ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਸੜਕ ਸੁਰੱਖਿਆ ਫੋਰਸ’ ਕਾਰਨ ਸੜਕ ਹਾਦਸਿਆਂ ਵਿੱਚ ਮੌਤਾਂ ਦੀ ਦਰ ਵਿੱਚ 45 ਫ਼ੀਸਦੀ ਕਮੀ ਆਈ – ਚੇਅਰਮੈਨ ਰਮਨ ਬਹਿਲ

ਸੜਕ ਹਾਦਸਿਆਂ ਦੌਰਾਨ ਅਜਾਈਂ ਜਾਂਦੀਆਂ ਕੀਮਤੀ ਜਾਨਾਂ ਦੀ ਗਿਣਤੀ ਘਟਾਉਣ ਅਤੇ ਜ਼ਖ਼ਮੀਆਂ ਨੂੰ ਸਮੇਂ ਸਿਰ ਇਲਾਜ ਦੇਣ ਲਈ ਫ਼ਰਿਸ਼ਤੇ ਸਕੀਮ ਸ਼ੁਰੂ ਕੀਤੀ ਗੁਰਦਾਸਪੁਰ, 21 ਅਗਸਤ (ਸਰਬਜੀਤ ਸਿੰਘ ) – ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਅਤੇ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਨੂੰ ਘਟਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੇਸ਼ ਵਿੱਚ […]

Continue Reading

ਹੁਣ ਐੱਨ ਆਰ ਆਈ ਪੰਜਾਬੀਆਂ ਨੂੰ ਕਾਊਂਟਰ ਸਾਈਨਾਂ ਲਈ ਸਰਕਾਰੀ ਦਫ਼ਤਰਾਂ ਵਿੱਚ ਜਾਣ ਦੀ ਜ਼ਰੂਰਤ ਨਹੀਂ

ਗੁਰਦਾਸਪੁਰ, 21 ਅਗਸਤ (ਸਰਬਜੀਤ ਸਿੰਘ)– ਐਨ ਆਰ ਆਈ ਪੰਜਾਬੀਆਂ ਨੂੰ ਹੁਣ ਆਪਣੇ ਜ਼ਰੂਰੀ ਦਸਤਾਵੇਜ਼ਾਂ ਨੂੰ ਕਾਊਂਟਰ ਸਾਈਨ ਕਰਵਾਉਣ ਲਈ ਸਰਕਾਰੀ ਦਫ਼ਤਰਾਂ ਵਿੱਚ ਜਾਣ ਦੀ ਜ਼ਰੂਰਤ ਨਹੀਂ ਹੈ। ਐੱਨ ਆਰ ਆਈ ਲੋਕਾਂ ਦੀ ਇਸ ਖੱਜਲ ਖ਼ੁਆਰੀ ਨੂੰ ਖ਼ਤਮ ਕਰਨ ਲਈ ਸਰਕਾਰ ਵੱਲੋਂ ਇਕ ਆਨਲਾਈਨ ਪੋਰਟਲ ਬਣਾ ਦਿੱਤਾ ਗਿਆ ਹੈ। ਜਿਸ ਰਾਹੀਂ ਇਹ ਕੰਮ ਹੁਣ ਘਰ ਬੈਠੇ […]

Continue Reading

‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-3 ਦੀ ਮਸ਼ਾਲ ਭਲਕੇ ਜ਼ਿਲ੍ਹਾ ਗੁਰਦਾਸਪੁਰ ਪਹੁੰਚੇਗੀ

ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਵੱਲੋਂ ਕੀਤਾ ਜਾਵੇਗਾ ਭਰਵਾਂ ਸਵਾਗਤ ਗੁਰਦਾਸਪੁਰ, 21 ਅਗਸਤ (ਸਰਬਜੀਤ ਸਿੰਘ ) – ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਖੇਡ ਸਭਿਆਚਾਰ ਪੈਦਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉੱਤੇ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੋ ਸਾਲ ਦੀ ਸਫਲਤਾ ਤੋਂ ਬਾਅਦ ਸੀਜ਼ਨ-3 ਖੇਡਾਂ […]

Continue Reading

ਜ਼ਿਲ੍ਹਾ ਗੁਰਦਾਸਪੁਰ ਦੀਆਂ ਅਦਾਲਤਾਂ ਵਿੱਚ 14 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ – ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ

ਲੋਕ ਅਦਾਲਤ  ਰਾਹੀਂ ਕੇਸਾਂ ਦਾ ਫ਼ੈਸਲਾ ਕਰਵਾ ਕੇ ਸਮੇਂ ਤੇ ਪੈਸੇ ਦੀ ਕੀਤੀ ਜਾ ਸਕਦੀ ਹੈ ਬੱਚਤ ਗੁਰਦਾਸਪੁਰ, 21 ਅਗਸਤ ( ਸਰਬਜੀਤ ਸਿੰਘ)– ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਿਟੀ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਗੁਰਦਾਸਪੁਰ ਜ਼ਿਲ੍ਹੇ ਵਿੱਚ ਕੌਮੀ ਲੋਕ ਅਦਾਲਤ 14 ਸਤੰਬਰ 2024 ਨੂੰ ਲਗਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ […]

Continue Reading

ਸਰਕਾਰ ਦੀ ਹਰ ਚਾਲ ਬਾਰੇ ਦੇਸ਼ ਦੀ ਜਨਤਾ ਨੂੰ ਜਾਗ੍ਰਿਤ ਰਹਿਣਾ ਪਵੇਗਾ- ਕਾਮਰੇਡ ਬੱਖਤਪੁਰਾ ਅਤੇ ਕਾਮਰੇਡ ਨੱਤ

ਮਾਨਸਾ, ਗੁਰਦਾਸਪੁਰ, 21 ਅਗਸਤ ( ਸਰਬਜੀਤ ਸਿੰਘ)– ਸੀਪੀਆਈ (ਐਮ ਐਲ) ਲਿਬਰੇਸ਼ਨ ਦਾ ਕਹਿਣਾ ਹੈ ਕਿ ਬੇਸ਼ੱਕ ਐਸਸੀ- ਐਸਟੀ ਸੰਗਠਨਾਂ, ਵਿਰੋਧੀ ਧਿਰ ਤੇ ਖੁਦ ਅਪਣੇ ਭਾਈਵਾਲਾਂ ਦੇ ਦਬਾਅ ਹੇਠ ਮੋਦੀ ਸਰਕਾਰ ਲੇਟਰਲ ਇੰਟਰੀ ਦੇ ਨਾਂ ‘ਤੇ ਕਾਰਪੋਰੇਟਰਾਂ ਅਤੇ ਸੰਘ ਪਰਿਵਾਰ ਦੇ ਚਹੇਤਿਆਂ ਨੂੰ ਸਿੱਧੇ ਨੀਤੀਗਤ ਅਸਾਮੀਆਂ ਉਤੇ ਨਿਯੁਕਤ ਕਰਨ ਦੀ ਸਕੀਮ ਤੋਂ ਪਿੱਛੇ ਹੱਟਣ ਲਈ ਮਜਬੂਰ […]

Continue Reading

ਰੋਟੀ, ਕੱਪੜਾ, ਮਕਾਨ, ਸਿਹਤ ਅਤੇ ਸਿੱਖਿਆ ਸਹੂਲਤਾਂ ਦਾ ਮਿਆਰੀ ਪ੍ਰਬੰਧ ਕਰਨ ਲਈ ਲਿਬਰੇਸ਼ਨ ਸੰਘਰਸ਼ ਕਰੇਗੀ- ਕਾਮਰੇਡ ਬੱਖਤਪੁਰਾ

ਡੇਰਾ ਬਾਬਾ ਨਾਨਕ, ਗੁਰਦਾਸਪੁਰ, 21 ਅਗਸਤ (‌‌ਸਰਬਜੀਤ ਸਿੰਘ)– ਡੇਰਾ ਬਾਬਾ ਨਾਨਕ ਦੀ ਦਾਣਾ ਮੰਡੀ ਵਿਖੇ ਸੀਪੀ ਐਮਐਲ‌ ਲਿਬਰੇਸ਼ਨ ਨੇ ਰਾਜਨੀਤਿਕ ਕਾਨਫਰੰਸ ਕੀਤੀ ਜਿਸ ਦੀ ਪ੍ਰਧਾਨਗੀ ਸ਼ੋਸ਼ਣ ਧਰਮਕੋਟ ਗੁਰਦੇਵ ਸਿੰਘ ਰਾਮਦਵਾਲੀ, ਸੁਰਜੀਤ ਸਿੰਘ ਬਾਜਵਾ, ਰਾਜਵੰਤ ਕੌਰ ਬਦੋਵਾਲ, ਹਰਪ੍ਰੀਤ ਸਿੰਘ ਹੈਪੀ ਖੰਨਾਚੰਮਾਰਾ ਅਤੇ ਮੋਨਕਾ ਕੋਰ ਨੇ ਸਾਂਝੇ ਤੌਰ ਤੇ ਕੀਤੀ।ਇਸ ਸਮੇਂ ਬੋਲਦਿਆਂ ਪਾਰਟੀ ਆਗੂ ਦਲਬੀਰ ਭੋਲਾ ਮਲਕਵਾਲ, […]

Continue Reading

Jackpot Slots Online 2024 Play Progressive Slot Games Cc

When in contrast with other on line casino video games and playing choices like sports betting (33%), live casino video games (32%), lotteries (17%), and bingo (12%), it’s clear that gamblers like slots. Always take a look at a casino site first to verify if they are licensed and controlled before starting to play or downloading software. One of the true greats of slot video games, and a name you may see at many on-line casinos, Rainbow Riches is more than suited to cell play, and adapts perfectly to the smaller screen. So, researching on line casino sport providers equals exploring a pattern with which they create games and drawing sooner yet more accurate conclusions about new video games you pinpoint.

Continue Reading