ਗੈਂਗਸਟਰ ਦੀ ਇੰਟਰਵਿਊ ਨੂੰ ਲੈ ਕੇ ਬਾਜਵਾ ਨੇ ਭਗਵੰਤ ਮਾਨ ਤੋਂ ਮੰਗਿਆ ਅਸਤੀਫ਼ਾ
ਚੰਡੀਗੜ੍ਹ, ਗੁਰਦਾਸਪੁਰ, 7 ਅਗਸਤ ( ਸਰਬਜੀਤ ਸਿੰਘ)– ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਪੰਜਾਬ ‘ਚ ਹੋਣ ਦੇ ਤਾਜ਼ਾ ਖੁਲਾਸੇ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ਾ ਮੰਗਿਆ ਹੈ। ਜ਼ਿਕਰਯੋਗ ਹੈ ਕਿ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ […]
Continue Reading

