ਕਾਮਰੇਡ ਬਲਵਿੰਦਰ ਕੌਰ ਖਾਰਾ ਨੂੰ ਦਿੱਤੀ ਵਿਦਾਇਗੀ ਪਾਰਟੀ

ਮਾਨਸਾ, ਗੁਰਦਾਸਪੁਰ, 12 ਅਗਸਤ (ਸਰਬਜੀਤ ਸਿੰਘ)– ਅੱਜ ਬਾਬਾ ਬੂਝਾ ਸਿੰਘ ਭਵਨ ਵਿਖੇ ਕਾਮਰੇਡ ਬਲਵਿੰਦਰ ਕੌਰ ਖਾਰਾ ਨੂੰ ਆਲ ਇੰਡੀਆ ਪੇਂਡੂ ਡਾਕ ਸੇਵਕ ਯੂਨੀਅਨ ਵੱਲੋਂ ਰਿਟਾਇਰਮੈਂਟ ਤੇ ਵਿਦਾਇਗੀ ਪਾਰਟੀ ਦਿੱਤੀ ਗਈ ਰਿਟਾਇਰਮੈਂਟ ਪਾਰਟੀ ਵਿੱਚ ਬੋਲਦਿਆਂ ਕਾਮਰੇਡ ਰਾਜਵਿੰਦਰ ਰਾਣਾ ਨੇ ਕਿਹਾ ਕਿ ਬਲਵਿੰਦਰ ਕੌਰ ਖਾਰਾ ਨੇ ਬੜੀ ਤਨਦੇਹੀ ਤੇ ਇਮਾਨਦਾਰੀ ਨਾਲ ਜਿੱਥੇ ਆਪਣੀ ਡਿਊਟੀ ਨਿਭਾਈ ਉਥੇ ਪਿਛਲੇ […]

Continue Reading

ਲਾਇਨਜ ਕਲੱਬ ਬਟਾਲਾ ਮੁਸਕਾਨ ਦੀ ਮਹੀਨਾਵਾਰ ਪਰਿਵਾਰਕ ਮੀਟਿੰਗ ਵਿੱਚ ਲਾਇਨ ਲੇਡੀਜ ਵੱਲੋਂ ਤੀਆਂ ਦਾ ਤਿਉਹਾਰ ਮਨਾਇਆ

ਵਰਲਡ ਰਿਕਾਰਡ ਹੋਲਡਰ ਪ੍ਰਤੀਕ ਅੰਗੂਰਾਲਾ ਨੂੰ ਕੀਤਾ ਗਿਆ ਸਨਮਾਨਿਤ ਬਟਾਲਾ, ਗੁਰਦਾਸਪੁਰ 12 ਅਗਸਤ ( ਸਰਬਜੀਤ ਸਿੰਘ)– ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਮਹੀਨਾਵਾਰ ਪਰਿਵਾਰਕ ਮੀਟਿੰਗ ਕੀਤੀ ਗਈ , ਜਿਸ ਵਿੱਚ ਹਾਜ਼ਰ ਲਾਇਨ ਲੇਡੀਜ ਤੇ ਬੱਚਿਆਂ ਵੱਲੋਂ ਸੱਭਿਆਚਾਰਿਕ ਬੋਲੀਆਂ ਨਾਲ ਤੀਆਂ ਦਾ ਤਿਉਹਾਰ ਮਨਾਇਆ ਗਿਆ। ਉਪਰੋਕਤ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਲਾਇਨ ਗਗਨਦੀਪ ਸਿੰਘ ਸਿੰਘ ਨੇ ਦੱਸਿਆ […]

Continue Reading

ਚੇਅਰਮੈਨ ਰਮਨ ਬਹਿਲ ਨੇ 2 ਗੋਲਡ ਮੈਡਲ ਜਿੱਤਣ ਵਾਲੀ 13 ਸਾਲਾਂ ਦੀ ਮਹਿਵਿਸ਼ ਕੌਰ ਨੂੰ ਕੀਤਾ ਸਨਮਾਨਿਤ

ਹੁਣ ਨੈਸ਼ਨਲ ਚੈਂਪੀਅਨਸ਼ਿਪ ਵਿਚ ਭਾਗ ਲਵੇਗੀ ਆਪਣੇ ਤੋਂ ਵੱਡੀ ਉਮਰ ਵਰਗ ਦੇ ਖਿਡਾਰੀਆਂ ਨੂੰ ਹਰਾਉਣ ਵਾਲੀ ਖਿਡਾਰਨ ਗੁਰਦਾਸਪੁਰ, 11 ਅਗਸਤ (ਸਰਬਜੀਤ ਸਿੰਘ)-ਗੁਰਦਾਸਪੁਰ ਸ਼ਹਿਰ ਨਾਲ ਸਬੰਧਿਤ 13 ਸਾਲ ਦੀ ਹੋਣਹਾਰ ਲੜਕੀ ਮਹਿਵਿਸ਼ ਕੌਰ ਨੇ ਰਿਆਤ ਬੈਡਮਿੰਟਨ ਅਕੈਡਮੀ ਸਮਰਾਲਾ ਵਿਖੇ ਹੋਈ ਚਾਰ ਰੋਜ਼ਾ ਬੈਡਮਿੰਟਨ ਚੈਂਪੀਅਨਸ਼ਿਪ ਦੌਰਾਨ ਅੰਡਰ-15 ਅਤੇ ਅੰਡਰ-17 ਕੈਟਾਗਰੀਆਂ ਵਿਚ ਖੇਡ ਕੇ ਦੋਵਾਂ ਕੈਟਾਗਰੀਆਂ ਵਿਚ ਗੋਲਡ […]

Continue Reading

ਸਵਰਗੀ ਮਾਤਾ ਸੁਖਵਿੰਦਰ ਕੌਰ ਫੂਲ ਬਠਿੰਡਾ ਦੀ ਅੰਤਿਮ ਅਰਦਾਸ ਵਿੱਚ ਹਜ਼ਾਰਾਂ ਸੰਗਤਾਂ ਹਾਜ਼ਰੀ ਲਵਾਈ- ਭਾਈ ਵਿਰਸਾ ਸਿੰਘ ਖਾਲਸਾ

ਬਠਿੰਡਾ, ਗੁਰਦਾਸਪੁਰ, 11 ਅਗਸਤ ( ਸਰਬਜੀਤ ਸਿੰਘ)– ਬੀਤੇ ਦਿਨੀਂ ਮਾਲਵਾ ਤਰਨਦਲ ਸ਼ਹੀਦ ਬਾਬਾ ਸੰਗਤ ਸਿੰਘ ਜੀ ਦੇ ਮੁੱਖੀ ਜਥੇਦਾਰ ਬਾਬਾ ਸੁਖਪਾਲ ਸਿੰਘ ਜੀ ਸਤਿਕਾਰ ਯੋਗ ਮਾਤਾ ਅਤੇ ਸਵਰਗੀ ਜਥੇਦਾਰ ਬਾਬਾ ਲਾਲ ਸਿੰਘ ਜੀ ਦੇ ਧਰਮ ਪਤਨੀ ਬੀਬੀ ਸੁਖਵਿੰਦਰ ਕੌਰ ਜੀ ਫੂਲ ਬਠਿੰਡਾ ਬੀਤੇ ਦਿਨੀਂ ਪਰਮਾਤਮਾ ਵੱਲੋਂ ਬਖਸ਼ਿਸ਼ ਕੀਤੇ ਗਏ ਸਵਾਸਾ ਨੂੰ ਭੋਗਦੇ ਹੋਏ ਆਤਮ ਚਲਾਣਾ […]

Continue Reading

ਛੇਵੀਂ ਪਾਤਸ਼ਾਹ ਦੇ ਚੌਪੈਰੇ ਸਬੰਧ’ਚ ਗੁਰਬਾਣੀ ਦੇ ਰਲ ਮਿਲ ਕੇ ਪਾਠ ਕਰਨਾ ਸਮੇਂ ਦੀ ਮੁੱਖ ਮੰਗ- ਜਥੇਦਾਰ ਕੁਲਵੰਤ ਸਿੰਘ

ਫਰੀਦਕੋਟ, ਗੁਰਦਾਸਪੁਰ, 11 ਅਗਸਤ (‌‌ਸਰਬਜੀਤ ਸਿੰਘ)– ਛੇਵੀਂ ਪਾਤਸ਼ਾਹੀ ਦੇ ਚੌਪੈਰੇ ਸਬੰਧ’ਚ ਗੁਰਬਾਣੀ ਦੇ ਰਲ ਮਿਲ ਕੇ ਸੰਗਤਾਂ ਨੂੰ ਪਾਠ ਕਰਵਾਉਣ ਤੇ ਲੰਗਰ ਚਲਾਉਣ ਵਾਲੀ ਚਲਾਈ ਗਈ ਮਰਿਯਾਦਾ ਬਹੁਤ ਹੀ ਸਮੇਂ ਦੀ ਲੋੜ ਤੇ ਲੋਕਾਂ ਦੀ ਮੰਗ ਵਾਲੀ ਹੈ ਅਤੇ ਇਸੇ ਤਹਿਤ ਅੱਜ ਐਤਵਾਰ ਨੂੰ ਮੁੱਖ ਰੱਖ ਕੇ ਗੁਰਦੁਆਰਾ ਪਾਤਸ਼ਾਹੀ ਦਸਵੀਂ ਛਾਉਣੀ ਨਿਹੰਗ ਸਿੰਘਾਂ ਕੋਟਕਪੂਰਾ ਫਰੀਦਕੋਟ […]

Continue Reading

ਬਾਜਵਾ ਨੇ ਵਿਧਾਨ ਸਭਾ ਸੈਸ਼ਨ ਦੇ ਪੱਖਪਾਤੀ ਪ੍ਰਸਾਰਣ ਬਾਰੇ ਹਾਈ ਕੋਰਟ ਦੇ ਨਿਰਦੇਸ਼ਾਂ ਦੀ ਸ਼ਲਾਘਾ ਕੀਤੀ

ਚੰਡੀਗੜ੍ਹ, ਗੁਰਦਾਸਪੁਰ , 10 ਅਗਸਤ (ਸਰਬਜੀਤ ਸਿੰਘ)– ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇ ਪੱਖਪਾਤੀ ਪ੍ਰਸਾਰਣ ਬਾਰੇ ਦਿੱਤੇ ਨਿਰਦੇਸ਼ਾਂ ਦੀ ਸ਼ਲਾਘਾ ਕਰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਤੇ ਵਿਧਾਨ ਸਭਾ ਸੈਸ਼ਨ ਦੌਰਾਨ ਵਿਰੋਧੀ ਪਾਰਟੀਆਂ ਦੀ ਆਵਾਜ਼ ਦਾ ਗਲਾ ਘੁੱਟਣ […]

Continue Reading

ਮਾਲਵਾ ਤਰਨਦਲ ਮੁਖੀ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦੇਹਾਂਤ

11 ਅਗਸਤ ਨੂੰ ਹੋਵੇਗੀ ਅੰਤਿਮ ਅਰਦਾਸ – ਭਾਈ ਖਾਲਸਾ ਬਠਿੰਡਾ, ਗੁਰਦਾਸਪੁਰ, 10 ਅਗਸਤ (ਸਰਬਜੀਤ ਸਿੰਘ)– ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਮੁੱਖੀ ਮਾਲਵਾਂ ਤਰਨਾਦਲ ਨੂੰ ਉਸ ਵੇਲੇ ਵੱਡਾ ਤੇ ਭਾਰੀ ਸਦਮਾ ਪਹੁੰਚਿਆ ਜਦੋਂ ਉਹਨਾਂ ਦੇ ਪੂਜਨੀਕ ਮਾਤਾ ਸੁਖਵਿੰਦਰ ਕੌਰ ਜੀ ਧਰਮ ਪਤਨੀ ਸਵਰਗੀ ਮਾਲਵਾ ਤਰਨਦਲ ਮੁਖੀ ਜਥੇਦਾਰ ਬਾਬਾ ਲਾਲ ਸਿੰਘ ਜੀ ਪਿਛਲੇ ਦਿਨੀਂ ਅਕਾਲ ਪੁਰਖ […]

Continue Reading

ਮੋਦੀ ਸਰਕਾਰ ਨੇ ਦੇਸ਼ ਨੂੰ ਕਾਰਪੋਰੇਟ ਘਰਾਣਿਆਂ ਪਾਸ ਗਿਰਵੀ ਰੱਖਿਆ-ਕਾਮਰੇਡ ਬੱਖਤਪੁਰਾ

ਮੁਕੇਰੀਆਂ, ਗੁਰਦਾਸਪੁਰ, 10 ਅਗਸਤ (ਸਰਬਜੀਤ ਸਿੰਘ)— ਮੁਕੇਰੀਆਂ ਦੇ ਨਜ਼ਦੀਕੀ ਕਸਬੇ ਭੰਗਾਲੇ ਵਿਖੇ ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਨੇ ਸਿਆਸੀ ਕਾਨਫਰੰਸ ਕੀਤੀ।ਇਸ ਸਮੇਂ ਬੋਲਦਿਆਂ ਲਿਬਰੇਸ਼ਨ ਦੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਕੱਤਰ ਅਸ਼ੋਕ ਮਹਾਜਨ, ਚਰਨਜੀਤ ਸਿੰਘ ਭਿੰਡਰ, ਅਸ਼ਵਨੀ ਕੁਮਾਰ ਲੱਖਣ ਕਲਾਂ, ਸੁਖਦੇਵ ਸਿੰਘ ਭਾਗੋਕਾਵਾਂ ਅਤੇ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ‌ ਕਿਹਾ ਕਿ ਮੋਦੀ […]

Continue Reading

Pragmatic Enjoy Ücretsiz Oyn

Pragmatic Enjoy Ücretsiz Oyna “Pragmatic Play’den Gates Regarding Olympus Demosunu Oynayın Content Yüksek Ödül Potansiyeli Gates Of Olympus Çarpanı Simgeleri Ve Ödenebilir Olympus Demo Versiyonunun Kapılarının Özellikleri Gates Associated With Olympus Ücretsiz Demo Güvenilir Geliştirici: Pragmatic Play Gates Of Olympus Trial Oyna Türkçe Pragmatic Play Içeriği 20 Yaş Ve Üzeri Kişilere Yöneliktir Gates Of Olympus […]

Continue Reading

ਪ੍ਰਵਾਸੀ ਮਜ਼ਦੂਰਾਂ ਨੂੰ ਪਿੰਡਾਂ ‘ਚ ਕੱਢਣ ਵਾਲੀ ਪਟੀਸ਼ਨ ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਤਲਬ ਕਰ ਲਿਆ-ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 9 ਅਗਸਤ (‌‌‌ ਸਰਬਜੀਤ ਸਿੰਘ)– ਬੀਤੇ ਦਿਨੀਂ ਮੋਹਾਲੀ ਦੇ ਇੱਕ ਨਗਰ ਵਿਚ ਪਿੰਡ ਦੀ ਪੰਚਾਇਤ ਨੇ ਇੱਕ ਮਤਾ ਪਾਸ ਕਰਕੇ ਪਰਵਾਸੀ ਮਜ਼ਦੂਰਾਂ ਨੂੰ ਪਿੰਡਾਂ’ਚ ਬਾਹਰ ਕੱਢਣ,ਵੋਟ ਨਾ ਬਣਾਉਣ,ਪਿੰਨ ਕਾਰਡ ਨਾਂ ਬਣਾਉਣ ਵਾਲੇ ਵਰਤਾਰੇ ਵਿਰੁੱਧ ਪਾਈ ਗਈ ਇੱਕ ਰਿੱਟ ਪਟੀਸ਼ਨ ਤੇ ਪੰਜਾਬ ਹਰਿਆਣਾ ਹਾਈਕੋਰਟ ਨੇ ਇੱਕ ਫੈਸਲੇ ਰਾਹੀਂ ਪੰਜਾਬ ਸਰਕਾਰ ਨੂੰ ਤਲਬ ਕਰਕੇ 23 ਅਗਸਤ […]

Continue Reading