ਹਾਰ ਦੇ ਡਰੋਂ ਭਗਵੰਤ ਮਾਨ ਨੇ ਪਰਿਵਾਰ ਅਤੇ ਪੂਰੀ ਕੈਬਨਿਟ ਸਮੇਤ ਜਲੰਧਰ ‘ਚ ਡੇਰਾ ਲਾਇਆ-ਬਾਜਵਾ

ਚੰਡੀਗੜ੍ਹ, ਗੁਰਦਾਸਪੁਰ, 2 ਜੁਲਾਈ (ਸਰਬਜੀਤ ਸਿੰਘ)– ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਦੇ ਹੋਏ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਵੋਟਰਾਂ ਨੂੰ ਮਨਾਉਣ ਲਈ ਪਰਿਵਾਰ ਅਤੇ ਮੰਤਰੀ ਮੰਡਲ ਸਮੇਤ […]

Continue Reading

2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਭਰਿਸ਼ਟਾਚਾਰ ਦਾ ਕੇਸ ਦਰਜ

ਚੰਡੀਗੜ੍ਹ,‌‌ ਗੁਰਦਾਸਪੁਰ, 2 ਜੁਲਾਈ (ਸਰਬਜੀਤ ਸਿੰਘ)– ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਥਾਣਾ ਡਵੀਜ਼ਨ ਨੰਬਰ 5, ਲੁਧਿਆਣਾ ਸ਼ਹਿਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਚਰਨਜੀਤ ਸਿੰਘ ਵਿਰੁੱਧ 2,70,000 ਰੁਪਏ ਰਿਸ਼ਵਤ ਮੰਗਣ ਅਤੇ ਹਾਸਲ ਕਰਨ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ […]

Continue Reading

ਕਿਸਾਨ ਜਥੇਬੰਦੀਆਂ ਤੇ ਹੋਰਾਂ ਵੱਲੋਂ ਲਾਡੋਵਾਲ ਟੋਲ ਪਲਾਜੇ ਨੂੰ ਅਗਲੇ ਸਮੇਂ ਤੱਕ ਪਰਚੀ ਮੁਕਤ ਕਰਨਾ ਸ਼ਲਾਘਾਯੋਗ ਫ਼ੈਸਲਾ- ਬਾਬਾ ਸੁਖਵਿੰਦਰ ਸਿੰਘ ਅਲੋਵਾਲ

ਫਿਲੌਰ,‌‌ਗੁਰਦਾਸਪੁਰ, 2 ਜੁਲਾਈ (ਸਰਬਜੀਤ ਸਿੰਘ)– ਦੇਸ਼ ਦੇ ਸਭ ਤੋਂ ਮਹਿੰਗੇ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜੇ ਤੇ ਕਿਸਾਨ ਜਥੇਬੰਦੀਆਂ ਸਹਿਯੋਗੀ ਯੂਨੀਅਨ ਤੇ ਹੋਰ ਸੰਗਠਨਾਂ ਵੱਲੋਂ ਟੋਲ ਦਰਾਂ ਵਿਚ ਕੀਤੇ ਵਾਧੇ ਨੂੰ ਲੈ ਕੇ ਪਿਛਲੇ 15 ਦਿੱਨਾ ਤੋਂ ਰੋਸ ਪ੍ਰਦਰਸ਼ਨ ਧਰਨਾ ਲਾਇਆ ਗਿਆ ਸੀ ਅਤੇ ਮੰਗ ਕੀਤੀ ਗਈ ਸੀ ਕਿ ਸਰਕਾਰ ਇਸ ਕੀਤੇ ਵਾਧੇ ਨੂੰ ਵਾਪਸ ਲਵੇ […]

Continue Reading

ਮੋਦੀ ਸਰਕਾਰ ਪਹਿਲਾਂ ਦੀ ਤਰ੍ਹਾਂ ਮਨਮਾਨੀਆਂ ਕਰ ਰਹੀ- ਕਾਮਰੇਡ ਰੁਲਦੂ ਸਿੰਘ

ਸਰਕਾਰ ਅਤੇ ਉਸ ਦੀ ਪੁਲਸ ਨਸ਼ੇ ਕੰਟਰੋਲ ਕਰਨ ਵਿਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋ ਰਹੀ–ਕਾਮਰੇਡ ਬੱਖਤਪੁਰਾ ਬਟਾਲਾ, ਗੁਰਦਾਸਪੁਰ, 2 ਜੁਲਾਈ (ਸਰਬਜੀਤ ਸਿੰਘ)– ਇੱਥੇ ਫ਼ੈਜ਼ਪੁਰਾ ਰੋਡ ਲਿਬਰੇਸ਼ਨ ਦਫ਼ਤਰ ਵਿਖੇ ਪੰਜਾਬ ਕਿਸਾਨ ਯੂਨੀਅਨ ਦੀ ਮਾਝਾ ਦੁਆਬਾ ਖੇਤਰ ਦੀ ਵਿਸਥਾਰਤ ਮੀਟਿੰਗ ਜਸਬੀਰ ਕੌਰ ਹੇਰ, ਚਰਨਜੀਤ ਸਿੰਘ ਭਿੰਡਰ ਅਤੇ ਅਸ਼ਵਨੀ ਕੁਮਾਰ ਲੱਖਣ ਕਲਾਂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ […]

Continue Reading

Partouche Sport Bonus & Code Promo De A Hundred Avis Juillet 2024

À ce jour, aucun code promo ou code bonus n’est nécessaire pour bénéficier de l’offre de bienvenue Partouche Sport. Il suffit de cliquer sur l’un des liens présents sur cette page ou ICI pour en profiter immédiatement. Comme évoqué tout au lengthy de cet avis détaillé, le bookmaker offre un bonus de bienvenue exceptionnel, suggest une gamme variée de paris, et des cotes élevées sur tous les sports. Régulièrement, sur le soccer comme le tennis, Partouche Sport offre effectivement des cotes qui font partie des meilleures du marché français, pour des features toujours très alléchants. Partouche Sport offre une interface conviviale et facile à utiliser, ainsi qu’un sure nombre d’outils pour aider les joueurs à gérer leur expérience de paris. Partouche Sport est une plateforme de paris sportifs en ligne proposée par le groupe Partouche, un acteur majeur de l’industrie des jeux d’argent et de hasard en France et en Europe.

Continue Reading

ਐਸਪੀਰੇਸ਼ਨਲ ਜ਼ਿਲ੍ਹਾ/ਬਲਾਕ ਪ੍ਰੋਗਰਾਮ ਤਹਿਤ ਸੰਪੂਰਨਤਾ ਅਭਿਆਨ ਦੀਆਂ ਗਤੀਵਿਧੀਆਂ 4 ਜੁਲਾਈ ਤੋਂ 30 ਸਤੰਬਰ ਤੱਕ ਚੱਲਣਗੀਆਂ-ਸਤੀਸ਼ ਕੁਮਾਰ

ਸਰਕਾਰੀ ਸਕੂਲ ਡੇਰਾ ਬਾਬਾ ਨਾਨਕ ਵਿਖੇ 4 ਜੁਲਾਈ ਅਤੇ ਕਲਾਨੌਰ ਸਕੂਲ ਵਿਖੇ 5 ਜੁਲਾਈ ਨੂੰ ਸੰਪੂਰਨਤਾ ਅਭਿਆਨ ਸੰਮੇਲਨ ਦੀ ਹੋਵੇਗੀ ਸ਼ੁਰੂਆਤ ਗੁਰਦਾਸਪੁਰ, 2 ਜੁਲਾਈ (ਸਰਬਜੀਤ ਸਿੰਘ)– ਨੀਤੀ ਆਯੋਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਨੂੰ ਵੱਖ-ਵੱਖ ਖ਼ਾਸ ਖੇਤਰਾਂ ਵਿੱਚ ਅੱਗੇ ਲਿਜਾਣ ਲਈ ਐਸਪੀਰੇਸ਼ਨਲ ਜ਼ਿਲ੍ਹਾ ਤੇ ਬਲਾਕ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ, ਜਿਸ ਤਹਿਤ ਜ਼ਿਲ੍ਹਾ ਗੁਰਦਾਸਪੁਰ ਨੂੰ ਐਸਪੀਰੇਸ਼ਨਲ […]

Continue Reading

ਕਮਿਊਨਿਟੀ ਹੈਲਥ ਅਫਸਰਾਂ ਵੱਲੋਂ ਐਸਐਮਓ ਨੂੰ ਦਿੱਤਾ 6 ਜੁਲਾਈ ਦੀ ਸਮੂਹਿਕ ਛੁੱਟੀ ਦਾ ਪੱਤਰ, ਆਨਲਾਈਨ ਦਾ ਸਾਰਾ ਕੰਮ ਕੀਤਾ ਠੱਪ

6 ਜੁਲਾਈ ਨੂੰ ਜਲੰਧਰ ਵਿਖੇ ਘੇਰਨਗੇ ਸੀਐੱਮ ਦੀ ਨਵੀਂ ਕੋਠੀ ਗੁਰਦਾਸਪੁਰ, 2 ਜੁਲਾਈ (ਸਰਬਜੀਤ ਸਿੰਘ)—-ਕਮਿਊਨਟੀ ਹੈਲਥ ਅਫ਼ਸਰ ਐਸੋਸੀਏਸ਼ਨ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ ਵੱਖ ਬਲਾਕਾਂ ਵਿੱਚ ਐੱਸਐੱਮਓ ਸਹਿਬਾਨਾਂ ਨੂੰ ਪੱਤਰ ਦਿੱਤੇ ਗਏ। ਜ਼ਿਲਾ ਕਮੇਟੀ ਦੇ ਆਗੂ ਡਾ ਰਵਿੰਦਰ ਸਿੰਘ ਕਾਹਲੋਂ,ਸੀਐਚਓ ਸੂਰਜ,ਡਾ ਗੌਰਵ,ਡਾ ਪੂਜਾ ਪੁਰੀ,ਸੀਐਚਓ ਅਨੀਤਾ,ਸੀਐਚਓ ਸੋਨੀਆ ਨੇ ਪ੍ਰੈਸ ਨਾਲ ਗੱਲਬਾਤ ਕਰਦੇ ਦੱਸਿਆ ਕੇ ਅਸੀਂ ਪਿਛਲੇ ਇੱਕ […]

Continue Reading

ਭਲਕੇ ਬਿਜਲੀ ਬੰਦ ਰਹੇਗੀ-ਭੁਪਿੰਦਰ ਸਿੰਘ ਕਲੇਰ

ਗੁਰਦਾਸਪੁਰ, 1 ਜੁਲਾਈ (ਸਰਬਜੀਤ ਸਿੰਘ)- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਉਪ ਮੰਡਲ ਅਫ਼ਸਰ ਸਿਟੀ ਭੁਪਿੰਦਰ ਸਿੰਘ ਕਲੇਰ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਜ਼ਰੂਰੀ ਮੁਰੰਮਤ ਕਰਕੇ 2 ਜੁਲਾਈ ਨੂੰ ਦਿਨ ਮੰਗਲਵਾਰ ਸਵੇਰੇ 11:00 ਵਜੇ ਤੋਂ 3:00 ਵਜੇ ਤੱਕ 11 ਕੇ.ਵੀ. ਐਸ.ਡੀ ਕਾਲਜ ਫੀਡਰ ਜੋ ਕਿ 66 ਕੇ.ਵੀ. ਇੰਪਰੂਵਮੈਂਟ ਟਰੱਸਟ ਤੋਂ ਅਤਿ ਜਰੂਰੀ ਮੁਰੰਮਤ […]

Continue Reading

ਨਵੇਂ ਮੋਦੀ ਕਾਨੂੰਨ ਦੇਸ਼ ਨੂੰ ਪੂਰੀ ਤਰ੍ਹਾਂ ਪੁਲਸ ਰਾਜ ਵਿਚ ਬਦਲ ਦੇਣ ਦੀ ਸਾਜ਼ਿਸ਼

ਅਰੁੰਧਤੀ ਤੇ ਪ੍ਰੋ਼. ਸ਼ੇਖ ਖ਼ਿਲਾਫ਼ ਯੂਏਪੀਏ ਲਾਉਣਾ ਬੁੱਧੀਜੀਵੀਆਂ ਦੀ ਜ਼ੁਬਾਨਬੰਦੀ ਦਾ ਯਤਨ ਜਨਤਕ ਜਥੇਬੰਦੀਆਂ ਨੇ ਮੁਜ਼ਾਹਰਾ ਕਰਨ ਪਿਛੋਂ ਸਾੜੀਆਂ ਨਵੇਂ ਕਾਨੂੰਨਾਂ ਦੀਆਂ ਕਾਪੀਆਂ ਮਾਨਸਾ, ਗੁਰਦਾਸਪੁਰ, 1 ਜੁਲਾਈ (ਸਰਬਜੀਤ ਸਿੰਘ)– ਸੰਘਰਸ਼ਸ਼ੀਲ ਜਨਤਕ ਜਥੇਬੰਦੀਆਂ ਵਲੋਂ ਦੇਸ਼ ਵਿਚ ਅੱਜ ਤੋਂ ਨਵੇਂ ਲਾਗੂ ਕੀਤੇ ਜਾ ਰਹੇ ਕਾਨੂੰਨਾਂ ਅਤੇ ਅਰੁੰਧਤੀ ਰਾਏ ਤੇ ਪ੍ਰੋ ਸ਼ੇਖ ਸ਼ੌਕਤ ਹੁਸੈਨ ਖਿਲਾਫ 14 ਸਾਲ ਪੁਰਾਣੇ […]

Continue Reading

ਮਾਨ ਸਰਕਾਰ ਮੋਦੀ ਸਰਕਾਰ ਨਾਲ ਮਿਲੀ ਭੁਗਤ ਕਰਕੇ ਚੱਲ ਰਹੀ- ਕਾਮਰੇਡ ਬੱਖਤਪੁਰਾ

ਗੁਰਦਾਸਪੁਰ, 1 ਜੁਲਾਈ (ਸਰਬਜੀਤ ਸਿੰਘ)– ਮਜ਼ਦੂਰਾਂ ਕਿਸਾਨਾਂ ਅਤੇ ਹੋਰ ਤਬਕਿਆਂ ਦੀਆਂ ਜਨਤਕ ਜਥੇਬੰਦੀਆਂ ਸਮੇਤ ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਦੀ ਕੇਂਦਰੀ ਕਮੇਟੀ ਨੇ ਭਾਰਤ ਸਰਕਾਰ ਵੱਲੋਂ ਲਿਆਂਦੇ ਤਿੰਨ ਫੌਜਦਾਰੀ ਕਨੂੰਨਾਂ ਦਾ‌ ਵਿਰੋਧ ਕਰਨ ਅਤੇ ਇਨ੍ਹਾਂ ਕਾਨੂੰਨਾਂ ਦੀਆਂ ਕਾਪੀਆਂ ਸਾੜਨ ਦਾ ਸੱਦਾ ਦਿੱਤਾ ਸੀ। ਇਨ੍ਹਾਂ ਕਾਨੂੰਨਾਂ ਬਾਰੇ ਦੱਸਦਿਆਂ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ […]

Continue Reading