ਬਾਜਵਾ ਨੇ ਮੁਲਾਜ਼ਮਾਂ ਦੀਆਂ ਮੰਗਾਂ ਦੀ ਅਣਦੇਖੀ ਕਰਨ ਲਈ ‘ਆਪ’ ਦੀ ਤਿੱਖੀ ਆਲੋਚਨਾ ਕੀਤੀ

ਚੰਡੀਗੜ੍ਹ, ਗੁਰਦਾਸਪੁਰ, 27 ਅਗਸਤ (ਸਰਬਜੀਤ ਸਿੰਘ)– ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਨਜ਼ਰਅੰਦਾਜ਼ ਕਰਨ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਨੇ ਸਮੇਂ ਸਿਰ ਤਰੱਕੀਆਂ ਨਾ […]

Continue Reading

ਐਸ ਐਕਸ ਐਸ ਮੈਂਬਰਸ਼ਿਪ ਪੰਜਾਬ ਜਥੇਬੰਦੀ ਦੀ ਮੀਟਿੰਗ ‘ਚ ਅਹਿਮ ਮਤੇ ਪਾਸ ਕੀਤੇ ਗਏ- ਭਾਈ ਬਲਵਿੰਦਰ ਸਿੰਘ ਚਾਂਗਲੀ

ਬਠਿੰਡਾ, ਗੁਰਦਾਸਪੁਰ, 27 ਅਗਸਤ (ਸਰਬਜੀਤ ਸਿੰਘ)– ਐਸ ਐਕਸ ਐਸ ਮੈਂਬਰਸ਼ਿਪ ਪੰਜਾਬ ਜਥੇਬੰਦੀ ਦੀ ਇੱਕ ਵਿਸ਼ੇਸ਼ ਮੀਟਿੰਗ ਪਿੰਡ ਚਾਗਲੀ ਸਥਾਨਕ ਗੁਰਦੁਆਰਾ ਸਾਹਿਬ ਵਿਖੇ ਹੋਈ। ਜਿਸ ਵਿੱਚ ਜਥੇਬੰਦੀ ਦੇ ਸਰਪ੍ਰਸਤ ਤੇ ਮਾਲਵਾ ਤਰਨਾਦਲ ਸਹੀਦ ਬਾਬਾ ਸੰਗਤ ਸਿੰਘ ਤੇ ਪ੍ਰਧਾਨ ਭਾਈ ਬਲਵਿੰਦਰ ਸਿੰਘ ਚਾਗਲੀਵਾਲਿਆਂ ਤੋਂ ਇਲਾਵਾ ਸੈਕੜੇ ਜ਼ਿਲ੍ਹਾ ਤੇ ਬਲਾਕ ਪ੍ਰਧਾਨਾਂ ਦੇ ਨਾਲ ਨਾਲ ਸੀਨੀਅਰ ਆਗੂ ਸ਼ਾਮਲ ਹੋਏ […]

Continue Reading

ਵੱਧ ਰਹੀਆ ਲੁੱਟਾਂ-ਖੋਹਾਂ ਤੇ ਚੋਰੀਆਂ ਦੀਆ ਵਾਰਦਾਤਾਂ ਕਾਰਨ ਲੋਕਾਂ ਵਿੱਚ ਡਰ ਤੇ ਦਹਿਸ਼ਤ ਦਾ ਮਾਹੌਲ- ਚੌਹਾਨ, ਉੱਡਤ

ਸੀਪੀਆਈ ਦਾ ਵਫਦ ਜ਼ਿਲ੍ਹੇ ਵਿੱਚ ਹੋ ਰਹੀਆ ਚੋਰੀ ਤੇ ਲੁੱਟਾਂ-ਖੋਹਾਂ ਦੀਆ ਵਾਰਦਾਤਾ ਨੂੰ ਰੋਕਣ ਲਈ ਐਸ.ਐਸ.ਪੀ ਮਾਨਸਾ ਨੂੰ ਮਿਲਿਆ ਮਾਨਸਾ, ਗੁਰਦਾਸਪੁਰ, 27 ਅਗਸਤ ( ਸਰਬਜੀਤ ਸਿੰਘ)– ਸੀਪੀਆਈ ਜਿਲ੍ਹਾ ਮਾਨਸਾ ਦਾ ਇੱਕ ਅਹਿਮ ਵਫ਼ਦ ਜਿਲ੍ਹੇ ਵਿੱਚ ਦਿਨੋ-ਦਿਨ ਵੱਧ ਰਹੀਆ ਲੁੱਟਾਂ-ਖੋਹਾਂ ਤੇ ਚੋਰੀਆ ਦੀਆ ਵਾਰਦਾਤਾ ਨੂੰ ਰੋਕਣ ਲਈ ਸਾਰਥਿਕ ਕਦਮ ਚੁੱਕੇ ਜਾਣ ਦੀ ਮੰਗ ਨੂੰ ਲੈਕੇ ਐਸ.ਐਸ. […]

Continue Reading

ਪੀਟੀਏ ਅਧਿਆਪਕਾਂ ਅਤੇ ਗੈਸਟ ਫੈਕਲਟੀ ਅਧਿਆਪਕਾਂ ਨੂੰ ਕਾਲਜ ਵਿੱਚੋਂ ਬਾਹਰ ਕੀਤੇ ਜਾਣ ਅਤੇ ਵਿਦਿਆਰਥੀਆਂ ਦੀਆਂ ਕਲਾਸਾਂ ਨਾਂ ਲੱਗਣ ਦੇ ਰੋਸ਼ ਵਜ਼ੋਂ ਡੀਸੀ ਦਫ਼ਤਰ ਮਾਨਸਾ ਤੱਕ ਕੱਢਿਆ ਰੋਸ਼ ਮਾਰਚ

ਅਧਿਆਪਕਾਂ ਦੀ ਕਾਲਜ ਵਿੱਚੋਂ ਗ਼ੈਰ ਹਾਜ਼ਰੀ ਦੇ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਦਾ ਵੱਡੇ ਪੱਧਰ ਤੇ ਨੁਕਸਾਨ ਹੋ ਰਿਹਾ- ਕਾਮਰੇਡ ਰਾਣਾ ਮਾਨਸਾ, ਗੁਰਦਾਸਪੁਰ, 27 ਅਗਸਤ ( ਸਰਬਜੀਤ ਸਿੰਘ)– ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ ਕਾਲਜ ਮਾਨਸਾ ਵਿੱਚ ਪੀਟੀਏ ਸਟਾਫ ਵਜ਼ੋਂ ਕੰਮ ਕਰ ਰਹੇ ਅਧਿਆਪਕਾਂ ਅਤੇ ਗੈਸਟ ਫੈਕਲਟੀ ਅਧਿਆਪਕਾਂ ਨੂੰ ਕਾਲਜ ਵਿੱਚੋਂ ਬਾਹਰ ਕੀਤੇ ਜਾਣ ਖ਼ਿਲਾਫ਼ ਅਤੇ ਵਿਦਿਆਰਥੀਆਂ ਦੀਆਂ […]

Continue Reading

ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ 29 ਅਗਸਤ ਨੂੰ ਪਿੰਡ ਚੌੜਾ ਕਲਾਂ ਅਤੇ 30 ਅਗਸਤ ਨੂੰ ਨੌਸ਼ਹਿਰਾ ਮੱਝਾ ਸਿੰਘ ਵਿਖੇ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਗੁਰਦਾਸਪੁਰ, 27 ਅਗਸਤ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਹੱਲ ਕਰਨ ਦੀਆਂ ਦਿੱਤੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ 29 ਅਗਸਤ ਨੂੰ ਪਿੰਡ ਚੌੜਾ ਕਲਾਂ ਅਤੇ 30 ਅਗਸਤ ਨੂੰ ਨੌਸ਼ਹਿਰਾ ਮੱਝਾ ਸਿੰਘ ਵਿਖੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪ ਦਾ […]

Continue Reading

ਟਰੈਫ਼ਿਕ ਐਜੂਕੇਸ਼ਨ ਸੈੱਲ ਵੱਲੋਂ ਐੱਚ.ਆਰ.ਏ. ਇੰਟਰਨੈਸ਼ਨਲ ਸਕੂਲ, ਗੁਰਦਾਸਪੁਰ ਵਿਖੇ ਟਰੈਫ਼ਿਕ ਨਿਯਮਾਂ ਦੀ ਜਾਣਕਾਰੀ ਦੇਣ ਲਈ ਸੈਮੀਨਾਰ ਲਗਾਇਆ

ਗੁਰਦਾਸਪੁਰ, 27 ਅਗਸਤ (ਸਰਬਜੀਤ ਸਿੰਘ) – ਪੁਲਿਸ ਜ਼ਿਲ੍ਹਾ ਗੁਰਦਾਸਪੁਰ ਦੇ ਟੈਫ੍ਰਿਕ ਐਜੂਕੇਸ਼ਨ ਸੈੱਲ ਵੱਲੋਂ ਅੱਜ ਐੱਚ.ਆਰ.ਏ. ਇੰਟਰਨੈਸ਼ਨਲ ਸਕੂਲ, ਗੁਰਦਾਸਪੁਰ ਵਿਖੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਟਰੈਫ਼ਿਕ ਨਿਯਮਾਂ ਦੀ ਜਾਣਕਾਰੀ ਦੇਣ ਲਈ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ। ਇਸ ਸੈਮੀਨਾਰ ਵਿੱਚ ਟਰੈਫ਼ਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ.ਐੱਸ.ਆਈ. ਜਸਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਬਾਰੇ ਜਾਣਕਾਰੀ ਦਿੰਦਿਆਂ ਅਪੀਲ ਕੀਤੀ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਨੇ ਡੇਰਾ ਬਾਬਾ ਨਾਨਕ ਵਿਖੇ ਲੜਕੀਆਂ ਲਈ ਰੋਜ਼ਗਾਰ ਤੇ ਸਵੈ-ਰੋਜ਼ਗਾਰ ਮੇਲਾ ਲਗਾਇਆ

465 ਲੜਕੀਆਂ ਨੇ ਰੁਜ਼ਗਾਰ ਮੇਲੇ ਵਿੱਚ ਹਿੱਸਾ ਲਿਆ, 356 ਲੜਕੀਆਂ ਦੀ ਵੱਖ-ਵੱਖ ਕੰਪਨੀਆਂ ਵੱਲੋਂ ਚੋਣ ਗੁਰਦਾਸਪੁਰ, 27 ਅਗਸਤ (ਸਰਬਜੀਤ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਅੱਜ ਡੇਰਾ ਬਾਬਾ ਨਾਨਕ ਵਿਖੇ ਵਿਸ਼ੇਸ਼ ਰੋਜ਼ਗਾਰ ਤੇ ਸਵੈ-ਰੋਜ਼ਗਾਰ ਮੇਲਾ ਲਗਾਇਆ ਗਿਆ। […]

Continue Reading

Book Of Ra 6 Gebührenfrei Aufführen

Content Worum Geht Dies Bei dem Book Of Ra Book Of Ra Deluxe Spielregeln, Symbole Und Infos Book Of Ra Angeschlossen Gebührenfrei Ohne Eintragung & Um Echtgeld Vortragen Kann Man Kostenlos Echtes Piepen Gewinnen? So lange Diese echtes Bares inoffizieller mitarbeiter Durchlauf gebrauchen, schnappen Diese allemal, so Die leser nimmer verschleudern, denn Diese zigeunern machen […]

Continue Reading

Ezeewallet Vs Cashtocode

Content Cashtocode Auszahlung Im Erreichbar Kasino Nicht Nicht ausgeschlossen How To Abschlagzahlung Using Cashtocode Welches Eingeschaltet Account Required To Use Cashtocode Evoucher? Diese Große Fragestellung: Variabel Qua Unser Responsive Html5 Hauptseite & In Ein Kasino App Verhalten? Unsere Fragestellung ist halb schnell beantwortet, womit man uns klar mitteilte, so zum aktuellen Zeitpunkt nil vergleichbaren Pläne […]

Continue Reading

ਸਤੌਜ ਦੇ ਮਹਾਰਾਜਾ ਹੁਣ ਰਾਜੇ ਵਰਗੀ ਆਲੀਸ਼ਾਨ ਜ਼ਿੰਦਗੀ ਜਿਊਣ ਦਾ ਸੁਪਨਾ ਪੂਰਾ ਕਰਨਗੇ- ਬਾਜਵਾ

ਚੰਡੀਗੜ੍ਹ, ਗੁਰਦਾਸਪੁਰ, 27 ਅਗਸਤ ( ਸਰਬਜੀਤ ਸਿੰਘ)– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲੰਧਰ ‘ਚ ਇੱਕ ‘ਵਿਰਾਸਤੀ’ ਇਮਾਰਤ ‘ਚ ਰਹਿਣ ਦੀ ਗੱਲ ਸਾਹਮਣੇ ਆਉਣ ਤੋਂ ਬਾਅਦ, ਉਨ੍ਹਾਂ ‘ਤੇ ਨਿਸ਼ਾਨਾ ਸਾਧਦੇ ਹੋਏ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਕਿਹਾ ਕਿ ਸਤੌਜ ਦੇ ਮਹਾਰਾਜਾ ਹੁਣ ਰਾਜੇ ਵਰਗੀ ਆਲੀਸ਼ਾਨ ਜ਼ਿੰਦਗੀ ਜਿਊਣ ਦੇ ਆਪਣੇ […]

Continue Reading