ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਵੱਲੋਂ ਦੀਨਾਨਗਰ ਵਿਖੇ ਮਹਿਲਾ ਕੇਂਦ੍ਰਿਤ ਕਾਨੂੰਨਾਂ ਅਤੇ ਘਰੇਲੂ ਹਿੰਸਾ ਦੇ ਖ਼ਿਲਾਫ਼ ਜਾਗਰੂਕਤਾ ਕੈਂਪ ਆਯੋਜਿਤ

ਗੁਰਦਾਸਪੁਰ, 24 ਜੁਲਾਈ ( ਸਰਬਜੀਤ ਸਿੰਘ) – ਭਾਰਤ ਸਰਕਾਰ ਵੱਲੋਂ ਪ੍ਰਾਪਤ ਮਿਸ਼ਨ ਸ਼ਕਤੀ ਸਕੀਮ ਦੇ ਤਹਿਤ ਸਪੈਸ਼ਲ ਜਾਗਰੂਕਤਾ 100 ਦਿਨਾਂ ਕਲੰਡਰ ਦੇ ਤਹਿਤ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਰੇਵਾ ਵੈੱਲਫੇਅਰ ਸੋਸਾਇਟੀ ਦੀਨਾਨਗਰ ਵਿਖੇ ਮਹਿਲਾ ਕੇਂਦਰਿਤ ਕਾਨੂੰਨਾਂ ਅਤੇ ਘਰੇਲੂ ਹਿੰਸਾ ਦੇ ਖ਼ਿਲਾਫ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਜਾਗਰੂਕਤਾ ਕੈਂਪ ਦਾ ਮੁੱਖ ਮੰਤਵ ਔਰਤਾਂ ਨੂੰ ਨਵੇਂ ਕੇਂਦਰਿਤ […]

Continue Reading

28 ਜੁਲਾਈ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਸਾਈਕਲਿੰਗ ਖਿਡਾਰੀਆਂ ਦੇ ਹੋਣਗੇ ਟਰਾਇਲ

ਚੁਣੇ ਖਿਡਾਰੀਆਂ ਨੂੰ ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ ਦੀਆਂ ਅਕੈਡਮੀਆਂ ਵਿੱਚ ਖੇਡਣ ਦਾ ਮਿਲੇਗਾ ਸੁਨਹਿਰੀ ਮੌਕਾਗੁਰਦਾਸਪੁਰ, 24 ਜੁਲਾਈ ( ਸਰਬਜੀਤ ਸਿੰਘ)- ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ ਵੱਲੋਂ ਜ਼ਮੀਨੀ ਪੱਧਰ ਉੱਤੇ ਨੌਜਵਾਨਾ ਨੂੰ ਖੇਡਾਂ ਲਈ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਟੇਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਜਿਸ ਤਹਿਤ ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਪਠਾਨਕੋਟ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਸਾਈਕਲਿੰਗ […]

Continue Reading

ਸੀ.ਬੀ.ਏ ਇਨਫੋਟੈਕ ਦਾ ਨਿਵੇਕਲਾ ਉਪਰਾਲਾ

ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੂੰ ਵੰਡੇ ਬੂਟੇ ਗੁਰਦਾਸਪੁਰ, 24 ਜੁਲਾਈ (ਸਰਬਜੀਤ ਸਿੰਘ) – ਸੀ.ਬੀ.ਏ ਇੰਫੋਟੈਕ ਗੁਰਦਾਸਪੁਰ ਵਲੋਂ ਵਾਤਾਵਰਨ ਨੂੰ ਲੈ ਕੇ ਵਣ ਮਹਾਉਤਸਵ ਦੇ ਤਹਿਤ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੂੰ ਪੌਦੇ ਵੰਡੇ ਗਏ। ਇਸ ਮੌਕੇ ਗੱਲਬਾਤ ਕਰਦਿਆਂ ਸੀ.ਬੀ.ਏ ਇਨਫੋਟੈਕ ਦੇ ਐਮ.ਡੀ ਇੰਜੀ.ਸੰਦੀਪ ਕੁਮਾਰ ਨੇ ਕਿਹਾ ਕਿ ਵਣ ਮਹਾਉਤਸਵ ਦੇ ਸਬੰਧ ਵਿੱਚ ਸਾਡੀ ਇਹ ਕੋਸ਼ਿਸ਼ ਹੈ […]

Continue Reading

ਬਾਜਵਾ ਨੇ ਪਾਰਟੀ ਦੇ ਪ੍ਰੋਗਰਾਮਾਂ ‘ਤੇ ਸਰਕਾਰੀ ਖ਼ਜ਼ਾਨੇ ਨੂੰ ਬਰਬਾਦ ਕਰਨ ਲਈ ‘ਆਪ’ ਨੂੰ ਝਾੜ ਪਾਈ

ਚੰਡੀਗੜ੍ਹ, ਗੁਰਦਾਸਪੁਰ, 24 ਜੁਲਾਈ ( ਸਰਬਜੀਤ ਸਿੰਘ)— ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 16ਵੇਂ ਵਿੱਤ ਕਮਿਸ਼ਨ ਤੋਂ 1.32 ਲੱਖ ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦੀ ਮੰਗ ਕੀਤੇ ਜਾਣ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪਾਰਟੀ ਵਿਸਥਾਰ ‘ਤੇ ਪੰਜਾਬ ਦੇ ਖਜ਼ਾਨੇ ਨੂੰ ਬਰਬਾਦ ਕਰਨ ਲਈ ‘ਆਪ’ ਸਰਕਾਰ ਨੂੰ ਝਾੜ […]

Continue Reading

ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਵੱਲੋਂ ਅਗਨੀਵੀਰ ਭਰਤੀ ਸਕੀਮ ਨੂੰ ਰੱਦ ਕਰਾਉਣ ਲਈ ਅਤੇ ਫੌਜ ਵਿੱਚ ਰੈਗੂਲਰ ਭਰਤੀ ਸਕੀਮ ਨੂੰ ਬਹਾਲ ਕਰਵਾਉਣ ਲਈ ਰੋਸ ਪ੍ਰਦਰਸ਼ਨ

ਤਲਵੰਡੀ ਸਾਬੋ , ਮਾਨਸਾ, 24 ਜੁਲਾਈ (ਸਰਬਜੀਤ ਸਿੰਘ )– ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਵੱਲੋਂ ਅਗਨੀਵੀਰ ਭਰਤੀ ਸਕੀਮ ਨੂੰ ਰੱਦ ਕਰਾਉਣ ਲਈ ਅਤੇ ਫੌਜ ਵਿੱਚ ਰੈਗੂਲਰ ਭਰਤੀ ਸਕੀਮ ਨੂੰ ਬਹਾਲ ਕਰਵਾਉਣ ਲਈ ਪੰਜਾਬੀ ਯੂਨੀਵਰਸਿਟੀ ਗੁਰੂ ਕਾਸ਼ੀ ਕੈਂਪਸ ਤਲਵੰਡੀ ਸਾਬੋ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ […]

Continue Reading

ਉੱਘੇ ਮੁਲਾਜਮ ਆਗੂ ਸਾਥੀ ਰਣਬੀਰ ਸਿੰਘ ਢਿੱਲੋ ਦੀ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ

ਮਾਨਸਾ, ਗੁਰਦਾਸਪੁਰ, 24 ਜੁਲਾਈ ( ਸਰਬਜੀਤ ਸਿੰਘ)- ਉੱਘੇ ਮੁਲਾਜਮ ਆਗੂ ਤੇ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸਨ ਦੇ ਸਿਰਮੌਰ ਆਗੂ ਸਾਥੀ ਰਣਬੀਰ ਸਿੰਘ ਢਿੱਲੋ ਦੀ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕਰਦਿਆ ਸੀਪੀਆਈ ਦੇ ਕੌਮੀ ਕੌਸਲ ਮੈਬਰ ਕਾਮਰੇਡ ਹਰਦੇਵ ਸਿੰਘ ਅਰਸੀ , ਜਿਲ੍ਹਾ ਸਕੱਤਰ ਕਾਮਰੇਡ ਕ੍ਰਿਸਨ ਚੋਹਾਨ , ਐਡਵੋਕੇਟ ਕੁਲਵਿੰਦਰ ਸਿੰਘ ਉੱਡਤ , ਕੁਲ ਹਿੰਦ ਕਿਸਾਨ ਸਭਾ […]

Continue Reading

ਨਤੀਸ਼ ਅਤੇ ਚੰਦਰ ਬਾਬੂ ਨਾਇਡੂ ਨੇ ਪੈਸੇ ਦੇ ਲਾਲਚ ਵਿੱਚ ਦੇਸ਼ ਨੂੰ ਫਾਸਿਸਟਾਂ ਦੇ ਹਵਾਲੇ ਕੀਤਾ- ਕਾਮਰੇਡ ਬੱਖਤਪੁਰਾ

ਗੁਰਦਾਸਪੁਰ, 24 ਜੁਲਾਈ ( ਸਰਬਜੀਤ ਸਿੰਘ)– ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਨੇ ਐਨ ਡੀ ਏ ਦੀ ਲਗਾਤਾਰ ਤੀਸਰੀ ਵਾਰ ਸਰਕਾਰ ਬਣਨ ਤੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਲਗਾਤਾਰ ਸਤਵੇਂ ਅਤੇ ਨਵੀਂ ਸਰਕਾਰ ਦੇ ਪਹਿਲੇ ਬਜਟ ਨੂੰ ਗਰੀਬ, ਕਿਸਾਨ , ਵਪਾਰੀ ਅਤੇ ਲੋਕ ਵਿਰੋਧੀ ਦੱਸਿਆ ਹੈ। ਇਸ ਸਬੰਧੀ ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਲਿਬਰੇਸ਼ਨ […]

Continue Reading

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਲਾ ਅਫਗਾਨਾ ਵਿਖੇ ਲਗਾਏ ਗਏ 350 ਬੂਟੇ

ਗੁਰਦਾਸਪੁਰ, 24 ਜੁਲਾਈ ( ਸਰਬਜੀਤ ਸਿੰਘ)– ਸੰਸਾਰ ਪੱਧਰ ਤੇ ਦਿਨੋ ਦਿਨ ਵਧਦੀ ਜਾ ਰਹੀ ਆਲਮੀ ਤਪਸ਼ ਦਾ ਬੜਾ ਹੀ ਚਿੰਤਾ ਦਾ ਵਿਸ਼ਾ ਹੈ। ਨਿਤ ਦਿਨ ਮਨੁੱਖ ਵੱਲੋਂ ਬੇਵਜਾ ਕੁਦਰਤ ਨਾਲ ਵੱਡੇ ਪੱਧਰ ਤੇ ਛੇੜ ਛਾੜ ਅਤੇ ਰੁੱਖਾਂ ਦੇ ਕੱਟੇ ਜਾਣਾ ਬੜਾ ਹੀ ਮੰਦਭਾਗਾ ਹੈ।ਅਜਿਹੇ ਵਿੱਚ ਸਾਡਾ ਸਭਨਾਂ ਦਾ ਫਰਜ਼ ਬਣਦਾ ਹੈ, ਕਿ ਅਸੀਂ ਵੱਡੇ ਪੱਧਰ […]

Continue Reading

ਚੇਅਰਮੈਨ ਰਮਨ ਬਹਿਲ ਨੇ ਬਾਬਾ ਚੱਠਾ ਛਿੰਝ ਮੇਲਾ ਕਮੇਟੀ ਨੂੰ ਸੌਂਪਿਆ ਇੱਕ ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ

ਚੇਅਰਮੈਨ ਰਮਨ ਬਹਿਲ ਨੇ ਗ੍ਰਾਂਟ ਦੇਣ ਲਈ ਕੈਬਨਿਟ ਮੰਤਰੀ ਲਾਲ ਚੰਦ ਕਾਟਰੂ ਚੱਕ ਦਾ ਵਿਸ਼ੇਸ਼ ਧੰਨਵਾਦ ਕੀਤਾ ਗੁਰਦਾਸਪੁਰ, 23 ਜੁਲਾਈ (ਸਰਬਜੀਤ ਸਿੰਘ)– ਸੂਬੇ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਿੰਡ ਭੁੰਬਲੀ ਵਾਸੀਆਂ ਨਾਲ ਕੀਤੇ ਆਪਣੇ ਵਾਅਦੇ ਨੂੰ ਨਿਭਾਉਂਦਿਆਂ ਧੰਨ-ਧੰਨ ਬਾਬਾ ਚੱਠਾ ਸਾਹਿਬ ਛਿੰਝ ਮੇਲਾ ਕਮੇਟੀ ਨੂੰ ਇੱਕ ਲੱਖ ਰੁਪਏ ਦੀ ਵਿਸ਼ੇਸ਼ […]

Continue Reading

ਪੰਜਾਬ ਦੇ ਰਾਜਪਾਲ ਪੁਰੋਹਿਤ ਵੱਲੋਂ ਬਾਬਾ ਨਾਮਦੇਵ ਜੀ ਨੂੰ ਸਮਰਪਿਤ ਇਮਾਰਤ ਦਾ ਨੀਂਹ ਪੱਥਰ ਰੱਖਿਆ

ਇਮਾਰਤ ਦੀ ਉਸਾਰੀ ਲਈ 1 ਕਰੋੜ ਰੁਪਏ ਦੀ ਗ੍ਰਾਂਟ ਦਿੱਤੀਬਟਾਲਾ, ਗੁਰਦਾਸਪੁਰ, 23 ਜੁਲਾਈ (ਸਰਬਜੀਤ ਸਿੰਘ)– ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਘੁਮਾਣ ਵਿਖੇ ਸ਼੍ਰੋਮਣੀ ਭਗਤ ਨਾਮਦੇਵ ਜੀ ਦੀ ਯਾਦ ਨੂੰ ਸਮਰਪਿਤ “ਸੰਤ ਨਾਮਦੇਵ ਜੀ ਯਾਤਰੀ ਨਿਵਾਸ” ਭਵਨ ਦਾ ਨੀਂਹ ਪੱਥਰ ਰੱਖਿਆ। ਦੱਸਣਯੋਗ ਹੈ ਕਿ ਰਾਜਪਾਲ ਵੱਲੋਂ ਇਸ […]

Continue Reading