ਰਾਜ ਪੱਧਰੀ ਪੇਂਟਿੰਗ ਮੁਕਾਬਲੇ ਵਿੱਚ ਹਿੱਸਾ ਲੈਣ ਲਈ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਜਲੰਧਰ ਲਈ ਕੀਤਾ ਰਵਾਨਾ

ਗੁਰਦਾਸਪੁਰ, 12 ਨਵੰਬਰ (ਸਰਬਜੀਤ ਸਿੰਘ)– ਜ਼ਿਲ੍ਹਾ ਬਾਲ ਭਲਾਈ ਕੌਂਸਲ, ਗੁਰਦਾਸਪੁਰ ਵੱਲੋਂ ਅੱਜ ਜ਼ਿਲ੍ਹਾ ਪੇਂਟਿੰਗ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ 10 ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਰਾਜ ਪੱਧਰੀ ਮੁਕਾਬਲੇ ਵਿੱਚ ਹਿੱਸਾ ਲੈਣ ਲਈ ਜਲੰਧਰ ਰਵਾਨਾ ਕੀਤਾ ਗਿਆ। ਲਿਟਲ ਫਲਾਵਰ ਕਾਂਨਵੈਂਟ ਸੀ. ਸੈ. ਸਕੂਲ, ਗੁਰਦਾਸਪੁਰ ਦੀ ਮੈਡਮ ਅਮੀਤਾ ਬੈਂਸ ਦੀ ਅਗਵਾਈ ਹੇਠ ਇਹ […]

Continue Reading

ਜਿਲ੍ਹੇ ਅੰਦਰ ਕਿਸਾਨਾਂ ਵੱਲੋਂ ਇੰਨ ਸੀਟੂ ਤਰੀਕੇ ਨਾਲ ਝੋਨੇ ਦੀ ਰਹਿੰਦ-ਖੂੰਹਦ ਨੂੰ ਖੇਤ ਵਿੱਚ ਵਾਹ ਕੇ ਕਣਕ ਦੀ ਕੀਤੀ ਬਿਜਾਈ

ਗੁਰਦਾਸਪੁਰ,12 ਨਵੰਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਗੁਰਦਾਸਪੁਰ, ਦੇ ਦਿਸ਼ਾ- ਨਿਰਦੇਸ਼ਾਂ ਹੇਠ ਜ਼ਿਲ੍ਹੇ ਭਰ ਅੰਦਰ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲ਼ੋਂ ਪਰਾਲੀ ਨੂੰ ਮੌਕੇ ‘ਤੇ ਜਾ ਕੇ ਸਾੜਨ ਤੋਂ ਰੋਕਣ ਲਈ, ਪਰਾਲੀ ਪ੍ਰਬੰਧਨ ਕਰਨ ਲਈ ਅਤੇ ਕਿਸਾਨਾਂ ਨੂੰ ਇੰਨ ਸੀਟੂ ਤਰੀਕੇ ਨਾਲ ਕਣਕ ਦੀ ਬਿਜਾਈ ਕਰਨ ਲਈ ਕਾਰਜ ਕੀਤਾ ਜਾ ਰਿਹਾ ਹੈ।ਤਹਿਸੀਲਦਾਰ ਗੁਰਦਾਸਪੁਰ ਰਤਨਜੀਤ ਖੁੱਲਰ ਨੇ […]

Continue Reading

The Impact of Migration on Fisheries and Ecosystems

Migration is a fundamental biological process that shapes the structure and function of aquatic ecosystems. In marine and freshwater environments, migration refers to the seasonal or life-cycle movements of fish and other aquatic species between habitats, such as from feeding grounds to spawning sites. These movements are vital for maintaining biodiversity, ensuring genetic exchange, and […]

Continue Reading

ਮਨਿਸਟਰੀਅਲ ਕਾਮਿਆਂ ਵੱਲੋਂ 16 ਨੂੰ ਡੇਰਾ ਬਾਬਾ ਨਾਨਕ ਵਿਖੇ ‘ ਰੋਸ਼ ਮਾਰਚ ਦਾ ਐਲਾਨ- ਜ਼ਿਲ੍ਹਾ ਜਨਰਲ ਸਕੱਤਰ ਅਮਨਦੀਪ ਸਾਹਨੀ

ਗੁਰਦਾਸਪੁਰ, 12 ਨਵੰਬਰ (ਸਰਬਜੀਤ ਸਿੰਘ)- ਮਨਿਸਟਰੀਅਲ ਸਟਾਫ਼ ਐਸੋਸੀਏਸ਼ਨ ਸਿੱਖਿਆ ਵਿਭਾਗ ਪੰਜਾਬ ਦੀ ਸੂਬਾ ਬਾਡੀ ਵੱਲੋਂ ਦਫ਼ਤਰੀ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਸਬੰਧੀ ਸਰਕਾਰ ਨੂੰ ਵਾਰ-ਵਾਰ ਮੰਗ ਪੱਤਰ ਭੇਜਣ ‘ਤੇ ਵੀ ਮੰਗਾਂ ਨੂੰ ਪੂਰਾ ਨਾ ਕਰਨ ਦੇ ਰੋਸ ਵਿਚ 16 ਨਵੰਬਰ ਨੂੰ ਡੇਰਾ ਬਾਬਾ ਨਾਨਕ ਵਿਖੇ ਸੂਬਾ ਪੱਧਰੀ ਰੋਸ਼ ਰੈਲੀ ਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਝੰਡਾ ਮਾਰਚ […]

Continue Reading

ਕਮਿਊਨਿਟੀ ਹੈਲਥ ਅਫਸਰਾਂ ਦੀ ਰੈਲੀ ਤੋਂ ਇੱਕ ਦਿਨ ਪਹਿਲਾਂ ਸ੍ਰੀ ਮੁਕਤਸਰ ਸਾਹਿਬ ਦੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਮਿਲਿਆ ਉੱਚ ਪੱਧਰੀ ਮੀਟਿੰਗ ਦਾ ਇੱਕ ਪੱਤਰ

ਸ੍ਰੀ ਮੁਕਤਸਰ ਸਾਹਿਬ , ਗੁਰਦਾਸਪੁਰ, 12 ਨਵੰਬਰ ( ਸਰਬਜੀਤ ਸਿੰਘ)– ਤਕਰੀਬਨ 2500 ਕਮਿਊਨਿਟੀ ਹੈਲਥ ਅਫਸਰ, ਸੂਬਾ ਪੰਜਾਬ ਵਿੱਚ ਐਨਐਚਐਮ ਅਧੀਨ ਪੇਂਡੂ ਖੇਤਰਾਂ ਵਿੱਚ ਕੰਮ ਕਰ ਰਹੇ ਹਨ। ਜੋ ਪਿਛਲੇ ਲੰਬੇ ਸਮੇਂ ਤੋਂ ਫੀਲਡ ਵਿੱਚ ਕੰਮ ਕਰਦਿਆਂ ਆ ਰਹੀਆਂ ਮੁਸ਼ਕਲਾਂ ਅਤੇ ਆਪਣੀ ਕੁਝ ਜਾਇਜ਼ ਮੰਗਾਂ ਨੂੰ ਲੈ ਕੇ ਜੂਝ ਰਹੇ ਸਨ ।ਸਰਕਾਰ ਅਤੇ ਵਿਭਾਗ ਵੱਲੋਂ ਉਹਨਾਂ […]

Continue Reading

ਐੱਸ.ਡੀ.ਐੱਮ ਦੀਨਾਨਗਰ ਵਲੋਂ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਪੈਲੀ ਵਿੱਚ ਵਾਹ ਕੇ ਕਣਕ ਬੀਜਣ ਦੀ ਅਪੀਲ

ਦੀਨਾਨਗਰ, ਗੁਰਦਾਸਪੁਰ, 11 ਨਵੰਬਰ (ਸਰਬਜੀਤ ਸਿੰਘ)– ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ- ਨਿਰਦੇਸ਼ਾਂ ਹੇਠ ਜ਼ਿਲ੍ਹੇ ਭਰ ਅੰਦਰ ਵੱਖ-ਵੱਖ ਵਿਭਾਗਾਂ ਵੱਲ਼ੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਫਸਲ ਦੀ ਰਹਿੰਦ-ਖੂੰਹਦ ਖੇਤਾਂ ਵਿੱਚ ਵਾਹ ਕੇ ਕਣਕ ਬੀਜਣ ਲਈ ਅਪੀਲ ਕੀਤੀ ਜਾ ਰਹੀ ਹੈ। ਜਿਸ ਦੇ ਚੱਲਦਿਆ ਅੱਜ ਐੱਸ.ਡੀ.ਐੱਮ.ਦੀਨਾਨਗਰ ਜਸਪਿੰਦਰ ਸਿੰਘ ਵੱਲੋਂ ਪਿੰਡਾਂ ਵਿੱਚ ਜਾ ਕੇ […]

Continue Reading

Serie B Table, Results & Statistics, Football Italy

That’s whether mostbet. apresentando is being blacklisted on a local Wireless network or over an entire county’s routers. As reviewed in this article, using additional implies of access for instance VPNs and proxy servers are not necessarily needed in this specific case. In truth, using either will probably deny you by accessing the site. This […]

Continue Reading

ਸਵ. ਖੁਸ਼ਹਾਲ ਬਹਿਲ ਦੀ 97ਵੀਂ ਜਨਮ ਜਯੰਤੀ ਤੇ ਪੁੱਜੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕੈਂਸਰ ਜਾਂਚ ਤੇ ਜਾਗਰੂਕਤਾ ਕੈਂਪ ਅਤੇ ਵਿਸ਼ਾਲ ਖੂਨਦਾਨ ਕੈਂਪ ਦਾ ਕੀਤਾ ਉਦਘਾਟਨ ਚੇਅਰਮੈਨ ਰਮਨ ਬਹਿਲ ਦੀ ਅਗਵਾਈ ਵਿੱਚ ਲੋੜਵੰਦ ਲੋਕਾਂ ਲਈ ਲਗਾਏ ਕੈਂਪ ਸ਼ਲਾਘਾਯੋਗ ਕਾਰਜ-ਚੇਅਰਮੈਨ ਭੁੱਲਰ ਕੈਬਨਿਟ ਮੰਤਰੀ ਭੁੱਲਰ ਅਤੇ ਚੇਅਰਮੈਨ ਰਮਨ ਬਹਿਲ ਨੇ ਸ਼ਹੀਦ ਪਰਿਵਾਰਾਂ ਨੂੰ ਕੀਤਾ ਸਨਮਾਨਿਤ ਕੈਂਸਰ ਜਾਂਚ ਤੇ ਜਾਗਰੂਕਤਾ ਕੈਂਪ ਵਿੱਚ 250 ਲੋੜਵੰਦ ਲੋਕਾਂ ਨੇ […]

Continue Reading

ਸ਼੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਛੇਵੀਂ ਪਾਤਸ਼ਾਹੀ ਪਿੰਡ ਮੰਨਣ ਵਿਖੇ 13 ਨਵੰਬਰ ਤੋਂ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ – ਜਥੇਦਾਰ ਬਾਬਾ ਸੁੱਖਾ ਸਿੰਘ ਮੰਨਣ

ਗੁਰਦਾਸਪੁਰ, 11 ਨਵੰਬਰ (ਸਰਬਜੀਤ ਸਿੰਘ) — ਗੁਰਦੁਆਰਾ ਛੇਵੀਂ ਪਾਤਸ਼ਾਹੀ ਪਿੰਡ ਮੰਨਣ ਬਟਾਲਾ ਗੁਰਦਾਸਪੁਰ ਵਿਖੇ ਸਿੱਖ ਧਰਮ ਦੇ ਬਾਣੀ ਸ਼੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਦੀਆਂ ਪੂਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ, ਬਹੁਤ ਸਾਰੀਆਂ ਨਿਹੰਗ ਸਿੰਘ ਜਥੇਬੰਦੀਆਂ ਨੇ ਆਪਣੇ ਘੌੜਿਆ ਤੇ ਪੂਰੇ ਰਾਜਸਾਜ ਸਮੇਤ […]

Continue Reading