ਵਧੀਕ ਡਿਪਟੀ ਕਮਿਸ਼ਨਰ ਵੱਲੋਂ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆਂ ਦੀ ਰੋਕਥਾਮ ਦੇ ਸਬੰਧ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ
ਸਾਰੇ ਵਿਭਾਗਾਂ ਨੂੰ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਜਾਗਰੂਕਤਾ ਗਤੀਵਿਧੀਆਂ ਕਰਵਾਉਣ ਦੇ ਦਿੱਤੇ ਨਿਰਦੇਸ਼ ਗੁਰਦਾਸਪੁਰ, 9 ਅਗਸਤ ( ਸਰਬਜੀਤ ਸਿੰਘ) – ਵੈਕਟਰ ਬੋਰਨ ਬਿਮਾਰੀਆਂ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆਂ ਦੀ ਰੋਕਥਾਮ ਦੇ ਸਬੰਧ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸਿਹਤ ਵਿਭਾਗ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ […]
Continue Reading

