ਲੁਧਿਆਣਾ ਆਮ ਆਦਮੀ ਪਾਰਟੀ ਦੇ ਐਮ ਐਲ ਏ ਗੁਰਪ੍ਰੀਤ ਗੋਗੀ ਦੀ ਬੇਵਕਤ ਮੌਤ ਨੇ ਪਰਿਵਾਰ ਅਤੇ ਦੇਸ਼ ਨੂੰ ਨਾ ਪੂਰਾ ਹੋਣ ਵਾਲ਼ਾ ਘਾਟਾ ਪਾਇਆ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 11 ਜਨਵਰੀ (ਸਰਬਜੀਤ ਸਿੰਘ)– ਲੁਧਿਆਣਾ ਦੇ ਆਪ ਪਾਰਟੀ ਐਮ ਐਲ ਏ ਗੁਰਪ੍ਰੀਤ ਗੋਗੀ ਦੀ ਆਪਣੇ ਹੀ ਲਾਇਸੈਂਸ ਰਿਵਾਲਵਰ ਨਾਲ ਅਚਾਨਕ ਗੋਲੀ ਲੱਗਣ ਨਾਲ ਹੋਈ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ, ਬੁਲਾਰੇ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਸੁਖਦੇਵ ਸਿੰਘ ਫ਼ੌਜੀ ਜਗਰਾਉਂ, […]

Continue Reading

ਅਯੁੱਧਿਆ ਵਿਖੇ ਭਗਵਾਨ ਸ਼੍ਰੀ ਰਾਮ ਜੀ ਦੀ ਪ੍ਰਾਣ ਪ੍ਰਤੀਸ਼ਿਠਾ ਦੀ ਪਹਿਲੀ ਵਰ੍ਹੇਗੰਢ ਸਬਜ਼ੀ ਮੰਡੀ ਗੁਰਦਾਸਪੁਰ ਵਿਖੇ ਪੂਰੇ ਉਤਸ਼ਾਹ ਨਾਲ ਮਨਾਈ ਗਈ

ਚੇਅਰਮੈਨ ਰਮਨ ਬਹਿਲ ਨੇ ਪਾਵਨ ਸਮਾਗਮ ਵਿੱਚ ਹਾਜ਼ਰੀ ਲਗਾ ਕੇ ਭਗਵਾਨ ਸ੍ਰੀ ਰਾਮ ਜੀ ਤੋਂ ਲਿਆ ਅਸ਼ੀਰਵਾਦ ਗੁਰਦਾਸਪੁਰ, 11 ਜਨਵਰੀ ( ਸਰਬਜੀਤ ਸਿੰਘ ) – ਅਯੁੱਧਿਆ ਵਿਖੇ ਭਗਵਾਨ ਸ਼੍ਰੀ ਰਾਮ ਜੀ ਦੀ ਪ੍ਰਾਣ ਪ੍ਰਤੀਸ਼ਿਠਾ ਦੀ ਪਹਿਲੀ ਵਰ੍ਹੇਗੰਢ ਸਬਜ਼ੀ ਮੰਡੀ ਯੂਨੀਅਨ ਆੜ੍ਹਤੀਆ ਐਸੋਸੀਏਸ਼ਨ ਗੁਰਦਾਸਪੁਰ ਵੱਲੋਂ ਅੱਜ ਸਵੇਰੇ ਨਵੀਂ ਸਬਜ਼ੀ ਮੰਡੀ ਗੁਰਦਾਸਪੁਰ ਵਿਖੇ ਪੂਰੀ ਸ਼ਰਧਾ ਭਾਵਨਾ ਤੇ […]

Continue Reading

ਭੱਠਿਆ ਤੇ ਕਿਰਤ ਕਨੂੰਨਾਂ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇ-ਕਾਮਰੇਜ ਬੱਖਤਪੁਰਾ

ਗੁਰਦਾਸਪੁਰ, 10 ਜਨਵਰੀ (ਸਰਬਜੀਤ ਸਿੰਘ)– ਅੱਜ ਭੱਠਾ ਮਜ਼ਦੂਰ ਯੂਨੀਅਨ ਦਾ ਇਜਲਾਸ ਫੈਜਪੁਰਾ ਰੋਡ ਲਿਬੇਸ਼ਨ ਦਫਤਰ ਵਿਖੇ ਕੀਤਾ ਗਿਆ।  ਇਜਲਾਸ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਆਗੂ ਪ੍ਰੇਮ ਮਸੀਹ  ਸੋਨਾ, ਗੁਲਜਾਰ ਸਿੰਘ ਭੁੰਬਲੀ , ਵਿਜੇ ਕੁਮਾਰ ਸੋਹਲ ਅਤੇ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ ਕਿਹਾ ਕਿ ਭਠਿਆ ਉਪਰ ਕਿਰਤ ਕਨੂੰਨਾਂ ਨੂੰ ਸਖਤੀ ਨਾਲ ਲਾਗੂ ਕੀਤਾ […]

Continue Reading

ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਮੈਨੀਆ ਸਾਹਿਬ ਯੂਪੀ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਪੰਜ ਪਿਆਰਿਆਂ ਦੀ ਅਗਵਾਈ’ਚ ਸ਼ਾਨਦਾਰ ਨਗਰ ਕੀਰਤਨ ਸਜਾਇਆ- ਭਾਈ ਖਾਲਸਾ

ਯੂ.ਪੀ,ਗੁਰਦਾਸਪੁਰ, 10 ਜਨਵਰੀ (ਸਰਬਜੀਤ ਸਿੰਘ)– ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਦੁਆਰਾ ਮੈਨੀਆ ਸਾਹਿਬ ਬੰਬ ਨਗਰ ਯੂ ਪੀ ਵਿਖੇ ਸ਼ਾਨਦਾਰ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸ਼ਾਨਦਾਰ ਨਗਰ ਕੀਰਤਨ ਸਜਾਇਆ ਗਿਆ, ਜੋਂ ਯੂਪੀ ਦੇ 18 ਵੱਖ ਵੱਖ ਪੜਾਵਾਂ ਤੋਂ ਹੁੰਦਾ […]

Continue Reading

ਛੋਟਾ ਸਿੰਘ ਲੋਹਟਬੱਦੀ ਰਾਏਕੋਟ ਦੀ ਅੰਤਿਮ ਅਰਦਾਸ ਮੌਕੇ ਵੱਖ ਵੱਖ ਸ਼ਹਿਰਾਂ ਤੋਂ ਆਈਆਂ ਸੰਗਤਾਂ ਨੇ ਹਾਜ਼ਰੀ ਭਰੀ ਤੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ- ਭਾਈ ਵਿਰਸਾ ਸਿੰਘ ਖਾਲਸਾ

ਰਾਏਕੋਟ, ਗੁਰਦਾਸਪੁਰ, 10 ਜਨਵਰੀ (ਸਰਬਜੀਤ ਸਿੰਘ)– ਅੱਜ ਸ੍ਰ ਛੋਟਾ ਸਿੰਘ ਪੁੱਤਰ ਬਚਨ ਸਿੰਘ ਪਿੰਡ ਲੋਹਟਬੱਦੀ ਰਾਏਕੋਟ ਜਿਨ੍ਹਾਂ ਦੀ ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਸੀ ਦੀ ਅੰਤਿਮ ਅਰਦਾਸ ਤੇ ਹਜ਼ਾਰਾਂ ਸੰਗਤਾਂ ਨੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ […]

Continue Reading

ਵਧੀਕ ਡਿਪਟੀ ਕਮਿਸ਼ਨਰ ਹਰਜਿੰਦਰ ਸਿੰਘ ਬੇਦੀ ਵੱਲੋਂ ਗਾਹਲੜੀ ਸਕੂਲ ਦਾ ਦੌਰਾ

ਸਕੂਲ ਦੇ ਬੁਨਿਆਦੀ ਢਾਂਚੇ ਦਾ ਨਿਰੀਖਣ ਕਰਨ ਦੇ ਨਾਲ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਦੋਰਾਂਗਲਾ, ਗੁਰਦਾਸਪੁਰ, 10 ਜਨਵਰੀ (ਸਰਬਜੀਤ ਸਿੰਘ) – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਰਜਿੰਦਰ ਸਿੰਘ ਬੇਦੀ, ਆਈ.ਏ.ਐੱਸ. ਵੱਲੋਂ ਬੀਤੇ ਕੱਲ੍ਹ ਸਰਕਾਰੀ ਸੀਨੀਅਰ ਸਕੈਂਡਰੀ ਸਮਾਰਟ ਸਕੂਲ, ਗਾਹਲੜੀ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਜਗਵਿੰਦਰ ਸਿੰਘ, ਬੀ.ਡੀ.ਪੀ.ਓ. […]

Continue Reading

ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਚਲਾਏਗਾ ਵਿਸ਼ੇਸ਼ ਨਸ਼ਾ ਮੁਕਤੀ ਅਭਿਆਨ – ਡਿਪਟੀ ਕਮਿਸ਼ਨਰ

ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇਗਾ ਡਿਪਟੀ ਕਮਿਸ਼ਨਰ ਵੱਲੋਂ ਓਟ ਸੈਂਟਰਾਂ ਅਤੇ ਨਸ਼ਾ ਛੁਡਾਓ ਕੇਂਦਰਾਂ ਦੀ ਚੈਕਿੰਗ ਕਰਨ ਦੇ ਆਦੇਸ਼ ਗੁਰਦਾਸਪੁਰ, 10 ਜਨਵਰੀ (ਸਰਬਜੀਤ ਸਿੰਘ) – ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਅੱਜ ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ। […]

Continue Reading

21 ਜਨਵਰੀ ਨੂੰ ਨਾਰੀ ਸ਼ਕਤੀ ਕੇਂਦਰ ਗੁਰਦਾਸਪੁਰ ਵਿਖੇ ਔਰਤਾਂ ਦੀ ਸਿਹਤ, ਸਫ਼ਾਈ ਅਤੇ ਜਾਗਰੂਕਤਾ ਸਬੰਧੀ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ ਜਾਵੇਗਾ-ਡੀ.ਸੀ

ਗੁਰਦਾਸਪੁਰ, 10 ਜਨਵਰੀ (ਸਰਬਜੀਤ ਸਿੰਘ) – ਪੰਜਾਬ ਸਰਕਾਰ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਚਲਾਈ ਜਾ ਰਹੀ ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 21 ਜਨਵਰੀ ਨੂੰ ਨਾਰੀ ਸ਼ਕਤੀ ਕੇਂਦਰ ਗੁਰਦਾਸਪੁਰ ਵਿਖੇ ਔਰਤਾਂ ਦੀ ਸਿਹਤ, ਸਫ਼ਾਈ ਅਤੇ ਜਾਗਰੂਕਤਾ ਸਬੰਧੀ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ ਜਾਵੇਗਾ। ਇਸ ਜ਼ਿਲ੍ਹਾ […]

Continue Reading

ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵੱਲੋਂ ਤਹਿਸੀਲ ਕੰਪਲੈਕਸ ਕਲਾਨੌਰ ਦਾ ਦੌਰਾ

6.60 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਤਹਿਸੀਲ ਕੰਪਲੈਕਸ ਕਲਾਨੌਰ ਜਲਦ ਹੋਵੇਗਾ ਮੁਕੰਮਲ ਕਲਾਨੌਰ, ਗੁਰਦਾਸਪੁਰ, 10 ਜਨਵਰੀ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵੱਲੋਂ ਅੱਜ ਕਲਾਨੌਰ ਵਿਖੇ ਬਣ ਰਹੇ ਤਹਿਸੀਲ ਕੰਪਲੈਕਸ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਐੱਸ.ਡੀ.ਐੱਮ. ਕਲਾਨੌਰ ਜਯੋਤਸਨਾ ਸਿੰਘ, ਲੋਕ ਨਿਰਮਾਣ […]

Continue Reading

ਨਵੀਂ ਸਬਜ਼ੀ ਮੰਡੀ ਗੁਰਦਾਸਪੁਰ ਦੀ ਸੜਕ ਨੂੰ ਬਣਾਉਣ ਦਾ ਪ੍ਰੋਜੈਕਟ ਮਨਜ਼ੂਰ ਕਰਵਾਉਣ ਲਈ ਨਵੀਂ ਸਬਜ਼ੀ ਮੰਡੀ ਐਸੋਸੀਏਸ਼ਨ ਨੇ ਚੇਅਰਮੈਨ ਰਮਨ ਬਹਿਲ ਦਾ ਧੰਨਵਾਦ ਕੀਤਾ

ਦਹਾਕਿਆਂ ਪੁਰਾਣੀ ਮੰਗ ਨੂੰ ਪੂਰਾ ਕਰਕੇ ਚੇਅਰਮੈਨ ਰਮਨ ਬਹਿਲ ਨੇ ਨਵੀਂ ਸਬਜ਼ੀ ਮੰਡੀ ਦੇ ਦੁਕਾਨਦਾਰਾਂ ਨੂੰ ਵੱਡੀ ਰਾਹਤ ਦਿੱਤੀ – ਸਬਜ਼ੀ ਮੰਡੀ ਐਸੋਸੀਏਸ਼ਨ ਗੁਰਦਾਸਪੁਰ, 10 ਜਨਵਰੀ ( ਸਰਬਜੀਤ ਸਿੰਘ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਵੱਲੋਂ ਨਵੀਂ ਸਬਜ਼ੀ ਮੰਡੀ ਗੁਰਦਾਸਪੁਰ ਦੀ ਮੁੱਖ ਸੜਕ ਨੂੰ ਸੀਮੈਂਟ-ਕੰਕਰੀਟ ਨਾਲ ਨਵੀਂ […]

Continue Reading