ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਲਗਾਇਆ ਗਿਆ ਮੁਫ਼ਤ ਮੈਡੀਕਲ ਕੈਂਪ, 354 ਮਰੀਜ਼ਾਂ ਦੀ ਕੀਤੀ ਸਿਹਤ ਜਾਂਚ

ਗੁਰਦਾਸਪੁਰ, 28 ਜੁਲਾਈ (‌‌ਸਰਬਜੀਤ ਸਿੰਘ)– ਭਾਰਤ ਵਿਕਾਸ ਪ੍ਰੀਸ਼ਦ ਗੁਰਦਾਸਪੁਰ ਸਿਟੀ ਬ੍ਰਾਂਚ ਅਤੇ ਅਮਨਦੀਪ ਹਸਪਤਾਲ ਅੰਮ੍ਰਿਤਸਰ ਦੇ ਸਹਿਯੋਗ ਨਾਲ ਇਕ ਰੋਜ਼ਾ ਮੁਫਤ ਮਲਟੀਸਪੈਸ਼ਲਿਟੀ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ। ਇਸ ਮੌਕੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਮੁੱਖ ਮਹਿਮਾਨ ਵਜੋਂ ਜਦੋਂ ਕਿ ਜਗਦੀਸ਼ ਅਰੋੜਾ ਅਤੇ ਬਿਕਰਮਜੀਤ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਕੈਂਪ ਦੀ ਸ਼ੁਰੂਆਤ ਮੁੱਖ […]

Continue Reading

ਗਰੀਬ ਪਰਿਵਾਰ ਲਈ ਮਸੀਹਾ ਬਣ ਕੇ ਪਹੁੰਚੇ ਚੇਅਰਮੈਨ ਰਮਨ ਬਹਿਲ, ਆਪਣੀ ਜੇਬ ਵਿੱਚੋਂ ਦਿੱਤੀ ਆਰਥਿਕ ਸਹਾਇਤਾ

ਘਰ ਦੀ ਛੱਤ ਡਿੱਗਣ ਕਾਰਨ ਬੇਹੱਦ ਪਰੇਸ਼ਾਨ ਸੀ ਪਰਿਵਾਰ, ਗੁਰਦਾਸਪੁਰ, 28 ਜੁਲਾਈ (ਸਰਬਜੀਤ ਸਿੰਘ)- ਗੁਰਦਾਸਪੁਰ ਸ਼ਹਿਰ ਦੇ ਕਾਲਜ ਰੋਡ ਤੇ ਡਾ ਗੋਪਾਲ ਦਾਸ ਵਾਲੀ ਗਲੀ ਦੇ ਨੇੜੇ ਇੱਕ ਗਰੀਬ ਪਰਿਵਾਰ ਦੇ ਘਰ ਦੀ ਛੱਤ ਅਚਾਨਕ ਡਿੱਗਣ ਕਾਰਨ ਇਸ ਪਰਿਵਾਰ ਲਈ ਚੇਅਰਮੈਨ ਰਮਨ ਬਹਿਲ ਮਸੀਹਾ ਬਣ ਕੇ ਬਹੁੜੇ ਹਨ। ਇਸ ਪਰਿਵਾਰ ਦੀ ਬੇਹੱਦਮੰਦੀ ਹਾਲਤ ਬਾਰੇ ਜਾਣਕਾਰੀ […]

Continue Reading

ਪੰਜਾਬ ‘ਚ ਸਾਫ਼ ਪਾਣੀ ਦੀ ਸਪਲਾਈ ਯਕੀਨੀ ਬਣਾਉਣ ‘ਚ ‘ਆਪ’ ਬੁਰੀ ਤਰਾਂ ਅਸਫਲ- ਬਾਜਵਾ

ਚੰਡੀਗੜ੍ਹ, ਗੁਰਦਾਸਪੁਰ, 27 ਜੁਲਾਈ (ਸਰਬਜੀਤ ਸਿੰਘ)— ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਵਿਸ਼ੇਸ਼ ਤੌਰ ‘ਤੇ ਸਿਹਤ ਮੰਤਰਾਲੇ ਨੂੰ ਸੂਬੇ ਵਿੱਚ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੇ ਵੱਧ ਰਹੇ ਮਾਮਲਿਆਂ ਦੇ ਮੁੱਦਿਆਂ ਨੂੰ ਗੰਭੀਰਤਾ ਨਾਲ ਲੈਣ ਅਤੇ ਪੰਜਾਬ ਦੇ ਲੋਕਾਂ ਨੂੰ ਸਾਫ਼ ਪਾਣੀ ਦੀ ਸਪਲਾਈ […]

Continue Reading

ਨਾਮਧਾਰੀ ਸੰਪਰਦਾ ਵੱਲੋਂ ਕੂੜ ਪ੍ਰਚਾਰ ਰਾਹੀਂ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਗੱਦੀ ਸਬੰਧੀ ਲੋਕਾਂ ਨੂੰ ਗੁੰਮਰਾਹ ਕਰਨਾ ਵੱਡਾ ਪਾਪ ਤੇ ਕੌਮ ਨੂੰ ਵੱਡੀ ਚੁਣੌਤੀ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ,‌‌27 ਜੁਲਾਈ ( ਸਰਬਜੀਤ ਸਿੰਘ)– ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ ਸੱਚ ਖੰਡ ਸ਼੍ਰੀ ਹਜ਼ੂਰ ਸਾਹਿਬ ਵਿਖੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਗੱਦੀ ਤੇ ਬਿਰਾਜਮਾਨ ਕਰਕੇ ਪੰਜ ਪਰੀ ਕਰਮਾਂ ਕੀਤੀਆਂ ਤੇ ਗੁਰੂ ਮਾਨਿਓ ਗ੍ਰੰਥ ਦਾ ਮਹਾਨ ਉਪਦੇਸ਼ ਤੋਂ ਉਪਰੰਤ ਸਤਿਗੁਰੂ ਆਪਣੇ ਘੌੜੇ ਤੇ ਸਵਾਰ ਸਣੇ ਦੇਹੀ ਸੱਚਖੰਡ ਬਿਰਾਜ ਗਏ ਅਤੇ ਸਿੱਖ ਪੰਥ […]

Continue Reading

ਨਕਸਲਬਾੜੀ ਦੇ ਸ਼ਹੀਦਾਂ ਨੂੰ ਸਿਜਦਾ ਕਰੋ-ਲਾਭ ਸਿੰਘ ਅਕਲੀਆ

28 ਜੁਲਾਈ ਸ਼ਹਾਦਤ ਦਿਵਸ ਗੁਰਦਾਸਪੁਰ, 27 ਜੁਲਾਈ (‌‌ਸਰਬਜੀਤ ਸਿੰਘ)– ‌ਸੀ.ਪੀ.ਆਈ. (ਐੱਮ.ਐੱਲ.) ਦੇ ਪਹਿਲੇ ਜਨਰਲ ਸਕੱਤਰ ਕਾਮਰੇਡ ਚਾਰੂ ਮਜੂਮਦਾਰ ਨੂੰ 28 ਜੁਲਾਈ 1972 ਨੂੰ ਕਲਕੱਤਾ ਦੇ ਲਾਲ ਬਾਜ਼ਾਰ ਪੁਲਿਸ ਹੈੱਡਕੁਆਟਰ ਵਿਚ ਤਸੀਹੇ ਦੇ-ਦੇ ਕੇ ਸ਼ਹੀਦ ਕਰ ਦਿੱਤਾ ਗਿਆ ਸੀ। ਇਹ ਯਾਦ ਕਮਿਊਨਿਸਟ ਇਨਕਲਾਬੀਆਂ ਦੇ ਹਿਰਦੇ ਵਿਚ ਹਮੇਸ਼ਾ ਬਣੀ ਰਹੇਗੀ। ਭਾਰਤ ਦੇ ਕਮਿਊਨਿਸਟ ਇਨਕਲਾਬੀ ਇਸ ਦਿਨ ਨੂੰ […]

Continue Reading

ਚੇਅਰਮੈਨ ਰਮਨ ਬਹਿਲ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਹਰਦੋ ਬਥਵਾਲਾ ਵਿਖੇ ਨਵੇਂ ਕਮਰਿਆਂ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ

ਪੰਜਾਬ ਸਰਕਾਰ ਸੂਬੇ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਬਣਾਉਣ ਲਈ ਵਚਨਬੱਧ – ਚੇਅਰਮੈਨ ਰਮਨ ਬਹਿਲ ਗੁਰਦਾਸਪੁਰ, 27 ਜੁਲਾਈ ( ਸਰਬਜੀਤ ਸਿੰਘ ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸੂਬੇ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਬਣਾਉਣ ਲਈ ਵਚਨਬੱਧ ਹੈ ਅਤੇ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਵਿੱਚ ਵੱਡੇ ਪੱਧਰ `ਤੇ […]

Continue Reading

ਅਗਸਤ ਮਹੀਨੇ ਵਿੱਚ ਵੱਖ-ਵੱਖ ਜਿਲ੍ਹਿਆਂ ਵਿੱਚ ਦਰਜਨ ਭਰ ਰਾਜਨੀਤਕ ਕਾਨਫਰੰਸਾਂ ਕੀਤੀਆਂ ਜਾਣਗੀਆਂ -ਕਾਮਰੇਡ ਬੱਖਤਪੁਰਾ

ਗੁਰਦਾਸਪੁਰ, 27 ਜੁਲਾਈ (ਸਰਬਜੀਤ ਸਿੰਘ)– ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਜ਼ਿਲ੍ਹਾ ਕਮੇਟੀ ਅੰਮ੍ਰਿਤਸਰ ਤਰਨਤਾਰਨ ਦੀ ਮੀਟਿੰਗ ਲੁਹਾਰਕਾ ਰੋਡ ਪਾਰਟੀ ਦਫਤਰ ਵਿਚ ਮਨਜੀਤ ਸਿੰਘ ਗਹਿਰੀ‌ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਵਿੱਚ ਬਲਬੀਰ ਸਿੰਘ ਝਾਮਕਾ, ਬਲਬੀਰ ਸਿੰਘ ਮੂਧਲ ਅਤੇ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ‌ ਦੱਸਿਆ ਕਿ […]

Continue Reading

ਸੁਖਬੀਰ ਬਾਦਲ ਵੱਲੋਂ ਅਕਾਲੀ ਦਲ ਕੋਰ ਕਮੇਟੀ ਦੀ ਜਲਦਬਾਜ਼ੀ ਵਿੱਚ ਬਦਲੀ ਕਰਨ ਵਾਲੀ ਅਜੇ ਕੋਈ ਤੁੱਕ ਨਹੀਂ ਬਣਦੀ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 26 ਜੁਲਾਈ (ਸਰਬਜੀਤ ਸਿੰਘ)– ਲੰਮੇ ਸਮੇਂ ਤੋਂ ਚੱਲ ਰਹੇ ਬੇਅਦਬੀ ਮਾਮਲੇ,ਸੌਦੇ ਸਾਧ ਨੂੰ ਬਿਨਾਂ ਬੁਲਾਏ ਮੁਆਫੀ ਦੇਣੀ, ਬਾਇਬਲ ਗੋਲੀ ਕਾਂਡ, ਪਿੰਡ ਜਵਾਹਰ ਕੇ ਤੋਂ ਗੁਰੂ ਗ੍ਰੰਥ ਸਾਹਿਬ ਚੋਰੀ ਕਰਕੇ ਬੇਅਦਬੀ ਦੇ ਦੌਰ ਸ਼ੁਰੂ ਹੋਣ ਵਾਲੇ ਤੇ 662 ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਗਾਇਬ ਹੋਣ ਵਾਲੇ ਵੱਡੇ ਤੋਂ ਗੰਭੀਰ ਮਾਮਲਿਆਂ […]

Continue Reading

ਆਪ’ ਢਾਈਆਂ ਸਾਲਾਂ ‘ਚ ਪੰਜਾਬ ‘ਚ ਇੱਕ ਵੀ ਵਿਕਾਸ ਪ੍ਰੋਜੈਕਟ ਸ਼ੁਰੂ ਕਰਨ ‘ਚ ਅਸਫ਼ਲ : ਬਾਜਵਾ

ਚੰਡੀਗੜ੍ਹ, ਗੁਰਦਾਸਪੁਰ, 26 ਜੁਲਾਈ (ਸਰਬਜੀਤ ਸਿੰਘ)– ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੂੰ ਚੁਨੌਤੀ ਦਿੱਤੀ ਕਿ ਉਹ ਇਹ ਦਰਸਾਉਣ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਨੇ ਸੂਬੇ ਵਿੱਚ ਕਿਹੜਾ ਵਿਕਾਸ ਪ੍ਰੋਜੈਕਟ ਸ਼ੁਰੂ ਕੀਤਾ ਹੈ? ਸੀਨੀਅਰ ਕਾਂਗਰਸੀ ਆਗੂ ਬਾਜਵਾ […]

Continue Reading

ਦਿਓਲ ਹਸਪਤਾਲ ਗੁਰਦਾਸਪੁਰ ਵੱਲੋਂ ਸੀ.ਬੀ.ਏ ਇਨਫੋਟੈਕ ਗੁਰਦਾਸਪੁਰ ਵਿਖੇ ਹੈਲਥ ਅਵੇਅਰਨੈਸ ਕੈਂਪ ਲਗਾਇਆ

ਗੁਰਦਾਸਪੁਰ, 26 ਜੁਲਾਈ (ਸਰਬਜੀਤ ਸਿੰਘ) -ਸੀ.ਬੀ.ਏ ਇਨਫੋਟੈਕ ਵਿਖੇ ਦਿਉਲ ਹਸਪਤਾਲ ਗੁਰਦਾਸੁਪਰ ਵਲੋਂ ਹੈਲਥ ਅਵੇਅਰਨੈਸ ਕੈਂਪ ਲਗਾਇਆ ਗਿਆ। ਜਿਸ ਵਿਚ ਹਸਪਤਾਲ ਦੇ ਐਮ.ਡੀ ਡਾ.ਹਰਿੰਦਰ ਸਿੰਘ ਦਿਓਲ ਨੇ ਸ਼ਿਰਕਤ ਕੀਤੀ। ਇਸ ਦੌਰਾਨ 100 ਦੇ ਕਰੀਬ ਬੱਚਿਆਂ ਨੂੰ ਮੈਡੀਕਲ ਅਵੇਅਰਨੈਸ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਸੰਬੋਧਨ ਕਰਦਿਆਂ ਡਾ.ਹਰਿੰਦਰ ਸਿੰਘ ਨੇ ਕਿਹਾ ਕਿ ਅਸੀਂ ਆਪਣਾ ਲਾਈਫ ਸਟਾਇਲ ਅਤੇ ਖਾਣ […]

Continue Reading