ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਗਊ ਘਾਟ ਲੁਧਿਆਣਾ ਵਿਖੇ ਵੱਡਾ ਗੁਰਮਤਿ ਸਮਾਗਮ ਕਰਵਾਇਆ- ਭਾਈ ਵਿਰਸਾ ਸਿੰਘ ਖਾਲਸਾ

ਲੁਧਿਆਣਾ, ਗੁਰਦਾਸਪੁਰ, 25 ਦਸੰਬਰ (ਸਰਬਜੀਤ ਸਿੰਘ)– ਗੁਰਦੁਆਰਾ ਗਊ ਘਾਟ ਲਾਗੇ ਬੁੱਢਾ ਨਾਲਾ ਲੁਧਿਆਣਾ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਤੇ ਮਾਤਾ ਗੁਜਰ ਕੌਰ ਜੀ ਦੇ ਨਾਲ ਨਾਲ ਸਮੂਹ ਸ਼ਹੀਦਾਂ ਦੀ ਮਹਾਨ ਸ਼ਹਾਦਤ ਨੂੰ ਯਾਦ ਕਰਦਿਆਂ ਇੱਕ ਵੱਡਾ ਗੁਰਮਤਿ ਸਮਾਗਮ ਆਦਿ ਸ੍ਰੀ ਗੁਰੂ ਗ੍ਰੰਥ […]

Continue Reading

ਛੋਟੇ ਸਾਹਿਬਜ਼ਾਦੇ, ਮਾਤਾ ਗੁਜਰ ਕੌਰ ਜੀ ਤੇ ਸਮੂਹ ਸ਼ਹੀਦਾਂ ਦੀ ਯਾਦ ‘ਚ ਦਸ਼ਮੇਸ਼ ਤਰਨਾਦਲ ਵੱਲੋਂ ਨਗਰ ਕੀਰਤਨ, ਧਾਰਮਿਕ ਦੀਵਾਨ ਤੇ ਲੰਗਰ ਲਗਾਉਣੇ ਸ਼ਲਾਘਾਯੋਗ ਉਪਰਾਲਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 25 ਦਸੰਬਰ (ਸਰਬਜੀਤ ਸਿੰਘ)– ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਲਾਡਲੇ ਛੋਟੇ ਸਾਹਿਬਜ਼ਾਦੇ, ਮਾਤਾ ਗੁਜਰ ਕੌਰ ਜੀ ਦੀ ਮਹਾਨ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਦਸਮੇਸ਼ ਤਰਨਦਲ ਦੇ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਏ ਜਾ ਰਹੇ ਹਨ। ਧਾਰਮਿਕ ਦੀਵਾਨ ਸਜਾਏ ਜਾ ਰਹੇ ਹਨ ਤੇ ਲਗਾਤਾਰ […]

Continue Reading

ਬਾਦਲਾਂ ਦੇ ਕਬਜ਼ੇ ਵਾਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੇ ਗ਼ਲਤ ਫ਼ੈਸਲੇ ਨੂੰ ਦਰੁਸਤ ਕਰਨ ਲਈ 30 ਦਸੰਬਰ ਨੂੰ ਸਮੁੰਦਰੀ ਹਾਲ ਵਿਖੇ ਫਿਰ ਕਰੇਗੀ ਮੀਟਿੰਗ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 25 ਦਸੰਬਰ (ਸਰਬਜੀਤ ਸਿੰਘ)– ਬਾਦਲਾਂ ਦੇ ਕਬਜ਼ੇ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੇ ਆਕਾ ਦੀ ਅਸਮਾਨ ਤੋਂ ਜ਼ਮੀਨ ਤੇ ਆਈ ਸਿੱਖ ਸਿਆਸਤ ਨੂੰ ਚਮਕਾਉਣ ਲਈ ਕਈ ਵਾਰ ਗ਼ਲਤ ਫ਼ੈਸਲੇ ਲੈ ਕੇ ਵਿਵਾਦਾ ਵਿਚ ਘਿਰਨ ਤੇ ਫ਼ੈਸਲੇ ਨੂੰ ਵਾਪਸ ਲੈਣ ਵਾਲੀ ਪੰਥ ਵਿਰੋਧੀ ਨੀਤੀ ਤੇ ਪਹਿਰਾ ਦਿੰਦੀ ਆਈ ਹੈ ਅਤੇ ਇਸੇ ਨੀਤੀ ਤਹਿਤ ਤਖ਼ਤ ਸ੍ਰੀ […]

Continue Reading

ਅਕਾਲ ਤਖ਼ਤ ਸਾਹਿਬ ਤੇ ਪੇਸ਼ ਹੋ ਕੇ ਪੰਜ ਪਿਆਰਿਆਂ ਤੋਂ ਤਨਖਾਹ ਲਵਾਉਣੀ ਭਾਈ ਹਰਜਿੰਦਰ ਸਿੰਘ ਧਾਮੀ ਐਸ.ਜੀ.ਪੀ.ਸੀ ਪ੍ਰਧਾਨ ਦਾ ਧਾਰਮਿਕ ਵਡੱਪਣ ਹੈ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 25 ਦਸੰਬਰ (ਸਰਬਜੀਤ ਸਿੰਘ)– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਵੱਲੋਂ ਅਕਾਲ ਤਖ਼ਤ ਸਾਹਿਬ ਤੇ ਪੇਸ਼ ਹੋ ਕੇ ਪੰਜ ਪਿਆਰਿਆਂ ਤੋਂ ਬੀਬੀ ਜਗੀਰ ਕੌਰ ਮਾਮਲੇ ਵਿੱਚ ਪੰਜ ਪਿਆਰਿਆਂ ਨੇ ਉਨ੍ਹਾਂ ਨੂੰ ਇੱਕ ਇੱਕ ਘੰਟਾ ਭਾਂਡੇ ਮਾਂਜਣ, ਜੋੜੇ ਸਾਫ਼ ਕਰਨ ਤੇ ਪ੍ਰਕਰਮਾ ਵਿੱਚ ਬੈਠਕੇ ਪੰਜ ਜਪੁਜੀ ਸਾਹਿਬ ਦੇ ਪਾਠ ਕਰਨ ਦੀ […]

Continue Reading

покердом бонус за регистрацию

Pokerdom oсущeствляeт свoю дeятeльнoсть на oснoвании лицeнзии Curacao 1668/JAZ-995, кoтoрая являeтся oднoй из самых признанных в сфeрe oнлайн-гeмблинга. Эта лицeнзия пoдтвeрждаeт лeгальнoсть рабoты казинo и пoкeр-рума, гарантируя сooтвeтствиe высoким стандартам игoрнoгo бизнeса. Лицeнзия oт Kюрасаo такжe oбeспeчиваeт надзoр за дeятeльнoстью Pokerdom, включая сoблюдeниe правил чeстнoй игры и oбязатeльств пeрeд игрoками. Для пoльзoватeлeй из Рoссии наличиe […]

Continue Reading

покердом

По вопросам сотрудничества обращайтесь через форму обратной связи или по электронной почте Вейджер — коэффициент, показывающий минимальную сумму ставок, которые нужно совершить, чтобы открыть доступ к снятию средств. Участники, достигшие последнего уровня получат кешбэк. Также в материале — информация о других текущих промоакциях комнаты. Если в акции есть варианты, промокод дает понять организатору, что именно […]

Continue Reading

ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਕਰਕੇ ਮੋਰਚਾ ਹੁਣ ਬਾਰਡਰਾਂ ਤੇ ਚੜਦੀ ਜਵਾਨੀ ‘ਚ ਪ੍ਰਗਟ ਹੋਇਆ- ਸੰਤ ਸੁਖਵਿੰਦਰ ਸਿੰਘ ਆਲੋਵਾਲ

ਖਨੌਰੀ, ਗੁਰਦਾਸਪੁਰ, 24 ਦਸੰਬਰ ( ਸਰਬਜੀਤ ਸਿੰਘ)– ਖਨੌਰੀ ਬਾਰਡਰ ਤੇ ਕਿਸਾਨੀ ਮੰਗਾਂ ਨੂੰ ਲੈ ਕੇ 26 ਦਿਨਾਂ ਤੋਂ ਮਰਨ ਵਰਤ ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦਿਨੋਂ ਦਿਨ ਵਿਗੜ ਰਹੀ ਹੈ ਅਤੇ ਡਾਕਟਰਾਂ ਨੇ ਮਿੰਟ ਮਿੰਟ ਤੇ ਉਨ੍ਹਾਂ ਦਾ ਚੈੱਕ ਅੱਪ ਕੀਤਾ ਜਾ ਰਿਹਾ ਹੈ ਅਤੇ ਹੁਣ ਉਨ੍ਹਾਂ ਨੂੰ ਗੱਲਬਾਤ ਤੋਂ ਰੋਕ ਦਿੱਤਾ ਗਿਆ […]

Continue Reading

ਬਖਸ਼ੀਵਾਲ ਪੁਲਸ ਚੌਕੀ ਤੇ ਗ੍ਰਨੇਡ ਬੰਬ ਸੁੱਟਣ ਵਾਲੇ ਹਮਲਾਵਰਾਂ ਦੇ ਯੂ.ਪੀ ਵਿਖੇ ਹੋਏ ਇਨਕਾਉੰਟਰ ਦੀ ਹੋਵੇ ਉੱਚ ਪੱਧਰੀ ਜਾਂਚ-ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 24 ਦਸੰਬਰ ( ਸਰਬਜੀਤ ਸਿੰਘ)– ਗੁਰਦਾਸਪੁਰ ਜ਼ਿਲ੍ਹੇ ਦੀ ਸਰਹੱਦੀ ਪੁਲਸ ਚੌਕੀ ਬਖਸ਼ੀਵਾਲ ਤੇ 18 ਦਸੰਬਰ ਦੀ ਰਾਤ ਨੂੰ ਗ੍ਰਨੇਡ ਬੰਬ ਸੁੱਟਣ ਦੇ ਮਾਮਲੇ ਵਿੱਚ ਯੂ ਪੀ ਪੁਲਸ ਤੇ ਪੰਜਾਬ ਪੁਲਸ ਵੱਲੋਂ ਸਾਂਝੇ ਅਪਰੇਸ਼ਨ ਰਾਹੀਂ ਇਨਕਾਉੰਟਰ ਕੀਤੇ ਗਏ ਗੁਰਦਾਸਪੁਰ ਤੇ ਤਿੰਨ ਨੌਜਵਾਨਾਂ ਦੀ ਹੋਵੇ ਉੱਚ ਪੱਧਰੀ ਜਾਂਚ ਤਾਂ ਕਿ ਉਨ੍ਹਾਂ ਨੂੰ ਯੂ ਪੀ ਵਿਖੇ ਇਨਕਾਉੰਟਰ […]

Continue Reading

ਚਾਈਨਾ ਡੋਰ ਦੀ ਵਿਕਰੀ ਰੋਕਣ ਲਈ ਸਰਕਾਰ ਸਖ਼ਤੀ ਨਾਲ ਕਾਨੂੰਨ ਲਾਗੂ ਕਰੇ- ਪ੍ਰਿੰਸੀਪਲ ਲਛਮਣ ਸਿੰਘ

ਸੀਨੀਅਰ ਸਿਟੀਜਨ ਵੈਲਫੇਅਰ ਫੋਰਮ (ਰਜਿ:) ਬਟਾਲਾ ਵੱਲੋਂ ਮਹੀਨਾਵਾਰ ਮੀਟਿੰਗ ਕੀਤੀ ਗਈ ਬਟਾਲਾ, ਗੁਰਦਾਸਪੁਰ 24 ਦਸੰਬਰ (ਸਰਬਜੀਤ ਸਿੰਘ) — ਸੀਨੀਅਰ ਸਿਟੀਜਨ ਵੈਲਫੇਅਰ ਫੋਰਮ (ਰਜਿ:) ਬਟਾਲਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਦੀ ਅਗਵਾਈ ਵਿੱਚ ਹੋਈ , ਜਿਸ ਦੌਰਾਨ ਵੱਡੀ ਗਿਣਤੀ ਵਿੱਚ ਮੈਂਬਰਾਂ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਨੇ […]

Continue Reading

ਕਾਮਰੇਡ ਬੱਖਤਪੁਰਾ ਵੱਲੋਂ ਪੁਲਸ ਵੱਲੋਂ ਪੀਲੀ ਪੀਤ ਵਿੱਚ ਪੁਲਸ ਮੁਕਾਬਲੇ ਵਿੱਚ ਮਾਰੇ ਜਾਣ ਅਤੇ ਮਾਰੇ ਗਏ ਦਹਿਸ਼ਤਗਰਦਾਂ ਦੇ ਪਿਛੋਕੜ ਬਾਰੇ ਉਚ ਪੱਧਰੀ ਜਾਂਚ ਦੀ ਮੰਗ

ਗੁਰਦਾਸਪੁਰ, 24 ਦਸੰਬਰ ( ਸਰਬਜੀਤ ਸਿੰਘ)– ਸੀਪੀਆਈ ਐਮਐ‌ਲ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬਖਤਪੁਰਾ ਨੇ ਪ੍ਰੈਸ ਨਾਲ ਗੱਲਬਾਤ ਦੌਰਾਨ ਬੀਤੇ ਦਿਨੀਂ ਬਾਰਡਰ ਬੈਲਟ ਗੁਰਦਾਸਪੁਰ ਦੀਆਂ ਪੁਲਿਸ ਚੌਕੀਆਂ ਵਿੱਚ ਖਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਤਿੰਨ ਮੈਂਬਰਾਂ ਨੂੰ ਗੁਰਦਾਸਪੁਰ ਪੁਲਸ ਅਤੇ ਯੂਪੀ ਪੁਲਸ ਵੱਲੋਂ ਪੀਲੀ ਪੀਤ ਵਿੱਚ ਪੁਲਸ ਮੁਕਾਬਲੇ ਵਿੱਚ ਮਾਰੇ ਜਾਣ ਅਤੇ ਮਾਰੇ ਗਏ ਦਹਿਸ਼ਤਗਰਦਾਂ […]

Continue Reading