ਸੀਨੀਅਰ ਸਿਟੀਜਨ ਵੈਲਫੇਅਰ ਫੋਰਮ (ਰਜਿ:) ਬਟਾਲਾ ਵੱਲੋਂ ਬਲਾਕ ਬਟਾਲਾ 1 ਦੇ ਸਰਕਾਰੀ ਸਕੂਲਾਂ ਵਿੱਚ ਬੂਟੇ ਲਗਾਏ

ਬਟਾਲਾ,ਗੁਰਦਾਸਪੁਰ, 26 ਜੁਲਾਈ (ਸਰਬਜੀਤ ਸਿੰਘ)– ਸੀਨੀਅਰ ਸਿਟੀਜਨ ਵੈਲਫੇਅਰ ਫੋਰਮ (ਰਜਿ:) ਬਟਾਲਾ ਵੱਲੋਂ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਦੀ ਅਗਵਾਈ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 1 ਜਸਵਿੰਦਰ ਸਿੰਘ ਦੇ ਸਹਿਯੋਗ ਨਾਲ ਬਲਾਕ ਬਟਾਲਾ 1 ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਛਾਂਦਾਰ ਅਤੇ ਫ਼ਲਾਂ ਵਾਲੇ ਪੌਦੇ ਲਗਾਏ ਗਏ। ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਨੇ ਦੱਸਿਆ […]

Continue Reading

ਐੱਸ.ਜੀ.ਪੀ.ਸੀ ਚੋਣਾਂ ਸਬੰਧੀ ਵੋਟਰਾਂ ਦੀ ਰਜਿਸਟ੍ਰੇਸ਼ਨ ਵਧਾਉਣ ਲਈ ਸ਼ਨੀਵਾਰ ਤੇ ਐਤਵਾਰ ਨੂੰ ਲੱਗਣਗੇ ਵਿਸ਼ੇਸ਼ ਕੈਂਪ – ਡਿਪਟੀ ਕਮਿਸ਼ਨਰ

ਸਮੂਹ ਗੁਰਦੁਆਰਾ ਚੋਣ ਹਲਕਿਆਂ ਦੇ ਰਿਵਾਇਜਿੰਗ ਅਥਾਰਟੀਆਂ ਨੂੰ 27 ਤੇ 28 ਜੁਲਾਈ ਨੂੰ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਦੀ ਨਿਗਰਾਨੀ ਕਰਨ ਦੀ ਹਦਾਇਤਗੁਰਦਾਸਪੁਰ, 26 ਜੁਲਾਈ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਗੁਰਦੁਆਰਾ ਚੋਣ ਹਲਕਿਆਂ ਦੇ ਰਿਵਾਇਜਿੰਗ ਅਥਾਰਿਟੀ-ਕਮ-ਉਪ ਮੰਡਲ ਮੈਜਿਸਟਰੇਟ ਨੂੰ ਹਦਾਇਤ ਕੀਤੀ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੇ […]

Continue Reading

ਜੰਗਲਾਤ ਮਹਿਕਮੇ ਨੇ ਸੂਬੇ ਵਿੱਚ ਇਸ ਮਾਨਸੂਨ ਸੀਜ਼ਨ ਦੌਰਾਨ 3 ਕਰੋੜ ਪੌਦੇ ਲਗਾਉਣ ਦਾ ਟੀਚਾ ਮਿਥਿਆ – ਕਟਾਰੂਚੱਕ

ਕੈਬਨਿਟ ਮੰਤਰੀ ਕਟਾਰੂਚੱਕ ਨੇ ਪਿੰਡ ਮਗਰ ਮੂੰਦੀਆਂ ਦੇ ਸਰਕਾਰੀ ਸਕੂਲ ਵਿੱਚ ਪੌਦੇ ਲਗਾ ਕੇ ਵਣ-ਮਹਾਂ ਉਤਸਵ ਮਨਾਇਆਗੁਰਦਾਸਪੁਰ, 26 ਜੁਲਾਈ (ਸਰਬਜੀਤ ਸਿੰਘ)– ਸੂਬੇ ਦੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਇਸ ਮਾਨਸੂਨ ਸੀਜ਼ਨ ਦੌਰਾਨ ਸੂਬੇ ਵਿੱਚ 3 ਕਰੋੜ ਪੌਦੇ ਲਗਾਉਣ ਦਾ ਟੀਚਾ ਮਿੱਥਿਆ ਹੈ ਅਤੇ ਜੰਗਲਾਤ ਵਿਭਾਗ ਵੱਲੋਂ ਹੁਣ ਤੱਕ […]

Continue Reading

ਕਾਰਗਿਲ ਵਿਜੈ ਦਿਵਸ ਦੀ 25ਵੀਂ ਵਰ੍ਹੇਗੰਢ ਮੌਕੇ ਗੁਰਦਾਸਪੁਰ ਵਿਖੇ ਜ਼ੋਨਲ ਪੱਧਰੀ ਸ਼ਰਧਾਂਜਲੀ ਸਮਾਗਮ

ਪੰਜਾਬ ਸਰਕਾਰ ਸ਼ਹੀਦਾਂ ਅਤੇ ਸਾਬਕਾ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਮੁੜ ਵਸੇਬੇ ਲਈ ਪੂਰੀ ਤਰ੍ਹਾਂ ਵਚਨਬੱਧ – ਕਟਾਰੂਚੱਕ ਗੁਰਦਾਸਪੁਰ, 26 ਜੁਲਾਈ ( ਸਰਬਜੀਤ ਸਿੰਘ)– ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਅੱਜ ਗੁਰਦਾਸਪੁਰ ਵਿਖੇ ਓਪਰੇਸ਼ਨ ਵਿਜੈ (ਕਾਰਗਿਲ ਯੁੱਧ) ਦੀ 25 ਵੀਂ ਵਰ੍ਹੇਗੰਢ ਪੂਰੀ ਸ਼ਰਧਾ-ਭਾਵਨਾ ਨਾਲ ਮਨਾਈ ਗਈ। ਜ਼ਿਲ੍ਹਾ ਸੈਨਿਕ ਭਲਾਈ ਦਫ਼ਤਰ ਗੁਰਦਾਸਪੁਰ ਵਿਖੇ ਜ਼ੋਨਲ ਪੱਧਰ ‘ਤੇ […]

Continue Reading

ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਜੂਨੀਅਰ ਇੰਜੀਨੀਅਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਗੁਰਦਾਸਪੁਰ, 26 ਜੁਲਾਈ (ਸਰਬਜੀਤ ਸਿੰਘ)– ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜੂਨੀਅਰ ਇੰਜੀਨੀਅਰ, ਇੰਜੀਨੀਅਰਿੰਗ ਸ਼ਾਖਾ-ਕਮ-ਬਿਲਡਿੰਗ ਇੰਸਪੈਕਟਰ, ਨਗਰ ਨਿਗਮ ਪਠਾਨਕੋਟ ਅਤੇ ਵਾਧੂ ਚਾਰਜ ਐਮ.ਸੀ. ਬਟਾਲਾ ਜਤਿੰਦਰ ਕੁਮਾਰ ਨੂੰ ਇੱਕ ਲੱਖ ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ […]

Continue Reading

ਵਧੀਕ ਮੁੱਖ ਚੋਣ ਅਫ਼ਸਰ, ਪੰਜਾਬ, ਸਕੱਤਰ ਸਿੰਘ ਬੱਲ ਵੱਲੋਂ ਵੋਟਿੰਗ ਮਸ਼ੀਨਾਂ ਦੇ ਵੇਅਰਹਾਊਸ ਦਾ ਨਿਰੀਖਣ

ਗੁਰਦਾਸਪੁਰ, 25 ਜੁਲਾਈ (ਸਰਬਜੀਤ ਸਿੰਘ)– ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਧੀਕ ਮੁੱਖ ਚੋਣ ਅਫ਼ਸਰ, ਪੰਜਾਬ, ਸਕੱਤਰ ਸਿੰਘ ਬੱਲ ਵੱਲੋਂ ਅੱਜ ਗੁਰਦਾਸਪੁਰ ਵਿਖੇ ਵੋਟਿੰਗ ਮਸ਼ੀਨਾਂ ਦੇ ਵੇਅਰ ਹਾਊਸ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ, ਚੋਣ ਤਹਿਸੀਲਦਾਰ ਮਨਜਿੰਦਰ ਸਿੰਘ ਬਾਜਵਾ ਤੋਂ ਇਲਾਵਾ ਹੋਰ ਅਧਿਕਾਰੀ ਅਤੇ […]

Continue Reading

ਬੀਐਸਐਫ ਅਤੇ ਪੁਲਸ ਵੱਲੋਂ ਪਾਕਿਸਤਾਨੀ ਡਰੋਨ ਅਤੇ 2 ਪੈਕਟ ਹੈਰੋਇਨ ਬਰਾਮਦ, ਅਣਪਛਾਤੇ ਖਿਲਾਫ ਮਾਮਲਾ ਦਰਜ

ਗੁਰਦਾਸਪੁਰ, 25 ਜੁਲਾਈ (ਸਰਬਜੀਤ ਸਿੰਘ)– ਥਾਣਾ ਕਲਾਨੌਰ ਅਧੀਨ ਪੈਂਦੇ ਪਿੰਡ ਅਗਵਾਨ ਦੇ ਝੋਨੇ ਦੇ ਖੇਤਾਂ ਵਿੱਚੋਂ ਦੋ ਪੈਕਟ ਹੈਰੋਇਨ ਅਤੇ ਇੱਕ ਪਾਕਿਸਤਾਨੀ ਡਰੋਨ ਬਰਾਮਦ ਹੋਇਆ ਹੈ। ਇਸ ਸਬੰਧੀ ਪੁਲਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਐਸਪੀ ਡੀ ਬਲਵਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਅਤੇ ਡਾਇਰੈਕਟਰ ਜਨਰਲ ਪੁਲਸ ਪੰਜਾਬ ਚੰਡੀਗੜ੍ਹ […]

Continue Reading

ਸ਼ਹੀਦ ਊਧਮ ਸਿੰਘ ਦੀ 84ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਾਨਫਰੰਸ 31 ਜੁਲਾਈ ਨੂੰ-ਰਾਜਿੰਦਰ ਸਿੰਘ, ਹਰਪ੍ਰੀਤ ਸਿੰਘ

ਮਾਨਸਾ, ਗੁਰਦਾਸਪੁਰ, 25 ਜੁਲਾਈ (ਸਰਬਜੀਤ ਸਿੰਘ)– ਸ਼ਹੀਦ ਉਧਮ ਸਿੰਘ ਉਰਫ ਰਾਮ ਮੁਹੰਮਦ ਸਿੰਘ ਅਜਾਦ ਦੀ 84ਵੀਂ ਸ਼ਹੀਦੀ ਵਰੇਗੰਢ ਨੂੰ ਸਮਰਪਿਤ ਕਾਨਫਰੰਸ 31 ਜੁਲਾਈ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਸਥਾਨਿਕ ਸੁਤੰਤਰ ਭਵਨ ਵਿੱਖੇ ਆਯੋਜਿਤ ਕੀਤੀ ਜਾਵੇਗੀ। ਇਹ ਜਾਣਕਾਰੀ ਪ੍ਰੈਸ ਬਿਆਨ ਰਾਹੀ ਦਿੰਦਿਆ ਸਰਬ ਭਾਰਤ ਨੌਜਵਾਨ ਸਭਾ ਦੇ ਜਿਲ੍ਹਾ ਪ੍ਰਧਾਨ ਸਾਥੀ ਰਾਜਿੰਦਰ ਸਿੰਘ ਹੀਰੇਵਾਲਾ ਤੇ ਜਿਲ੍ਹਾ […]

Continue Reading

ਹਰ ਵਿਅਕਤੀ ਨੂੰ ਇੱਕ ਰੁੱਖ ਜ਼ਰੂਰ ਲਗਾਉਣਾ ਚਾਹੀਦਾ – ਉਪ ਮੁੱਖ ਇੰਜੀ. ਵਿਰਦੀ

ਗੁਰਦਾਸਪੁਰ, 25 ਜੁਲਾਈ (ਸਰਬਜੀਤ ਸਿੰਘ)– ਵਾਤਾਵਰਨ ਨੂੰ ਸ਼ੁੱਧ ਅਤੇ ਹਰਿਆ ਭਰਿਆ ਬਣਾਉਣ ਲਈ ਉਪ ਮੁੱਖ ਇੰਜੀਨੀਅਰ ਦਫ਼ਤਰ ਵਿਖੇ ਵਣ ਉਤਸਵ ਤਹਿਤ ਫਲਦਾਰ ਅਤੇ ਛਾਂਦਾਰ ਬੂਟੇ ਲਗਾਏ ਗਏ। ਇਸ ਮੌਕੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ ਗੁਰਦਾਸਪੁਰ ਦੇ ਉਪ ਮੁੱਖ ਇੰਜੀ. ਜਸਵਿੰਦਰ ਸਿੰਘ ਵਿਰਦੀ ਨੇ ਫਲਦਾਰ ਅਤੇ ਛਾਂਦਾਰ ਰੁੱਖ ਲਗਾ ਕੇ ਇਸ ਦੀ ਸ਼ੁਰੂਆਤ ਕੀਤੀ। ਇੰਜੀ. ਵਿਰਦੀ […]

Continue Reading