ਮਹਾਂਬਲੀ ਸੂਰਬੀਰ ਬਹਾਦਰ ਜਰਨੈਲ ਬਾਬਾ ਬੀਰ ਸਿੰਘ ਜੀ ਰੰਘਰੇਟਾ ਦਾ 260ਵਾਂ ਸ਼ਹੀਦੀ ਦਿਹਾੜਾ 7 ਫਰਵਰੀ ਨੂੰ  ਚਾਟੀ ਵਿੰਡ ਲੇਹਲ ਅੰਮ੍ਰਿਤਸਰ ਵਿਖੇ ਮਨਾਇਆ ਜਾਵੇਗਾ- ਬਾਬਾ ਰਣਜੀਤ ਸਿੰਘ ਲੰਗਰਾਂ ਵਾਲੇ

ਗੁਰਦਾਸਪੁਰ, 1 ਫਰਵਰੀ (ਸਰਬਜੀਤ ਸਿੰਘ)– ਗੁਰਦੁਆਰਾ ਸ਼ਹੀਦ ਬਾਬਾ ਬੀਰ ਸਿੰਘ ਜੀ, ਬਾਬਾ ਧੀਰ ਸਿੰਘ ਜੀ ਛਾਉਣੀ ਨਿਹੰਗ ਸਿੰਘਾਂ ਪਿੰਡ ਚਾਟੀ ਵਿੰਡ ਲੇਹਲ, ਮਾਂਗਾ ਸਰਾਏ, ਮਹਿਤਾ ਰੋਡ ਅੰਮ੍ਰਿਤਸਰ ਵਿਖੇ 7 ਫਰਵਰੀ ਦਿਨ ਸ਼ੁਕਰਵਾਰ ਨੂੰ ਸ਼੍ਰੋਮਣੀ ਪੰਥ ਅਕਾਲੀ ਦਸਮੇਸ਼ ਤਰਨਦਲ, ਪੰਜਵਾਂ ਨਿਸ਼ਾਨ ਮਿਸਲ 1300 ਸੌਂ ਘੌੜ ਸਵਾਰ ਬਾਬਾ ਬੀਰ ਸਿੰਘ ਜੀ ਰੰਘਰੇਟਾ ਚਲਦਾ ਵਹੀਰ ਚੱਕਰਵਰਤੀ, ਨਿਹੰਗ ਸਿੰਘਾਂ […]

Continue Reading

ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਗੁਰੂ ਰਵੀਦਾਸ ਕਮੇਟੀ ਨੰਗਲ ਫਿਲੌਰ ਵੱਲੋਂ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਦੇ ਪ੍ਰਬੰਧਕਾਂ ਨੂੰ ਸੱਦਾ ਪੱਤਰ ਪੋਸਟਰ ਸੌਂਪਣਾ ਸ਼ਲਾਘਾਯੋਗ- ਭਾਈ ਵਿਰਸਾ ਸਿੰਘ ਖਾਲਸਾ

ਫਿਲੌਰ, ਗੁਰਦਾਸਪੁਰ, 1 ਫਰਵਰੀ (ਸਰਬਜੀਤ ਸਿੰਘ)– ਸ਼੍ਰੀ ਗੁਰੂ ਰਵੀਦਾਸ ਮਹਾਰਾਜ ਜੀ ਦਾ ਜਨਮ ਦਿਹਾੜਾ 12 ਫਰਵਰੀ ਨੂੰ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਵੱਲੋਂ ਸ਼ਰਧਾ ਭਾਵਨਾਵਾਂ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਅਤੇ ਇਸੇ ਕੜੀ ਤਹਿਤ ਸ੍ਰੀ ਰਵੀਦਾਸ ਮਹਾਰਾਜ ਪ੍ਰਬੰਧਕ ਕਮੇਟੀ ਪਿੰਡ ਨੰਗਲ ਦੇ ਪ੍ਰਧਾਨ ਰਣਜੀਤ, ਮਨਿੰਦਰ,ਅਮੀਰਚੰਦ,ਬੱਬ,ਬਖਸੀ, ਆਦਿ ਆਗੂਆਂ ਨੇ ਭਾਈ ਚਾਰਕ ਸਾਂਝ ਨੂੰ ਮਜ਼ਬੂਤ ਕਰਨ […]

Continue Reading

ਪਾਰਟੀ ਦੀ ਜਰਨਲ ਬਾਡੀ ਦੀ ਮੀਟਿੰਗ ਹੋਈ ਅਤੇ ਨਵੇਂ ਵਰ੍ਹੇ ਦਾ ਕੈਲੰਡਰ ਜਾਰੀ ਕੀਤਾ- ਲਾਭ ਅਕਲੀਆ

ਤਪਾ ਮੰਡੀ, ਗੁਰਦਾਸਪੁਰ, 1 ਫਰਵਰੀ (ਸਰਬਜੀਤ ਸਿੰਘ)– ਇੱਥੇ ਪ੍ਰਜਾਪਤ ਧਰਮਸ਼ਾਲਾ ਵਿੱਚ ਸੀ ਪੀ ਆਈ (ਐਮ ਐਲ) ਰੈੱਡ ਸਟਾਰ ਅਤੇ ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੀ ਜਨਰਲ ਬਾਡੀ ਦੀ ਸਾਂਝੀ ਮੀਟਿੰਗ ਕਾਮਰੇਡ ਨਛੱਤਰ ਸਿੰਘ ਰਾਮਨਗਰ ਦੀ ਪ੍ਰਧਾਨਗੀ ਹੇਠ  ਕੀਤੀ ਗਈ। ਜਿਸ ਵਿੱਚ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਨੂੰ ਪਾਰਟੀ ਦੇ ਸੂਬਾ ਸਕੱਤਰ […]

Continue Reading

ਬਾਜਵਾ ਨੇ ਪੰਜਾਬ ‘ਚ ਰਜਿਸਟਰਡ ਕਾਰ ‘ਚੋਂ ਨਕਦੀ ਅਤੇ ਸ਼ਰਾਬ ਬਰਾਮਦ ਹੋਣ ਤੋਂ ਬਾਅਦ ਚੋਣ ਕਮਿਸ਼ਨ ਤੋਂ ਕਾਰਵਾਈ ਦੀ ਮੰਗ ਕੀਤੀ

ਚੰਡੀਗੜ੍ਹ, ਗੁਰਦਾਸਪੁਰ, 1 ਫਰਵਰੀ (ਸਰਬਜੀਤ ਸਿੰਘ)— ਦਿੱਲੀ ਪੁਲਸ ਵੱਲੋਂ ਪੰਜਾਬ ‘ਚ ਰਜਿਸਟਰਡ ਇੱਕ ਕਾਰ, ਜਿਸ ‘ਤੇ ਪੰਜਾਬ ਸਰਕਾਰ ਦਾ ਸਟਿੱਕਰ ਲੱਗਾ ਹੋਇਆ ਸੀ, ‘ਚੋਂ 8 ਲੱਖ ਰੁਪਏ ਦੀ ਨਕਦੀ, ਸ਼ਰਾਬ ਦੀਆਂ ਬੋਤਲਾਂ ਅਤੇ ‘ਆਪ’ ਦੇ ਪਰਚੇ ਜ਼ਬਤ ਕੀਤੇ ਜਾਣ ਤੋਂ ਬਾਅਦ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀਰਵਾਰ ਨੂੰ […]

Continue Reading

Mostbet Türkiye: Spor Analitiği Uygulamaları İçin Etkili Bir Araç

Mostbet Türkiye: Spor Analitiği Uygulamaları İçin Etkili Bir Araç Mostbet Türkiye, spor bahislerinin ötesine geçerek spor analitiği uygulamaları için de etkili bir araç haline gelmiştir. Bu platform, kullanıcılarına spor dünyasında derinlemesine analiz yapabilme imkanı sunarak, veri analizinde pratik çözümler sağlar. Mostbet Türkiye aracılığıyla yalnızca bahis oynamakla kalmaz, aynı zamanda spor trendlerini ve performans bilgilerini de […]

Continue Reading