ਸੀ.ਬੀ.ਏ ਇਨਫੋਟੈਕ ਸ਼ੁਰੂ ਕਰਨ ਜਾ ਰਿਹਾ ਹੈ ਨਵੇਂ ਤਕਨੀਕੀ ਕੋਰਸ- ਇੰਜੀ.ਸੰਦੀਪ ਕੁਮਾਰ

ਚੰਗੀਆਂ ਕੰਪਨੀਆਂ ਨੌਕਰੀਆਂ ਹਾਸਲ ਕਰਨ ਵਾਲੇ ਚਾਹਵਾਨਾਂ ਲਈ ਇਹ ਮੌਕਾ ਸਭ ਤੋਂ ਵਧੀਆ ਗੁਰਦਾਸਪੁਰ, 28 ਦਸੰਬਰ (ਸਰਬਜੀਤ ਸਿੰਘ) – ਸੀ.ਬੀ.ਏ ਇਨਫੋਟੈਕ ਕੰਪਿਊਟਰ ਅਤੇ ਆਈ.ਟੀ ਹੁਨਰ ਦੇ ਪ੍ਰਮੁੱਖ ਸਿੱਖਿਆ ਪ੍ਰਦਾਨ ਕਰਨ ਵਾਲੀ ਸੰਸਥਾ ਨੇ ਨਵੇਂ ਤਕਨੀਕੀ ਕੋਰਸ ਦੀ ਘੋਸ਼ਣਾ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਆਂ ਸੀ.ਬੀ.ਏ ਇਨਫੋਟੈਕ ਦੇ ਐਮ.ਡੀ ਇੰਜੀ.ਸੰਦੀਪ ਕੁਮਾਰ ਨੇ ਦੱਸਿਆ ਕਿ ਸਾਡੇ ਮਿਸ਼ਨ ਦਾ […]

Continue Reading

ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਪ੍ਰੋਟੋਕੋਲ ਅਨੁਸਾਰ ਜਮੁਨਾ ਦੇ ਕਿਨਾਰੇ ਕਰਨ ਦੀ ਮੰਗ-ਕਾਮਰੇਡ ਬੱਖਤਪੁਰਾ

ਗੁਰਦਾਸਪੁਰ, 28 ਦਸੰਬਰ (ਸਰਬਜੀਤ ਸਿੰਘ)– ਸੀਪੀਆਈ ਐਮਐਲ ਲਿਬਰੇਸ਼ਨ ਨੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਪ੍ਰੋਟੋਕੋਲ ਅਨੁਸਾਰ ਜਮੁਨਾ ਦੇ ਕਿਨਾਰੇ ਕਰਨ ਦੀ ਮੰਗ ਕੀਤੀ ਹੈ।ਇਸ ਸਬੰਧੀ ਪ੍ਰੈਸ ਨਾਲ ਗੱਲਬਾਤ ਕਰਦਿਆਂ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ ਕਿਹਾ ਕਿ ਇਹ ਵਿਵਹਾਰਿਕ ਪ੍ਰੋਟੋਕੋਲ ਰਿਹਾ ਹੈ ਕਿ ਰਾਸ਼ਟਰਪਤੀ, ਉਪ ਰਾਸ਼ਟਰਪਤੀ ਪ੍ਰਧਾਨ ਮੰਤਰੀ […]

Continue Reading

ਚੇਅਰਮੈਨ ਰਮਨ ਬਹਿਲ ਨੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡਾਂ ਨੂੰ ਦਿੱਤਾ ਨਵੇਂ ਸਾਲ ਦਾ ਤੋਹਫ਼ਾ

ਦਰਜ਼ਨ ਤੋਂ ਵੱਧ ਪਿੰਡਾਂ ਨੂੰ 50 ਲੱਖ ਰੁਪਏ ਦੀ ਗ੍ਰਾਂਟ ਵੰਡੀ ਪੰਚਾਇਤੀ ਨੁਮਾਇੰਦੇ ਗ੍ਰਾਂਟ ਦੀ ਰਾਸ਼ੀ ਨੂੰ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਆਪਣੇ ਪਿੰਡਾਂ ਦੇ ਵਿਕਾਸ ਉੱਪਰ ਖਰਚ ਕਰਨ – ਚੇਅਰਮੈਨ ਰਮਨ ਬਹਿਲ ਗੁਰਦਾਸਪੁਰ, 28 ਦਸੰਬਰ (ਸਰਬਜੀਤ ਸਿੰਘ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਅੱਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਦਰਜ਼ਨ […]

Continue Reading

ਮੋਦੀ ਸਰਕਾਰ ਵਲੋਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਬਣਦਾ ਸਨਮਾਨ ਨਾ ਦੇਣ ਦੀ ਲਿਬਰੇਸ਼ਨ ਵੱਲੋਂ ਸਖ਼ਤ ਆਲੋਚਨਾ

ਮਾਨਸਾ, ਗੁਰਦਾਪੁਰ, 28 ਦਸੰਬਰ (ਸਰਬਜੀਤ ਸਿੰਘ)– ਸੀਪੀਆਈ (ਐਮਐਲ) ਲਿਬਰੇਸ਼ਨ ਨੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਪ੍ਰੋਟੋਕੋਲ ਅਨੁਸਾਰ ਜਮੁਨਾ ਦੇ ਕਿਨਾਰੇ ਨਾ ਕੀਤੇ ਜਾਣ ਦੀ ਸਖ਼ਤ ਆਲੋਚਨਾ ਕੀਤੀ ਹੈ । ਇਸ ਸਬੰਧੀ ਪ੍ਰੈਸ ਨਾਲ ਗੱਲਬਾਤ ਕਰਦਿਆਂ ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਅਤੇ ਬੁਲਾਰੇ ਸੁਖਦਰਸ਼ਨ ਸਿੰਘ ਨੱਤ ਨੇ ਕਿਹਾ ਕਿ […]

Continue Reading

ਮੋਦੀ ਸਰਕਾਰ ਨੇ ਆਪਣੀ ਜਿੱਦ ਪਗਾਉਂਦਿਆਂ ਡਾਕਟਰ ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਆਮ ਸ਼ਮਸ਼ਾਨ ਘਾਟ ਨਿਗਮ ਬੋਧ ਵਿਖੇ ਕੀਤਾ-ਕਾਮਰੇਡ ਬੱਖਤਪੁਰਾ

ਗੁਰਦਾਸਪੁਰ, 28 ਦਸੰਬਰ (ਸਰਬਜੀਤ ਸਿੰਘ)– ਸੀਪੀ ਆਈ ਐਮ ਐਲ ਲਿਬਰੇਸ਼ਨ ਨੇ ਸਾਬਕਾ ਸਿੱਖ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ, ਪ੍ਰੋਟੋਕਾਲ ਅਨੁਸਾਰ ਜਮੁਨਾ ਦੇ ਕਿਨਾਰੇ ਨਾ ਕਰਨ ਦੀ ਸਖਤ ਨਿਖੇਦੀ ਕੀਤੀ ਹੈ।ਪ੍ਰੈਸ ਨਾਲ ਗੱਲਬਾਤ ਕਰਦਿਆਂ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਆਪਣੀ ਜਿੱਦ ਪਗਾਉਂਦਿਆਂ ਡਾਕਟਰ ਮਨਮੋਹਨ […]

Continue Reading

ਪੋਹ ਮਹੀਨੇ ਦੇ ਸ਼ਹੀਦੀ ਪੰਦਰਵਾੜੇ ਦੇ ਆਖਰੀ ਦਿਨ ਰੰਘਰੇਟਾ ਨਿਹੰਗ ਸਿੰਘ ਜਥੇਬੰਦੀਆਂ ਨੇ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਦੀ ਅਗਵਾਈ ‘ਚ ਮਹੱਲਾ ਖੇਡਿਆ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 28 ਦਸੰਬਰ (ਸਰਬਜੀਤ ਸਿੰਘ)–ਪੋਹ ਮਹੀਨੇ ਦੇ ਸ਼ਹੀਦਾਂ ਦਾ ਪੰਦਰਵਾੜਾ ਸੰਪੂਰਨ ਹੋਇਆ ਤੇ ਅੱਜ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਵੱਲੋਂ ਸ਼ਾਨਦਾਰ ਮੁਹੱਲੇ ਦਾ ਪ੍ਰਦਰਸ਼ਨ ਕੀਤਾ ਗਿਆ ਅਤੇ ਸੰਗਤਾਂ ਨੂੰ ਸਿੱਖੀ ਦੇ ਸੁਨਹਿਰੀ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਨ ਲਈ ਜੰਗੀ ਪੱਧਰ ਤੇ ਉਪਰਾਲੇ ਕੀਤੇ ਗਏ, ਅਖੰਡ ਪਾਠ ਸਾਹਿਬ ਰਖਵਾਏ ਗਏ, ਨਗਰ ਕੀਰਤਨ ਤੇ ਧਾਰਮਿਕ […]

Continue Reading

Rewiring Reality: How Slots Celebrate Cultural Myths

Rewiring reality in digital gaming often means replacing ancient rituals with algorithms, yet the core remains the same: slot machines continue to frame wealth, power, and fate through familiar myths. Nowhere is this clearer than in games like Rainbow Riches, where vibrant imagery and dynamic gameplay transform abstract chance into tangible stories of fortune and […]

Continue Reading

ਬਾਜਵਾ ਨੇ ‘ਆਪ’ ‘ਤੇ ਆਰਟੀਆਈ ਐਕਟ 2005 ਨੂੰ ਕਮਜ਼ੋਰ ਕਰਨ ਦਾ ਦੋਸ਼ ਲਾਇਆ

ਚੰਡੀਗੜ੍ਹ, ਗੁਰਦਾਸਪੁਰ, 27 ਦਸੰਬਰ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਤੇ ਜਾਣਬੁੱਝ ਕੇ ਸੂਚਨਾ ਦਾ ਅਧਿਕਾਰ ਕਾਨੂੰਨ 2005 ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ ਹੈ।  ਉਨ੍ਹਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਦੇਸ਼ ਲਈ […]

Continue Reading

ਜ਼ਿਲਾ ਲਾਇਬ੍ਰੇਰੀ ਨੂੰ ਬਹਾਲ ਕਰਵਾਉਣ ਲਈ ਹਲਕਾ ਮਾਨਸਾ ਦੇ ਵਿਧਾਇਕ ਨੂੰ ਮੰਗ ਪੱਤਰ ਸੌਂਪਿਆ

ਮਾਨਸਾ, ਗੁਰਦਾਸਪੁਰ, 27 ਦਸੰਬਰ (ਸਰਬਜੀਤ ਸਿੰਘ)– ਜ਼ਿਲ੍ਹਾ ਲਾਇਬ੍ਰੇਰੀ ਬਚਾਉ ਕਮੇਟੀ,ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ),ਪੀ ਐੱਸ ਯੂ,ਦਲਿਤ ਮਨੁੱਖੀ ਅਧਿਕਾਰ ਸਭਾ,ਸੀ ਪੀ ਆਈ (ਐੱਮ ਐੱਲ) ਲਿਬਰੇਸ਼ਨ ਅਤੇ ਬਹੁਜਨ ਮੁਕਤੀ ਪਾਰਟੀ ਵੱਲੋਂ ਜ਼ਿਲ੍ਹਾ ਲਾਇਬ੍ਰੇਰੀ ਨੂੰ ਬਹਾਲ ਕਰਵਾਉਣ ਦੀ ਮੰਗ ਨੂੰ ਲੈ ਕੇ ਸਥਾਨਕ ਬੱਚਤ ਭਵਨ ਮਾਨਸਾ ਵਿੱਚ ਮੀਟਿੰਗ ਕਰਨ ਉਪਰੰਤ ਹਲਕਾ ਮਾਨਸਾ ਦੇ ਵਿਧਾਇਕ ਡਾਕਟਰ ਵਿਜੇ ਸਿੰਗਲਾ ਨੂੰ […]

Continue Reading