ਸਲਾਨਾ ਗੁਰਮਤਿ ਸਮਾਗਮ ਦੇ ਤੀਜੀ ਬਰਸੀ ਨੂੰ ਸਮਰਪਿਤ ਗੁਰਦੁਆਰਾ ਵਿਵੇਕਸਰ ਸਾਹਿਬ ਭਾਈ ਰੂਪਾ ਰੋੜ ਰਾਮਪੁਰਾ ਫੂਲ ਵਿਖੇ ਸ਼ਾਨਦਾਰ ਨਗਰ ਕੀਰਤਨ- ਭਾਈ ਖਾਲਸਾ

ਬਠਿੰਡਾ, ਗੁਰਦਾਸਪੁਰ, 2 ਫਰਵਰੀ (ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਮਾਲਵਾ ਤਰਨਾਦਲ ਸ਼ਹੀਦ ਬਾਬਾ ਸੰਗਤ ਸਿੰਘ ਜੀ ਦੇ ਪਲੇਠੇ ਮੁੱਖੀ ਸੰਚਖੰਡ ਵਾਸੀ ਜਥੇਦਾਰ ਬਾਬਾ ਲਾਲ ਜੀ ਵੱਲੋਂ ਹਰ ਸਾਲ ਸਲਾਨਾ ਗੁਰਮਤਿ ਸਮਾਗਮ ਅਤੇ ਧਾਰਮਿਕ ਜੋੜ ਮੇਲੇ ਕਰਵਾਏ ਜਾਣ ਵਾਲੀ ਮਰਿਯਾਦਾ ਤੇ ਪਹਿਰਾ ਦਿੰਦਿਆਂ ਉਹਨਾਂ ਦੇ ਮਹਾਨ ਸਪੂਤ ਤੇ ਮਜੌਦਾ ਗੱਦੀ ਨਸ਼ੀਨ ਮਾਲਵਾ ਤਰਨਾ ਦਲ ਬਾਬਾ […]

Continue Reading

ਮੈਰੀਟੋਰੀਅਸ ਸਕੂਲ ਗੁਰਦਾਸਪੁਰ ਵਿਖੇ ਪੰਜਾਬੀ ਲੈਕਚਰਾਰਾਂ ਦੇ ਸੈਮੀਨਾਰ ਦਾ ਆਯੋਜਨ

ਗੁਰਦਾਸਪੁਰ, 2 ਫਰਵਰੀ (ਸਰਬਜੀਤ ਸਿੰਘ)– ਜਿਲ੍ਹਾਂ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਜਗਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਜਿਲੇ ਦੇ ਕੁੱਲ 117 ਸੀਨੀਅਰ ਸੈਕੰਡਰੀ ਸਕੂਲਾਂ ਦੇ ਸਾਰੇ ਵਿਸ਼ਿਆਂ ਦੇ ਲੈਕਚਰਾਰਾਂ ਦੇ ਸੈਮੀਨਾਰ ਦੀ ਸ਼ੁਰੂਆਤ ਕੀਤੀ ਗਈ ਗਈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਿਲਾ ਰਿਸੋਰਸ ਕੋਆਰਡੀਨੇਟਰ ਅਮਰਜੀਤ ਸਿੰਘ ਪੁਰੇਵਾਲ ਨੇ ਦੱਸਿਆ ਕਿ ਇਨਾਂ ਸੈਮੀਨਾਰਾਂ ਤਹਿਤ ਕਰੀਬ 09 ਵਿਸ਼ਿਆਂ […]

Continue Reading

ਬਜਟ 2025 : ਮੋਦੀ ਸਰਕਾਰ ਨੇ ਬਜ਼ਟ ਵਿੱਚ  ਗ਼ਰੀਬਾਂ ਅਤੇ ਮਨਰੇਗਾ ਮਜ਼ਦੂਰਾਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ – ਲਾਭ ਅਕਲੀਆ

ਬਰਨਾਲਾ, ਗੁਰਦਾਸਪੁਰ 2 ਫਰਵਰੀ (ਸਰਬਜੀਤ ਸਿੰਘ ਕੱਲ੍ਹ ਕੇਂਦਰ ਸਰਕਾਰ ਵੱਲੋਂ ਸਾਲ 2025 ਦਾ ਬਜ਼ਟ ਪੇਸ਼ ਕੀਤਾ ਗਿਆ,  ਜਿਸ ਵਿੱਚ ਦੇਸ਼ ਦੇ ਸਭ ਤੋਂ ਗ਼ਰੀਬ ਅਤੇ ਪਛੜੇ ਲੋਕਾਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਗਿਆ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸੀ ਪੀ ਆਈ (ਐਮ ਐਲ) ਰੈੱਡ ਸਟਾਰ ਦੇ ਸੂਬਾ ਸਕੱਤਰ ਕਾਮਰੇਡ ਲਾਭ ਸਿੰਘ ਅਕਲੀਆ ਨੇ ਕਿਹਾ […]

Continue Reading

ਕੇਦਰ ਸਰਕਾਰ ਦੇ ਬਜਟ ਨੇ ਆਮ ਲੋਕਾ ਦੀਆ  ਇਛਾਵਾ ਤੇ ਪਾਣੀ ਫੇਰਿਆ – ਚੌਹਾਨ, ਉੱਡਤ

ਪੰਜਾਬ ਖੇਤ ਮਜਦੂਰ ਸਭਾ ਤੇ ਏਟਕ ਦੀ ਸਾਝੀ ਮੀਟਿੰਗ ਵਿੱਚ  ਜ਼ਿਲ੍ਹਾ ਪ੍ਰਾਸਾਸਨ ਵਿਰੁੱਧ ਸੰਘਰਸ ਦਾ ਐਲਾਨ ਮਾਨਸਾ, ਗੁਰਦਾਸਪੁਰ, 2 ਫਰਵਰੀ (ਸਰਬਜੀਤ ਸਿੰਘ)– ਸਥਾਨਿਕ ਤੇਜਾ ਸਿੰਘ ਸੁਤੰਤਰ ਭਵਨ ਵਿੱਖੇ ਪੰਜਾਬ ਖੇਤ ਮਜਦੂਰ ਸਭਾ ਤੇ ਆਲ ਇੰਡੀਆ ਟਰੇਡ ਯੂਨੀਅਨ ਕਾਗਰਸ ( ਏਟਕ)  ਦੀਆ ਜਿਲ੍ਹਾ ਇਕਾਈਆ ਦੀ ਇੱਕ ਅਹਿਮ ਸਾਝੀ ਮੀਟਿੰਗ ਦੋ ਮੈਬਰੀ ਪ੍ਰਧਾਨਗੀ ਮੰਡਲ ਕ੍ਰਮਵਾਰ ਕੇਵਲ ਸਿੰਘ […]

Continue Reading

ਭੀਮ ਰਾਓ ਅੰਬੇਡਕਰ ਦੀ ਸਖਸ਼ੀਅਤ ਅਤੇ ਵਿਚਾਰਧਾਰਾ ਤੋਂ ਭੈਅਭੀਤ ਨੇ ਫਿਰਕੂ ਫਾਸੀਵਾਦੀ ਤਾਕਤਾ – ਚੌਹਾਨ, ਉੱਡਤ

ਪੰਜਾਬ ਖੇਤ ਮਜਦੂਰ ਸਭਾ ਤੇ ਏਟਕ ਵੱਲੋ ਕੇਦਰ ਦੀ ਮੋਦੀ ਹਕੂਮਤ ਵਿਰੁੱਧ ਅਰਥੀ ਫੂਕ ਮੁਜਾਹਰਾ ਮਾਨਸਾ ਦੇਸ ਦੀ ਪਾਰਲੀਮੈਟ ਵਿੱਚ ਗ੍ਰਹਿ ਮੰਤਰੀ ਅਮਿਤ ਸਾਹ ਵੱਲੋ ਸੰਵਿਧਾਨ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਡਕਰ ਵਿਰੁੱਧ ਅਪਮਾਨਜਨਕ ਟਿੱਪਣੀ ਕਰਨ ਵਿਰੁੱਧ ਤੇ ਅਮ੍ਰਿੰਤਸਰ ਦੀ ਘਟਨਾ ਵਿਰੁੱਧ ਪੰਜਾਬ ਖੇਤ ਮਜਦੂਰ ਸਭਾ ਤੇ ਆਲ ਇੰਡੀਆ ਟਰੇਡ ਯੂਨੀਅਨ ਕਾਗਰਸ (ਏਟਕ) ਵੱਲੋ ਕੇਦਰ ਦੀ […]

Continue Reading

ਬਾਬਾ ਬੀਰ ਸਿੰਘ ਰੰਘਰੇਟੇ ਦੇ 260ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਬੱਡੀ ਕੱਪ ਮੁਕਾਬਲਾ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ- ਜਥੇਦਾਰ ਬਾਬਾ ਮੇਜਰ ਸਿੰਘ ਸੋਢੀ

ਗੁਰਦਾਸਪੁਰ, 1 ਫਰਵਰੀ (ਸਰਬਜੀਤ ਸਿੰਘ)– ਬ੍ਰਹਮ ਗਿਆਨੀ ਮਹਾਂਬਲੀ ਬਹਾਦਰ ਜਰਨੈਲ ਸ਼ਹੀਦ ਬਾਬਾ ਬੀਰ ਸਿੰਘ ਜੀ ਰੰਘਰੇਟਾ ਦਾ 260 ਵਾਂ ਸ਼ਹੀਦੀ ਦਿਹਾੜਾ ਰੰਘਰੇਟਾ ਕੌਮ ਦੀ ਬੁਲੰਦ ਆਵਾਜ਼ ਪੜੇ ਲਿਖੇ ਸੂਝਵਾਨ ਵਿਦਵਾਨ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਨਨਕਾਣਾ ਸਾਹਿਬ ਵਾਲਿਆਂ ਦੀ ਅਗਵਾਈ ਹੇਠ ਪੂਰੇ ਜ਼ੋਰਾਂ ਸ਼ੋਰਾਂ ਨਾਲ ਵੱਡੀ ਪੱਧਰ ਤੇ 5 ਤੋਂ 7 ਤੱਕ […]

Continue Reading

ਕੇਂਦਰੀ ਬਜਟ 2025-2026 ‘ਤੇ ਬਿਆਨ : ਇਹ ਬਜਟ ਸਾਡੇ ਕਿਸਾਨਾਂ ਨਾਲ ਵੱਡਾ ਧੋਖਾ-ਬਾਜਵਾ

ਨਵੀਂ ਦਿੱਲੀ, ਗੁਰਦਾਸਪੁਰ 1.ਫਰਵਰੀ (ਸਰਬਜੀਤ ਸਿੰਘ)- ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਾਅਵਾ ਕੀਤਾ ਕਿ ਖੇਤੀਬਾੜੀ ਭਾਰਤ ਦੇ ਵਿਕਾਸ ਲਈ ਪਹਿਲਾ ਇੰਜਣ ਹੈ। ਇਹ ਇੱਕ ਸਵਾਗਤਯੋਗ ਕਦਮ ਹੈ ਕਿ ਇਸ ਸਰਕਾਰ ਨੇ ਆਖਰਕਾਰ ਭਾਰਤ ਦੀ ਵਿਕਾਸ ਕਹਾਣੀ ਵਿੱਚ ਸਾਡੇ ਕਿਸਾਨਾਂ ਦੀ ਮਹੱਤਤਾ ਨੂੰ ਸਮਝ ਲਿਆ ਹੈ, […]

Continue Reading

Mostbet ᐉ Bônus De Boas-vindas R$5555 ᐉ Oficial Mostbet Casino Br

Site Oficial Para Cassino Online Electronic Apostas No Brasil Content Código Para Bônus Mostbet: Ative E Aposte Já! Como Sacar Na Mostbet? Avaliações E Opiniões Sobre Usuários O Mostbet É O Corredor De Apostas Néanmoins Popular? Ligas E Torneios Populares Para Apostar Na Mostbet Registrace Mostbet Krok Za Krokem Usabilidade Da Plataforma Casino Ao Vivo […]

Continue Reading

ਸਲਾਨਾ ਗੁਰਮਤਿ ਸਮਾਗਮ ਜੋੜ ਮੇਲਾ ਤੇ ਤੀਜੀ ਬਰਸੀ ਸੱਚਖੰਡ ਵਾਸੀ ਜਥੇਦਾਰ ਬਾਬਾ ਲਾਲ ਜੀ 1 ਤੋਂ 3 ਫਰਵਰੀ ਤੱਕ ਫੂਲ ਬਠਿੰਡਾ ਵਿਖੇ ਮਨਾਈ ਜਾਵੇਗੀ – ਜਥੇਦਾਰ ਸੁਖਪਾਲ ਸਿੰਘ

ਬਠਿੰਡਾ, ਗੁਰਦਾਸਪੁਰ, 1 ਫਰਵਰੀ (ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰਦੁਆਰਾ ਵਿਵੇਕਸਰ ਸਾਹਿਬ ਛਾਉਣੀ ਨਿਹੰਗ ਸਿੰਘਾਂ ਭਾਈ ਰੂਪਾ ਰੋੜ ਰਾਮਪੁਰਾ ਫੂਲ ਬਠਿੰਡਾ ਵਿਖੇ ਸਲਾਨਾ ਗੁਰਮਤਿ ਸਮਾਗਮ ਅਤੇ ਮਾਲਵਾ ਤਰਨਾ ਦਲ ਦੇ ਪਹਿਲੇ ਮੁੱਖੀ ਸੰਚਖਡ ਵਾਸੀ ਜਥੇਦਾਰ ਬਾਬਾ ਲਾਲ ਸਿੰਘ ਜੀ ਦੀ ਤੀਜੀ ਬਰਸੀ ਸਮਾਗਮ 1 ਤੋਂ 3 ਫਰਵਰੀ ਤੱਕ ਬਹੁਤ ਹੀ ਸ਼ਰਧਾ […]

Continue Reading