ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫੇ ਦੀ ਮੰਗ -ਬਿੰਦਰ ਕੌਰ ਉੱਡਤ

ਝੁਨੀਰ, ਗੁਰਦਾਸਪੁਰ, 23 ਦਸੰਬਰ (ਸਰਬਜੀਤ ਸਿੰਘ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪਾਰਲੀਮੈਂਟ ਵਿੱਚ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦਾ ਅਪਮਾਨ ਕੀਤੇ ਜਾਣ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਉਸਦਾ ਬਚਾਅ ਕੀਤੇ ਜਾਣ ਖਿਲਾਫ, ਨਵੀਂ ਖੇਤੀ ਨੀਤੀ ਰੱਦ ਕਰਵਾਏ ਜਾਣ ਅਤੇ ਕਿਸਾਨੀ ਮੰਗਾਂ ਨੂੰ ਲੈਕੇ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ਸੀ ਪੀ […]

Continue Reading

ਬਾਜਵਾ ਨੇ ਹਾਈ ਕੋਰਟ ਦੇ ਫੈਸਲੇ ਦਾ ਕੀਤਾ ਸਵਾਗਤ

ਚੰਡੀਗੜ੍ਹ, ਗੁਰਦਾਸਪੁਰ, 22 ਦਸੰਬਰ ( ਸਰਬਜੀਤ ਸਿੰਘ)– ਪੰਜਾਬ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਕਾਂਗਰਸੀ ਮੰਤਰੀਆਂ ਭਾਰਤ ਭੂਸ਼ਣ ਆਸ਼ੂ ਅਤੇ ਸ਼ਾਮ ਸੁੰਦਰ ਅਰੋੜਾ ਵਿਰੁੱਧ ਐਫਆਈਆਰਜ਼ ਨੂੰ ਰੱਦ ਕਰਨ ਦੇ ਇਤਿਹਾਸਕ ਫੈਸਲੇ ਦਾ ਸਵਾਗਤ ਕੀਤਾ ਹੈ। ਇਹ ਫੈਸਲਾ ਦੋਸ਼ਾਂ ਦੇ ਸਿਆਸੀ ਤੌਰ ‘ਤੇ ਪ੍ਰੇਰਿਤ ਸੁਭਾਅ ਦਾ […]

Continue Reading

ਪਿੰਡ ਭਡਵਾਂ ਵਿੱਚ ਢਾਈ ਗਈ ਰਿਹਾਇਸ਼ ਨੂੰ ਨਵੇਂ ਸਿਰੇ ਤੋਂ ਬਣਾਉਣ ਲਈ ਰੱਖਿਆ ਨੀਹ ਪੱਥਰ

ਗੁਰਦਾਸਪੁਰ, 22 ਦਸੰਬਰ ( ਸਰਬਜੀਤ ਸਿੰਘ)– ਸੋਸ਼ਲ ਮੀਡੀਆ ਤੇ ਚਰਚਿਤ ਥਾਣਾ ਕਲਾਨੌਰ ਦੇ ਪਿੰਡ ਭਡਵਾਂ ਵਿੱਚ 14 ਦਸੰਬਰ ਨੂੰ ਕੁਲਵੰਤ ਸਿੰਘ ਦੇ ਐਸੀ ਪਰਿਵਾਰ ਦੀ ਢਾਈ ਗਈ ਰਿਹਾਇਸ਼ ਨੂੰ ਨਵੇਂ ਸਿਰੇ ਤੋਂ ਬਣਾਉਣ ਲਈ ਕੁਝ ਨਿਹੰਗ ਜਥੇਬੰਦੀਆਂ ਦੇ ਆਗੂਆਂ, ਪਿੰਡ ਨਿਵਾਸੀਆਂ, ਇਲਾਕੇ ਦੇ ਪਤਵੰਤਿਆਂ ਸਮੇਤ ਪੰਜਾਬ ਕਿਸਾਨ ਯੂਨੀਅਨ ਅਤੇ ਮਜ਼ਦੂਰ ਮੁਕਤੀ ਮੋਰਚਾ ਵਲੋਂ ਮਜ਼ਦੂਰ ਪਰਿਵਾਰ […]

Continue Reading

ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਗੜ੍ਹੀ ਚਮਕੌਰ ਸਾਹਿਬ ਵਿਖੇ ਸਲਾਨਾ ਸ਼ਹੀਦੀ ਦਿਹਾੜਾ ਮਨਾਇਆ- ਜਥੇਦਾਰ ਬਾਬਾ ਮੇਜਰ ਸਿੰਘ ਸੋਢੀ

ਚਮਕੌਰ ਸਾਹਿਬ, ਗੁਰਦਾਸਪੁਰ, 22 ਦਸੰਬਰ ( ਸਰਬਜੀਤ ਸਿੰਘ)–ਅੱਜ ਦੇ ਦਿਨ 8 ਪੋਹ 22 ਦਸੰਬਰ ਨੂੰ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਦੇ ਨਾਲ ਨਾਲ ਗੁਰੂ ਗੋਬਿੰਦ ਸਿੰਘ ਜੀ ਦੇ ਮੁੱਖ ਜਰਨੈਲ ਬਾਬਾ ਜੀਵਨ ਸਿੰਘ ਜੀ ( ਭਾਈ ਜੈਤਾ) ਜੀ ਅਤੇ ਹੋਰ ਸਿੰਘ ਸ਼ਹੀਦ ਹੋ ਗਏ, ਇਸ ਕੱਚੀ ਗੜ੍ਹੀ ਚਮਕੌਰ ਸਾਹਿਬ […]

Continue Reading

ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਵਿਖੇ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਮਹੀਨਾਵਾਰੀ ਗੁਰਮਤਿ ਸਮਾਗਮ ਕਰਵਾਇਆ- ਸੰਤ ਸੁਖਵਿੰਦਰ ਸਿੰਘ

ਫਿਲੌਰ, ਗੁਰਦਾਸਪੁਰ, 22 ਅਕਤੂਬਰ ( ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਆਲੋਵਾਲ ਨੰਗਲ ਬੇਟ ਫਿਲੌਰ ਵਿਖੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਇੱਕ ਵੱਡਾ ਧਾਰਮਿਕ ਸਮਾਗਮ ਕਰਵਾਇਆ ਗਿਆ, ਅਖੰਡ ਪਾਠਾਂ ਦੇ ਲੜੀਵਾਰ ਭੋਗ ਪਾਏ ਗਏ, ਧਾਰਮਿਕ […]

Continue Reading

ਮਨਰੇਗਾ ਕਾਨੂੰਨ ਨੂੰ ਸਾਰਥਿਕ ਰੂਪ ਵਿੱਚ ਲਾਗੂ ਕਰਕੇ ਮਜਦੂਰਾ ਦੀ ਸਾਰ ਲਵੇ ਮਾਨ ਸਰਕਾਰ – ਐਡਵੋਕੇਟ ਉੱਡਤ

30 ਦਸੰਬਰ ਦੀ ਵਿਸ਼ਾਲ ਰਾਜਸੀ ਰੈਲੀ ਦੀ ਤਿਆਰੀ ਹਿੱਤ ਪਿੰਡ ਬਾਜੇਵਾਲਾ ਤੇ ਮਾਖੇਵਾਲਾ ਵਿੱਖੇ ਜਨਤਕ ਮੀਟਿੰਗਾ ਝੁਨੀਰ / ਸਰਦੂਲਗੜ੍ਹ , ਗੁਰਦਾਸਪੁਰ, 22 ਦਸੰਬਰ ( ਸਰਬਜੀਤ ਸਿੰਘ)–ਚੋਣਾਂ ਤੋ ਪਹਿਲਾ ਆਮ ਆਦਮੀ ਪਾਰਟੀ ਨੇ ਮਨਰੇਗਾ ਮਜਦੂਰਾ ਨੂੰ ਗਰੰਟੀ ਦਿੱਤੀ ਸੀ ਕਿ ਜਦੋ ਉਹ ਸੱਤਾ ਵਿੱਚ ਆਏ ਤਾ ਮਨਰੇਗਾ ਸਕੀਮ ਨੂੰ ਸਾਰਥਿਕ ਰੂਪ ਵਿੱਚ ਲਾਗੂ ਕੀਤਾ ਜਾਵੇਗਾ ਤੇ […]

Continue Reading

ਐਕਸ਼ਨ ਕਮੇਟੀ ਅਤੇ ਪ੍ਰਸ਼ਾਸਨ ਦਰਮਿਆਨ ਸਮਝੌਤਾ ਹੋਣ ਤੋਂ ਬਾਅਦ ਨੌਜਵਾਨ ਦਾ ਕੀਤਾ‌ ਅੰਤਿਮ ਸੰਸਕਾਰ

ਮਾਨਸਾ, ਗੁਰਦਾਸਪੁਰ, 22 ਦਸੰਬਰ ( ਸਰਬਜੀਤ ਸਿੰਘ)- ਮਾਨਸਾ ਵਿਖੇ ਜੋ 23 ਸਾਲਾਂ ਨੌਜਵਾਨ ਗੁਰਮੀਤ ਸਿੰਘ ਪਿੰਡ ਜਵਾਹਰਕੇ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਕਾਰਨ ਧਰਨਾ ਚੱਲ ਰਿਹਾ ਸੀ ਐਕਸ਼ਨ ਕਮੇਟੀ ਅਤੇ ਪ੍ਰਸ਼ਾਸਨ ਦਰਮਿਆਨ ਸਮਝੌਤਾ ਹੋਣ ਤੋਂ ਬਾਅਦ ਸੰਸਕਾਰ ਕਰ ਦਿੱਤਾ ਗਿਆ ਸਮਝੌਤੇ ਵਿੱਚ ਡਿਊਟੀ ਮਜਿਸਟਰੇਟ ਨੇ ਲੋਕਾਂ ਵਿੱਚ ਆ ਕੇ ਵਿਸ਼ਵਾਸ ਦਵਾਇਆ ਕਿ ਪਰਿਵਾਰ […]

Continue Reading

ਸਰਕਾਰ ਕਿਸਾਨਾਂ ਦੀ ਪ੍ਰੀਖਿਆ ਲੈਣ ਦੀ ਬਜਾਏ ਤਿੰਨ ਖੇਤੀ ਬਿੱਲ ਵਾਪਸ ਲੈਣ ਸਮੇਂ ਸਾਰੀਆਂ ਮੰਗਾਂ ਪ੍ਰਵਾਨ ਕਰਨ ਦੀ ਲੋੜ ਤੇ ਜ਼ੋਰ ਦੇਵੇ- ਸੰਤ ਸੁਖਵਿੰਦਰ ਸਿੰਘ ਆਲੋਵਾਲ

ਗੁਰਦਾਸਪੁਰ, 22 ਦਸੰਬਰ (‌ ਸਰਬਜੀਤ ਸਿੰਘ)– ਕਿਸਾਨ ਮੋਰਚੇ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 27ਵੇਂ ਦਿਨ ਤੱਕ ਪਹੁੰਚ ਗਿਆ ਅਤੇ ਕੇਂਦਰ ਸਰਕਾਰ ਦੇ ਕੰਨ ਤੇ ਜੂੰ ਨਹੀਂ ਸਰਕੀ, ਜਦੋਂ ਕਿ ਕਿਸਾਨ ਆਗੂ ਸ਼ਾਂਤ ਮਈ ਢੰਗ ਨਾਲ ਦਿੱਲੀ ਜਾਂ ਕੇ ਆਪਣੀਆਂ ਮੰਗਾਂ ਸਬੰਧੀ ਸੰਘਰਸ਼ ਕਰਨਾ ਚਾਹੁੰਦੇ ਹਨ ਪਰ ਹਰਿਆਣਾ ਸਰਕਾਰ ਹਰ ਰੋਜ਼ ਕਿਸਾਨਾਂ ਦੇ […]

Continue Reading

Casino Unter Abzug Von Deutsche Lizenz: Ist Auch Das Zocken Lawful?

Content Schritt 4: Gewinne Auszahlen Lassen – Alternativen Für Psc Nutzen: Online Online Casino Mit Deutscher Lizenz Lizenz Der Curacao Gaming Control Board Unsere Empfehlung: Die Nützlichsten Online Casinos Ohne Lizenz Fazit Zu Online Casinos Ohne Lizenz Bonus Bis Hin Zu 500€ & 100 Freispiele Online Casinos Ohne Franchise 2025 Unsere Top Liste Nachteile Im […]

Continue Reading