ਸੂਬਾ ਅਤੇ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਕੀਤਾ ਵਿਸ਼ਵਾਸਘਾਤ-ਸੁਖਦੇਵ ਸਿੰਘ ਭੋਜਰਾਜ

ਗੁਰਦਾਸਪੁਰ, 20 ਮਾਰਚ (ਸਰਬਜੀਤ ਸਿੰਘ)– ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਆਗੂ ਅਤੇ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਦੇ ਘਰ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ ਲਗਾਤਾਰ ਛਾਪੇਮਾਰੀ। ਪਰ ਆਗੂ ਭੋਜਰਾਜ ਕੱਲ ਖਨੌਰੀ ਮੋਰਚੇ ਤੋਂ  ਵਾਪਸ ਘਰ ਪਰਤਦਿਆਂ ਰਸਤੇ ਵਿੱਚੋਂ ਹੀ ਹੋਏ ਰੂਪੋਸ਼। ਗੁਪਤ ਢੰਗ ਨਾਲ ਹੀ ਕਰ ਰਹੇ […]

Continue Reading

ਕਿਸਾਨ ਆਗੂਆਂ ਦੀ ਗ੍ਰਿਫਤਾਰੀ ਨਾਲ ਭਗਵੰਤ ਮਾਨ ਨੇ ਸਮੁੱਚੇ ਕਿਸਾਨ ਭਾਈਚਾਰੇ ਦੀ ਪਿੱਠ ‘ਤੇ ਚਾਕੂ ਮਾਰਿਆ: ਬਾਜਵਾ

ਚੰਡੀਗੜ, ਗੁਰਦਾਸਪੁਰ 20 ਮਾਰਚ (ਸਰਬਜੀਤ ਸਿੰਘ)— ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਕਿਸਾਨ ਯੂਨੀਅਨਾਂ ਦੇ ਆਗੂਆਂ ਵਿਰੁੱਧ ਪੰਜਾਬ ਪੁਲਿਸ ਦੀ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ ਹੈ। ਕਿਸਾਨ ਯੂਨੀਅਨ ਦੇ ਦੋ ਪ੍ਰਮੁੱਖ ਆਗੂਆਂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਦੀ ਗ੍ਰਿਫਤਾਰੀ ਨੂੰ ਆਮ ਆਦਮੀ ਪਾਰਟੀ ਦੀ ਅਗਵਾਈ […]

Continue Reading

ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਵੱਲੋਂ ਸਰਕਾਰੀ ਪ੍ਰਾਇਮਰੀ/ਮਿਡਲ ਸਕੂਲ ਚੂਹੇਵਾਲ ਦੇ ਤਿੰਨ ਕਮਰਿਆਂ ਦਾ ਉਦਘਾਟਨ ਕੀਤਾ

ਪੰਜਾਬ ਸਰਾਰ ਸਿੱਖਿਆ ਪ੍ਰਤੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ : ਐਡਵੋਕੇਟ ਅਮਰਪਾਲ ਸਿੰਘ ਬਟਾਲਾ, ਗੁਰਦਾਸਪੁਰ 20 ਮਾਰਚ (ਸਰਬਜੀਤ ਸਿੰਘ)– ਸਰਕਾਰੀ ਪ੍ਰਾਇਮਰੀ ਤੇ ਮਿਡਲ ਸਕੂਲ ਚੂਹੇਵਾਲ ਵਿਖੇ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਮ ਆਯੋਜਿਤ ਕੀਤਾ ਗਿਆ ਜਿਸ ਵਿੱਚ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਵੱਲੋਂ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕਰਕੇ ਸਕੂਲ ਵਿਖੇ ਬਣੇ ਨਵੇਂ ਬਣੇ 3 ਕਮਰਿਆਂ […]

Continue Reading

ਖਨੌਰੀ ਅਤੇ ਸ਼ੰਭੂ ਬਾਰਡਰ ਉੱਪਰ ਚੱਲ ਰਹੇ ਕਿਸਾਨ ਮੋਰਚੇ ਨੂੰ ਉਖਾੜਨ ਲਈ ਪੰਜਾਬ ਪੁਲਸ ਦਾ ਧਾੜਵੀ ਹਮਲਾ ਅਤਿ ਨਿੰਦਨ ਯੋਗ

ਗੁਰਦਾਸਪੁਰ, 20 ਮਾਰਚ (ਸਰਬਜੀਤ ਸਿੰਘ)–  ਅੱਜ ਸੀਪੀਆਈਐਮਐਲ ਲਿਬਰੇਸ਼ਨ ਤਹਿਸੀਲ ਕਲਾਨੌਰ ਦਾ ਇਜਲਾਸ ਅਸਵਨੀ ਕੁਮਾਰ ਲੱਖਣਕਲਾ,ਗੁਰਦੀਪ ਸਿੰਘ ਕਾਮਲਪੁਰ ਅਤੇ ਬਸੀਰ ਗਿੱਲ ਦੀ ਪ੍ਰਧਾਨਗੀ ਹੇਠ ਕੀਤਾ ਗਿਆ.ਇਸ ਸਮੇ ਬੋਲਦਿਆ ਪਾਰਟੀ ਦੇ ਜਿਲਾ ਸਕੱਤਰ ਗੁਲਜਾਰ ਸਿੰਘ ਭੁੰਬਲੀ ਅਤੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬਖਤਪੁਰ ਨੇ ਕਿਹਾ ਕਿ ਇਜਲਾਸ ਵਿੱਚ ਪਾਰਟੀ ਨੂੰ ਮਜਬੂਤ ਕਰਨ ਦਾ ਆਇਦ ਲਿਆ ਗਿਆ ਹੈ.ਆਗੂਆ […]

Continue Reading

13 ਮਹੀਨੇ ਤੋਂ ਸ਼ੰਭੂ ਤੇ ਖਨੌਰੀ ਬਾਰਡਰ ਤੇ ਕਿਸਾਨੇ ਦੇ ਲੱਗੇ ਮੋਰਚੇ ਦਾ ਬਿਨਾਂ ਕੁਝ ਦਿੱਤੇ ਪੰਜਾਬ ਸਰਕਾਰ ਨੇ ਅੰਤ ਕਰ ਦਿੱਤਾ, ਰਾਤ ਨੂੰ ਕੱਢੇ,ਕਈ ਨਿੰਦਾ ਤੇ ਕਈ ਸਹੀ ਕਹਿ ਰਹੇ ਨੇ ਕਾਰਵਾਈ  ਨੂੰ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 20 ਮਾਰਚ (ਸਰਬਜੀਤ ਸਿੰਘ)– 13 ਮਹੀਨੇ ਤੋਂ ਸ਼ੰਭੂ ਅਤੇ ਖਨੌਰੀ ਬਾਰਡਰਾਂ ਤੇ ਬੈਠੇ ਕਿਸਾਨ ਅੰਦੋਲਨ ਕਰਕੇ ਦੋ ਦਰਜਨ ਤੋਂ ਵੱਧ ਫਸਲਾਂ ਤੇ ਐਮ ਐਸ ਪੀ ਦੀ ਕਾਨੂੰਨੀ ਗਰੰਟੀ ਤੇ ਹੋਰ ਕਿਸਾਨੀ ਮੰਗਾਂ ਨੂੰ ਲੈਕੇ ਮੋਰਚਾ ਲਾਈ ਬੈਠੇ ਕਿਸਾਨ ਅੰਦੋਲਨਕਾਰੀਆਂ ਨੂੰ ਅੱਜ ਰਾਤ ਬਿਨਾਂ ਕੁਝ ਦਿੱਤੇ ਪੰਜਾਬ ਸਰਕਾਰ ਨੇ ਖਾਲੀ ਹੱਥੀਂ ਮੁੜਨ ਲਈ ਮਜਬੂਰ ਕਰ […]

Continue Reading

ਲਿਬਰੇਸ਼ਨ ਵਲੋਂ ਕਿਸਾਨ ਅੰਦੋਲਨ ਉਤੇ ਹਕੂਮਤੀ ਹਮਲੇ ਦੀ ਸਖਤ ਨਿੰਦਾ

ਗ੍ਰਿਫਤਾਰ ਕੀਤੇ ਕਿਸਾਨ ਆਗੂਆਂ ਤੇ ਵਰਕਰਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਹਕੂਮਤ ਜਬਰ ਦਾ ਮੁਕਾਬਲਾ ਕਰਨ ਲਈ ਕਿਸਾਨ ਏਕਤਾ ਇਕ ਫੌਰੀ ਅਜੰਡਾ ਮਾਨਸਾ, ਗੁਰਦਾਸਪਗੁਰਦਾਸਪੁਰ, 20 ਮਾਰਚ (ਸਰਬਜੀਤ ਸਿੰਘ)– ਸੀਪੀਆਈ ਐਮ ਐਲ ਲਿਬਰੇਸ਼ਨ ਨੇ ਪੰਜਾਬ ਸਰਕਾਰ ਵਲੋਂ ਕੇਂਦਰੀ ਮੰਤਰੀਆਂ ਨਾਲ ਮੀਟਿੰਗ ਲਈ ਚੰਡੀਗੜ੍ਹ ਬੁਲਾਏ ਕਿਸਾਨ ਆਗੂਆਂ ਨੂੰ ਵਾਪਸੀ ਤੇ ਗ੍ਰਿਫਤਾਰ ਕਰਨ ਅਤੇ ਬੀਤੇ 400 ਦਿਨ […]

Continue Reading

⭐beste Casino’s Zonder Registratie Geen Bank Account 2025 ⭐

Content Hoe Wij Pay And Play Casino’s Testen De Verificatie Actueel Casino Nieuws – Ontdek Sobre Laatste Gokkasten ⭐ Hoe Har Mulighed For At Ik Mijn Winsten Opnemen In De Casino Zonder Registratie? Klassieke Gokkasten Spelen De Laatste Casinos Reviews Tips Omkring Bewust Online Ght Gokken Veel crypto casino’s hebben geen uitgebreide registratie nodig, vooral […]

Continue Reading

ਗੁਰਦਾਸਪੁਰ ਪੁਲਸ ਦੇ 2 ਦੋਸ਼ੀਆਂ ਨੂੰ 2 ਪਿਸਟਲਾਂ ਸਮੇਤ ਕੀਤਾ ਕਾਬੂ

ਗੁਰਦਾਸਪੁਰ, 19 ਮਾਰਚ (ਸਰਬਜੀਤ ਸਿੰਘ) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ‘ਯੁੱਧ ਨਸ਼ਿਆਂ ਵਿਰੁੱਧ’ ਗੁਰਦਾਸਪੁਰ ਪੁਲਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਲਗਾਤਾਰ ਜਾਰੀ ਹੈ। ਸੀਨੀਅਰ ਕਪਤਾਨ ਪੁਲਸ ਆਦਿੱਤਯ, ਆਈ.ਪੀ.ਐੱਸ. ਦੀ ਅਗਵਾਈ ਹੇਠ ਗੁਰਦਾਸਪੁਰ ਪੁਲਸ ਨੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ 2 ਨੌਜਵਾਨਾਂ ਨੂੰ […]

Continue Reading

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਡਾ. ਹਰਜਿੰਦਰ ਸਿੰਘ ਬੇਦੀ ਵੱਲੋਂ ਸਮੂਹ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

ਰਾਜਨੀਤਿਕ ਪਾਰਟੀਆਂ ਦੇ ਨੁੰਮਾਇੰਦੇ ਆਪਣੇ ਬੀ.ਐਲ.ਏ. ਦੀਆਂ ਕਰਨ ਜਲਦ ਤੋਂ ਜਲਦ ਨਿਯੁਕਤੀਆਂਗੁਰਦਾਸਪੁਰ, 19 ਮਾਰਚ (ਸਰਬਜੀਤ ਸਿੰਘ) – ਭਾਰਤੀ ਚੋਣ ਕਮਿਸ਼ਨ ਤੇ ਪੰਜਾਬ ਰਾਜ ਚੋਣ ਕਮਿਸ਼ਨਰ ਜੀ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਵਿੱਚ ਸੁਧਾਈ ਦਾ ਕੰਮ ਲਗਾਤਾਰ ਚੱਲ ਰਿਹਾ ਹੈ। ਆਮ ਤੌਰ ਤੇ ਵੇਖਿਆ ਜਾਂਦਾ ਹੈ ਕਿ ਜਦੋਂ ਵੀ ਕੋਈ ਵੋਟਾਂ ਨੇੜੇ ਹੁੰਦੀਆਂ ਹਨ ਤਾਂ ਵੋਟਰ […]

Continue Reading

ਸ਼ੁਕਰਵਾਰ ਤੋਂ ਐਤਵਾਰ ਤੱਕ ਬਿਜਲੀ ਸਪਲਾਈ ਰਹੇਗੀ ਬੰਦ-ਇੰਜੀ. ਕੁਲਦੀਪ ਸਿੰਘ

ਗੁਰਦਾਸਪੁਰ, 19 ਮਾਰਚ (ਸਰਬਜੀਤ ਸਿੰਘ)—ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਇੰਜ: ਕੁਲਦੀਪ ਸਿੰਘ, ਵਧੀਕ ਨਿਗਰਾਨ ਇੰਜੀਨੀਅਰ ਸੰਚਾਲਣ ਮੰਡਲ ਗੁਰਦਾਸਪੁਰ ਨੇ ਦੱਸਿਆ ਕਿ  21-03-25 ਤੋਂ 23-03-25 ਤੱਕ 66 ਕੇਵੀ ਸਬ ਸਟੇਸ਼ਨ ਰਣਜੀਤ ਬਾਗ ਵਿਖੇ 20 ਐਮਵੀਏ ਵਿੱਚ ਬੜੋਤਰੀ ਕਰਨ ਲਈ ਕਰਨ ਲਈ 66 ਕੇਵੀ ਸਬਸ ਟੇਸ਼ਨ ਤੋਂ ਚਲਦੇ ਸਮੂਹ ਪਿੰਡਾਂ, ਦੁਕਾਨਾਂ ਅਤੇ ਫੈਕਟਰੀਆਂ ਦੀ ਬਿਜਲੀ ਸ਼ੁਕਰਵਾਰ […]

Continue Reading