ਹਰ ਫਰੰਟ ਤੇ ਫੇਲ੍ਹ ਸਾਬਤ ਹੋਈ ਪੰਜਾਬ ਦੀ ਮਾਨ ਸਰਕਾਰ- ਚੌਹਾਨ, ਉੱਡਤ
ਸੀਪੀਆਈ ਨੇ ਡਿਪਟੀ ਕਮਿਸ਼ਨਰ ਰਾਹੀ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ ਮਾਨਸਾ, ਗੁਰਦਾਸਪੁਰ, 16 ਸਤੰਬਰ (ਸਰਬਜੀਤ ਸਿੰਘ)–ਦਿਨੋ-ਦਿਨ ਵੱਧ ਰਹੀਆ ਲੁੱਟਾਂ-ਖੋਹਾਂ ਤੇ ਚੋਰੀਆ ਦੀਆ ਵਾਰਦਾਤਾਂ ਕਾਰਨ ਲੋਕਾ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ , ਸਮਾਜ ਵਿਰੋਧੀ ਅਨਸਰਾ ਦੇ ਹੋਸਲੇ ਪੰਜਾਬ ਸਰਕਾਰ ਦੀ ਨਲਾਇਕੀ ਕਾਰਨ ਸੱਤਵੇ ਆਸਮਾਨ ਤੇ ਚੜ੍ਹੇ ਹੋਏ ਹਨ ਤੇ ਪ੍ਰਸ਼ਾਸਨ ਨਾਮ ਦੀ ਕੋਈ […]
Continue Reading

