ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ 5699 ਵੋਟਾਂ ਨਾਲ ਰਹੇ ਜੇਤੂ

ਗੁਰਦਾਸੁਪਰ, 23 ਨਵੰਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਕਮ-ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਡੇਰਾ ਬਾਬਾ ਨਾਨਕ ਜ਼ਿਮਨੀ ਚੋਣ ਲਈ ਅੱਜ ਨਤੀਜਿਆਂ ਦੀ ਸਮੁੱਚੀ ਪ੍ਰਕਿਰਿਆਂ ਆਮਨ-ਸ਼ਾਂਤੀ ਨਾਲ ਸਫਲਤਾਪੂਰਵਕ ਨੇਪਰੇ ਚੜੀ ਹੈ। ਉਨ੍ਹਾਂ ਸਮੁੱਚੇ ਪੋਲਿੰਗ ਸਟਾਫ, ਸਿਵਲ ਅਤੇ ਪੁਲਸ ਅਧਿਕਾਰੀ ਅਤੇ ਕਰਮਚਾਰੀਆਂ ਦਾ ਧੰਨਵਾਦ ਕੀਤਾ।ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਡੇਰਾ […]

Continue Reading

ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਲੱਗੀ, ਕੁਲ 24 ਸ਼ਿਕਾਇਤਾਂ ਪ੍ਰਾਪਤ ਹੋਈਆਂ

ਗੁਰਦਾਸਪੁਰ, 21 ਨਵੰਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾਂ- ਨਿਰਦੇਸ਼ਾ ਹੇਠ ਅੱਜ ਜ਼ਿਲਾ ਪੱਧਰ ਤੇ ਪੈਨਸ਼ਨ ਅਦਾਲਤ ਲੱਗੀ ਜਿਸ ਵਿੱਚ ਪੰਜਾਬ ਸਰਕਾਰ ਦੇ ਸੇਵਾ ਮੁਕਤ ਕਰਮਚਾਰੀ ਅਤੇ ਦੂਸਰੇ ਪੈਨਸ਼ਨਰ ਪਹੁੰਚੇ। ਇਹ ਸਬੰਧੀ ਜਾਣਕਾਰੀ ਦਿੰਦਿਆ ਆਦਿਤਿਆ ਗੁਪਤਾ ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ ਨੇ ਦੱਸਿਆ ਕਿ ਅੱਜ ਜ਼ਿਲਾ ਰੋਜਗਾਰ ਦਫਤਰ, ਜਿਲਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 218 […]

Continue Reading

ਡੇਰਾ ਬਾਬਾ ਨਾਨਕ ਜ਼ਿਮਨੀ ਚੋਣ ਦੀ ਗਿਣਤੀ ਕੱਲ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ-ਡਿਪਟੀ ਕਮਿਸ਼ਨਰ

ਗਿਣਤੀ ਕੇਂਦਰਾਂ ਦੁਆਲੇ ਤਿੰਨ ਪਰਤੀ ਸੁਰੱਖਿਆ ਕਾਇਮ, 11 ਉਮੀਦਵਾਰ ਚੋਣ ਮੈਦਾਨ ਵਿੱਚ ਗੁਰਦਾਸਪੁਰ, 22 ਨਵੰਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫਸਰ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਹੈ ਕਿ ਡੇਰਾ ਬਾਬਾ ਨਾਨਕ ਜ਼ਿਮਨੀ ਚੋਣ ਦੀ ਗਿਣਤੀ ਕੱਲ 23 ਨਵੰਬਰ, 2024 ਨੂੰ ਸਵੇਰੇ 8 ਵਜੇ, ਸਥਾਨਕ ਸੁਖਜਿੰਦਰਾ ਗਰੁੱਪ ਆਫ ਇੰਸਟੀਚਿਊਟ ਗੁਰਦਾਸਪੁਰ ਵਿਖੇ ਸ਼ੁਰੂ ਹੋਵੇਗੀ। ਅੱਜ ਉਨ੍ਹਾਂ ਸੁਖਜਿੰਦਰਾ […]

Continue Reading

ਫਿਰਕੂ ਫਾਸੀਵਾਦੀ ਤਾਕਤਾਂ ਨੂੰ ਹਰਾਉਣਾ ਲਈ ਕਮਿਉਨਿਸਟ ਲਹਿਰ ਦੀ ਮਜਬੂਤੀ ਅਤਿ ਜਰੂਰੀ- ਕਾਮਰੇਡ ਅਰਸੀ

30 ਦਸੰਬਰ ਦੀ ਵਿਸ਼ਾਲ ਰਾਜਸੀ ਰੈਲੀ ਵਿੱਚ ਲੱਗਭਗ 5000 ਮਿਹਨਤਕਸ ਲੋਕ ਸਮੂਲੀਅਤ ਕਰਨਗੇ- ਚੌਹਾਨ, ਉੱਡਤ ਝੁਨੀਰ/ ਸਰਦੂਲਗੜ੍ਹ, ਗੁਰਦਾਸਪੁਰ, 22 ਨਵੰਬਰ (ਸਰਬਜੀਤ ਸਿੰਘ)– ਸਥਾਨਿਕ ਬਾਬਾ ਧਿਆਨ ਦਾਸ ਦੇ ਡੇਰੇ ਤੇ ਸੀਪੀਆਈ ਸਬ ਡਵੀਜ਼ਨ ਸਰਦੂਲਗੜ੍ਹ ਦੀ ਇੱਕ ਅਹਿਮ ਜਰਨਲਬਾਡੀ ਮੀਟਿੰਗ ਕਾਮਰੇਡ ਬਲਦੇਵ ਸਿੰਘ ਬਾਜੇਵਾਲਾ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਆਰੰਭ ਵਿੱਚ ਵਿਛੜੇ ਸਾਥੀਆਂ ਨੂੰ ਮੌਨ ਧਾਰਨ ਕਰਕੇ […]

Continue Reading

ਗੱਦੀ ਨਸ਼ੀਨ ਸੰਤ ਮਹਾਂਪੁਰਸ਼ ਬਾਬਾ ਕ੍ਰਿਸ਼ਨ ਨਾਥ ਮਹਾਰਾਜ ਗਰੀਬਾਂ ਦੇ ਧਾਰਮਿਕ, ਸਮਾਜਿਕ ਤੇ ਆਰਥਿਕ ਜੀਵਨ ਨੂੰ ਉੱਚਾ ਚੁੱਕਣ ਲਈ ਹਮੇਸ਼ਾਂ ਤਿਆਰ ਰਹਿੰਦੇ- ਭਾਈ ਵਿਰਸਾ ਸਿੰਘ ਖਾਲਸਾ

ਜਲੰਧਰ, ਗੁਰਦਾਸਪੁਰ, 22 ਨਵੰਬਰ ( ਸਰਬਜੀਤ ਸਿੰਘ)– ਸਿੱਖ ਧਰਮ ਦੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਸਤਿਗੁਰੂ ਸ੍ਰੀ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਤੇ ਅਕਾਲੀ ਗੁਰਬਾਣੀ ਅੰਕਿਤ (ਦਰਜ) ਕਰਕੇ ਸਿੱਖ ਗੁਰੂ ਸਾਹਿਬਾਨਾਂ ਨੇ ਬਹੁਤ ਹੀ ਦੂਰ ਦਰਸ਼ੀ ਵਾਲਾਂ ਮਹਾਨ ਕਾਰਜ ਕੀਤਾ ਜੋ ਦੁਨੀਆਂ ਦੇ ਇਤਿਹਾਸ ਦੀ ਇੱਕ ਵੱਖਰੀ ਮਿਸਾਲ ਕਹੀ ਜਾ ਸਕਦੀ ਹੈ ਅਤੇ […]

Continue Reading

ਕਿਸਾਨ ਤੇ ਜਵਾਨ ਭਲਾਈ ਯੂਨੀਅਨ ਦੀ ਜਿਲ੍ਹਾ ਪੱਧਰੀ ਮੀਟਿੰਗ 25 ਨੂੰ

ਗੁਰਦਾਸਪੁਰ 22 ਨਵੰਬਰ (ਸਰਬਜੀਤ ਸਿੰਘ)– ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਕਵਲਜੀਤ ਸਿੰਘ ਖੁਸ਼ਹਾਲਪੁਰ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਗੁਰਦਾਸਪੁਰ ਜਿਲੇ ਦੀ ਬਹੁਤ ਜਰੂਰੀ ਮੀਟਿੰਗ 25 ਨਵੰਬਰ ਦਿਨ ਸੋਮਵਾਰ ਠੀਕ 12 ਵਜੇ ਗੁਰਦੁਆਰਾ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਦੀਵਾਨ ਹਾਲ ਵਿੱਚ ਕੀਤੀ ਜਾਵੇਗੀ।ਉਹਨਾਂ ਕਿਹਾ ਕਿ ਇਸ ਮੀਟਿੰਗ ਵਿੱਚ […]

Continue Reading

30,000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, ਗੁਰਦਾਸਪੁਰ 22 ਨਵੰਬਰ ( ਸਰਬਜੀਤ ਸਿੰਘ)– ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਸਬ ਡਵੀਜ਼ਨ ਕਾਹਨੂੰਵਾਨ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਰਵਿੰਦਰ ਕੁਮਾਰ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ […]

Continue Reading

Book Of Ra: Jouant Gratuitement Equipment À Sous Reserve Of Ra Para Novomatic

Content Les Différentes Versions De Des Machines À Sous Book Of Ra Book Of Ra 6 Version Démo Et Version Réelle Meilleur Jeu Man Moment Classique Comment Jouer À La Machines À Sous Book Of Ra 6? Plinko Casino Signalez Un Problème En Allant Sur Le Jeu « Book Of Ra 6th Deluxe« 🃏 Peut- On Pratiquer […]

Continue Reading

ਪੰਜਾਬ ਭਵਨ ਸਰੀ ਕਨੇਡਾ ਦੇ ਸੰਸਥਾਪਕ ਸੁੱਖੀ ਬਾਠ ਵੱਲੋਂ `ਨਵੀਆਂ ਕਲਮਾਂ ਨਵੀਂ ਉਡਾਣ’ ਪ੍ਰੋਜੈਕਟ ਇੰਚਾਰਜ ਉਂਕਾਰ ਸਿੰਘ ਤੇਜੇ ਗੋਲਡ ਮੈਡਲ ਨਾਲ ਸਨਮਾਨਿਤ

ਨਵੀਆਂ ਕਲਮਾਂ ਨਵੀਂ ਉਡਾਣ’ ਪ੍ਰੋਜੈਕਟ ਨੂੰ ਬੁਲੰਦੀਆਂ ਤੇ ਲਿਜਾਣ ਲਈ ਹਰ ਸੰਭਵ ਯਤਨ ਕਰਾਂਗਾ- ਉਂਕਾਰ ਸਿੰਘ ਤੇਜੇ ਮਸਤੂਆਣਾ ਸਾਹਿਬ, ਗੁਰਦਾਸਪੁਰ, 21 ਨਵੰਬਰ (ਸਰਬਜੀਤ ਸਿੰਘ)– ਪੰਜਾਬ ਭਵਨ ਸਰੀ ਕਨੇਡਾ ਦੇ ਸੰਸਥਾਪਕ ਸੁੱਖੀ ਬਾਠ ਵੱਲੋਂ ਬਾਲ ਸਾਹਿਤ ਵਿੱਚ ਪੰਜਾਬੀ ਮਾਂ ਬੋਲੀ ਨੂੰ ਉਤਸ਼ਾਹਿਤ ਕਰਨ ਲਈ `ਨਵੀਆਂ ਕਲਮਾਂ ਨਵੀਂ ਉਡਾਣ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ। ਇਸ ਦੇ ਤਹਿਤ […]

Continue Reading

ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੀ ਜ਼ਮੀਨ ਹਰਿਆਣੇ ਨੂੰ ਦੇਣ ਦਾ ਫੈਸਲਾ ਵਾਪਸ ਲਵੇ ਕੇਂਦਰ ਸਰਕਾਰ – ਕਾਮਰੇਡ ਬੱਖਤਪੁਰਾ

ਗੁਰਦਾਸਪੁਰ, 21 ਨਵੰਬਰ ( ਸਰਬਜੀਤ ਸਿੰਘ)– ਕੇਂਦਰ ਸਰਕਾਰ ਵੱਲੋਂ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੀ 10 ਏਕੜ ਜਮੀਨ ਹਰਿਆਣੇ ਨੂੰ ਨਵੀਂ ਵਿਧਾਨ ਸਭਾ ਦੇਣ ਦੇ ਫੈਸਲੇ ਵਿਰੁੱਧ ਅੱਜ ਸੀਪੀਆਈ ਐਮ ਐਲ, ਨਿਊ ਡੈਮੋਕਰੇਸੀ, ਲਿਬਰੇਸ਼ਨ ਆਰਐਮਪੀਆਈ ਅਤੇ ਐਮ ਸੀਪੀਆਈ ਦੇ ਆਗੂ ਮੱਖਣ ਕੁਹਾੜ, ਤਰਲੋਕ ਸਿੰਘ ਬਹਿਰਾਮਪੁਰ ਅਤੇ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਦੀ ਅਗਵਾਈ ਵਿੱਚ ਜੀਏ ਗੁਰਦਾਸਪੁਰ ਅਦਿਤਿਆ […]

Continue Reading