ਸਮੂਹ ਚੋਣ ਲੜਨ ਵਾਲੇ ਉਮੀਦਵਾਰਾਂ ਦੇ ਖਰਚਾ ਰਜਿਸਟਰ ਨੂੰ ਚੈੱਕ ਕਰਨ ਦਾ ਸ਼ਡਿਊਲ ਜਾਰੀ

ਗੁਰਦਾਸਪੁਰ, 28 ਅਕਤੂਬਰ (ਸਰਬਜੀਤ ਸਿੰਘ)– ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ-ਕਮ-ਨੋਡਲ ਅਫਸਰ ਫਾਰ ਐਕਸਪੈਂਡੀਚਰ ਮੋਨੀਟਰਿੰਗ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮਾਣਯੋਗ ਭਾਰਤ ਚੋਣ ਕਮਿਸ਼ਨ ਵੱਲ਼ੋਂ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਵਿੱਚ ਹਿੱਸਾ ਲੈਣ ਵਾਲੇ ਉਮੀਦਵਾਰ ਲਈ 40 ਲੱਖ ਰੁਪਏ ਤੱਕ ਚੋਣ ਖ਼ਰਚੇ ਦੀ ਹੱਦ ਮਿਥੀ ਗਈ ਹੈ।ਉਨ੍ਹਾਂ ਦੱਸਿਆ ਕਿ ਨੋਮੀਨੇਸ਼ਨ ਭਰਨ ਸਮੇਂ ਰਿਟਰਨਿੰਗ ਅਫ਼ਸਰ ਵੱਲੋਂ […]

Continue Reading

ਪ੍ਰਮੁੱਖ ਸਕੱਤਰ ਵਿੱਤ ਵੱਲੋਂ ਜ਼ਿਲ੍ਹੇ ਦੀ ਵੱਖ ਵੱਖ ਮੰਡੀਆਂ ਵਿਖੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਪ੍ਰਬੰਧਾਂ ਦਾ ਕੀਤਾ ਨਿਰੀਖਣ

ਝੋਨੇ ਦੀ ਖਰੀਦ ਅਤੇ ਲਿਫਟਿੰਗ ਪ੍ਰਕਿਰਿਆ ਉੱਤੇ ਪ੍ਰਗਟਾਈ ਤਸੱਲੀ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 56 ਫੀਸਦ ਝੋਨੇ ਦੀ ਕਰਵਾਈ ਲਿਫਟਿੰਗ-ਡਿਪਟੀ ਕਮਿਸ਼ਨਰ ਗੁਰਦਾਸਪੁਰ, 28 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਦੇ ਪ੍ਰਮੁੱਖ ਸਕੱਤਰ ਵਿੱਤ,ਪੰਜਾਬ, ਸ੍ਰੀ ਏ. ਕੇ. ਸਿਨਹਾ, ਜੋ ਗੁਰਦਾਸਪੁਰ ਜਿਲ੍ਹੇ ਦੀ ਪ੍ਰਭਾਰੀ ਸਕੱਤਰ ਵੀ ਹਨ, ਉਨ੍ਹਾਂ ਵਲੋਂ ਅੱਜ ਦਾਣਾ ਮੰਡੀ ਚੂੜਪੁਰ, ਬਖਸ਼ੀਵਾਲ, ਹਰਦੋਛੰਨੀ ਅਤੇ ਵਡਾਲਾ ਗ੍ਰੰਥੀਆਂ ਵਿਖੇ ਝੋਨੇ […]

Continue Reading

ਪ੍ਰਮੁੱਖ ਸਕੱਤਰ ਵਿੱਤ, ਪੰਜਾਬ, ਏ. ਕੇ. ਸਿਨਹਾ ਵੱਲੋਂ ਖਰੀਦ ਏਜੰਸੀਆਂ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਗੁਰਦਾਸਪੁਰ, 28 ਅਕਤੂਬਰ (ਸਰਬਜੀਤ ਸਿੰਘ)– ਪ੍ਰਮੁੱਖ ਸਕੱਤਰ ਵਿੱਤ, ਪੰਜਾਬ, ਏ. ਕੇ. ਸਿਨਹਾ, ਅੱਜ ਗੁਰਦਾਸਪੁਰ ਪਹੁੰਚੇ ਅਤੇ ਉਨ੍ਹਾਂ ਵਲੋਂ ਜਿਲ੍ਹੇ ਗੁਰਦਾਸਪੁਰ ਦੀਆਂ ਵੱਖ-ਵੱਖ ਦਾਣਾ ਮੰਡੀਆਂ ਦਾ ਦੌਰਾ ਕੀਤਾ ਗਿਆ ਤੇ ਸਬੰਧਤ ਵਿਭਾਗਾਂ ਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਝੋਨੇ ਦੀ ਖਰੀਦ, ਚੁਕਾਈ ਤੇ ਅਦਾਇਗੀ ਦੀ ਜਾਇਜ਼ਾ ਲਿਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ, ਉਮਾ ਸ਼ੰਕਰ […]

Continue Reading

ਪੰਜਾਬ ਸਰਕਾਰ ਵੱਲੋਂ ਦੀਵਾਲੀ ਛੁੱਟੀ 31 ਨੂੰ ਕਰਨ ਅਤੇ ਸ਼੍ਰੋਮਣੀ ਕਮੇਟੀ ਵੱਲੋਂ 1 ਨਵੰਬਰ ਨੂੰ ਦੀਵਾਲੀ ਮਨਾਉਣ ਵਾਲੇ ਫੈਸਲੇ ਨੇ ਕੌਮ ਨੂੰ ਪੂਰੀ ਤਰ੍ਹਾਂ ਦੁਬਿਧਾ ‘ਚ ਪਾਇਆਂ- ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 28 ਅਕਤੂਬਰ ( ਸਰਬਜੀਤ ਸਿੰਘ)– ਦੀਵਾਲੀ ਦਾ ਤਿਉਹਾਰ ਹਿੰਦੂ ਤੇ ਸਿੱਖਾਂ ਦਾ ਸਾਂਝਾ ਤਿਉਹਾਰ ਹੈ ਅਤੇ ਪੂਰੇ ਵਿਸ਼ਵ’ਚ ਵੱਸ ਰਹੇ ਭਾਰਤੀ ਇਸਨੂੰ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨੂੰ ਮਨਾਉਂਦੇ ਹਨ,ਇਸ ਦਿਨ ਦੀਪਮਾਲਾ ਤੇ ਆਤਿਸ਼ਬਾਜੀ ਵੀ ਚਲਾਈ ਜਾਂਦੀ ਹੈ ਅਤੇ ਸਿੱਖ ਇਸ ਨੂੰ ਬੰਦੀ ਛੋੜ ਦਿਵਸ ਵਜੋਂ ਵੀ ਮਨਾਉਂਦੇ ਹਨ ਕਿਉਂਕਿ ਇਸ ਦਿਨ […]

Continue Reading

ਮਾਲੀ ਦੀ ਬਿਨ੍ਹਾਂ ਸ਼ਰਤ ਰਿਹਾਈ ਲਈ ਦਰਜਨਾਂ ਜਨਤਕ ਤੇ ਸਿਆਸੀ ਸੰਗਠਨਾਂ ਅਤੇ ਵਿਅਕਤੀਆਂ ਵਲੋਂ ਮਾਨ ਸਰਕਾਰ ਖ਼ਿਲਾਫ਼ ਰੋਸ਼ ਧਰਨਾ

ਮਤਾ ਪਾਸ ਕਰਕੇ ਝੂਠੇ ਕੇਸਾਂ ਵਿੱਚ ਜੇਲ੍ਹੀਂ ਬੰਦ ਸਿਆਸੀ ਕਾਰਕੁਨਾਂ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਾਰੇ ਸਿਆਸੀ ਕੈਦੀਆਂ ਦੀ ਰਿਹਾਈ ਦੀ ਕੀਤੀ ਮੰਗ ਮਾਨਸਾ, ਗੁਰਦਾਸਪੁਰ, 28 ਅਕਤੂਬਰ ( ਸਰਬਜੀਤ ਸਿੰਘ)– ਸੱਚ ਦੀ ਆਵਾਜ਼ ਨੂੰ ਨਾ ਬੀਤੇ ਵਿੱਚ ਕੋਈ ਬੰਦ ਕਰ ਸਕਿਆ ਹੈ ਅਤੇ ਨਾ ਹੀ ਮੋਦੀ ਸਰਕਾਰ ਜਾਂ ਮਾਨ ਸਰਕਾਰ ਬੰਦ ਕਰ ਸਕਦੀਆਂ ਹਨ। ਇਸ […]

Continue Reading

ਕਿਸਾਨ ਤੇ ਜਵਾਨ ਭਲਾਈ ਯੂਨੀਅਨ ਦੇ ਆਗੂਆਂ ਅਤੇ ਕਿਸਾਨਾਂ ਨੂੰ ਕੀਤਾ ਨਜ਼ਰਬੰਦ

ਗੁਰਦਾਸਪੁਰ, 28 ਅਕਤੂਬਰ (ਸਰਬਜੀਤ ਸਿੰਘ)— ਬੀਤੀ ਸ਼ਾਮ ਨੂੰ ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਮਸਤਕੋਟ ਵਿਖੇ ਜਿਮਨੀ ਚੋਣ ਸਬੰਧੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਨ ਪਹੁੰਚਣਾ ਸੀ। ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਅਤੇ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਨੇ ਮੁੱਖ ਮੰਤਰੀ ਨੂੰ ਮੰਡੀਆਂ ਵਿੱਚ ਰੁਲ ਰਹੇ […]

Continue Reading

ਸੀਬੀਏ ਇੰਫੋਟੈਕ: ਗੁਰਦਾਸਪੁਰ ਦੀ ਪਹਿਲੀ ਆਈਟੀ ਕੰਪਨੀ ਅਤੇ ਸਿੱਖਿਆ ਸੰਸਥਾਨ ਦੀ ਕਹਾਣੀ

ਗੁਰਦਾਸਪੁਰ, 28 ਅਕਤੂਬਰ (ਸਰਬਜੀਤ ਸਿੰਘ)-ਅੱਜ ਦੇ ਡਿਜੀਟਲ ਯੁੱਗ ਵਿੱਚ, ਜਿਥੇ ਹਰ ਖੇਤਰ ਵਿੱਚ ਤਕਨੀਕੀ ਕਾਬਲੀਅਤ ਅਤੇ ਹੁਨਰ ਦੀ ਲੋੜ ਵੱਧ ਰਹੀ ਹੈ, ਸੀਬੀਏ ਇੰਫੋਟੈਕ ਇੱਕ ਐਸਾ ਸੰਸਥਾਨ ਬਣ ਕੇ ਉਭਰਿਆ ਹੈ ਜੋ ਨਿਰਭਰ ਸਿਰਫ ਆਈਟੀ ਸੇਵਾਵਾਂ ਨੂੰ ਪ੍ਰਦਾਨ ਕਰਨ ਤਕ ਸੀਮਿਤ ਨਹੀਂ ਹੈ, ਬਲਕਿ ਇੱਕ ਮਜਬੂਤ ਤਕਨੀਕੀ ਸਿੱਖਿਆ ਦੇਣ ਲਈ ਵੀ ਵਚਨਬੱਧ ਹੈ। 2015 ਵਿੱਚ […]

Continue Reading

ਆਓ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਈਏ-ਰਾਜਵੰਸ਼ ਕੌਰ

ਬੁੱਢਲਾਡਾ, ਗੁਰਦਾਸਪੁਰ, 28 ਅਕਤੂਬਰ (ਸਰਬਜੀਤ ਸਿੰਘ)– ਰਾਜਵੰਸ਼ ਕੌਰ, ਐਸ ਐਸ ਮਿਸਟੈਸ ਸ. ਸ. ਸ. ਸਕੂਲ (ਮੁੰਡੇ) ਬੁਢਲਾਡਾ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ ਦਿਵਾਲੀ ਦੀਵਿਆਂ ਅਤੇ ਰੌਸ਼ਨੀਆਂ ਦਾ ਤਿਓਹਾਰ ਹੈ ਇਹ ਤਿਉਹਾਰ ਸਿੱਖਾਂ ਅਤੇ ਹਿੰਦੂਆਂ ਦਾ ਸਾਂਝਾ ਤਿਉਹਾਰ ਹੈ ਸਿੱਖ ਇਸ ਦਿਨ ਨੂੰ ਬੜੀ ਧੂੜ ਧਾਮ ਨਾਲ ਇਸ ਕਰਕੇ ਮਨਾਉਂਦੇ ਹਨ ਕਿਉਂਕਿ ਇਸ […]

Continue Reading

Top Aud Site

Top Aud Sites 10 Best Online Casinos Down Under For Real Funds Gaming In 2024 Content Are On The Internet Roulette Games Fair? 7 Customer Support A Range Of Games What Sorts Of Bonuses Can I Expect At Online Casinos? The Positive Change: How Online Internet Casinos Are Changing Typically The Gameintroduction Customer Support How […]

Continue Reading

ਪੰਜਾਬ ਸਰਕਾਰ ਨੂੰ ਚੋਣ ਵਾਅਦੇ ਯਾਦ ਕਰਵਾਉਣ ਲਈ ਆਸ਼ਾ ਵਰਕਰ 10 ਨਵੰਬਰ ਨੂੰ ਕਲਾਨੌਰ ਵਿਖੇ ਕਰੇਗੀ ਰੋਸ਼ ਰੈਲੀ

ਗੁਰਦਾਸਪੁਰ, 27 ਅਕਤੂਬਰ (ਸਰਬਜੀਤ ਸਿੰਘ)– ਕੱਚੇ ਤੇ ਮਾਣ ਭੱਤੇ ਵਰਕਰ ਮੋਰਚੇ ਵਲੋਂ ਪੰਜਾਬ ਦੇ ਚਾਰ ਜ਼ਿਮਨੀ ਚੋਣ ਵਾਲੇ ਹਲਕਿਆਂ ਵਿੱਚ ਪੰਜਾਬ ਸਰਕਾਰ ਨੂੰ ਚੋਣਾਵੀ ਵਾਅਦੇ ਯਾਦ ਕਰਵਾਉਣ ਲਈ ਗਿਦੜਬਾਹਾ, ਚੱਬੇਵਾਲ, ਕਲਾਨੌਰ ( ਡੇਰਾ ਬਾਬਾ ਨਾਨਕ) ਵਿਖੇ 10 ਨਵੰਬਰ ਨੂੰ ਰੋਸ ਰੈਲੀਆਂ ਕਰਨ ਦਾ ਪ੍ਰੋਗਰਾਮ ਉਲੀਕਿਆ ਹੈ। ਜਿਸ ਵਿੱਚ ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਅੰਮ੍ਰਿਤਸਰ ਦੀਆਂ ਮਿਡ ਡੇ […]

Continue Reading