ਹੈੱਡਮਾਸਟਰ ਯੂਨੀਅਨ ਵੱਲੋਂ ਡੀ.ਈ.ਓ. ਸੈਕੰ:/ਐਲੀ: ਪਰਮਜੀਤ ਤੇ ਡਿਪਟੀ ਡੀ.ਈ.ਓ. ਐਲੀ: ਡਾ. ਅਨਿਲ ਸ਼ਰਮਾਂ ਦਾ ਸਨਮਾਨ ਕੀਤਾ

ਗੁਰਦਾਸਪੁਰ 21 ਸਤੰਬਰ (ਸਰਬਜੀਤ ਸਿੰਘ)– ਡੀ.ਈ.ਓ. ਸੈਕੰ:/ਐਲੀ: ਪਰਮਜੀਤ ਤੇ ਡਿਪਟੀ ਡੀ.ਈ.ਓ. ਐਲੀ: ਡਾ. ਅਨਿਲ ਸ਼ਰਮਾ ਦਾ ਬੀ.ਐਨ.ਓ. ਕਾਦੀਆਂ 1 ਹੈਡਮਾਸਟਰ ਵਿਜੇ ਕੁਮਾਰ ਵੱਲੋਂ ਸਨਮਾਨ ਕੀਤਾ ਗਿਆ।ਇਸ ਮੌਕੇ ਜਾਣਕਾਰੀ ਦਿੰਦੇ ਹੋਏ ਬੀ.ਐੱਨ.ਓ. ਵਿਜੇ ਕੁਮਾਰ ਨੇ ਦੱਸਿਆ ਕਿ ਡੀ.ਈ.ਓ. ਸੈਕੰ:/ਐਲੀ: ਪਰਮਜੀਤ ਜੀ ਦਾ ਸਨਮਾਨ ਕੀਤਾ ਗਿਆ ਹੈ ਅਤੇ ਡਾ. ਅਨਿਲ ਸ਼ਰਮਾਂ ਵੱਲੋਂ ਡਿਪਟੀ ਡੀ.ਈ.ਓ. ਐਲੀ: ਦਾ ਅਹੁੱਦਾ […]

Continue Reading

ਸੀ.ਈ.ਪੀ ਤਹਿਤ ਡਾਈਟ ਗੁਰਦਾਸਪੁਰ ਵਿਖੇ ਜਿਲਾ ਪੱਧਰੀ ਟ੍ਰੇਨਿੰਗ ਦਾ ਆਯੋਜਨ

ਗੁਰਦਾਸਪੁਰ, 21 ਸਤੰਬਰ (ਸਰਬਜੀਤ ਸਿੰਘ)– ਐਸ.ਸੀ.ਈ.ਆਰ.ਟੀ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਜਿਲਾ ਸਿੱਖਿਆ ਅਫਸਰ ਸੈਕੰਡਰੀ ਗੁਰਦਾਸਪੁਰ ਸ੍ਰੀਮਤੀ ਪਰਮਜੀਤ ਕੌਰ ਦੀ ਯੋਗ ਅਗਵਾਈ ਹੇਠ ਜਿਲੇ ਦੇ 19 ਬਲਾਕਾਂ ਦੇ ਵੱਖ ਵੱਖ ਵਿਸ਼ਾਵਾਰ ਅਧਿਆਪਕਾਂ ਦੀ ਇੱਕ ਰੋਜਾ ਯੋਗਤਾ ਵਧਾਉਣ ਦੀ ਯੋਜਨਾ ਤਹਿਤ ਸਿਖਲਾਈ ਡਾਈਟ ਗੁਰਦਾਸਪੁਰ ਵਿਖੇ ਆਯੋਜਿਤ ਕੀਤੀ ਗਈ, ਜਿਸ ਦਾ ਮੁਖ ਮੰਤਵ ਵਿਦਿਆਰਥੀਆਂ ਨੂੰ ਸਮੇਂ […]

Continue Reading

ਬਾਜਵਾ ਨੇ ਆਯੁਸ਼ਮਾਨ ਭਾਰਤ ਯੋਜਨਾ ਤਹਿਤ ਨਿੱਜੀ ਹਸਪਤਾਲਾਂ ਦੇ ਬਕਾਏ ਦਾ ਭੁਗਤਾਨ ਨਾ ਕਰਨ ਲਈ ‘ਆਪ’ ਸਰਕਾਰ ਦੀ ਨਿਖੇਧੀ ਕੀਤੀ

ਚੰਡੀਗੜ੍ਹ, ਗੁਰਦਾਸਪੁਰ 21 ਸਤੰਬਰ (ਸਰਬਜੀਤ ਸਿੰਘ)– ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੂਬੇ ਵਿੱਚ ਆਯੁਸ਼ਮਾਨ ਭਾਰਤ ਸਕੀਮ ਦੇ ਲਾਭਪਾਤਰੀਆਂ ਪ੍ਰਤੀ ਬੇਰੁਖ਼ੀ ਵਾਲੇ ਵਤੀਰੇ ਦੀ ਆਲੋਚਨਾ ਕੀਤੀ ਹੈ। ਇੱਕ ਖ਼ਬਰ ਦਾ ਹਵਾਲਾ ਦਿੰਦਿਆਂ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ‘ਤੇ ਇਸ ਸਕੀਮ ਤਹਿਤ ਲਏ ਗਏ […]

Continue Reading

Водка Казино Официальный Сайт Вход И Регистрация Vodka Casino

В Vodka Bet Casino могут проводиться специальные игровые сессии и турниры с уникальными ставками и лимитами, предлагая игрокам новые вызовы и возможности для выигрыша. Следуя этим простым шагам, вы сможете легко и безопасно вывести свои выигрыши из казино Водка. Важно помнить о необходимости соблюдения правил и условий казино, а также об ответственной игре. Наше казино […]

Continue Reading

ਰਵਨੀਤ ਬਿੱਟੂ ਦਾ ਸਿਰ ਕਲਮ ਕਰਾਉਣ ਲਈ ਇੱਕ ਏਕੜ ਜਮੀਨ ਦੇਣ ਵਾਲੇ ਵੱਖਵਾਦੀ ਐਮ ਐਲ ਏ ਤੇ ਸਖਤ ਧਰਾਵਾਂ ਲਾ ਕੇ ਪਰਚਾ ਦਰਜ ਕੀਤਾ ਜਾਵੇ-ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 20 ਸਤੰਬਰ (ਸਰਬਜੀਤ ਸਿੰਘ)–ਭਾਜਪਾ’ਚ ਸਾਮਲ ਹੋਏ ਕਾਂਗਰਸ ਦੇ ਰਵਨੀਤ ਬਿੱਟੂ ਰਾਜ ਮੰਤਰੀ ਨੂੰ ਜਾਨੋ ਮਾਰਨ ਦੀ ਧਮਕੀਆਂ ਮਿਲ ਰਹੀਆਂ ਹਨ ਅਤੇ ਹੁਣ ਤੇਲੰਗਾਨਾ ਦੇ ਕਾਗਰਸੀ ਐਮ ਐਲ ਏ ਨੇ ਬਿਟੂ ਦਾ ਸਿਰ ਕਲਮ ਕਰਨ ਵਾਲੇ ਨੂੰ ਇੱਕ ਏਕੜ ਜਮੀਨ ਦੇਣ ਦਾ ਐਲਾਨ ਕੀਤਾ ਹੈ ,ਇਹ ਪੋਸਟ ਰਵਨੀਤ ਬਿਟੂ ਨੇ ਫੇਸਬੁੱਕ ਪੇਜ ਤੇ ਸਾਝੀ ਕੀਤੀ […]

Continue Reading

ਲਿਬਰੇਸ਼ਨ ਵੱਲੋਂ ਸੁਨਾਮ ਵਿਚ ਲੱਗੇ ਮਜ਼ਦੂਰ ਮੋਰਚੇ ਦਾ ਸਮਰਥਨ

ਮਾਨ ਸਰਕਾਰ ਮਾਰੇ ਗਏ ਨਰੇਗਾ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਸਹਾਇਤਾ ਤੇ ਨੌਕਰੀ ਤੁਰੰਤ ਦੇਵੇ-ਕਾਮਰੇਡ ਨੱਤ ਮਾਨਸਾ, ਗੁਰਦਾਸਪੁਰ, 20 ਸਤੰਬਰ (ਸਰਬਜੀਤ ਸਿੰਘ)– ਪੰਜ ਦਿਨ ਪਹਿਲਾਂ ਸੁਨਾਮ ਨੇੜੇ ਸੜਕ ਹਾਦਸੇ ਵਿੱਚ ਮਾਰੇ ਗਏ 4 ਨਰੇਗਾ ਮਜ਼ਦੂਰਾਂ ਦੇ ਪੀੜਤ ਪਰਿਵਾਰਾਂ ਦੀ ਸਾਰ ਨਾ ਲੈਣ ਅਤੇ ਮ੍ਰਿਤਕਾਂ ਲਈ ਇਨਸਾਫ ਮੰਗ ਰਹੇ ਅੰਦੋਲਨਕਾਰੀ ਮਜ਼ਦੂਰਾਂ ਦੀ ਕੋਈ ਸੁਣਵਾਈ ਨਾ ਕਰਨ ਬਦਲੇ […]

Continue Reading

ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਮੁੱਖ ਮੰਤਰੀ ਦੇ ਨਾਮ ਭੇਜਿਆ ਮੰਗ ਪੱਤਰ

ਮਸਲਾ ਝੋਨੇ ਦੀ ਖਰੀਦ ਦੇ ਪੁਖਤਾ ਪ੍ਰਬੰਧ ਕਰਨ ਦਾਗੁਰਦਾਸਪੁਰ 20 ਸਤੰਬਰ(ਸਰਬਜੀਤ ਸਿੰਘ)– ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਅਤੇ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਬਲਬੀਰ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਇੱਕ ਵਫਦ ਡਿਪਟੀ ਕਮਿਸ਼ਨਰ ਗੁਰਦਾਸਪੁਰ ਊਮਾ ਸ਼ੰਕਰ ਗੁਪਤਾ ਨੂੰ ਮਿਲਿਆ ਅਤੇ ਜਿਲ੍ਹੇ ਨਾਲ ਸੰਬੰਧਿਤ ਕੁਝ ਗੰਭੀਰ ਮੁਸ਼ਕਿਲਾਂ ਦੇ ਹੱਲ […]

Continue Reading

ਖੇਡਾਂ ਮਨੁੱਖ ਦਾ ਸਰਵਪੱਖੀ ਵਿਕਾਸ ਕਰਦੀਆਂ ਹਨ- ਡਾ. ਅਨਿਲ ਸ਼ਰਮਾ

ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਬਟਾਲਾ 1 ਦਾ ਸ਼ਾਨਦਾਰ ਆਗਾਜ ਬਟਾਲਾ, ਗੁਰਦਾਸਪੁਰ, 20 ਸਤੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਨੌਜਵਾਨ ਪੀੜੀ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਪੰਜਾਬ ਸਰਕਾਰ ਵੱਲੋਂ ਸਮੇਂ ਸਮੇਂ ਤੇ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਗੁਰਦਾਸਪੁਰ ਪਰਮਜੀਤ ਦੀ ਅਗਵਾਈ ਹੇਠ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: […]

Continue Reading

ਨਿਕ ਵੋਕੇਸ਼ਨਲ ਟ੍ਰੇਨਿੰਗ ਸੈਂਟਰ (ਐਸ.ਵੀ.ਟੀ.ਸੀ), ਗੁਰਦਾਸਪੁਰ ਵਿਖੇ ਬੇਸਿਕ ਕੰਪਿਊਟਰ ਕੋਰਸ ਸ਼ੁਰੂ

ਗੁਰਦਾਸਪੁਰ 20 ਸਤੰਬਰ (ਸਰਬਜੀਤ ਸਿੰਘ) —ਕਮਾਂਡਰ ਬਲਜਿੰਦਰ ਵਿਰਕ (ਰਿਟਾ), ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਗੁਰਦਾਸਪੁਰ ਨੇ ਦੱਸਿਆ ਹੈ ਕਿ ਸੈਨਿਕ ਵੋਕੇਸ਼ਨਲ ਟ੍ਰੇਨਿੰਗ ਸੈਂਟਰ (ਐਸ.ਵੀ.ਟੀ.ਸੀ) ਵਿੱਚ 03 ਮਹੀਨੇ (120 ਘੰਟੇ) ਦੀ ਬੇਸਿਕ ਕੰਪਿਊਟਰ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ । ਜਿਸ ਦਾ ਮੁੱਖ ਮੰਤਵ ਐਕਸ- ਸਰਵਿਸਮੈਨ/ਆਸ਼ਰਿਤ/ਸਮਾਜ ਦੇ ਕਮਜੋਰ ਵਰਗ/ਐਸ.ਸੀ/ਐਸ.ਟੀ ਆਦਿ ਦੇ ਸਿਖਿਆਰਥੀਆਂ ਨੂੰ ਉਚੇਰੀ ਸਿੱਖਿਆ ਦੇ […]

Continue Reading

ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਵਚਨਬੱਧ- ਚੇਅਰਮੈਨ ਜਗਰੂਪ ਸਿੰਘ ਸੇਖਵਾਂ

ਗੁਰਦਾਸਪੁਰ, 20 ਸਤੰਬਰ (ਸਰਬਜੀਤ ਸਿੰਘ )– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਵਰਗ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਹ ਪ੍ਰਗਟਾਵਾ ਕਰਦਿਆਂ ਐਡਵੋਕੇਟ ਜਗਰੂਪ ਸਿੰਘ ਸੇਖਵਾਂ,ਚੇਅਰਮੈਨ ਜਿਲਾ ਪਲਾਨਿੰਗ ਕਮੇਟੀ ਗੁਰਦਾਸਪੁਰ ਨੇ ਕੀਤਾ।ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਅੱਗੇ […]

Continue Reading