ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਹਯਾਤਨਗਰ ਵਿਖੇ ਲੱਗਾ ਵਿਸ਼ੇਸ਼ ਕੈਂਪ
ਗੁਰਦਾਸਪੁਰ, 17 ਸਤੰਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਵਿਸ਼ੇਸ ਕੈਂਪ ਲਗਾਏ ਜਾ ਰਹੇ ਹਨ। ਜਿਸ ਦੇ ਚੱਲਦਿਆ ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਪੰਚਾਇਤ ਘਰ ਹਯਾਤਨਗਰ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਮੌਕੇ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਇਸ […]
Continue Reading

