Requisitos de apuesta en Glorion Casino: Lo que tenéis que saber

Si estáis considerando jugar en glorion casino, es fundamental entender los requisitos de apuesta que este casino online impone a sus jugadores. Estos requisitos determinan cómo y cuándo podréis retirar las ganancias obtenidas con los bonos ofrecidos por la plataforma. A continuación, os proporcionamos una guía detallada sobre este proceso. Paso 1: Registro en Glorion […]

Continue Reading

‎Parimatch Sports Bet & Casino on the App Store

‎Parimatch Sports Bet & Casino on the App Store Content Parimatch iOS App: Is It Possible to Download and Install? Parimatch Android App Installation Process Minimum Requirements for Apple Devices Are You Sure Your App is Free? As we have previously mentioned, the application for iOS is not yet present. However, it doesn’t mean that you […]

Continue Reading

ਕਮਿਊਨਟੀ ਹੈਲਥ ਅਫਸਰ ਮੁੜ ਤੋਂ ਪਏ ਸੰਘਰਸ਼ ਦੇ ਰਾਹ

25 ਮਾਰਚ 2025 ਨੂੰ ਡੀਸੀ ਦਫ਼ਤਰਾਂ ਮੁਰੇ ਕਰਨਗੇ ਸਰਕਾਰ ਦਾ ਪਿੱਟ ਸਿਆਪਾ- ਡਾ ਸੁਨੀਲ  ਤਰਗੋਤਰਾ ਗੁਰਦਾਸਪੁਰ, 10 ਮਾਰਚ (ਸਰਬਜੀਤ ਸਿੰਘ)– ਕਮਿਊਨਟੀ ਹੈਲਥ ਅਫ਼ਸਰ ਐਸੋਸੀਏਸ਼ਨ ਦੇ ਆਗੂ ਡਾ ਸੁਨੀਲ ਤਰਗੋਤਰਾ ਅਤੇ ਡਾ ਰਵਿੰਦਰ ਸਿੰਘ ਕਾਹਲੋਂ ਨੇ ਦੱਸਿਆ ਕਿ ਸੂਬੇ ਵਿੱਚ 2500 ਸੀ ਐੱਚ ਓ ਪਿੰਡਾਂ ਵਿੱਚ ਚੱਲਦੇ ਆਯੂਸ਼ਮਾਨ ਅਰੋਗਿਆ ਕੇਂਦਰਾਂ ਵਿੱਚ ਸਿਹਤ ਸੇਵਾਵਾਂ ਦੇ ਰਹੇ ਹਨ […]

Continue Reading

ਤਿੰਨ ਦਿਨਾਂ ਰੋਸ ਪ੍ਰਦਰਸ਼ਨ ਬਾਅਦ ਮਨਜੀਤ ਗਾਮੀਵਾਲਾ ਐਕਸ਼ਨ ਕਮੇਟੀ ਵੱਲੋਂ ਜਾਰੀ ਪ੍ਰਦਰਸ਼ਨ ਵੱਲੋਂ  ਪ੍ਰਸ਼ਾਸਨ ਵੱਲੋਂ ਮੰਗਾਂ ਮੰਨਣ ਉਪਰੰਤ ਧਰਨਾ ਸਮਾਪਤ।

ਮ੍ਰਿਤਕ ਦੇਹ 11 ਮਾਰਚ ਨੂੰ ਬੁਢਲਾਡਾ ਹਸਪਤਾਲ ਤੋ ਗਾਮੀਵਾਲਾ ਕਾਫਲੇ ਸਮੇਤ ਆਏਗੀ, ਉਪਰੰਤ ਸੰਸਕਾਰ ਕੀਤਾ ਜਾਵੇਗਾ- ਚੋਹਾਨ ਬੁਢਲਾਡਾ, ਗੁਰਦਾਸਪੁਰ 10 ਮਾਰਚ (ਸਰਬਜੀਤ ਸਿੰਘ)– ਸੀ ਪੀ ਆਈ ਦੇ ਨਿਧੜਕ ਤੇ ਨਿੱਡਰ ਆਗੂ ਸੂਬਾ ਕੌਂਸਲ ਮੈਂਬਰ ਅਤੇ ਜ਼ਿਲ੍ਹਾ ਪ੍ਰਧਾਨ ਪੰਜਾਬ ਇਸਤਰੀ ਸਭਾ ਮਨਜੀਤ ਕੌਰ ਗਾਮੀਵਾਲਾ ਦੇ ਸਿਆਸੀ ਕ਼ਤਲ ਦੇ ਦੋਸ਼ੀਆਂ ਦੀ ਗ੍ਰਿਫਤਾਰੀ, ਅਤੇ ਉੱਚ ਪੱਧਰੀ ਕਮੇਟੀ ਐਸ […]

Continue Reading

ਪੰਜਾਬ ਸਰਕਾਰ ਨੇ ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਆਖ਼ਰੀ ਤਰੀਕ 31 ਅਗਸਤ ਤੱਕ ਵਧਾ ਕੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ – ਜਗਰੂਪ ਸਿੰਘ ਸੇਖਵਾਂ

ਗੁਰਦਾਸਪੁਰ, 10 ਮਾਰਚ (ਸਰਬਜੀਤ ਸਿੰਘ) – ਆਮ ਲੋਕਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਦਿੱਤੀ ਸਹੂਲਤ ਦੀ ਆਖ਼ਰੀ ਤਰੀਕ ਨੂੰ ਵਧਾਉਂਦਿਆਂ 31 ਅਗਸਤ ਤੱਕ ਕਰ ਦਿੱਤੀ ਗਈ ਹੈ। ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ […]

Continue Reading

22.64 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ ਜਨਵਰੀ ਮਹੀਨੇ ਤੱਕ 3708.57 ਕਰੋੜ ਰੁਪਏ ਪੈਨਸ਼ਨ ਰਾਸ਼ੀ ਵੰਡੀ : ਵਿਧਾਇਕ ਰੰਧਾਵਾ

ਪੰਜਾਬ ਸਰਕਾਰ ਨੇ ਬੁਢਾਪਾ ਪੈਨਸ਼ਨ ਸਕੀਮ ਲਈ ਚਾਲੂ ਵਰ੍ਹੇ ਵਾਸਤੇ 4000 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾਡੇਰਾ ਬਾਬਾ ਨਾਨਕ,ਗੁਰਦਾਸਪੁਰ, 10 ਮਾਰਚ (ਸਰਬਜੀਤ ਸਿੰਘ) – ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਪੈਨਸ਼ਨ ਧਾਰਕਾਂ ਨੂੰ ਮਹੀਨਾ ਜਨਵਰੀ 2025 ਤੱਕ ਦੀ ਪੈਨਸ਼ਨ ਰਾਸ਼ੀ ਦੇ 3708.57 ਕਰੋੜ ਰੁਪਏ ਵੰਡੇ ਜਾ ਚੁੱਕੇ […]

Continue Reading

ਵਿਧਵਾ ਅਤੇ ਬੇਸਹਾਰਾ ਔਰਤਾਂ ਨੂੰ ਜਨਵਰੀ 2025 ਤੱਕ 1042.63 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ : ਰਮਨ ਬਹਿਲ

ਗੁਰਦਾਸਪੁਰ, 10 ਮਾਰਚ (ਸਰਬਜੀਤ ਸਿੰਘ) – ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ, ਉੱਥੇ ਹੀ ਵਿਧਵਾਵਾਂ ਅਤੇ ਬੇਸਹਾਰਾ ਔਰਤਾਂ ਲਈ ਵੀ ਲਗਾਤਾਰ ਕੰਮ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਸੂਬੇ ਦੀਆਂ ਵਿਧਵਾਵਾਂ […]

Continue Reading

ਸ਼੍ਰੀ ਸਨਾਤਨ ਜਾਗਰਨ ਮੰਚ ਗੁਰਦਾਸਪੁਰ ਵੱਲੋਂ ਸੀਬੀਏ ਇੰਫਟੈਕ ਵਿੱਚ ਕਰਵਾਇਆ ਹੋਲੀ ਨੂੰ ਸਮਰਪਿਤ ਧਾਰਮਿਕ ਸਮਾਗਮ

ਗੁਰਦਾਸਪੁਰ, 10 ਮਾਰਚ (ਸਰਬਜੀਤ ਸਿੰਘ)– ਸ਼੍ਰੀ ਸਨਾਤਨ ਜਾਗਰਨ ਮੰਚ ਗੁਰਦਾਸਪੁਰ ਵੱਲੋਂ ਹੋਲੀ ਨੂੰ ਸਮਰਪਿਤ ਸੀਬੀਏ ਇੰਫਟੈਕ ਵਿੱਚ ਧਾਰਮਿਕ ਸਮਾਗਮ, ਕਰਵਾਇਆ ਗਿਆ। ਜਿਸ ਵਿੱਚ ਵੱਡੀ ਗਿਣਤੀ ਚ ਪਹੁੰਚੇ ਸ਼੍ਰੀ ਰਾਧਾ ਕ੍ਰਿਸ਼ਨ ਜੀ ਦੇ ਭਗਤਾਂ ਨੇ ਫੁੱਲਾਂ ਦੀ ਹੋਲੀ ਖੇਡੀ।

Continue Reading

10 ਮਾਰਚ : ਸਵਿੱਤਰੀ ਬਾਈ ਫੂਲੇ ਨੂੰ  ਯਾਦ ਕਰਦਿਆਂ– ਲਾਭ ਸਿੰਘ ਅਕਲੀਆ

ਗੁਰਦਾਸਪੁਰ, ਮਾਨਸਾ,10 ਮਾਰਚ (ਸਰਬਜੀਤ ਸਿੰਘ)–    ਸਵਿੱਤਰੀ ਬਾਈ ਫੂਲੇ ਦਾ ਜਨਮ  ਮਹਾਂਰਾਸ਼ਟਰ ਦੇ ਸਤਾਰਾ ਜ਼ਿਲ੍ਹੇ ਵਿੱਚ  ‘ਨਮਾਂਗਾਓਂ’ ਪਿੰਡ ਵਿਖੇ  ਪਿਤਾ ਖ਼ੰਦੋਜ਼ੀ ਨੈਵੇਸੇ ਦੇ ਘਰ ਅਤੇ ਮਾਤਾ ਲਕਸ਼ਮੀ ਬਾਈ ਦੀ ਕੁੱਖੋਂ 3 ਜਨਵਰੀ 1837 ਨੂੰ ਹੋਇਆ ਸੀ। ਅੱਜ ਉਸਨੂੰ ਭਾਰਤ ਦੀ ਪਹਿਲੀ ਮਹਿਲਾ ਅਧਿਆਪਕਾ ਅਤੇ ਮਰਾਠੀ ਭਾਸ਼ਾ ਦੀ ਕਵਿੱਤਰੀ ਦੇ ਨਾਂ ਨਾਲ  ਵੀ ਜਾਣਿਆਂ ਜਾਂਦਾ ਹੈ। ਉਸਨੇ […]

Continue Reading

ਸੀ.ਬੀ.ਏ ਇਨਫੋਟੈਕ ਨੇ 7 ਸਾਲ ਤੋਂ ਲੈ ਕੇ 16 ਸਾਲ ਦੇ ਬੱਚਿਆਂ ਲਈ ਕੋਡਿੰਗ ਫਾਰ ਕਿੰਗਸ਼ ਪ੍ਰੋਗਰਾਮ ਦੀ ਕੀਤੀ ਸ਼ੁਰੂਆਤ

ਗੁਰਦਾਸਪੁਰ, 10 ਮਾਰਚ (ਸਰਬਜੀਤ ਸਿੰਘ) – ਗੁਰਦਾਸਪੁਰ ਦਾ ਬੈਸਟ ਕੰਪਿਊਟਰ ਸੈਂਟਰ ਸੀ.ਬੀ.ਏ ਇਨਫੋਟੈਕ ਹੁਣ 7 ਸਾਲ ਤੋਂ ਲੈ ਕੇ 16 ਸਾਲ ਦੇ ਬੱਚਿਆਂ ਲਈ ਕੋਡਿੰਗ ਫਾਰ ਕਿੰਡਸ ਪ੍ਰੋਗਰਾਮ ਲੈ ਕੇ ਆਇਆ ਹੈ ਜਿਸ ਵਿਚ ਬੱਚਿਆਂ ਨੂੰ ਕੋਡਿੰਗ ਕੋਰਸ ਕਰਵਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਬੀ.ਏ ਇਨਫੋਟੈਕ ਦੇ ਐਮ.ਡੀ ਇੰਜੀ. ਸੰਦੀਪ ਕੁਮਾਰ ਨੇ ਦੱਸਿਆ ਕਿ ਇਸ […]

Continue Reading