ਇੱਕ ਸਾਲ ਤੋਂ ਵੱਧ ਸਮੇਂ ਬਾਅਦ ਵੀ ਖੇਤੀਬਾੜੀ ਨੀਤੀ ਦਾ ਖਰੜਾ ਮੁੱਖ ਮੰਤਰੀ ਦਫ਼ਤਰ ‘ਚ ਧੂੜ ਫੱਕ਼ ਰਿਹਾ ਹੈ- ਬਾਜਵਾ
ਚੰਡੀਗੜ੍ਹ, ਗੁਰਦਾਸਪੁਰ, 29 ਅਗਸਤ (ਸਰਬਜੀਤ ਸਿੰਘ)– ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਨਵੀਂ ਖੇਤੀਬਾੜੀ ਨੀਤੀ ਨੂੰ ਹਰੀ ਝੰਡੀ ਨਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤਿੱਖਾ ਹਮਲਾ ਬੋਲਿਆ ਹੈ। ਇੱਕ ਖ਼ਬਰ ਦਾ ਹਵਾਲਾ ਦਿੰਦਿਆਂ ਬਾਜਵਾ ਨੇ ਕਿਹਾ ਕਿ ਨਵੀਂ ਖੇਤੀਬਾੜੀ ਨੀਤੀ ਦਾ ਖਰੜਾ ਪ੍ਰਵਾਨਗੀ ਲਈ ਮੁੱਖ ਮੰਤਰੀ ਦੇ ਦਫ਼ਤਰ ਵਿਚ […]
Continue Reading

