ਮਹਾਂਰਿਸ਼ੀ ਵਾਲਮੀਕੀ ਜੀ ਦੇ ਪ੍ਰਕਾਸ਼ ਉਤਸਵ ਮੌਕੇ ਸ਼ਹਿਰ ਵਿੱਚ ਕੱਢੀ ਗਈ ਸ਼ੋਭਾ ਯਾਤਰਾ

ਗੁਰਦਾਸਪੁਰ, 16 ਅਕਤੂਬਰ (ਸਰਬਜੀਤ ਸਿੰਘ)– ਮਹਾਂਰਿਸ਼ੀ ਵਾਲਮੀਕੀ ਜੀ ਦੇ ਪ੍ਰਕਾਸ਼ ਉਤਸਵ ਮੌਕੇ ਪੁਸ਼ਪਾ ਗਿੱਲ, ਵਾਲਮੀਕਿ ਸਭਾ ਦੇ ਸੇਵਾਦਾਰ ਸੰਨੀ ਗਿੱਲ ਅਤੇ ਚੇਅਰਮੈਨ ਸੋਨੂੰ ਸੱਭਰਵਾਲ ਦੀ ਅਗਵਾਈ ਹੇਠ ਗੀਤਾ ਭਵਨ ਰੋਡ ਤੋਂ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ। ਇਹ ਗੀਤਾ ਭਵਨ ਰੋਡ ਤੋਂ ਸ਼ੁਰੂ ਹੋ ਕੇ ਪੂਰੇ ਸ਼ਹਿਰ ਦੀ ਪਰਿਕ੍ਰਮਾ ਕਰਦਾ ਹੋਇਆ ਗੀਤਾ ਭਵਨ ਰੋਡ ‘ਤੇ ਸਮਾਪਤ […]

Continue Reading

ਪਿੰਡ ਕੋਠੇ ਸ਼ੇਰ ਜੰਗ ਤੋਂ ਸਰਪੰਚੀ ਚੋਣ ਜਿੱਤਣ ਵਾਲੀ ਕਰਮਜੀਤ ਕੌਰ ਨੇ ਹਰ ਵਰਗ ਦਾ ਵਿਕਾਸ ਬਿਨਾਂ ਕਿਸੇ ਭੇਦਭਾਵ ਦੇ ਕਰਨ ਦਾ ਕੀਤਾ ਵਾਅਦਾ- ਭਾਈ ਖਾਲਸਾ

ਗੁਰਦਾਸਪੁਰ, 16 ਅਕਤੂਬਰ (ਸਰਬਜੀਤ ਸਿੰਘ)– ਸਰਪੰਚ ਸਾਰੇ ਪਿੰਡ ਦਾ ਬਾਪ ਹੁੰਦਾ ਹੈ ਅਤੇ ਪਿੰਡ ਦੇ ਸਾਰੇ ਛੋਟੇ ਵੱਡੇ ਉਸ ਦੇ ਧੀਆਂ ਪੁੱਤਰ ਹੁੰਦੇ ਹਨ ਅਤੇ ਇੱਕ ਵਧੀਆ ਚੁਣੇ ਸਰਪੰਚ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਬਿਨ੍ਹਾਂ ਕਿਸੇ ਭੇਦਭਾਵ ਅਤੇ ਸਿਆਸੀ ਪੱਖ ਤੋਂ ਉਪਰ ਉੱਠ ਕੇ ਸਾਰੇ ਲੋਕਾਂ ਦਾ ਵਿਕਾਸ ਕਰੇ ਅਤੇ ਅਜਿਹਾ ਵਾਅਦਾ ਕਰ ਵਿਖਾਇਆ […]

Continue Reading

ਧਾਰਮਿਕ ਅਸਥਾਨਾਂ ਤੇ ਵਧ ਰਹੀਆਂ ਗੁਰੂ ਗ੍ਰੰਥ ਸਾਹਿਬ ਦੀਆਂ ਘਟਨਾਵਾਂ ਨੂੰ ਰੋਕਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ- ਬਾਬਾ ਸ਼ੇਰ ਸਿੰਘ ਕੋਠੇ ਸੇਰ ਜੰਗ

ਗੁਰਦਾਸਪੁਰ, 16 ਅਕਤੂਬਰ (ਸਰਬਜੀਤ ਸਿੰਘ)– ਗੁਰੂ ਗ੍ਰੰਥ ਸਾਹਿਬ ਜੀ ਦੀਆਂ ਵੱਧ ਰਹੀਆਂ ਬੇਅਦਬੀ ਘਟਨਾਵਾਂ ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਬਾਬਾ ਸ਼ੇਰ ਸਿੰਘ ਤੇ ਬਾਬਾ ਸਤਨਾਮ ਸਿੰਘ ਰੰਘਰੇਟੇ ਸ਼੍ਰੋਮਣੀ ਬਾਬਾ ਦੀਪ ਸਿੰਘ ਸਤਿਕਾਰ ਕਮੇਟੀ ਪਿੰਡ ਕੋਠਾ ਸ਼ੇਰ ਜੰਗ ਨੇ ਕਿਹਾ ਇਸ ਨੂੰ ਰੋਕਣ ਲਈ ਜੰਗੀ ਪੱਧਰ ਤੇ ਉਪਰਾਲੇ ਕਰਨ ਦੀ ਲੋੜ ਹੈ ਨਹੀਂ ਤਾਂ ਕਿਸੇ […]

Continue Reading

ਦੋਆਬਾ ਖੇਤਰ ‘ਚ ਧਾਰਮਿਕ ਅਤੇ ਸਮਾਜਿਕ ਕਾਰਜੇ ਦੇ ਮੋਹਰੀ ਸੰਤ ਬਾਬਾ ਸੁਖਵਿੰਦਰ ਸਿੰਘ ਅਲੋਵਾਲ ਨੂੰ ਨਿੱਕੇ ਘੁੱਮਣਾ ਵਿਖੇ ਸਨਮਾਨਿਤ ਕਰਨਾ ਸ਼ਲਾਘਾਯੋਗ- ਭਾਈ ਵਿਰਸਾ ਸਿੰਘ ਖਾਲਸਾ

ਫਿਲੌਰ, ਗੁਰਦਾਸਪੁਰ, 16 ਅਕਤੂਬਰ (ਸਰਬਜੀਤ ਸਿੰਘ)– ਸੰਤ ਬਾਬਾ ਹਜ਼ਾਰਾਂ ਸਿੰਘ ਜੀ ਨਿੱਕੇ ਘੁੰਮਣ ਗੁਰਦਾਸਪੁਰ ਵਿੱਚ ਸਾਲਾਨਾ ਬਰਸੀ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ।‌ਜਿਸ ਵਿੱਚ ਵੱਖ ਵੱਖ ਕੀਰਤਨੀ ਜੱਥਿਆਂ ਨੇ ਹਾਜਰੀ ਲਵਾਈ ਤੇ ਸੰਗਤਾਂ ਨੂੰ ਗੁਰਬਾਣੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਿਆ ,ਉਥੇ ਗੁਰਦੁਆਰਾ ਸਿੰਘਾ ਸਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਅੱਲੋਵਲ ਫਿਲੌਰ ਦੇ ਮੁਖੀੇ […]

Continue Reading

ਜ਼ਿਲ੍ਹੇ ਦੇ ਮਾਨਤਾ ਪ੍ਰਾਪਤ ਅਤੇ ਏਡਿਡ ਸਕੂਲਾਂ ਦੇ ਸਮੂਹ ਪ੍ਰਿੰਸੀਪਲਾਂ ਦੀ ਇੱਕ ਰੋਜਾ ਟ੍ਰੇਨਿੰਗ ਹੋਈ

ਜ਼ਿਲੇ ਦੇ ਪ੍ਰਾਈਵੇਟ ਸਕੂਲਾਂ ਨੂੰ ਕੰਪੀਟੈਂਸੀ ਇਨਹਾਂਸਮੇਂਟ ਦੇ ਵੱਖਰੇ ਵੱਖਰੇ ਤਰੀਕਿਆ ਬਾਰੇ ਜਾਗਰੂਕ ਕੀਤਾ ਗੁਰਦਾਸਪੁਰ, 16 ਅਕਤੂਬਰ (ਸਰਬਜੀਤ ਸਿੰਘ)— ਸੀ.ਈ.ਪੀ ਤਹਿਤ ਹੁਣ ਮਾਨਤਾ ਪ੍ਰਾਪਤ ਤੇ ਏਡਿਡ ਸਕੂਲ ਮੁੱਖੀਆਂ ਦੀ ਵੀ ਜਿਲਾ ਪੱਧਰੀ ਟ੍ਰੇਨਿੰਗ ਕਰਵਾਈਐਸ.ਸੀ.ਈ.ਆਰ.ਟੀ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਜਿਲਾ ਸਿੱਖਿਆ ਅਫਸਰ ਸੈਕੰਡਰੀ ਗੁਰਦਾਸਪੁਰ ਪਰਮਜੀਤ ਦੀ ਯੋਗ ਅਗਵਾਈ ਹੇਠ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਮਾਨਤਾ […]

Continue Reading

ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ, ਉਮਾ ਸ਼ੰਕਰ ਗੁਪਤਾ ਵਲੋਂ ਸਮੂਹ ਰਾਜਸੀ ਪਾਰਟੀਆਂ ਨਾਲ ਮੀਟਿੰਗ

ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਕਰਨ ਦੀ ਕੀਤੀ ਅਪੀਲ ਗੁਰਦਾਸਪੁਰ, 16 ਅਕਤੂਬਰ (ਸਰਬਜੀਤ ਸਿੰਘ ) – ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਜਿਮਨੀ ਚੋਣ, ਡੇਰਾ ਬਾਬਾ ਨਾਨਕ ਦੇ ਮੱਦੇਨਜ਼ਰ ਲੱਗੇ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਕਰਨ ਅਤੇ ਸਮੁੱਚੇ ਚੋਣ […]

Continue Reading

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦੇ ਝੋਨੇ ਬਦਲੇ ਕਿਸਾਨਾਂ ਨੂੰ 28 ਕਰੋੜ 81 ਲੱਖ ਰੁਪਏ ਦੀ ਕੀਤੀ ਅਦਾਇਗੀ

ਕਿਸਾਨਾਂ ਨੂੰ ਝੋਨੇ ਦੀ ਫਸਲ ਕੱਟਣ ਉੁਪਰੰਤ ਪਰਾਲੀ ਨਾ ਸਾੜਨ ਦੀ ਅਪੀਲ ਗੁਰਦਾਸਪੁਰ, 16 ਅਕਤੂਬਰ (ਸਰਬਜੀਤ ਸਿੰਘ )-ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਮੰਡੀਆਂ ਵਿੱਚ ਖਰੀਦ ਕੀਤੇ ਝੋਨੇ ਦੀ ਮਿਥੇ ਸਮੇਂ ਵਿੱਚ ਅਦਾਇਗੀ ਵੀ ਕੀਤੀ ਜਾ ਰਹੀ ਹੈ ਅਤੇ ਖਰੀਦੇ ਝੋਨੇ ਬਦਲੇ ਕਿਸਾਨਾਂ ਨੂੰ 28 ਕਰੋੜ 81 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ […]

Continue Reading

ਏ.ਡੀ.ਸੀ ਵੱਲੋਂ ਦੀਵਾਲੀ ਦੇ ਮੌਕੇ ਪਟਾਖੇ ਸਟੋਰ ਕਰਨ ਅਤੇ ਵੇਚਣ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਕਿਹਾ-ਦੀਵਾਲੀ ਮੌਕੇ ਰਾਤ ਕੇਵਲ 8 ਤੋਂ 10 ਵਜੇ ਤੱਕ ਪਟਾਖੇ ਚਲਾਉਣ ਦਾ ਸਮਾਂ ਕੀਤਾ ਗਿਆ ਹੈ ਨਿਰਧਾਰਿਤ ਗੁਰਦਾਸਪੁਰ, 16 ਅਕਤੂਬਰ (ਸਰਬਜੀਤ ਸਿੰਘ )– ਵਧੀਕ ਡਿਪਟੀ ਕਮਿਸ਼ਨਰ (ਜ), ਗੁਰਦਾਸਪੁਰ ਸੁਰਿੰਦਰ ਸਿੰਘ ਵਲੋਂ ਦੀਵਾਲੀ ਦੇ ਮੌਕੇ ਪਟਾਖੇ ਸਟੋਰ ਕਰਨ ਅਤੇ ਵੇਚਣ ਸਬੰਧੀ ਅਧਿਕਾਰੀਆਂ ਨਾਲ, ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਮੀਟਿੰਗ ਕੀਤੀ ਗਈ। ਜਿਸ ਵਿੱਚ ਵੱਖ-ਵੱਖ […]

Continue Reading

игровые автоматы демо версии играть бесплатно

Египетский видеослот от Novomatic вышел более десяти лет назад. При поиске аппаратов для игры без вложений важно выбрать проверенный сайт, который обеспечит доступ без регистрации и не будет требовать внесения платежей. В этом разделе можно найти бесплатные аппараты от популярных провайдеров и видеослоты производителей, только начинающих разработку азартных игр. Никакая другая игровая ниша в казино […]

Continue Reading

Four Best Crypto Staking Platforms To Maximize Your Earnings In 2025

Affiliate packages present an clever method of cashing in on free crypto by referring folks via hyperlinks. When an individual registers or transacts through your link, you get crypto rewards. For occasion, such platforms as Cointiply and Faucet Crypto present numerous assignments that present users with totally different cryptocurrencies. BitDegree is excellent with its gamification […]

Continue Reading