ਜਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦੇ ਝੋਨੇ ਬਦਲੇ ਕਿਸਾਨਾਂ ਨੂੰ 8 ਕਰੋੜ 46 ਲੱਖ ਰੁਪਏ ਦੀ ਕੀਤੀ ਅਦਾਇਗੀ

ਕਿਸਾਨਾਂ ਨੂੰ ਝੋਨੇ ਦੀ ਫਸਲ ਕੱਟਣ ਉੁਪਰੰਤ ਪਰਾਲੀ ਨਾ ਸਾੜਨ ਦੀ ਅਪੀਲ ਗੁਰਦਾਸਪੁਰ, 14 ਅਕਤੂਬਰ (ਸਰਬਜੀਤ ਸਿੰਘ)–ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਮੰਡੀਆਂ ਵਿੱਚ ਖਰੀਦ ਕੀਤੇ ਝੋਨੇ ਦੀ ਮਿਥੇ ਸਮੇਂ ਵਿੱਚ ਅਦਾਇਗੀ ਵੀ ਕੀਤੀ ਜਾ ਰਹੀ ਹੈ ਅਤੇ ਖਰੀਦੇ ਝੋਨੇ ਬਦਲੇ ਕਿਸਾਨਾਂ ਨੂੰ 8 ਕਰੋੜ 46 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ […]

Continue Reading

ਪ੍ਰੋਫ਼ੈਸਰ ਜੀ.ਐਨ ਸਾਈਂਬਾਬਾ ਦਾ ਦਿਹਾਂਤ

ਮਾਨਸਾ, ਗੁਰਦਾਸਪੁਰ, 14 ਅਕਤੂਬਰ (ਸਰਬਜੀਤ ਸਿੰਘ)– ਦਿੱਲੀ ਯੂਨੀਵਰਸਿਟੀ ਦੇ ਸਾਬਕਾ ਪ੍ਰੋਫ਼ੈਸਰ ਜੀ. ਐਨ. ਸਾਈਂਬਾਬਾ ਦਾ ਕੱਲ ਰਾਤ ਹੈਦਰਾਬਾਦ ਦੇ ਇੱਕ ਸਰਕਾਰੀ ਹਸਪਤਾਲ ਵਿੱਚ ਦਿਹਾਂਤ ਹੋ ਗਿਆ ਹੈ। ਸੀ ਪੀ ਆਈ (ਐਮ ਐਲ) ਰੈੱਡ ਸਟਾਰ ਪੰਜਾਬ ਕਮੇਟੀ ਪ੍ਰੋ. ਸਾਈਂਬਾਬਾ ਨੂੰ ਕ੍ਰਾਂਤੀਕਾਰੀ ਸ਼ਰਧਾਂਜਲੀ ਅਰਪਿਤ ਕਰਦੀ ਹੈ। ਉਹਨਾਂ ਦੀ ਮ੍ਰਿਤਕ ਦੇਹ ਉਹਨਾਂ ਦੇ ਪ੍ਰੀਵਾਰ ਵੱਲੋਂ ਸਰਕਾਰੀ ਗਾਂਧੀ ਮੈਡੀਕਲ […]

Continue Reading

Kasyno On-line Blik ᐉ Najlepsze Kasyna Z Blikiem 2024

Dlatego niezmiernie ważne jest, aby upewnić się, że wybrane przez Ciebie kasyno posiada odpowiednią licencję. To właśnie ona jest gwarantem uczciwej rozgrywki oraz skuteczną ochroną Twoich danych osobowych. Wprowadzając te różnorodne limity zakładów, kasyno staje się miejscem, gdzie każdy gracz może znaleźć odpowiednią grę i dopasować stawki do swoich możliwości. To gwarantuje, że gra w kasynie staje się bardziej dostępna i przyjemna dla wszystkich.

Continue Reading

15 ਅਕਤੂਬਰ ਨੂੰ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਵੋਟਾਂ- ਡਿਪਟੀ ਕਮਿਸ਼ਨਰ

ਗੁਰਦਾਸਪੁਰ, 13 ਅਕਤੂਬਰ (ਸਰਬਜੀਤ ਸਿੰਘ )– ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਚੋਣਾਂ ਲਈ 15 ਅਕਤੂਬਰ ਨੂੰ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ। ਇਸ ਤੋਂ ਬਾਅਦ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ।ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਦੱਸਿਆ ਕਿ ਪੋਲਿੰਗ ਸਟੇਸ਼ਨ ਵਿਖੇ ਪਛਾਣ ਦੇ ਪ੍ਰਮਾਣ ਵਜੋਂ ਨਾਗਰਿਕ ਆਪਣਾ ਵੋਟਰ ਕਾਰਡ, […]

Continue Reading

ਜਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਖਰੀਦ ਦੇ ਨਾਲ ਅਦਾਇਗੀ ਵੀ ਕੀਤੀ ਜਾ ਰਹੀ ਜਾਰੀ

ਖਰੀਦੇ ਝੋਨੇ ਬਦਲੇ ਕਿਸਾਨਾਂ ਨੂੰ 4.02 ਕਰੋੜ ਰੁਪਏ ਦੀ ਅਦਾਇਗੀ ਗੁਰਦਾਸਪੁਰ, 13 ਅਕਤੂਬਰ (ਸਰਬਜੀਤ ਸਿੰਘ)– ਜਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ, ਆਮਦ ਦਿਨੋ ਦਿਨ ਵੱਧ ਰਹੀ ਹੈ ਅਤੇ ਖਰੀਦ ਏਜੰਸੀਆਂ ਵਲੋਂ ਫਸਲ ਦੀ ਖਰੀਦ ਕਰਨ ਦੇ ਨਾਲ ਮਿਥੇ ਸਮੇਂ ਅੰਦਰ ਫਸਲ ਦੀ ਅਦਾਇਗੀ ਵੀ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਦੱਸਿਆ […]

Continue Reading

ਪੰਜਾਬ ਤੋਂ ਆਈਆਂ ਨਿਹੰਗ ਸਿੰਘ ਜਥੇਬੰਦੀਆਂ ਨੇ ਸੱਚਖੰਡ ਹਜ਼ੂਰ ਸਾਹਿਬ ਵਿਖੇ ਅਖੰਡ ਪਾਠਾਂ ਦੇ ਭੋਗ ਤੋਂ ਉਪਰੰਤ ਸ਼ਾਨਦਾਰ ਮਹੱਲਾ ਕੱਢਿਆਂ- ਭਾਈ ਵਿਰਸਾ ਸਿੰਘ ਖਾਲਸਾ

ਹਜ਼ੂਰ ਸਾਹਿਬ, ਗੁਰਦਾਸਪੁਰ, 13 ਅਕਤੂਬਰ (ਸਰਬਜੀਤ ਸਿੰਘ)– ਹਰ ਸਾਲ ਦੁਸ਼ਹਿਰੇ ਉਤਸਵ ਨੂੰ ਮੁੱਖ ਰੱਖਦਿਆਂ ਦੇਸ਼ਾਂ ਵਿਦੇਸ਼ਾਂ ਵਿੱਚ ਵੱਸਦੇ ਸਿੱਖ ਸੱਚਖੰਡ ਹਜੂਰ ਸਾਹਿਬ ਵਿਖੇ ਹਵਾਈ ਜਹਾਜ਼ ,ਰੇਲਗੱਡੀਆਂ ਤੋਂ ਇਲਾਵਾ ਬੱਸਾਂ, ਕਾਰਾ, ਟਰੱਕਾਂ ਤੇ ਹੋਰ ਵਹੀਕਲਾਂ ਰਾਹੀਂ ਜਿਥੇ ਲੱਖਾਂ ਦੀ ਤਾਦਾਦ ਵਿੱਚ ਸੱਚਖੰਡ ਹਜੂਰ ਸਾਹਿਬ ਨਾਂਦੇੜ ਮਹਾਰਾਸ਼ਟਰ ਵਿੱਚ ਆ ਕੇ ਦੁਸ਼ਹਿਰਾ ਮਣਾ‌ ਕੇ ਕਲਗੀਧਰ ਪਿਤਾ ਗੁਰੂ ਗੋਬਿੰਦ […]

Continue Reading

ਮਿਸਲ ਸ਼ਹੀਦ ਬਾਬਾ ਬਲਵੰਤ ਸਿੰਘ ਤਰਨਾਦਲ ਨੇ ਜਥੇਦਾਰ ਬਾਬਾ ਬਲਬੀਰ ਸਿੰਘ ਦੀ ਅਗਵਾਈ ‘ਚ ਗੁਦਾਵਰੀ ਕੰਢੇ ਲੰਗਰ ਲਗਾਏ- ਭਾਈ ਵਿਰਸਾ ਸਿੰਘ ਖਾਲਸਾ

ਹਜ਼ੂਰ ਸਾਹਿਬ, ਗੁਰਦਾਸਪੁਰ, 13 ਅਕਤੂਬਰ (ਸਰਬਜੀਤ ਸਿੰਘ)– ਮਿਸਲ ਸ਼ਹੀਦ ਬਾਬਾ ਬਲਵੰਤ ਸਿੰਘ ਤਰਨਾਦਲ ਵੱਲੋਂ ਜਥੇਦਾਰ ਬਾਬਾ ਬਲਬੀਰ ਸਿੰਘ ਖਾਪੜਖੇੜੀ ਮੁੱਖੀ ਦੀ ਅਗਵਾਈ ‘ਚ ਸਮੂਹ ਜੋੜ ਮੇਲਿਆਂ ਵਿੱਚ ਲੰਗਰ ਪਰ ਸਾਦੇ ਦੀ ਚਲਾਈ ਮਰਿਯਾਦਾ ਤਹਿਤ ਦੁਸ਼ਹਿਰੇ ਉਤਸਵ ਨੂੰ ਮੁੱਖ ਰੱਖਦਿਆਂ ਸੱਚਖੰਡ ਹਜ਼ੂਰ ਸਾਹਿਬ ਨਾਂਦੇੜ ਮਹਾਂਰਾਸ਼ਟਰ ਵਿੱਚ ਪੰਜ ਦਿਨਾਂ ਤੋਂ ਗੁਦਾਵਰੀ ਕੰਢੇ ਨੇੜੇ ਗੁਰੂਦੁਆਰਾ ਨਗੀਨਘਾਟ ਵਿਖੇ ਲੰਗਰ […]

Continue Reading