਸੰਤ ਸਰ ਸਾਹਿਬ ਰਮੀਦੀ ਸੁਭਾਨਪੁਰ ਕਪੂਰਥਲਾ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਹਰ ਮੱਸਿਆ ਤੇ ਅਖੰਡ ਪਾਠਾਂ ਦੇ ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਸਜਾ ਕੇ ਸੰਗਤਾਂ ਨੂੰ ਗੁਰਬਾਣੀ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਇੱਕ ਧਾਰਮਿਕ […]

Continue Reading

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਸਿੱਧਪੁਰਾ ਧੁੱਸੀ ਬੰਨ ਦੀ ਮਜ਼ਬੂਤੀ ਤੇ ਉੱਚਾਈ ਦੇ ਚੱਲ ਰਹੇ ਪ੍ਰੋਜੈਕਟ ਦਾ ਨਿਰੀਖਣ

ਹੜ੍ਹਾਂ ਦੇ ਕਿਸੇ ਵੀ ਸੰਭਾਵੀ ਖ਼ਤਰੇ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰਾਂ ਤਿਆਰ – ਡਿਪਟੀ ਕਮਿਸ਼ਨਰ ਗੁਰਦਾਸਪੁਰ, 5 ਜੁਲਾਈ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਬਿਆਸ ਦਰਿਆ ਦੇ ਸਿੱਧਪੁਰਾ ਧੁੱਸੀ ਬੰਨ ਦੀ ਉਚਾਈ ਤੇ ਪਕਿਆਈ ਦੇ ਚੱਲ ਰਹੇ ਪ੍ਰੋਜੈਕਟ ਦਾ ਮੌਕੇ `ਤੇ ਜਾ ਕੇ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਡਰੇਨਜ਼ […]

Continue Reading