ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਅੱਜ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਗੁਰਦਾਸਪੁਰ, 17 ਸਤੰਬਰ (ਸਰਬਜੀਤ ਸਿੰਘ ) – ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਹੱਲ ਕਰਨ ਦੀਆਂ ਦਿੱਤੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ 17 ਸਤੰਬਰ ਨੂੰ ਜ਼ਿਲ੍ਹਾ ਗੁਰਦਾਪੁਰ ਦੇ ਪੰਚਾਇਤ ਘਰ ਹਯਾਤਨਗਰ,ਬਲਾਕ ਡੇਰਾ ਬਾਬਾ […]

Continue Reading

Türkiye Içindeki Mostbet Bahisçisi

Para yatırma ve çekme için kesin prosedür, kullandığınız platforma veya cihaza ve mevcut ödeme seçeneklerine göre farklılık gösterebilir. Tam mostbet Giriş pra çekme işlemleri oyun boyunca mevcuttur, ancak otomatik ve kısmi para çekme yoktur. Çok basit, sadece resmi net siteye gitmeniz ve yeni bir hesap oluşturmak için talimatları izlemeniz gerekiyor. Gerçek parayla oynanan oyunları oynayıp kazanabileceğiniz bir yer arıyorsanız bu website tam sizing göre. Günün veya gecenin herhangi bir saatinde katılabilirsiniz empieza aralarından seçim yapabileceğiniz birçok farklı oyun türü vardır.

Continue Reading

Casibom Giriş ️ Casibom Güncel Hyperlink

Yeni adresi öğrenmek ve siteye giriş yapmak için, Casibom’un resmi web sitesini ziyaret etmeniz veya güvenilir kaynaklardan bilgi almanız yeterlidir. Casibom sitesine hızlı ve sorunsuz bir şekilde giriş yaparak canlı bahislerden yüksek kazançlar elde edebilirsiniz. Mobil giriş seçeneği sayesinde istediğiniz zaman ve yerde bahis yapma imkanına sahip olabilirsiniz. Casibom Twitter üzerinden yapmış olduğu tüm kampanyaları kullanıcılarına iletebiliyor.

Continue Reading

ਜ਼ਿਲ੍ਹੇ ਦੇ ਹਸਪਤਾਲਾਂ ਨੂੰ ਆਧੁਨਿਕ ਮਸ਼ੀਨਰੀ ਨਾਲ ਕੀਤਾ ਜਾ ਰਿਹਾ ਹੈ ਲੈੱਸ-ਚੇਅਰਮੈਨ ਰਮਨ ਬਹਿਲ

ਗੁਰਦਾਸਪੁਰ, 16 ਸਤੰਬਰ (ਸਰਬਜੀਤ ਸਿੰਘ )– ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਅੱਜ ਸਿਵਲ ਸਰਜਨ ਦਫਤਰ ਗੁਰਦਾਸਪੁਰ ਵਿਖੇ ਡਾਕਟਰ ਭਾਰਤ ਭੂਸ਼ਨ ਦੀ ਮੋਜੂਦਗੀ ਵਿੱਚ ਜ਼ਿਲ੍ਹੇ ਦੇ ਸਿਹਤ ਅਧਿਕਾਰੀਆਂ ਨਾਲ ਜ਼ਿਲ੍ਹੇ ਵਿੱਚ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦੀ ਸਮੀਖਿਆ ਕੀਤੀ ਗਈ।ਚੇਅਰਮੈਨ ਰਮਨ ਬਹਿਲ ਗੱਲਬਾਤ ਦੌਰਾਨ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਹਸਪਤਾਲਾਂ ਨੂੰ ਆਧੁਨਿਕ […]

Continue Reading

ਕੇਂਦਰ ਸਰਕਾਰ ਵੱਲੋਂ ਬਾਸਮਤੀ ਉੱਤੇ 950 ਡਾਲਰ ਪ੍ਰਤੀ ਟਨ ਘੱਟੋ ਘੱਟ ਨਿਰਯਾਤ ਕੀਮਤ ਦੀ ਸ਼ਰਤ ਹਟਾਉਣਾ ਕਿਸਾਨ ਸੰਘਰਸ਼ ਦੀ ਅੰਸ਼ਕ ਜਿੱਤ

ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਬਾਸਮਤੀ ਦੀ ਐਮ ਐਸ ਪੀ ਤੇ ਖ੍ਰੀਦ ਦੀ ਗਾਰੰਟੀ ਲਈ,ਡੀ ਏ ਪੀ ਖਾਦ ਦੀ ਯਕੀਨੀ ਸਪਲਾਈ ਲਈ, ਗੰਨੇ ਦੇ ਭਾਅ ਅਤੇ ਖੰਡ ਮਿੱਲਾਂ ਨਵੰਬਰ ਦੇ ਪਹਿਲੇ ਹਫਤੇ ਵਿੱਚ ਚਲਾਉਣ ਦੀ ਮੰਗ ਨੂੰ ਲੈ ਕੇ 25 ਸਤੰਬਰ ਨੂੰ ਡਿਪਟੀ ਕਮਿਸ਼ਨਰ ਨਵਾਂਸ਼ਹਿਰ ਦੇ ਧਰਨਾ ਪ੍ਰਦਰਸ਼ਨ‌ ਨਵਾਂਸ਼ਹਿਰ, ਗੁਰਦਾਸਪੁਰ, 16 […]

Continue Reading

ਸੀਬੀਏ ਇਨਫੋਟੈਕ ਅਤੇ ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਇੰਜੀਨੀਅਰ ਦਿਵਸ ਮਨਾਇਆ

ਗੁਰਦਾਸਪੁਰ, 16 ਸਤੰਬਰ (ਸਰਬਜੀਤ ਸਿੰਘ) — ਭਾਰਤ ਵਿਕਾਸ ਪ੍ਰੀਸ਼ਦ ਸਿਟੀ ਬ੍ਰਾਂਚ ਗੁਰਦਾਸਪੁਰ ਵੱਲੋਂ ਸੀ.ਬੀ.ਏ ਇਨਫੋਟੈਕ ਕਲਾਨੌਰ ਰੋਡ ਗੁਰਦਾਸਪੁਰ ਵਿਖੇ ਇੰਜੀਨੀਅਰ ਦਿਵਸ ਮਨਾਇਆ ਗਿਆ।ਇਸ ਮੌਕੇ ਮੁੱਖ ਮਹਿਮਾਨ ਆਲ ਇੰਡੀਆ ਯੁਵਾ ਮਹਾਜਨ ਸਭਾ ਦੇ ਉਪ ਪ੍ਰਧਾਨ ਵਿਕਾਸ ਮਹਾਜਨ ਅਤੇ ਵਿਸ਼ੇਸ਼ ਮਹਿਮਾਨ ਇੰਜਨੀਅਰ ਸੰਦੀਪ ਕੁਮਾਰ ਪ੍ਰਬੰਧਕੀ ਨਿਰਦੇਸ਼ਕ ਸਨ।ਪ੍ਰੋਗਰਾਮ ਦੀ ਸ਼ੁਰੂਆਤ ਜਯੋਤੀ ਜਗਾਉਣ ਅਤੇ ਰਾਸ਼ਟਰੀ ਗੀਤ ਵੰਦੇ ਮਾਤਰਮ ਦੇ […]

Continue Reading

ਸੀਪੀਆਈ ਐਮ.ਐਲ ਲਿਬਰੇਸ਼ਨ ਅਤੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵੱਲੋਂ ਰੋਸ਼ ਮਾਰਚ ਕਰਕੇ ਵਿਧਾਇਕ ਡਾਕਟਰ ਵਿਜੇ ਸਿੰਗਲਾ ਵਿਜੇ ਨੂੰ ਮੰਗ ਪੱਤਰ ਸੌਂਪਿਆ

ਪੰਜਾਬ ਨਾਲ ਨਿਰੰਤਰ ਕੀਤੇ ਜਾ ਰਹੇ ਧੱਕੇ ਵਿਤਕਰੇ ਅਤੇ ਸੂਬੇ ਦਾ ਅਮਨ ਭੰਗ ਕਰਨ ਦੀਆਂ ਹੋ ਰਹੀਆਂ ਸਾਜਿਸ਼ਾਂ ਬੰਦ ਕੀਤੀਆਂ ਜਾਣ- ਕਾਮਰੇਡ ਰਾਣਾ ਮਾਨਸਾ, ਗੁਰਦਾਸਪੁਰ, 16 ਸਤੰਬਰ (ਸਰਬਜੀਤ ਸਿੰਘ )– ਖੱਬੇ ਪੱਖੀ ਪਾਰਟੀਆਂ ਦੇ ਸਾਂਝੇ ਪ੍ਰੋਗਰਾਮ ਦੀ ਤਹਿਤ ਅੱਜ ਮਾਨਸਾ ਵਿਖੇ ਸੀਪੀਆਈ ਐਮ ਐਲ ਲਿਬਰੇਸ਼ਨ ਅਤੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵੱਲੋਂ ਸਹਿਰ ਵਿੱਚ ਰੋਸ ਮਾਰਚ […]

Continue Reading

ਦੇਸ਼ ਭਗਤਾਂ, ਸੂਰਬੀਰਾਂ ਅਤੇ ਯੋਧਿਆਂ ਦੀਆਂ ਰਚਨਾਵਾਂ ਨੂੰ ਪੜਨ ਅਤੇ ਸਮਝਣ ਦੀ ਮੁੱਖ ਲੋੜ-ਗਗਨਦੀਪ ਕੌਰ

ਮਾਨਸਾ, ਗੁਰਦਾਸਪੁਰ 16 ਸਤੰਬਰ (ਸਰਬਜੀਤ ਸਿੰਘ )– ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਪੋਸਟਰ ਪ੍ਰਦਰਸ਼ਨੀ ਦੇ ਫੈਸਲੇ ਨੂੰ ਲਾਗੂ ਕਰਦਿਆਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ ਕਾਲਜ ਮਾਨਸਾ ਦੀ ਇਕਾਈ ਵੱਲੋਂ ਕਾਲਜ ਅੰਦਰ ਪੋਸਟਰ ਪ੍ਰਦਰਸ਼ਨੀ ਕੀਤੀ ਗਈ।ਇਸ ਮੌਕੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਆਇਸਾ ਵੱਲੋਂ ਮਾਤਾ ਸੁੰਦਰੀ ਯੂਨੀਵਰਸਿਟੀ […]

Continue Reading

ਲਿਬਰੇਸ਼ਨ ਨੇ ਲਿਆ ਜਨਮ ਦਿਨ ਮੌਕੇ ਨਾਟਕਕਾਰ ਗੁਰਸ਼ਰਨ ਸਿੰਘ ਵੱਲੋਂ ਦਰਸਾਏ ਮਾਰਗ ਉੱਤੇ ਚੱਲਣ ਦਾ ਪ੍ਰਣ

ਮਾਨਸਾ, ਗੁਰਦਾਸਪੁਰ, 16 ਸਤੰਬਰ (ਸਰਬਜੀਤ ਸਿੰਘ)– 95ਵੇਂ ਜਨਮ ਦਿਵਸ ਮੌਕੇ ਅੱਜ ਬਾਬਾ ਬੂਝਾ ਸਿੰਘ ਯਾਦਗਾਰ ਭਵਨ ਵਿਖੇ ਸੀਪੀਆਈ (ਐਮ ਐਲ) ਲਿਬਰੇਸ਼ਨ ਦੇ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਦੇ ਪ੍ਰਮੁੱਖ ਇਨਕਲਾਬੀ ਚਿੰਤਕ ਅਤੇ ਨਾਟਕਕਾਰ ਗੁਰਸ਼ਰਨ ਸਿੰਘ ਜੀ ਨੂੰ ਯਾਦ ਕੀਤਾ ਗਿਆ ਅਤੇ ਹਮੇਸ਼ਾ ਉਨ੍ਹਾਂ ਵਲੋਂ ਦਰਸਾਏ ਇਨਕਲਾਬੀ ਰਾਹ ਉੱਤੇ ਚੱਲਣ ਦਾ ਪ੍ਰਣ ਲਿਆ ਗਿਆ।ਇਸ ਮੌਕੇ ਸੀਨੀਅਰ […]

Continue Reading