ਖੱਬੇ ਪੱਖੀਆਂ ਵੱਲੋਂ ਕਚਹਿਰੀ ਚੌਂਕ ਵਿੱਚ ਅਮਿਤ ਸ਼ਾਹ ਦਾ ਪੁਤਲਾ ਫੂਕਿਆ
ਬਰਨਾਲਾ, ਗੁਰਦਾਸਪੁਰ, 30 ਦਸੰਬਰ (ਸਰਬਜੀਤ ਸਿੰਘ)– ਦੇਸ਼ ਦੀਆਂ ਵੱਖ ਵੱਖ ਖੱਬੇ ਪੱਖੀ ਪਾਰਟੀਆਂ ਦੇ ਸੱਦੇ ਤਹਿਤ ਕੇਂਦਰ ਦੀ ਮੋਦੀ ਸਰਕਾਰ ਅਤੇ ਆਰ ਐਸ ਐਸ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਰੋਸ਼ ਕੁੱਲ ਹਿੰਦ ਪੱਧਰ ਦੇ ਸੱਦੇ ਤਹਿਤ ਬਰਨਾਲਾ ਵਿਖੇ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਇਕੱਠ ਵਿੱਚ ਝੁੱਗੀ ਝੌਂਪੜੀ ਵਿੱਚ ਰਹਿ ਰਹੇ ਨੌਜਵਾਨ ਮੁੰਡੇ ਅਤੇ ਵੱਡੀ ਗਿਣਤੀ […]
Continue Reading

