ਨੌਜਵਾਨਾਂ ਲਈ ਆਈ.ਏ.ਐੱਸ, ਆਈ.ਪੀ.ਐੱਸ. ਤੇ ਪੀ.ਸੀ.ਐੱਸ. ਦੇ ਇਮਤਿਹਾਨਾਂ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਸ਼ੁਰੂ ਕੀਤੀ

ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ, ਐੱਸ.ਐੱਸ.ਪੀ. ਗੁਰਦਾਸਪੁਰ ਅਦਿੱਤਿਆ, ਏ.ਡੀ.ਸੀ. ਡਾ. ਬੇਦੀ ਅਤੇ ਐੱਸ.ਡੀ.ਐੱਮ. ਜਸਪਿੰਦਰ ਸਿੰਘ ਨੇ ਸਿਵਲ ਸਰਵਿਸਿਜ਼ ਦੀਆਂ ਕੋਚਿੰਗ ਕਲਾਸਾਂ ਦਾ ਕੀਤਾ ਉਦਘਾਟਨਗੁਰਦਾਸਪੁਰ, 21 ਮਾਰਚ (ਸਰਬਜੀਤ ਸਿੰਘ ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਨ ਦੇ ਨਾਲ ਨੌਜਵਾਨਾਂ ਨੂੰ […]

Continue Reading

ਫ਼ਲਸਤੀਨੀਆਂ ਦੀ ਸਭ ਤੋਂ ਘਾਤਕ ਜ਼ਿਓਨਵਾਦੀ ਨਸਲਕੁਸ਼ੀ ਦੇ ਖ਼ਿਲਾਫ਼ ਖੜ੍ਹੇ ਹੋਵੋ-ਲਾਭ ਸਿੰਘ ਅਕਲੀਆ

ਮਾਨਸਾ ਗੁਰਦਾਸਪੁਰ, 21 ਮਾਰਚ (ਸਰਬਜੀਤ ਸਿੰਘ)–   ਅੰਤਰਰਾਸ਼ਟਰੀ ਭਾਈਚਾਰੇ ਅਤੇ ਅਰਬ ਦੁਨੀਆਂ ਦੇ ਲਈ ਸਭ ਤੋਂ ਵੱਧ ਸ਼ਰਮ ਵਾਲੀ ਗੱਲ ਇਹ ਹੈ ਕਿ ਅੱਜ ਫ਼ਲਸਤੀਨੀ ਜਨਤਾ ਦੇ ਉੱਪਰ ਹੋ ਰਹੇ  ਭਿਆਨਕ ਹਮਲੇ ਨੂੰ  ਉਹ ਮਹਿਜ਼ ਮੂਕਦਰਸ਼ਕ ਦਰਸ਼ਕ ਬਣਕੇ ਦੇਖ ਰਹੇ ਹਨ! ਕੱਲ੍ਹ  ਇਜ਼ਰਾਈਲ ਨੇ ਗਾਜ਼ਾ ਪੱਟੀ ਉੱਪਰ ਬੇ ਰਹਿਮ ਅਤੇ ਅਣਮਨੁੱਖੀ ਹਮਲਾ ਕਰਕੇ ਹੁਣ ਤੱਕ ਦੇ […]

Continue Reading

ਸੀਪੀਆਈ ਐੱਮ ਐੱਲ ਲਿਬਰੇਸ਼ਨ ਵੱਲੋਂ ਸ਼ਹੀਦ ਭਗਤ ਸਿੰਘ,ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤਾ ਦੂਸਰਾ ਇਜਲਾਸ

ਮਾਨਸਾ, ਗੁਰਦਾਸਪੁਰ, 21 ਮਾਰਚ (ਸਰਬਜੀਤ ਸਿੰਘ)— ਸੀਪੀਆਈ ਐੱਮ ਐੱਲ ਲਿਬਰੇਸ਼ਨ ਦੀ ਤਹਿਸੀਲ ਦਿਹਾਤੀ ਮਾਨਸਾ ਦਾ ਦੂਸਰਾ ਇਜਲਾਸ 23 ਮਾਰਚ ਦੇ ਸ਼ਹੀਦ ਭਗਤ ਸਿੰਘ,ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤਾ ਗਿਆ। ਇਹ ਇਜਲਾਸ ਦੀ ਸ਼ੁਰੂਆਤ 23 ਮਾਰਚ ਅਤੇ ਨਕਸਲਬਾੜੀ ਲਹਿਰ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ  ਕੀਤੀ ਗਈ ਇਹ ਇਜਲਾਸ  ਕਾਮਰੇਡ ਨਿਰਭੈ ਸਿੰਘ ਬੁਰਜ ਹਰੀ,ਹਾਕਮ […]

Continue Reading

ਬਾਜਵਾ ਨੇ ਐਸਐਸਪੀ ਨਾਨਕ ਸਿੰਘ ਦੇ ਤਬਾਦਲੇ ਦੀ ਜ਼ੋਰਦਾਰ ਮੰਗ ਕੀਤੀ

ਚੰਡੀਗੜ੍ਹ, ਗੁਰਦਾਸਪੁਰ, 21 ਮਾਰਚ (ਸਰਬਜੀਤ ਸਿੰਘ)– ਸਾਲ 2025-26 ਦੇ ਬਜਟ ਇਜਲਾਸ ਦੇ ਪਹਿਲੇ ਦਿਨ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ੁੱਕਰਵਾਰ ਨੂੰ ਫ਼ੌਜ ਦੇ ਕਰਨਲ ਪੁਸ਼ਪਿੰਦਰ ਸਿੰਘ ਬਾਠ ਅਤੇ ਉਨ੍ਹਾਂ ਦੇ ਪੁੱਤਰ ‘ਤੇ ਪੰਜਾਬ ਪੁਲਿਸ ਦੀ ਬੇਰਹਿਮੀ ਦਾ ਮੁੱਦਾ ਚੁੱਕਿਆ। ਸਿਫ਼ਰ ਕਾਲ ਦੌਰਾਨ ਬਾਜਵਾ ਨੇ ਕਿਹਾ ਕਿ ਪਟਿਆਲਾ ਦੇ ਐਸਐਸਪੀ ਨਾਨਕ ਸਿੰਘ ਦਾ […]

Continue Reading

ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਵੱਲੋਂ ਸਰਕਾਰ ਦੀ ਨੀਤੀ ਤੇ ਛੰਕਾ ਕਰਦਿਆਂ ਮੀਟਿੰਗ ‘ਚ ਸ਼ਾਮਲ ਨਾ ਹੋਣਾ ਚੰਗੀ ਗੱਲ ਨਹੀਂ?ਗੱਲਬਾਤ ਹੀ ਮਸਲਾ ਦਾ ਹੱਲ ਹੈ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 21 ਮਾਰਚ (ਸਰਬਜੀਤ ਸਿੰਘ)– ਕਿਸਾਨਾ ਦੇ ਮੋਰਚੇ ਨੂੰ ਬੁਰੀ ਤਰ੍ਹਾਂ ਕੁੱਚਲ ਕੇ ਸਰਕਾਰ ਨੇ ਹੁਣ ਫਿਰ ਇੱਕ ਵਾਰ  ਕਿਸਾਨੀ ਮੰਗਾਂ ਸਬੰਧੀ ਮੀਟਿੰਗ ਰੱਖ ਲਈ ਹੈ,ਇਹ ਤਾਂ ਸਰਕਾਰ ਹੀ ਦੱਸ ਸਕਦੀ ਹੈ ਕਿ ਸ਼ੰਭੂ ਤੇ ਖਨੌਰੀ ਬਾਰਡਰਾਂ ਨੂੰ ਪੂਰੀ ਤਰ੍ਹਾਂ ਖ਼ਾਲੀ ਕਰਵਾਉਣ ਦੇ ਨਾਲ ਨਾਲ ਕਈ ਕਿਸਾਨ ਆਗੂਆਂ ਨੂੰ ਆਪਣੀ ਹਿਰਾਸਤ ਵਿਚ ਲੈਣ ਵਾਲੇ ਸਾਰੇ […]

Continue Reading

Expertstrategieën voor Three Card Poker bij Hiddenjack Casino 1 – Een diepgaande analyse

Expertstrategieën voor Three Card Poker bij Hiddenjack Casino 1 – Een diepgaande analyse Het spelen van Three Card Poker vraagt niet alleen geluk, maar ook een slimme aanpak. In deze gids duiken we diep in de tactieken die topspelers gebruiken, en laten we zien hoe Hiddenjack Casino 1 dit spel naar een hoger niveau tilt. […]

Continue Reading

Gestión Eficiente de Retiradas en Plataformas de Apuestas en Línea: Un Análisis de Seguridad y Confianza

En la industria del juego en línea, la confianza del usuario es fundamental para mantener una base sólida y leal de clientes. Uno de los aspectos cruciales que influyen en esta confianza es el proceso de retirada de fondos. La facilidad, seguridad y transparencia en estos procedimientos no solo impactan en la experiencia del usuario, […]

Continue Reading

ਮਾਨ ਨੇ ਭਾਜਪਾ ਦੇ ਨਿਰਦੇਸ਼ਾਂ ‘ਤੇ ਕਿਸਾਨਾਂ ‘ਤੇ ਕਾਰਵਾਈ ਕੀਤੀ: ਬਾਜਵਾ

ਪੱਟੀ: ਮਾਨ ਪੰਜਾਬ ਨੂੰ ਜੈ ਜਵਾਨ ਜੈ ਕਿਸਾਨ ਦੇ ਨਾਹਰੇ ਨਾਲ ਅੱਗੇ ਲੈ ਕੇ ਜਾਣ ਵਿੱਚ ਰਹੇ ਅਸਫਲ : ਬਾਜਵਾ ਚੰਡੀਗੜ੍ਹ, ਗੁਰਦਾਸਪੁਰ 20 ਮਾਰਚ (ਸਰਬਜੀਤ ਸਿੰਘ)– ਸ਼ੰਭੂ ਅਤੇ ਖਨੌਰੀ ਸਰਹੱਦਾਂ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਪੰਜਾਬ ਪੁਲਿਸ ਦੀ ਕਾਰਵਾਈ ਦੇ ਮੱਦੇਨਜ਼ਰ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀਰਵਾਰ […]

Continue Reading

ਕਿਸਾਨਾਂ ਤੇ ਕੀਤੇ ਤਸ਼ੱਦਦ ਅਤੇ ਧੱਕੇਸ਼ਾਹੀ ਦੇ ਖਿਲਾਫ ਕਿਰਤੀ ਕਿਸਾਨ ਯੂਨੀਅਨ ਵੱਲੋਂ ਪਿੰਡਾਂ ਵਿੱਚ ਪੰਜਾਬ ਸਰਕਾਰ ਦੇ ਪੁਤਲੇ ਫੂਕੇ

ਗੜਸ਼ੰਕਰ, ਗੁਰਦਾਸਪੁਰ,20 ਮਾਰਚ (ਸਰਬਜੀਤ ਸਿੰਘ)–  ਸਰਕਾਰ ਦੀ ਸ਼ਹਿ ਤੇ ਭਗਵੰਤ ਮਾਨ ਸਰਕਾਰ ਵੱਲੋਂ ਕੀਤੀ ਧੱਕੇਸ਼ਾਹੀ, ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਸੰਘਰਸ਼ਸ਼ੀਲ ਕਿਸਾਨਾਂ ਦੇ ਟੈਂਟ ਪੁੱਟਣ ਅਤੇ ਦੇਰ ਰਾਤ ਸਮਾਨ ਚੁੱਕ ਕੇ ਲੈ ਜਾਣ ਦੇ ਖਿਲਾਫ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜਾਬ ਸਰਕਾਰ ਦੇ ਪੁਤਲੇ ਫੂਕਣ ਦੇ ਦਿੱਤੇ ਸੱਦੇ ਤਹਿਤ ਕਿਰਤੀ ਕਿਸਾਨ ਯੂਨੀਅਨ ਦੀ ਗੜਸ਼ੰਕਰ ਇਕਾਈ ਵਲੋਂ […]

Continue Reading