ਐਲੀਮੈਂਟਰੀ ਟੀਚਰਜ ਯੂਨੀਅਨ ਰਜਿ: ਗੁਰਦਾਸਪੁਰ ਵੱਲੋਂ ਬਲਾਕ ਡੇਰਾ ਬਾਬਾ ਨਾਨਕ 2 ਦੇ ਅਹੁੱਦੇਦਾਰਾਂ ਦੀ ਚੋਣ ਕੀਤੀ

ਈ.ਟੀ.ਯੂ. ਅਧਿਆਪਕਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ ਹੈ- ਅਸ਼ਵਨੀ ਫੱਜੂਪੁਰ, ਜੌਲੀ ਸੁਖਦੀਪ ਸਿੰਘ ਬਟਾਲਾ, ਗੁਰਦਾਸਪੁਰ, 30 ਅਗਸਤ (ਸਰਬਜੀਤ ਸਿੰਘ)– ਐਲੀਮੈਂਟਰੀ ਟੀਚਰਜ ਯੂਨੀਅਨ ਰਜਿ: ਪੰਜਾਬ ਦੇ ਸੂਬਾ ਪ੍ਰਧਾਨ ਹਰਜਿੰਦਰਪਾਲ ਪੰਨੂੰ ਦੀ ਅਗਵਾਈ ਵਿੱਚ ਉੱਪ ਪ੍ਰਧਾਨ ਨਰੇਸ਼ ਪਨਿਆੜ ਦੇ ਸਹਿਯੋਗ ਨਾਲ ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ ਦੀ ਬਲਾਕ ਡੇਰਾ ਬਾਬਾ ਨਾਨਕ 2 ਦੇ ਅਹੁੱਦੇਦਾਰਾਂ ਦੀ ਚੋਣ ਸਫ਼ਲਤਾ […]

Continue Reading

ਮਾਨਸਾ ਸ਼ਹਿਰ ਦੇ ਸੀਵਰੇਜ ਤੇ ਸਫ਼ਾਈ ਦੀ ਸਮੱਸਿਆਵਾਂ ਦੇ ਹੱਲ ਲਈ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲਿਆ-ਕਾਮਰੇਡ ਰਾਣਾ

ਮਾਨਸਾ, ਗੁਰਦਾਸਪੁਰ, 30 ਅਗਸਤ (ਸਰਬਜੀਤ ਸਿੰਘ)– ਰੁਲਦੂ ਸਿੰਘ ਮਾਨਸਾ, ਕਾਮਰੇਡ ਰਾਜਵਿੰਦਰ ਰਾਣਾ , ਸੁਰੇਸ਼ ਨੰਦਗੜੀਆ ਤੇ ਕ੍ਰਿਸ਼ਨ ਚੌਹਾਨ ਦੀ ਅਗਵਾਈ ਹੇਠ ਵੱਖ ਵੱਖ ਜਥੇਬੰਦੀਆਂ ਦਾ ਵਫ਼ਦ ਡਿਪਟੀ ਕਮਿਸ਼ਨਰ ਮਾਨਸਾ ਨੂੰ ਮਿਲਿਆ । ਆਗੂਆਂ ਨੇ ਕਿਹਾ ਕਿ ਮਾਨਸਾ ਸ਼ਹਿਰ ਵਿਚ ਸੀਵਰੇਜ ਦੀ ਸਮਸਿਆ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ। ਮੀਂਹ ਤੋਂ ਬਿਨਾਂ ਹੀ ਸੀਵਰੇਜ ਦਾ ਗੰਦਾ […]

Continue Reading

ਇੰਪਰੂਵਮੈਂਟ ਟਰੱਸਟ ਵੱਲੋ 24 ਘੰਟਿਆਂ ਦੇ ਅੰਦਰ 10 ਗਿੱਲੇ ਅਤੇ 10 ਸੁੱਕੇ ਕੁੜੇ ਲਈ 20 ਕੂੜੇਦਾਨ (ਡਸਟਬੀਨ) ਮੁਹੱਈਆ ਕਰਵਾਏ

ਗੁਰਦਾਸਪੁਰ, 30 ਅਗਸਤ (ਸਰਬਜੀਤ ਸਿੰਘ)– ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਅਤੇ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਰਾਜੀਵ ਸ਼ਰਮਾਂ ਦੀਆਂ ਕੋਸ਼ਿਸ਼ਾਂ ਸਦਕਾ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਨੇ ਇਸ ਪਾਰਕ ਨੂੰ ਆਪਣੇ ਅਧੀਨ ਲੈ ਕੇ ਇਸਨੂੰ ਵਿਕਸਤ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਪਾਰਕ ਵਿੱਚ ਵਿਕਾਸ ਦੇ ਕੰਮ ਹੋਣ ਵਾਲੇ ਸਨ ਅਤੇ ਸ਼ਹਿਰ […]

Continue Reading

ਪੀ‌ਟੀ‌ਏ‌ ਪ੍ਰੋਫੈਸਰਾਂ ਅਤੇ ਗੈਸਟ ਫੈਕਲਟੀ ਸਟਾਫ ਨੂੰ ਬਹਾਲ ਕਰਕੇ ਵਿਦਿਆਰਥੀਆਂ ਦੀਆਂ ਕਲਾਸਾਂ ਸ਼ੁਰੂ ਕੀਤੀਆਂ ਜਾਣ- ਸੁਖਜੀਤ ਸਿੰਘ ਰਾਮਾਨੰਦੀ

ਮਾਨਸਾ, ਗੁਰਦਾਸਪੁਰ, 30 ਅਗਸਤ (ਸਰਬਜੀਤ ਸਿੰਘ)– ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ ਕਾਲਜ ਮਾਨਸਾ ਦੇ ਵਿੱਚ ਪੀਟੀਏ ਸਟਾਫ ਵਜੋਂ ਕੰਮ ਕਰ ਰਹੇ ਪ੍ਰੋਫ਼ੈਸਰਾਂ ਅਤੇ ਗੈੱਸਟ ਫੈਕਲਟੀ ਪ੍ਰੋਫੈਸਰਾਂ ਨੂੰ ਕਾਲਜ ਵਿੱਚੋਂ ਬਾਹਰ ਕੀਤੇ ਜਾਣ ਦੇ ਖ਼ਿਲਾਫ਼ ਅਤੇ ਵਿਦਿਆਰਥੀਆਂ ਦੀਆਂ ਕਲਾਸਾਂ ਨਾਂ ਲੱਗਣ ਦੇ ਰੋਸ਼ ਵਜੋਂ ਰੈਲੀ ਕਰਕੇ ਕਾਲਜ ਦੇ ਗੇਟ ਤੱਕ ਰੋਸ ਮਾਰਚ ਕੀਤਾ ਗਿਆ।ਇਸ ਮੌਕੇ ਰੋਸ ਰੈਲੀ […]

Continue Reading

ਸੀ.ਈ.ਪੀ ਟੈਸਟ 02 ਦੌਰਾਨ ਸਕੂਲਾਂ ਦੀ ਕੀਤੀ ਮੋਨੀਟਰਿੰਗ- ਡਿਪਟੀ ਡੀ.ਈ.ੳ

ਗੁਰਦਾਸਪੁਰ, 30 ਅਗਸਤ (ਸਰਬਜੀਤ ਸਿੰਘ)– ਪੰਜਾਬ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਵਿੱਚ ਛੇਵੀਂ ਤੋਂ ਦਸਵੀਂ ਜਮਾਤ ਵਿੱਚ ਪੜਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਨਾਉਣ ਵਾਸਤੇ ਉਨਾਂ ਦੀ ਕੰਪੀਟੈਂਸੀ ਵਿੱਚ ਸੁਧਾਰ ਲਿਆਉਣ ਲਈ ਕੰਪੀਟੈਂਸੀ ਇਨਹਾਂਸਮੈਂਟ ਪ੍ਰੋਗ੍ਰਾਮ ਦੀ ਸ਼ਰੂਆਤ ਪੂਰੇ ਪੰਜਾਬ ਵਿੱਚ ਕੀਤੀ ਜਾ ਚੁੱਕੀ ਹੈ, ਜਿਸ ਤਹਿਤ ਅੱਜ ਪੂਰੇ ਜਿਲੇ ਦੇ 434 ਸਕੂਲਾਂ ਵਿੱਚ […]

Continue Reading

ਕੱਲ੍ਹ ਸ਼ਹਿਰੀ ਇਲਾਕਿਆਂ ਦੀ ਬਿਜਲੀ ਰਹੇਗੀ ਬੰਦ-ਐਸ.ਡੀ.ਓ ਬਾਜਵਾ

ਗੁਰਦਾਸਪੁਰ, 30 ਅਗਸਤ (ਸਰਬਜੀਤ ਸਿੰਘ)– ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਦਿਹਾਤੀ ਉਪ ਮੰਡਲ ਅਫਸਰ ਹਿਰਦੇਪਾਲ ਸਿੰਘ ਬਾਜਵਾ ਨੇ ਪ੍ਰੈਸ ਨੋਟ ਰਾਹੀਂ ਦੱਸਿਆ ਕਿ 31 ਅਗਸਤ ਨੂੰ 11 ਕੇ.ਵੀ ਪੁੱਡਾ ਫੀਡਰ ਦੀ ਜਰੂਰੀ ਮੁਰੰਮਤ ਕਾਰਨ ਅਤੇ ਦਰੱਖਤਾਂ ਦੀ ਕਟਾਈ ਕਰਨ ਬਿਜਲੀ ਦੀ ਸਪਲਾਈ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਬੰਦ ਰਹੇਗੀ। […]

Continue Reading

лицензионные казино России

Иногда топовые лицензионные казино онлайн на деньги 2024 предлагают создать личный кабинет через социальные сети. Но для того, чтобы зайти через Одноклассники, Facebook, Инстаграм или ВКонтакте, необходимо иметь активный аккаунт в одной из этих социальных сетей. Наличие лицензии – преимущество для любой конторы, функционирующей в сфере российского и мирового гемблинга. Факт присутствия разрешительных документов свидетельствует […]

Continue Reading