ਸੁਸਾਸ਼ਨ ਸਪਤਾਹ’ (ਗੁੱਡ ਗਵਰਨੈਂਸ ਵੀਕ) ਤਹਿਤ ਜ਼ਿਲ੍ਹੇ ਵਿੱਚ ਵੱਖ-ਵੱਖ ਥਾਂਵਾਂ ‘ਤੇ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਗੁਰਦਾਸਪੁਰ, 17 ਦਸੰਬਰ (ਸਰਬਜੀਤ ਸਿੰਘ ) – ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਦੇਸ਼ ਵਿਆਪੀ ਮੁਹਿੰਮ ‘ਪ੍ਰਸ਼ਾਸਨ ਗਾਓਂ ਕੀ ਔਰ’ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 19 ਤੋਂ 24 ਦਸੰਬਰ ਤੱਕ ‘ਸੁਸਾਸ਼ਨ ਸਪਤਾਹ’ (ਗੁੱਡ ਗਵਰਨੈਂਸ ਵੀਕ) ਮਨਾਇਆ ਜਾਵੇਗਾ। ਇਸ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣਗੇ।ਇਸ ਸਬੰਧੀ ਜਾਣਕਾਰੀ ਦਿੰਦੇ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਡਿਸਟ੍ਰਿਕਟ ਵਾਟਰ ਐਂਡ ਸੈਨੀਟੇਸ਼ਨ ਮਿਸ਼ਨ ਤਹਿਤ ਚੱਲ ਰਹੇ ਕੰਮਾਂ ਦਾ ਰੀਵਿਊ ਕੀਤਾ

ਗੁਰਦਾਸਪੁਰ, 17 ਦਸੰਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿੱਚ ਡਿਸਟ੍ਰਿਕਟ ਵਾਟਰ ਐਂਡ ਸੈਨੀਟੇਸ਼ਨ ਮਿਸ਼ਨ ਤਹਿਤ ਜਿਲੇ ਵਿੱਚ ਚੱਲ ਰਹੇ ਕੰਮਾਂ ਦੀ ਰੀਵਿਊ ਕੀਤਾ ਗਿਆ।ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਹਰਜਿੰਦਰ ਸਿੰਘ , ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਕਾਰਜਕਾਰੀ ਇੰਜੀਨੀਅਰ-ਕਮ-ਜਿਲ੍ਹਾ ਸੈਨੀਟੇਸ਼ਨ ਅਫਸਰ ਵਿਜੈ […]

Continue Reading

ਗੁਆਂਢੀ ਦੇਸ਼ ਨਿਪਾਲ ਬਾਰਡਰ ਤੇ ਤਾਇਨਾਤ ਇੰਡੀਅਨ ਆਰਮੀ ਦੇ ਨੌਜਵਾਨਾਂ ਵੱਲੋਂ ਸਿੱਖ ਧਾਰਮਿਕ ਆਗੂਆਂ ਨੂੰ ਸਨਮਾਨ ਦੇਣਾ ਸ਼ਲਾਘਾਯੋਗ ਕਦਮ- ਸੰਤ ਸੁਖਵਿੰਦਰ ਸਿੰਘ ਆਲੋਵਾਲ

ਫਿਲੌਰ, ਗੁਰਦਾਸਪੁਰ, 17 ਦਸੰਬਰ (ਸਰਬਜੀਤ ਸਿੰਘ)– ਦੋਆਬੇ ਖੇਤਰ’ਚ ਆਪਣੀਆਂ ਧਾਰਮਿਕ, ਸਮਾਜਿਕ ਤੇ ਸਿਆਸੀ ਸਰਗਰਮੀਆਂ ਕਰਕੇ ਦੇਸ਼ਾਂ ਵਿਦੇਸ਼ਾਂ ਵਿੱਚ ਸਿੱਖੀ ਪ੍ਰਚਾਰ ਲਈ ਪ੍ਰਸਿੱਧ ਹੋਏ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਦੇ ਮੁੱਖੀ ਸੰਤ ਮਹਾਂਪੁਰਸ਼ ਬਾਬਾ ਸੁਖਵਿੰਦਰ ਸਿੰਘ ਜੀ ਆਪਣੇ ਜਥੇ ਸਮੇਤ ਅੱਜ ਕੱਲ੍ਹ ਯੂ ਪੀ ਵਿਖੇ ਸਿੱਖੀ ਦੇ ਧਰਮ ਪ੍ਰਚਾਰ ਹਿੱਤ […]

Continue Reading

ਯੂ.ਪੀ ਦੇ ਗੁਰਦੁਆਰਾ ਟਾਟਰਗੰਜ ਨੇੜੇ ਨੇਪਾਲ ਬਾਰਡਰ ਵਿਖੇ ਸਥਾਨਕ ਸੰਗਤਾਂ ਵੱਲੋਂ ਗੁਰੂ ਨਾਨਕ ਦੇਵ ਜੀ ਤੇ ਸਮੂਹ ਸ਼ਹੀਦਾਂ ਦੀ ਯਾਦ ‘ਚ ਗੁਰਮਤਿ ਸਮਾਗਮ ਕਰਵਾਇਆ- ਸੰਤ ਸੁਖਵਿੰਦਰ ਸਿੰਘ ਆਲੋਵਾਲ

ਯੂ.ਪੀ, ਗੁਰਦਾਸਪੁਰ, 17 ਦਸੰਬਰ (ਸਰਬਜੀਤ ਸਿੰਘ)– ਯੂ.ਪੀ ਦੇ ਗੁਰਦੁਆਰਾ ਟਾਟਰਗੰਜ ਨੇੜੇ ਨੇਪਾਲ ਬਾਰਡਰ ਦੀਆਂ ਸੰਗਤਾਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਇੱਕ ਵੱਡਾ ਗੁਰਮਤਿ ਸਮਾਗਮ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਬਾਬਾ ਗੁਲਾਬ ਸਿੰਘ ਦੇ ਨਾਲ ਨਾਲ ਸਥਾਨਕ ਸੰਗਤਾਂ ਦੇ […]

Continue Reading

ਦੇਸ਼ ਦੀ ਮੋਦੀ ਸਰਕਾਰ ਦੇ ਹੱਥਾਂ ਵਿੱਚ ਦੇਸ਼ ਸੁਰੱਖਿਤ ਨਹੀਂ- ਕਾਮਰੇਡ ਬੱਖਤਪੁਰਾ

ਗੁਰਦਾਸਪੁਰ, 17 ਦਸੰਬਰ (ਸਰਬਜੀਤ ਸਿੰਘ)– ਸੀਪੀਆਈ ਐਮਐਲ ਲਿਬਰੇਸ਼ਨ ਨੇ ਗੁਰਦਾਸਪੁਰ ਨੇੜਲੇ ਇਤਿਹਾਸਿਕ ਪਿੰਡ ਗੁਰਦਾਸ ਨੰਗਲ ਵਿਖੇ ਰਾਜਨੀਤਕ ਕਾਨਫਰੰਸ ਕੀਤੀ। ਜਿਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਲਬੀਰ ਭੋਲਾ ਮਲਕਵਾਲ, ਸੁਖਦੇਵ ਸਿੰਘ ਭਾਗੋਕਾਵਾਂ, ਵਿਜੇ ਕੁਮਾਰ ਸੋਹਲ ਅਤੇ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬਖਤਪੁਰਾ ਨੇ ਕਿਹਾ ਕਿ ਦੇਸ਼ ਦੀ ਮੋਦੀ ਸਰਕਾਰ ਦੇ ਹੱਥਾਂ ਵਿੱਚ ਦੇਸ਼ ਸੁਰੱਖਿਤ ਨਹੀਂ […]

Continue Reading

ਪੀੜਤ ਪਰਿਵਾਰ ਨੂੰ ਲੈ ਕੇ ਡੀ.ਸੀ ਅਤੇ ਐਸ.ਐਸ.ਪੀ ਨੂੰ ਮਿਲਿਆ ਜਾਵੇਗਾ- ਕਾਮਰੇਡ ਬੱਖਤਪੁਰਾ

ਗੁਰਦਾਸਪੁਰ, 16 ਅਕਤੂਬਰ ( ਸਰਬਜੀਤ ਸਿੰਘ)– ਅੱਜ ਸੀਪੀਆਈ ਐਮਐਲ ਲਿਬਰੇਸ਼ਨ ਦੀ ਟੀਮ ਨੇ ਜਿਸ ਵਿੱਚ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ, ਸੁਖਦੇਵ ਸਿੰਘ ਭਾਗੋਕਾਵਾਂ ਅਤੇ ਅਸ਼ਵਨੀ ਕੁਮਾਰ ਲੱਖਣ ਕਲਾਂ ਸ਼ਾਮਿਲ ਸਨ, ਕਲਾਨੌਰ ਥਾਣੇ ਦੇ ਪਿੰਡ ਭੰਡਵਾਂ ਦਾ ਦੌਰਾ ਕਰਨ ਪਿੱਛੋਂ ਦੱਸਿਆ ਕਿ ਭੰਡਵਾ ਦੇ ਇੱਕ ਕੁਲਵੰਤ ਸਿੰਘ ਨਾ ਦੇ ਹਰੀਜਨ ਪ੍ਰਵਾਰ ਦੇ ਲਾਲ ਲਕੀਰ ਅੰਦਰ ਬਣੇ ਦੋ […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਐੱਸ.ਐੱਸ.ਐੱਮ ਕਾਲਜ ਦੀਨਾਨਗਰ ਵਿਖੇ ‘ਵਿਧਾਨ ਸੇ ਸਮਾਧਾਨ’ ਵਿਸ਼ੇ ‘ਤੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ

ਦੀਨਾਨਗਰ, ਗੁਰਦਾਸਪੁਰ, 16 ਦਸੰਬਰ (ਸਰਬਜੀਤ ਸਿੰਘ ) – ਨਾਲਸਾ ਦੀਆਂ ਹਦਾਇਤਾਂ ਅਨੁਸਾਰ ਅਤੇ ਰਜਿੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਦੀ ਰਹਿਨੁਮਾਈ ਹੇਠ ਰਮਨੀਤ ਕੌਰ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ- ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਦੁਆਰਾ ਐੱਸ.ਐੱਸ.ਐੱਮ ਕਾਲਜ ਦੀਨਾਨਗਰ ਵਿਖੇ ‘ਵਿਧਾਨ ਸੇ ਸਮਾਧਾਨ’ ਵਿਸ਼ੇ ‘ਤੇ ਔਰਤਾਂ ਲਈ ਕਾਨੂੰਨੀ ਜਾਗਰੂਕਤਾ ਸੈਮੀਨਾਰ […]

Continue Reading

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ‘ਲੋਕ ਮਿਲਣੀ’ ਪ੍ਰੋਗਰਾਮ ਜਰੀਏ ਲੋਕਾਂ ਦੀਆਂ ਮੁਸ਼ਕਲਾਂ ਦਾ ਨਿਪਟਾਰਾ ਕੀਤਾ

ਹਲਕੇ ਦੇ ਲੋਕ ਮੇਰਾ ਆਪਣਾ ਪਰਿਵਾਰ ਅਤੇ ਮੈਂ ਆਪਣੇ ਲੋਕਾਂ ਦੇ ਹਰ ਸੁੱਖ-ਦੁੱਖ ਵਿੱਚ ਉਨ੍ਹਾਂ ਦੇ ਨਾਲ ਖੜ੍ਹਾ ਹਾਂ- ਵਿਧਾਇਕ ਗੁਰਦੀਪ ਸਿੰਘ ਰੰਧਾਵਾ ਡੇਰਾ ਬਾਬਾ ਨਾਨਕ, ਗੁਰਦਾਸਪੁਰ, 16 ਦਸੰਬਰ (ਸਰਬਜੀਤ ਸਿੰਘ ) – ਡੇਰਾ ਬਾਬਾ ਨਾਨਕ ਤੋਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਅੱਜ ਪਿੰਡ ਸ਼ਾਹਪੁਰ ਜਾਜਨ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣ […]

Continue Reading

ਡੇਅਰੀ ਵਿਕਾਸ ਵਿਭਾਗ ਨੇ ਭੋਪੁਰ ਸੈਦਾਂ ਵਿਖੇ ਦੁੱਧ ਉਤਪਾਦਕ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਗੁਰਦਾਸਪੁਰ, 16 ਦਸੰਬਰ (ਸਰਬਜੀਤ ਸਿੰਘ) – ਪੰਜਾਬ ਡੇਅਰੀ ਵਿਕਾਸ ਵਿਭਾਗ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਡਾਇਰੈਕਟਰ ਕੁਲਦੀਪ ਸਿੰਘ ਜੱਸੋਵਾਲ, ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਅਤੇ ਡਿਪਟੀ ਡਾਇਰੈਕਟਰ ਡੇਅਰੀ ਵਰਿਆਮ ਸਿੰਘ ਦੀ ਯੋਗ ਅਗਵਾਈ ਹੇਠ ਡੀਡੀ 6 ਸਕੀਮ ਅਧੀਨ ਅੱਜ ਪਿੰਡ ਭੋਪਰ ਸੈਦਾਂ ਵਿਖੇ ਇੱਕ ਦਿਨਾਂ ਦੁੱਧ ਉਤਪਾਦਕ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ […]

Continue Reading

ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰਾਂਚ ਸੰਗਰੂਰ ਦੀ ਹੋਈ ਚੋਣ

ਸੰਗਰੂਰ, ਗੁਰਦਾਸਪੁਰ, 16 ਦਸੰਬਰ ( ਸਰਬਜੀਤ ਸਿੰਘ)– ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰਾਂਚ ਸੰਗਰੂਰ ਦੀ ਚੋਣ ਸੂਬਾਈ ਕਾਰਜਕਾਰੀ ਪ੍ਰਧਾਨ ਬਿੱਕਰ ਸਿੰਘ ਮਾਖਾ ਜਰਨਲ ਸਕੱਤਰ ਮਨਜੀਤ ਸਿੰਘ ਸੰਗਤਪੁਰਾ ਦੀ ਪ੍ਰਧਾਨਗੀ ਹੇਠ ਸਿਟੀ ਪਾਰਕ ਸੰਗਰੂਰ ਵਿਖੇ ਕੀਤੀ ਗਈ। ਇਸ ਵਿੱਚ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਵਿੱਤ ਸਕੱਤਰ ਗੁਲਜ਼ਾਰ ਖਾਨ ਅਤੇ ਪੈਰਾ ਮੈਡੀਕਲ ਦੇ ਸੁਖਪਾਲ ਸਿੰਘ ਲੌਂਗੋਵਾਲ […]

Continue Reading