1win Aviator Game: Play On-line In South Africa

1win Aviator App Download Fast And Quick Betting Content What Is A Good Aviator Predictor? In Aviator Apk Features And Requirements Improve Your Aviator Successful Chances Compatibility And Requirements Key Features Infinity Nikki Will Be The Next Major Hit In Cellular Gaming And It Is Arriving Out In Fewer Than A Month In Aviator Application […]

Continue Reading

ਪ੍ਰਧਾਨਮੰਤਰੀ ਅਤੇ ਸ਼ਾਹ ਦੇ ਅਹੁਦੇ ਸੰਵਿਧਾਨ ਕਰਕੇ ਹਨ – ਬਾਜਵਾ

ਚੰਡੀਗੜ੍ਹ, ਗੁਰਦਾਸਪੁਰ, 19‌ ਦਸੰਬਰ ( ਸਰਬਜੀਤ ਸਿੰਘ)– ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀਆਂ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਡਾ.ਬੀ.ਆਰ. ਅੰਬੇਡਕਰ ‘ਤੇ ਕੀਤੀਆਂ ਗਈਆਂ ਤਾਜ਼ਾ ਟਿੱਪਣੀਆਂ ਅਪਮਾਨਜਨਕ ਅਤੇ ਅਸਵੀਕਾਰਨਯੋਗ ਹਨ। ਇਹ ਟਿੱਪਣੀਆਂ ਨਾ ਸਿਰਫ਼ ਬਾਬਾ ਸਾਹਿਬ ਅੰਬੇਡਕਰ ਦੀ ਵਿਲੱਖਣ ਵਿਰਾਸਤ ਦਾ ਅਪਮਾਨ ਕਰਦੀਆਂ ਹਨ, ਸਗੋਂ ਭਾਰਤੀ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਸਿਹਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਰੀਵਿਊ ਕੀਤਾ

ਸਕੂਲੀ ਵਿਦਿਆਰਥੀਆਂ ਦੀ ਸਿਹਤ ਜਾਂਚ ਅਤੇ ਇਲਾਜ ਦੇ ਢੁਕਵੇਂ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਓਟ ਕੇਂਦਰਾਂ ਵਿੱਚ ਇਲਾਜ ਕਰਵਾ ਰਹੇ ਮਰੀਜ਼ਾਂ ਉੱਪਰ ਹੋਰ ਧਿਆਨ ਦੇਣ ਲਈ ਦਿੱਤਾ ਜ਼ੋਰ ਗੁਰਦਾਸਪੁਰ, 19 ਦਸੰਬਰ (ਸਰਬਜੀਤ ਸਿੰਘ ) – ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਰੀਵਿਊ ਕਰਨ ਲਈ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ […]

Continue Reading

ਸੁਸ਼ਾਸ਼ਨ ਸਪਤਾਹ-ਪ੍ਰਸ਼ਾਸਨ ਗਾਓਂ ਕੀ ਔਰ’ ਤਹਿਤ ਦੀਨਾਨਗਰ ਦੇ ਪਿੰਡ ਰਸੂਲਪੁਰ ਵਿਖੇ ਲਗਾਇਆ ਗਿਆ ਵਿਸ਼ੇਸ਼ ਕੈਂਪ

ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਦੀਨਾਨਗਰ, ਗੁਰਦਾਸਪੁਰ, 19 ਦਸੰਬਰ (ਸਰਬਜੀਤ ਸਿੰਘ) – ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ 19 ਦਸੰਬਰ ਤੋਂ 24 ਦਸੰਬਰ ਤੱਕ ‘ਸੁਸ਼ਾਸ਼ਨ ਸਪਤਾਹ’ (ਗੁੱਡ ਗਵਰਨੈਂਸ ਵੀਕ) ਮਨਾਇਆ ਜਾ ਰਿਹਾ ਹੈ। ‘ਸੁਸ਼ਾਸ਼ਨ ਸਪਤਾਹ-ਪ੍ਰਸ਼ਾਸਨ ਗਾਓਂ ਕੀ […]

Continue Reading

ਸੁਸ਼ਾਸ਼ਨ ਸਪਤਾਹ-ਪ੍ਰਸ਼ਾਸਨ ਗਾਓਂ ਕੀ ਔਰ’ ਤਹਿਤ ਜੌੜਾ ਛੱਤਰਾਂ ਵਿਖੇ ਲਗਾਇਆ ਗਿਆ ਵਿਸ਼ੇਸ਼ ਕੈਂਪ

ਚੇਅਰਮੈਨ ਰਮਨ ਬਹਿਲ ਅਤੇ ਐੱਸ.ਡੀ.ਐੱਮ. ਗੁਰਦਾਸਪੁਰ ਕਰਮਜੀਤ ਸਿੰਘ ਨੇ ਕੈਂਪ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਗੁਰਦਾਸਪੁਰ, 19 ਦਸੰਬਰ (ਸਰਬਜੀਤ ਸਿੰਘ)– ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ 19 ਦਸੰਬਰ ਤੋਂ 24 ਦਸੰਬਰ ਤੱਕ ‘ਸੁਸ਼ਾਸ਼ਨ ਸਪਤਾਹ’ (ਗੁੱਡ ਗਵਰਨੈਂਸ ਵੀਕ) ਮਨਾਇਆ ਜਾ ਰਿਹਾ ਹੈ। ‘ਸੁਸ਼ਾਸ਼ਨ ਸਪਤਾਹ-ਪ੍ਰਸ਼ਾਸਨ ਗਾਓਂ ਕੀ ਔਰ’ ਤਹਿਤ ਜ਼ਿਲ੍ਹਾ ਪ੍ਰਸ਼ਾਸਨ […]

Continue Reading

ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਸਬੰਧੀ 21 ਦਸੰਬਰ ਨੂੰ ਵੋਟਾਂ ਵਾਲੇ ਦਿਨ ਰਜਿਸਟਰਡ ਦੁਕਾਨਾਂ ਅਤੇ ਸੰਸਥਾਵਾਂ ਵਿੱਚ ਕੰਮ ਕਰਦੇ ਵੋਟਰ ਕਾਮਿਆਂ ਲਈ ਛੁੱਟੀ ਦਾ ਐਲਾਨ

ਗੁਰਦਾਸਪੁਰ, 19 ਦਸੰਬਰ (ਸਰਬਜੀਤ ਸਿੰਘ)— 21 ਦਸੰਬਰ 2024 ਨੂੰ ਨਗਰ ਨਿਗਮ ਬਟਾਲਾ ਦੇ ਵਾਰਡ ਨੰਬਰ 24 ਅਤੇ ਨਗਰ ਕੌਂਸਲ ਗੁਰਦਾਸਪੁਰ ਦੇ ਵਾਰਡ ਨੰਬਰ 16 ਦੀ ਹੋ ਰਹੀ ਉਪ ਚੋਣ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਸ੍ਰੀ ਉਮਾ ਸ਼ੰਕਰ ਗੁਪਤਾ, ਆਈ.ਏ.ਐੱਸ. ਨੇ ਇਨ੍ਹਾਂ ਦੋਵਾਂ ਵਾਰਡਾਂ ਦੇ ਵੋਟਰ ਜੋ ਰਜਿਸਟਰਡ ਦੁਕਾਨਾਂ ਅਤੇ ਸੰਸਥਾਵਾਂ ਵਿੱਚ ਕੰਮ ਕਰਦੇ ਵਰਕਰਾਂ ਨੂੰ […]

Continue Reading

ਨਸ਼ਾ ਤਸਕਰੀ, ਅਮਨ-ਕਾਨੂੰਨ ਦੀ ਸਥਿਤੀ ਗੰਭੀਰ ਪਰ ਮਾਨ ਰੰਗਲਾ ਪੰਜਾਬ ਤਿਉਹਾਰ ਦੀ ਯੋਜਨਾ ਬਣਾਉਣ ‘ਚ ਰੁੱਝੇ- ਬਾਜਵਾ

ਚੰਡੀਗੜ੍ਹ, ਗੁਰਦਾਸਪੁਰ, 19 ਦਸੰਬਰ (ਸਰਬਜੀਤ ਸਿੰਘ– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿੱਚ ‘ਰੰਗਲਾ ਪੰਜਾਬ’ ਤਿਉਹਾਰ ਆਯੋਜਿਤ ਕਰਨ ਲਈ ਹਰੀ ਝੰਡੀ ਦਿੱਤੇ ਜਾਣ ਦੇ ਮੱਦੇਨਜ਼ਰ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਗ੍ਰਹਿ ਮੰਤਰੀ ਵਜੋਂ ਅਮਨ-ਕਾਨੂੰਨ ਦੀ ਸਥਿਤੀ ਨਾਲ ਨਜਿੱਠਣ ਵਿੱਚ ਭਗਵੰਤ ਮਾਨ ਦੀ ਪ੍ਰਭਾਵਸ਼ੀਲਤਾ ‘ਤੇ […]

Continue Reading

ਜ਼ਿਲਾ ਲਾਇਬ੍ਰੇਰੀ ਨੂੰ ਬਚਾਉਣ ਲਈ 27 ਦਸੰਬਰ ਨੂੰ ਮਾਨਸਾ ਪੁੱਜੇ- ਸੁਖਜੀਤ ਰਾਮਾਨੰਦੀ

ਮਾਨਸਾ, ਗੁਰਦਾਸਪੁਰ, 19 ਦਸੰਬਰ (ਸਰਬਜੀਤ ਸਿੰਘ)– ਅੱਜ ਜ਼ਿਲ੍ਹਾ ਲਾਇਬ੍ਰੇਰੀ ਬਚਾਉ ਕਮੇਟੀ, ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ),ਪੀ ਐੱਸ ਯੂ,ਦਲਿਤ ਮਨੁੱਖੀ ਅਧਿਕਾਰ ਸਭਾ,ਪੰਜਾਬ ਕਿਸਾਨ ਯੂਨੀਅਨ,ਸੀ ਪੀ ਆਈ (ਐੱਮ ਐੱਲ) ਲਿਬਰੇਸ਼ਨ ਅਤੇ ਬਹੁਜਨ ਮੁਕਤੀ ਪਾਰਟੀ ਵੱਲੋਂ ਜ਼ਿਲ੍ਹਾ ਲਾਇਬ੍ਰੇਰੀ ਨੂੰ ਬਹਾਲ ਕਰਵਾਉਣ ਦੀ ਮੰਗ ਨੂੰ ਲੈ ਕੇ ਸੰਘਰਸ਼ ਦੀ ਮਜਬੂਤੀ ਲਈ ਬਾਬਾ ਬੂਝਾ ਸਿੰਘ ਯਾਦਗਾਰੀ ਭਵਨ ਮਾਨਸਾ ਵਿੱਚ ਮੀਟਿੰਗ […]

Continue Reading