Tümbet Telegram Kanalı Ve Grubu Giriş Linki

Kullanıcılar, kendi oyun tercihlerine ve bahis alışkanlıklarına uygun bir web site seçerek en avantajlı bonusları değerlendirmiş olacaktır. Spor ve sanata Uludağ içecek ailesi olarak her zaman destek vereceklerini ifade eden Ömer Kızıl, “Dünya’da ve Fransa’da Mont-Blanc başlamış bu iş. Biz de Uludağ olarak Türkiye’nin hoş bir dağıyız. Uludağ’da inanılmaz güzel bir organizasyonla UPUT yapmakta inanılmaz keyif alıyoruz.

Continue Reading

ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਸੀਨੀ: ਸੈਕੰ: ਸਕੂਲ ਭਾਗੋਵਾਲ ਵਿਖੇ ਪੌਦੇ ਲਗਾਏ ਗਏ

ਲੋਕ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਪੌਦੇ ਲਗਾਉਣ : ਲਾਇਨ ਗਗਨਦੀਪ ਸਿੰਘ ਬਟਾਲਾ, ਗੁਰਦਾਸਪੁਰ, 22 ਜੁਲਾਈ ( ਸਰਬਜੀਤ ਸਿੰਘ)– ਸਮਾਜ ਸੇਵਾ ਵਿੱਚ ਮੋਹਰੀ ਰਹਿਣ ਵਾਲੀ ਸਮਾਜ ਸੇਵੀ ਸੰਸਥਾ ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਸੀਨੀ: ਸੈਕੰ: ਸਕੂਲ ਭਾਗੋਵਾਲ ਵਿਖੇ ਪ੍ਰਿੰਸੀਪਲ ਦਵਿੰਦਰ ਸਿੰਘ ਕਾਹਲੋਂ ਦੇ ਸਹਿਯੋਗ ਨਾਲ ਪੌਦੇ ਲਗਾਏ ਗਏ। […]

Continue Reading

ਵੀ.ਡੀ. ਪੁਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਰਾਮਪੁਰ ਦੀ ਦਸਵੀਂ ਜਮਾਤ ਦੀ ਸ਼ਿਵਾਨੀ ਬੱਗਾ ਪੰਜਾਬ ਦੇ ਰਾਜਪਾਲ ਵੱਲੋਂ ਸਨਮਾਨਿਤ

ਗੁਰਦਾਸਪੁਰ, 22 ਜੁਲਾਈ (ਸਰਬਜੀਤ ਸਿੰਘ ) – ਦਸਵੀਂ ਦੀ ਪ੍ਰੀਖਿਆ ਵਿੱਚੋਂ ਮੈਰਿਟ ਵਿੱਚ ਆਈ ਵੀ.ਡੀ. ਪੁਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਰਾਮਪੁਰ ਦੀ ਵਿਦਿਆਰਥਣ ਸ਼ਿਵਾਨੀ ਬੱਗਾ ਨੂੰ ਰਾਜ ਭਵਨ ਚੰਡੀਗੜ੍ਹ ਵਿਖੇ ਮਾਨਯੋਗ ਰਾਜਪਾਲ ਪੰਜਾਬ ਬਨਵਾਰੀ ਲਾਲ ਪੁਰੋਹਿਤ ਵੱਲੋਂ ਸਨਮਾਨਿਤ ਕੀਤਾ ਗਿਆ ਹੈ। ਇਸ ਵਿਦਿਆਰਥਣ ਨੂੰ ਮਾਨਯੋਗ ਰਾਜਪਾਲ ਵੱਲੋਂ ਪ੍ਰਸ਼ੰਸਾ ਪੱਤਰ ਅਤੇ ਦਸ ਹਜ਼ਾਰ ਰੁਪਏ ਚੈੱਕ ਭੇਂਟ […]

Continue Reading

ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਨੌਜਵਾਨਾ ਨੂੰ ਜਾਗਰੂਕ ਕਰਨ ਲਈ ‘ਮਿਸ਼ਨ ਨਿਸ਼ਚੇ’ ਤਹਿਤ ਗੁਰਦਾਸਪੁਰ ਪੁਲਸ ਵੱਲੋਂ ਕ੍ਰਿਕਟ ਮੈਚ ਕਰਵਾਇਆ ਗਿਆ

ਪੰਜਾਬ ਪੁਲਸ ਸਮਾਜ ਦੇ ਹਰ ਵਰਗ ਦਾ ਸਹਿਯੋਗ ਲੈ ਕੇ ਨਸ਼ਿਆਂ ਦੀ ਲਾਹਨਤ ਨੂੰ ਸਖ਼ਤੀ ਨਾਲ ਖ਼ਤਮ ਕਰੇਗੀ – ਐੱਸ.ਐੱਸ.ਪੀ ਗੁਰਦਾਸਪੁਰ, 22 ਜੁਲਾਈ (ਸਰਬਜੀਤ ਸਿੰਘ) – ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਅਤੇ ਡਾਇਰੈਕਟਰ ਜਨਰਲ ਪੁਲਸ, ਪੰਜਾਬ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪੁਲਸ ਗੁਰਦਾਸਪੁਰ ਵੱਲੋਂ ਆਮ ਜਨਤਾ ਤੇ ਖ਼ਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ […]

Continue Reading

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਚੇਅਰਮੈਨ ਰਮਨ ਬਹਿਲ ਨੇ ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਦੇ ਪੀੜਤ ਦੁਕਾਨਦਾਰਾਂ ਨੂੰ ਭੇਜੇ 1-1 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਸੌਂਪੇ

ਚੇਅਰਮੈਨ ਰਮਨ ਬਹਿਲ ਨੇ ਪੀੜਤ ਦੁਕਾਨਦਾਰਾਂ ਦੀ ਮਾਲੀ ਇਮਦਾਦ ਕਰਨ ਲਈ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਗੁਰਦਾਸਪੁਰ, 22 ਜੁਲਾਈ (ਸਰਬਜੀਤ ਸਿੰਘ ) – ਪਿਛਲੇ ਮਹੀਨੇ 10 ਜੂਨ ਨੂੰ ਗੁਰਦਾਸਪੁਰ ਸ਼ਹਿਰ ਦੇ ਅਮਾਂਮਵਾੜਾ ਚੌਂਕ ਵਿੱਚ ਜਿਨ੍ਹਾਂ ਦੁਕਾਨਦਾਰਾਂ ਦੀਆਂ ਦੁਕਾਨਾਂ ਅੱਗ ਲੱਗਣ ਨਾਲ ਸੜ ਗਈਆਂ ਸਨ, ਉਨ੍ਹਾਂ ਦੁਕਾਨਦਾਰਾਂ ਨੂੰ ਪੰਜਾਬ ਸਰਕਾਰ ਵੱਲੋਂ 1-1 ਲੱਖ […]

Continue Reading

ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਅੱਲੋਵਾਲ ਫਿਲੌਰ ਵਿਖੇ ਮਹੀਨਾਵਾਰੀ ਗੁਰਮਤਿ ਸਮਾਗਮ ‘ਚ ਹਜ਼ਾਰਾਂ ਸੰਗਤਾਂ ਹਾਜ਼ਰੀ ਲਵਾਈ- ਬਾਬਾ ਸੁਖਵਿੰਦਰ ਸਿੰਘ

ਫਿਲੌਰ, ਗੁਰਦਾਸਪੁਰ,‌‌21 ਜੁਲਾਈ ( ਸਰਬਜੀਤ ਸਿੰਘ)— ਹਰ ਮਹੀਨੇ ਦੀ ਤਰ੍ਹਾਂ ਸਾਵਣ ਮਹੀਨੇ ਦੇ ਗੁਰਮਤਿ ਸਮਾਗਮ’ਚ ਹਜ਼ਾਰਾਂ ਸੰਗਤਾਂ ਨੇ ਗੁਰਦੁਆਰਾ ਸਿੰਘਾ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਫਿਲੌਰ ਵਿਖੇ ਹਾਜ਼ਰੀ ਲਵਾਈ ਅਤੇ ਆਪਣਾ ਮਨੁੱਖੀ ਜੀਵਨ ਸਫਲ ਬਣਾਇਆ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ […]

Continue Reading

ਬਾਜਵਾ ਨੇ ਭਗਵੰਤ ਮਾਨ ‘ਤੇ ਰਾਮ ਰਹੀਮ ਖ਼ਿਲਾਫ਼ ਬੇਅਦਬੀ ਦਾ ਮਾਮਲਾ ਨਾ ਚਲਾਉਣ ਦਾ ਦੋਸ਼ ਲਾਇਆ

ਚੰਡੀਗੜ੍ਹ, ਗੁਰਦਾਸਪੁਰ, 21 ਜੁਲਾਈ (ਸਰਬਜੀਤ ਸਿੰਘ)– ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਦੋਸ਼ ਲਾਇਆ ਕਿ ਉਹ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਵਿਰੁੱਧ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਕਾਨੂੰਨੀ ਕੇਸ ਦੀ ਪੈਰਵੀ ਕਰਨ ਲਈ […]

Continue Reading

ਮਾਨ ਸਰਕਾਰ ਪੰਜਾਬ ਵਿੱਚ ਅਮਨ ਕਾਨੂੰਨ ਦੀ ਹਾਲਤ ਖਰਾਬ ਅਤੇ ਨਸ਼ਿਆਂ ਨਾਲ ਹੋ ਰਹੀ ਨੌਜਵਾਨਾਂ ਦੀ ਮੌਤ ਦਾ ਜਿੰਮੇਵਾਰ-ਕਾਮਰੇਡ ਬੱਖਤਪੁਰਾ

ਗੁਰਦਾਸਪੁਰ, 20 ਜੁਲਾਈ (ਸਰਬਜੀਤ ਸਿੰਘ)– ਇੱਥੇ ਫ਼ੈਜ਼ ਪੁਰਾ ਰੋਡ ਲਿਬਰੇਸ਼ਨ ਦਫ਼ਤਰ ਵਿਖੇ ਮਜ਼ਦੂਰ ਮੁਕਤੀ ਮੋਰਚਾ ਦੇ ਮਾਝਾ ਅਤੇ ਦੋਆਬਾ ਜੋਨ ਦੇ ਵਰਕਰਾਂ ਦੀ ਰੈਲੀ ਗੁਰਪਿੰਦਰ ਕੌਰ, ਰੇਖਾ, ਸੁਨੀਤਾ, ਬਲਵਿੰਦਰ ਕੌਰ,ਪੂਰਨ ਸਿੰਘ ਅਤੇ ਲਖਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ।ਇਸ ਸਮੇਂ ਬੋਲਦਿਆਂ ਮੋਰਚੇ ਦੇ ਸੂਬਾ ਮੀਤ ਪ੍ਰਧਾਨ ਨਿਰਮਲ ਸਿੰਘ ਛੱਜਲਵੱਡੀ,ਮੀਤ ਸਕੱਤਰ ਵਿਜੇ ਸੋਹਲ, ਗੁਲਜ਼ਾਰ ਸਿੰਘ ਭੁੰਬਲੀ […]

Continue Reading

ਵਾਤਾਵਰਨ ਨੂੰ ਬਚਾਉਣ ਲਈ ਲੋਕ ਗੰਭੀਰ, ਪਰ ਜੰਗਲਾਤ ਵਿਭਾਗ ਲਾਪਰਵਾਹ- ਐਡਵੋਕੇਟ ਉੱਡਤ

ਬਜਟ ਦਾ ਪੂਰਾ ਪੈਸਾ ਪੌਦੇ ਉਗਾਉਣ ਲਈ ਵਰਤਿਆ ਹੁੰਦਾ ਤਾ ਸਰਕਾਰੀ ਨਰਸਰੀਆ ਵਿੱਚ ਪੌਦਿਆ ਦੀ ਘਾਟ ਨਾ ਰੜਕਦੀ ਮਾਨਸਾ, ਗੁਰਦਾਸਪੁਰ, 20 ਜੁਲਾਈ (ਸਰਬਜੀਤ ਸਿੰਘ)– ਗਲੋਬਲਾਈਨੇਸਨ ਦੇ ਵਾਤਾਵਰਨ ਤੇ ਪਏ ਮਾਰੂ ਪ੍ਰਭਾਵਾ ਤੋ ਚਿੰਤਤ ਆਮ ਲੋਕਾ , ਸਮਾਜਿਕ , ਸੱਭਿਆਚਾਰਕ , ਧਾਰਮਿਕ ਸੰਸਥਾਵਾ ਤੇ ਜਨਤਕ ਕਲੱਬਾ ਨੇ ਜਿੱਥੇ ਵਾਤਾਵਰਨ ਨੂੰ ਬਚਾਉਣ ਤੇ ਸੁੱਧ ਕਰਨ ਲਈ ਵੱਧ […]

Continue Reading

ਨਹਿਰ ‘ਚ ਰੁੜ੍ਹ ਕੇ ਮਰਨ ਵਾਲਿਆਂ ਦੀ ਰੱਖਿਆ ਲਈ ਸਰਕਾਰ ਲਗਾਵੇ 20/20 ਫੁੱਟ ਤੇ ਨਹਿਰਾਂ ਵਿੱਚ ਸੰਗਲ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 20 ਜੁਲਾਈ (ਸਰਬਜੀਤ ਸਿੰਘ)– ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਬਟਾਲਾ ਕਸਬਾ ਦੀ ਅਲੀਵਾਲ ਨਹਿਰ’ਚ ਪਿੰਡ ਭਰਥਵਾਲ ਦੇ ਸਰਪੰਚ ਰਣਜੀਤ ਰਾਣਾ ਸਮੇਤ ਦੋ ਹੋਰਾਂ ਦੇ ਨਹਿਰ ਵਿਚ ਰੁੱੜ ਜਾਣ ਵਾਲੀ ਦੁਖਦਾਈ ਤੇ ਮੰਦਭਾਗੀ ਘਟਨਾ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੀ ਹੈ ਤੇ ਪੀੜਤ ਪਰਿਵਾਰਾਂ ਦੀ ਢੁੱਕਵੀਂ ਮਦਦ ਦੇ ਨਾਲ ਨਾਲ ਸਰਕਾਰ ਤੋਂ ਮੰਗ […]

Continue Reading