ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਵੱਲੋਂ `ਪਰੀਕਸ਼ਾਂ ਪੇ ਚਰਚਾ’ ਤਹਿਤ ਸਕੂਲ ਮੁਖੀਆਂ ਨਾਲ ਆਨ-ਲਾਈਨ ਮੀਟਿੰਗ ਕੀਤੀ

`ਪਰੀਕਸ਼ਾਂ ਪੇ ਚਰਚਾ’ ਤਹਿਤ ਵੱਧ ਤੋਂ ਵੱਧ ਵਿਦਿਆਰਥੀਆਂ ਤੇ ਅਧਿਆਪਕ ਦੀ ਰਜਿਸਟਰੇਸ਼ਨ ਕੀਤੀ ਜਾਵੇ : ਡੀ.ਈ.ਓ. ਜਗਵਿੰਦਰ ਸਿੰਘ ਗੁਰਦਾਸਪੁਰ, 9 ਜਨਵਰੀ (ਸਰਬਜੀਤ ਸਿੰਘ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮਿਲੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਵਿਦਿਆਰਥੀਆਂ, ਮਾਤਾ ਪਿਤਾ ਤੇ ਅਧਿਆਪਕਾਂ ਨੂੰ ਉੱਚ ਸਿੱਖਿਆ ਦੇ ਟਿਪਸ ਦੇਣ […]

Continue Reading

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਦੀ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਨੇ ਕਾਦੀਆਂ-ਖੁੰਡਾ-ਧਾਰੀਵਾਲ ਸੜਕ ਨੂੰ ਨਵਾਂ ਅਤੇ ਚੌੜਾ ਕਰਨ ਲਈ ਪ੍ਰਸ਼ਾਸਕੀ ਪ੍ਰਵਾਨਗੀ ਜਾਰੀ ਕੀਤੀ

ਕਾਦੀਆਂ-ਖੁੰਡਾ-ਧਾਰੀਵਾਲ ਸੰਪਰਕ ਸੜਕ ਨੂੰ 12 ਫੁੱਟ ਤੋਂ 18 ਫੁੱਟ ਚੌੜਾ ਕੀਤਾ ਜਾਵੇਗਾ ਗੁਰਦਾਸਪੁਰ, 9 ਜਨਵਰੀ (ਸਰਬਜੀਤ ਸਿੰਘ)- ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਕਾਦੀਆਂ ਵਿੱਚ ਪੈਂਦੀ ਮੁੱਖ ਸੰਪਰਕ ਸੜਕ ਕਾਦੀਆਂ, ਰਜ਼ਾਦਾ, ਤਤਲੇ, ਕੁਹਾੜ, ਖੁੰਡਾ, […]

Continue Reading

ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਨੇ ਸਬਜ਼ੀ ਮੰਡੀ ਗੁਰਦਾਸਪੁਰ ਦੀ ਸੜਕ ਬਣਾਉਣ ਲਈ ਪ੍ਰਬੰਧਕੀ ਪ੍ਰਵਾਨਗੀ ਜਾਰੀ ਕੀਤੀ

ਪੰਜਾਬ ਮੰਡੀ ਬੋਰਡ ਵੱਲੋਂ ਸਬਜ਼ੀ ਮੰਡੀ ਦੀ ਸੜਕ ਨੂੰ ਸੀਮੈਂਟ-ਕੰਕਰੀਟ ਨਾਲ ਬਣਾਉਣ ਉੱਪਰ ਖ਼ਰਚ ਕੀਤੇ ਜਾਣਗੇ 1 ਕਰੋੜ ਰੁਪਏ ਗੁਰਦਾਸਪੁਰ, 9 ਜਨਵਰੀ (ਸਰਬਜੀਤ ਸਿੰਘ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਵੱਲੋਂ ਸਬਜ਼ੀ ਮੰਡੀ ਗੁਰਦਾਸਪੁਰ ਦੇ ਦੁਕਾਨਦਾਰਾਂ ਅਤੇ ਸ਼ਹਿਰ ਵਾਸੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੰਦਿਆਂ ਸਬਜ਼ੀ ਮੰਡੀ […]

Continue Reading

Slottica 25 Zł Bonus Wm Singapore Live Casino

Content – Mostbet, California Hotel Up In Arms About Mostbet Casino? Confidential Information on Mostbet Casino That Just The Authorities Know Exist The Little-Known Tips For Mostbet Casino A Dangerous Mistake Discovered on Mostbet Casino And How to prevent It Mostbet Casino Can Be Fun For Everyone The Mostbet Casino Trap How Mostbet Casino will […]

Continue Reading

ਮੋਗਾ ਵਿਖੇ ਕੀਤੀ ਜਾ ਰਹੀ ਰੈਲੀ ਵਿੱਚ ਜਿਲ੍ਹਾਂ ਗੁਰਦਾਸਪੁਰ ਤੋਂ ਕਿਸਾਨਾਂ ਦਾ ਜੱਥਾ ਹੋਇਆ ਰਵਾਨਾ

ਗੁਰਦਾਸਪੁਰ, 9 ਜਨਵਰੀ (ਸਰਬਜੀਤ ਸਿੰਘ)–  ਸੰਯੁਕਤ ਕਿਸਾਨ ਮੋਰਚੇ ਵੱਲੋਂ ਮੋਗੇ ਵਿੱਚ ਕੀਤੀ ਜਾ ਰਹੀ ਇਤਿਹਾਸਿਕ ਰੈਲੀ ਵਿੱਚ ਹਿੱਸਾ ਲੈਣ ਲਈ ਪੰਜਾਬ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਸੁਖਦੇਵ ਸਿੰਘ ਭਾਗੋਕਾਵਾਂ ਦੀ ਅਗਵਾਈ ਵਿੱਚ ਗੁਰਦਾਸ ਪੁਰ ਤੋਂ ਅਤੇ ਗੁਰਦਾਸਪੁਰ ਜਿਲੇ ਦੀਆਂ ਹੋਰ ਥਾਵਾਂ ਤੋਂ ਸੈਂਕੜੇ ਕਿਸਾਨਾਂ ਨੇ ਆਪਣੇ ਆਪਣੇ ਸਾਧਨਾਂ ਤੇ ਮੋਗਾ ਰੈਲੀ ਵਲ਼ ਸਿਰਕਤ ਕੀਤੀ। ਵੱਖ-ਵੱਖ […]

Continue Reading

ਬਾਜਵਾ ਨੇ ਮੋਦੀ ਸਰਕਾਰ ਵੱਲੋਂ ਚੰਡੀਗੜ੍ਹ ਦੇ ਸਲਾਹਕਾਰ ਨੂੰ ਮੁੱਖ ਸਕੱਤਰ ਵਜੋਂ ਮੁੜ ਨਿਯੁਕਤ ਕਰਨ ਦੀ ਕੀਤੀ ਨਿੰਦਾ

ਅੰਮ੍ਰਿਤਸਰ, ਗੁਰਦਾਸਪੁਰ, 9 ਜਨਵਰੀ (ਸਰਬਜੀਤ ਸਿੰਘ)– ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਨੂੰ ਮੁੱਖ ਸਕੱਤਰ ਵਜੋਂ ਮੁੜ ਨਿਯੁਕਤ ਕਰਨ ਦੇ ਮੋਦੀ ਸਰਕਾਰ ਦੇ ਤਾਜ਼ਾ ਫੈਸਲੇ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਸ਼ਹਿਰ ‘ਤੇ ਪੰਜਾਬ ਦੇ ਜਾਇਜ਼ ਦਾਅਵੇ ‘ਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ। ਬਾਜਵਾ ਨੇ ਇਸ ਕਦਮ ਦੀ ਪੰਜਾਬ […]

Continue Reading