ਲੋਕਾਂ ਵਿੱਚ ਆਨਲਾਈਨ ਖਰੀਦਦਾਰੀ ਕਰਨ ਦਾ ਵੱਧਦਾ ਜਾ ਰਿਹਾ ਰੁਝਾਨ-ਇੰਜੀ. ਸੰਦੀਪ ਕੁਮਾਰ

ਗੁਰਦਾਸਪੁਰ, 29 ਸਤੰਬਰ (ਸਰਬਜੀਤ ਸਿੰਘ) – ਪਿਛਲੇ 5 ਸਾਲਾਂ ਤੋਂ ਲੋਕਾਂ ਦਾ ਆਨਲਾਈਨ ਖਰੀਦਦਾਰੀ ਕਰਨ ਵਿਚ ਰੁਝਾਨ ਕਾਫੀ ਵੱਧ ਗਿਆ ਹੈ। ਜਿਸ ਕਾਰਨ ਹਰ ਸਾਲ ਈ-ਕਾਮਰਸ ਕੰਪਨੀਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਲੋਕਾਂ ਦੇ ਇਸ ਰੁਝਾਨ ਨਾਲ ਆਉਣ ਵਾਲੇ ਤਿਉਹਾਰਾਂ ਦੇ ਦਿਨਾਂ ਵਿੱਚ ਵਪਾਰੀ ਵਰਗ ’ਤੇ ਅਸਰ ਦੇਖਣ ਨੂੰ ਮਿਲ ਸਕਦਾ ਹੈ। ਇਹਨਾਂ ਸ਼ਬਦਾਂ […]

Continue Reading

ਰਾਜ ਚੋਣ ਕਮਿਸ਼ਨਰ ਨੇ ਹਲਫੀਆ ਬਿਆਨ ਪ੍ਰਕਿਰਿਆ ਨੂੰ ਸਰਲ ਬਣਾਇਆ, ਪੰਚਾਇਤੀ ਚੋਣਾਂ ਲਈ ਬਕਾਏ ਦੀ ਅਦਾਇਗੀ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ

ਚੰਡੀਗੜ੍ਹ, ਗੁਰਦਾਸਪੁਰ, 29 ਸਤੰਬਰ (ਸਰਬਜੀਤ ਸਿੰਘ)– ਪੰਜਾਬ ਵਿੱਚ ਆਉਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਲਈ ਇੱਕ ਅਹਿਮ ਕਦਮ ਚੁੱਕਦਿਆਂ ਰਾਜ ਚੋਣ ਕਮਿਸ਼ਨਰ, ਰਾਜ ਕਮਲ ਚੌਧਰੀ, ਆਈ.ਏ.ਐਸ. (ਸੇਵਾਮੁਕਤ) ਨੇ ਹਲਫੀਆ ਬਿਆਨ ਦਾਖਲ ਕਰਨ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਦੇ ਹੁਕਮ ਜਾਰੀ ਕੀਤੇ ਹਨ। ਨਵੇਂ ਨਿਰਦੇਸ਼ਾਂ ਦੇ ਅਨੁਸਾਰ, ਕਾਰਜਕਾਰੀ ਮੈਜਿਸਟਰੇਟ/ਓਥ […]

Continue Reading

Jaakcasino Online On Line Casino Evaluate And Bonus

Jaak Casino works with numerous software suppliers, similar to Play’N Go, Big Time Gaming, Foxium, Lightning Box, NetEnt, Amaya, Microgaming, Thunderkick and Rabcat, to call only a few. Aside from a welcome bonus worth as a lot as 10 euros and 10 free spins, at Jaak Casino you’re going to get to enjoy common promotions, slot tournaments and giveaways. If you’re critical about slots and promotions and are out there for a model new gaming web site, you’ll need to make positive you continue reading this Jaak Casino evaluate. Even with over 1000 titles on the location, video games open instantly, and there are minimal or no lags at all.

Continue Reading

ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਾਕੀ ਦੇ ਓਲੰਪਿਕ ਸਿੱਖ ਖਿਡਾਰੀ ਨੂੰ 5 ਲੱਖ ਰੁਪਏ ਨਾਲ ਸਨਮਾਨਿਤ ਕਰਨਾ ਸ਼ਲਾਘਾਯੋਗ ਕਦਮ- ਸੰਤ ਸੁਖਵਿੰਦਰ ਸਿੰਘ ਆਲੋਵਾਲ

ਫਿਲੌਰ, ਗੁਰਦਾਸਪੁਰ, 29 ਸਤੰਬਰ (ਸਰਬਜੀਤ ਸਿੰਘ)– ਮਈਆ ਭਗਵਾਨ ਕ੍ਰਿਕੇਟ ਕਲੱਬ ਵੱਲੋਂ ਕਰਵਾਏ ਗਏ ਕਬੱਡੀ ਟੂਰਨਾਮੈਂਟ ‘ਚ ਮੁੱਖ ਮਹਿਮਾਨ ਵਜੋਂ ਗੁਰੂਦੁਆਰਾ ਸਿੰਘਾ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਅੱਲੋਵਾਲ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ। ਪ੍ਰਬੰਧਕਾ ਵੱਲੋਂ ਬਾਬਾ ਜੀ ਦਾ ਸਨਮਾਨ ਕੀਤਾ ਗਿਆ ਅਤੇ ਸਮੂਹ ਖਿਡਾਰੀਆਂ ਲਈ ਲੰਗਰ ਦੀ ਸੇਵਾ […]

Continue Reading

ਜਿਲਾ ਪੱਧਰੀ ਕਲਾ ਉਤਸਵ ਮੁਕਾਬਲਿਆਂ ਵਿੱਚ ਸੇਖਪੁਰ ਸਕੂਲ ਦੇ ਬੱਚੇ ਅੱਵਲ

ਗੁਰਦਾਸਪੁਰ, 29 ਸਤੰਬਰ (ਸਰਬਜੀਤ ਸਿੰਘ)– ਸਮੱਗਰਾ ਸਿੱਖਿਆ ਅਭਿਆਨ ਅਧੀਨ ਕਰਵਾਏ ਗਏ ਜਿਲਾ ਪੱਧਰੀ ਕਲਾ ਉਤਸਵ ਮੁਕਾਬਲੇ 2024-25 ਜਿਨਾ ਦਾ ਆਯੋਜਨ ਸੁਖਜਿੰਦਰਾ ਕਾਲਜ ਗੁਰਦਾਸਪੁਰ ਵਿਖੇ ਕੀਤਾ ਗਿਆ ਸੀ , ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੇਖਪੁਰ ਦੇ ਵਿਦਿਆਰਥੀਆਂ ਨੇ ਇਸ ਸਾਲ ਵੀ ਪਿਛਲੇ ਸਾਲਾਂ ਦੀ ਤਰਾਂ ਪਹਿਲੇ ਸਥਾਨ ਪ੍ਰਾਪਤ ਕਰਕੇ ਜਿਲਾ ਪੱਧਰ ਤੇ ਨਾਮਣਾ ਖੱਟਿਆ ਹੈ […]

Continue Reading

ਜ਼ਿਲ੍ਹਾ ਪ੍ਰਸ਼ਾਸਨ, ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੇਣ ਲਈ ਪੂਰਾ ਸਹਿਯੋਗ ਕਰ ਰਿਹਾ ਹੈ-ਡਿਪਟੀ ਕਮਿਸ਼ਨਰ ਗੁਰਦਾਸਪੁਰ

ਡਿਪਟੀ ਕਮਿਸ਼ਨਰ ਵੱਲੋਂ ਚਾਹਲ ਕਲਾਂ ਅਤੇ ਨੱਤ ਦੇ ਕਿਸਾਨਾਂ ਨੂੰ ਮਿਲਕੇ ਪਰਾਲੀ ਨਾ ਸਾੜਨ ਦੀ ਅਪੀਲ ਪਰਾਲੀ ਨਾ ਸਾੜਨ ਵਾਲੇ 13 ਅਗਾਂਹਵਧੂ ਕਿਸਾਨ ‘ਵਾਤਾਵਰਣ ਦੇ ਰਖਵਾਲੇ’ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤਗੁਰਦਾਸਪੁਰ, 29 ਸਤੰਬਰ (ਸਰਬਜੀਤ ਸਿੰਘ)– ਜਿਲ੍ਹਾ ਪ੍ਰਸ਼ਾਸਨ, ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੇਣ ਲਈ ਪੂਰਨ ਸਹਿਯੋਗ ਕਰ ਰਿਹਾ ਹੈ, ਇਸ ਲਈ ਕਿਸਾਨ ਵੀ ਪ੍ਰਸ਼ਾਸਨ ਨਾਲ ਸਹਿਯੋਗ […]

Continue Reading

ਬਾਜਵਾ ਨੇ ਚੋਣ ਕਮਿਸ਼ਨਰ ਨੂੰ ਵੋਟਰ ਸੂਚੀਆਂ ਅਤੇ ਰਾਖਵੇਂਕਰਨ ਨਾਲ ਸਬੰਧਿਤ ਉਲਝਣਾਂ ਨੂੰ ਦੂਰ ਕਰਨ ਦੀ ਅਪੀਲ ਕੀਤੀ

ਚੰਡੀਗੜ੍ਹ, ਗੁਰਦਾਸਪੁਰ, 29 ਸਤੰਬਰ (ਸਰਬਜੀਤ ਸਿੰਘ)— ਪੰਜਾਬ ਵਿੱਚ 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ਨੀਵਾਰ ਨੂੰ ਪੰਜਾਬ ਰਾਜ ਚੋਣ ਕਮਿਸ਼ਨ (ਪੀ.ਐਸ.ਈ.ਸੀ.) ਕੋਲ ਪਹੁੰਚ ਕਰ ਕੇ ਉਮੀਦਵਾਰਾਂ ਅਤੇ ਵੋਟਰਾਂ ਨੂੰ ਆ ਰਹੀਆਂ ਮੁਸ਼ਕਲਾਂ ਤੋਂ ਛੁਟਕਾਰਾ ਪਾਉਣ ਦੀ ਮੰਗ ਕੀਤੀ ਹੈ।ਵਿਰੋਧੀ ਧਿਰ ਦੇ ਆਗੂ ਬਾਜਵਾ ਦੀ […]

Continue Reading

ਖੇਡਾਂ ਵਤਨ ਪੰਜਾਬ ‘ਦੀਆਂ ਸਫਲਤਾਪੂਰਵਕ ਸੰਪੰਨ ਹੋਈਆਂ

ਗੁਰਦਾਸਪੁਰ, 28 ਸਤੰਬਰ (ਸਰਬਜੀਤ ਸਿੰਘ)–‘ਖੇਡਾਂ ਵਤਨ ਪੰਜਾਬ’ ਦੀਆਂ ਜੋ 23 ਸਤੰਬਰ ਨੂੰ ਸ਼ੁਰੂ ਹੋਈਆਂ ਸਨ ਅੱਜ 28 ਸਤੰਬਰ ਨੂੰ ਸਫਲਤਾਪੂਰਵਕ ਸੰਪੰਨ ਹੋ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਮਰਨਜੀਤ ਸਿੰਘ, ਜਿਲਾ ਖੇਡ ਅਫਸਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਈਆਂ ਗਈਆਂ ਹਨ, ਜਿਸ ਵਿੱਚ ਖਿਡਾਰੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ।ਉਨ੍ਹਾਂ ਅੱਗੇ […]

Continue Reading