ਦਸੂਹਾ ਦੇ ਪਿੰਡ ਛਾਂਗਲਾ ਵਿਚ ਪੂਨਮ ਤਰਗੋਤਰਾ ਬਣੇ ਨਵੇਂ ਸਰਪੰਚ

ਦਸੂਹਾ, ਗੁਰਦਾਸਪੁਰ, 18 ਅਕਤੂਬਰ (ਸਰਬਜੀਤ ਸਿੰਘ)– ਸਰਪੰਚੀ ਦੀਆਂ ਵੋਟਾਂ ਵਿਚ ਦਸੂਹਾ ਦੇ ਪਿੰਡ ਛਾਂਗਲਾ ਵਿਚ ਦੋਵਾਂ ਉਮੀਦਵਾਰਾਂ ਵਿਚ ਕਾਂਟੇ ਦੀ ਟੱਕਰ ਹੋਈ। ਵੋਟਾਂ ਦੀ ਗਿਣਤੀ ਦੌਰਾਨ ਅੰਤ ਤਕ ਦੋਨਾਂ ਉਮੀਦਵਾਰਾਂ ਵਿੱਚੋਂ ਕੌਣ ਜਿਤੇਗੇ ਇਸ ਗੱਲ ਦੇ ਕਿਆਸ ਲਾਉਣੇ ਮੁਸ਼ਕਿਲ ਸੀ ਪਰ ਅੰਤ ਵਿਚ ਪੂਨਮ ਤਰਗੋਤਰਾ 550 ਵੋਟਾਂ ਨਾਲ ਇਸ ਜੰਗ ਦੇ ਮੈਦਾਨ ਨੂੰ ਫ਼ਤਿਹ ਕਰਨ […]

Continue Reading

ਨਾਮਜ਼ਦਗੀ ਪੱਤਰ 25 ਅਕਤੂਬਰ ਤੱਕ ਸਵੇਰੇ 11 ਵਜੇ ਤੋਂ ਸ਼ਾਮ 3 ਵਜੇ ਦਰਮਿਆਨ ਦਿੱਤੇ ਜਾਣ-ਰਾਜਪਾਲ ਸੇਖੋਂ

ਗੁਰਦਾਸਪੁਰ, 18 ਅਕਤੂਬਰ (ਸਰਬਜੀਤ ਸਿੰਘ)- ਉੱਪ ਮੰਡਲ ਮੈਜਿਸਟਰੇਟ-ਕਮ-ਰਿਟਰਨਿੰਗ ਅਫਸਰ, 010, ਡੇਰਾ ਬਾਬਾ ਨਾਨਕ, ਰਾਜਪਾਲ ਸਿੰਘ ਸੇਖੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਨ ਸਭਾ ਚੋਣ ਹਲਕਾ 010-ਡੇਰਾ ਬਾਬਾ ਨਾਨਕ ਚੋਣ ਖੇਤਰ ਵਿੱਚ ਵਿਧਾਨ ਸਭਾ ਵਾਸਤੇ ਇੱਕ ਮੈਂਬਰ ਦੀ ਚੋਣ ਕਰਵਾਈ ਜਾਣੀ ਹੈ।ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ,-010-ਡੇਰਾ ਬਾਬਾ ਨਾਨਕ -ਕਮ- ਉਪ ਮੰਡਲ ਮੈਜਿਸਟੇਰਟ ਨੂੰ ਜਾਂ […]

Continue Reading

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਨਿਰਵਿਘਨ ਜਾਰੀ, ਕਿਸਾਨਾਂ ਨੂੰ 58 ਕਰੋੜ 23 ਲੱਖ ਰੁਪਏ ਦੀ ਕੀਤੀ ਅਦਾਇਗੀ

ਗੁਰਦਾਸਪੁਰ, 18 ਅਕਤੂਬਰ (ਸਰਬਜੀਤ ਸਿੰਘ)–ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਮੰਡੀਆਂ ਵਿੱਚ ਖਰੀਦ ਨਿਰਵਿਘਨ ਜਾਰੀ ਹੈ ਅਤੇ ਕਿਸਾਨਾਂ ਨੂੰ 58 ਕਰੋੜ 23 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਉਨਾਂ ਨੂੰ ਫਸਲ ਵੇਚਣ ਵਿਚ […]

Continue Reading

ਏ.ਡੀ.ਸੀ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦਾ ਲਾਇਸੰਸੀ ਅਸਲਾ ਨਾਲ ਲਿਜਾਣ ‘ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ

ਗੁਰਦਾਸਪੁਰ, 18 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 25 ਸਤੰਬਰ, 2024 ਨੂੰ ਪੂਰੇ ਪੰਜਾਬ ਵਿੱਚ ਪੰਚਾਇਤੀ ਚੋਣਾਂ -2024 ਦਾ ਐਲਾਨ ਕੀਤਾ ਗਿਆ ਸੀ, ਜਿਸ ਦੇ ਮੱਦੇਨਜ਼ਰ 26 ਸਤੰਬਰ, 2024 ਨੂੰ ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਗਰਾਮ ਪੰਚਾਇਤ ਦੀ ਰੈਵੀਨਿਊ ਹਦੂਦ ਵਿੱਚ ਪੈਂਦੇ ਅਸਲਾ ਲਾਇਸੈਂਸ ਧਾਰਕ ਆਪਣਾ-ਆਪਣਾ ਲਾਇਸੈਂਸੀ ਹਥਿਆਰ ਨਾਲ ਲਿਜਾਣ (ਕੈਰੀ […]

Continue Reading

ਦੋਸ਼ੀਆਂ ਦੀ ਗ੍ਰਿਫਤਾਰੀ ਲਈ ਗੁਰਸੇਵਾ ਨਰਸਿੰਗ ਕਾਲਜ ਦੇ ਅੱਗੇ ਧਰਨਾ

ਗੜ੍ਹਸ਼ੰਕਰ, ਗੁਰਦਾਸਪੁਰ, 19 ਅਕਤੂਬਰ (ਸਰਬਜੀਤ ਸਿੰਘ)– ਗੁਰਸੇਵਾ ਨਰਸਿੰਗ ਕਾਲਜ ਦੀ ਮੈਂਨਜਮੈਂਟ ਵਲੋ ਆਸ਼ਿਕ ਖਾਨ ਨਾਂ ਦੇ ਵਿਦਿਆਰਥੀ ਨੂੰ ਖੁਦਕਸ਼ੀ ਲਈ ਮਜਬੂਰ ਕਰਨ ਵਾਲੇ ਮੁਲਜਮਾਂ ਖਿਲਾਫ 306 ਦਾ ਮੁਕੱਦਮਾ ਦਰਜ ਹੋਣ ਦੇ ਬਾਵਜੂਦ ਵੀ ਗ੍ਰਿਫਤਾਰ ਨਹੀਂ ਕੀਤਾ ਗਿਆ,ਜਿਸ ਦੇ ਰੋਸ਼ ਵਜੋਂ ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਕਾਲਜ ਦੇ ਅੱਗੇ ਧਰਨਾ ਦਿੱਤਾ। ਇਸ ਸਬੰਧੀ […]

Continue Reading

ਕਿਸਾਨਾਂ ਦੇ ਝੋਨੇ ਦੀ ਖਰੀਦ ਨਾਂ ਹੋਣਾ ਪੰਜਾਬ ਅਤੇ ਕੇਂਦਰ ਸਰਕਾਰ ਜ਼ਿੰਮੇਵਾਰ – ਕਾਮਰੇਡ ਬੱਖਤਪੁਰਾ

ਗੁਰਦਾਸਪੁਰ, 18 ਅਕਤੂਬਰ ( ਸਰਬਜੀਤ ਸਿੰਘ)– ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਦੀ ਪੰਜਾਬ ਸੂਬਾ ਕਮੇਟੀ ਨੇ ਕਿਸਾਨਾਂ ਦੇ ਝੋਨੇ ਦੀ ਖਰੀਦ ਨਾਂ ਹੋਣ ਲਈ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਦੋਸ਼ੀ ਦੱਸਿਆ ਹੈ।ਇਕ ਪਾਰਟੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਸੁਖਦੇਵ […]

Continue Reading

ਜਥੇਦਾਰ ਬਨਾਮ ਵਲਟੋਹਾ ਵਿਵਾਦ ਬਾਰੇ ਅਕਾਲੀ ਲੀਡਰਸ਼ਿਪ ਦੀ ਖਾਮੋਸ਼ੀ ਨਿੰਦਣਯੋਗ – ਕਾਮਰੇਡ ਬੱਖਤਪੁਰਾ, ਨੱਤ

ਅਸਤੀਫਾ ਪ੍ਰਵਾਨ ਕਰਨ ਦੀ ਬਜਾਏ, ਵਲਟੋਹਾ ਨੂੰ ਪਾਰਟੀ ਵਿਚੋਂ ਖ਼ਾਰਜ ਕੀਤਾ ਜਾਵੇ ਮਾਨਸਾ, ਗੁਰਦਾਸਪੁਰ, 18 ਅਕਤੂਬਰ (ਸਰਬਜੀਤ ਸਿੰਘ)– ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਬਨਾਮ ਵਲਟੋਹਾ ਵਿਵਾਦ ਬਾਰੇ ਟਿੱਪਣੀ ਕਰਦਿਆਂ ਸੀਪੀਆਈ (ਐਮ ਐਲ) ਲਿਬਰੇਸ਼ਨ ਦਾ ਕਹਿਣਾ ਹੈ ਕਿ ਇਸ ਮੁੱਦੇ ‘ਤੇ ਬਾਦਲ ਦਲ ਲੀਡਰਸ਼ਿਪ ਦੀ ਖਾਮੋਸ਼ੀ ਦਸਦੀ ਹੈ ਕਿ ਇਹ ਮਾਮਲਾ ਸਿਰਫ ਵਿਰਸਾ ਸਿੰਘ ਵਲਟੋਹਾ ਦੇ ਨਿੱਜ […]

Continue Reading

ਅਕਾਲੀ ਦਲ ਨੂੰ ਪੰਥਕ ਹਲਕਿਆਂ ਨੇ ਪਰਿਵਾਰਵਾਦ ਤੋਂ ਸੁਰਖ਼ਰੂ ਨਾਂ ਕਰਵਾਇਆ ਤਾਂ ਸਿਆਸੀ ਹੋਂਦ ਸਿੱਖੀ ਸਿਧਾਂਤਾਂ ਅਨੁਸਾਰ ਬਣੀ ਰਹਿਣਾਂ ਮੁਮਕਿਨ ਨਹੀਂ- ਕਾਮਰੇਡ ਬੱਖਤਪੁਰਾ

ਗੁਰਦਾਸਪੁਰ, 18 ਅਕਤੂਬਰ (ਸਰਬਜੀਤ ਸਿੰਘ)–ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਨੇ ਸਿੱਖ ਸਿਧਾਂਤਾਂ ਦੇ ਸਿਰਮੌਰ ਸਥਾਨ ਸ੍ਰੀ ਅਕਾਲ ਤਖ਼ਤ ਦੇ ਜਥੇਦਾਰਾਂ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਦੇ ਆਗੂ‌ ਅਤੇ ਬੁਲਾਰੇ ਵਿਰਸਾ ਸਿੰਘ ਵਲਟੋਹਾ ਵੱਲੋਂ ਅਕਾਲ ਤਖ਼ਤ ਦੇ ਜਥੇਦਾਰਾਂ ਵਿਰੁੱਧ ਉਠਾਏ ਜਾ ਰਹੇ ਸਵਾਲਾਂ ਉਪਰ ਟਿੱਪਣੀ ਕਰਦਿਆਂ ਇਨ੍ਹਾਂ ਸਵਾਲਾਂ ਨੂੰ ਤੱਥ ਹੀਣ ਅਤੇ ਜਥੇਦਾਰਾਂ ਉਪਰ ਦਬਾਅ ਬਨਾਉਣ […]

Continue Reading

r7 казино

Техническая поддержка предлагается со стороны команда проекта как зарегистрированным, так и неавторизованным геймерам. Игрок, прошедший регистрацию, получает приоритетное обслуживание и ответы на запросы в течение 5 минут. Кроме онлайн-чата, пользователи переходят в раздел “Связь с нами” для заполнения формы и подачи запроса. Усредненное время обратной связи со стороны саппорта – до 24 часов. Игровые автоматы […]

Continue Reading