ਡਿਪਟੀ ਕਮਿਸ਼ਨਰ ਵੱਲੋਂ ਜੰਮੂ-ਕਟੜਾ ਐਕਸਪ੍ਰੈੱਸ ਵੇਅ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਮਾਣਯੋਗ ਪੰਜਾਬ-ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ਤਹਿਤ ਅਧਿਕਾਰੀਆਂ ਨੂੰ ਦਿੱਲੀ-ਕਟੜਾ ਐਕਸਪ੍ਰੈੱਸ ਵੇਅ ਨੂੰ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਗੁਰਦਾਸਪੁਰ, 12 ਮਾਰਚ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਅਦਿੱਤਿਆ ਉੱਪਲ, ਆਈ.ਏ.ਐੱਸ. ਵੱਲੋਂ ਅੱਜ ਆਪਣੇ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਜੰਮੂ-ਕਟੜਾ ਐਕਸਪ੍ਰੈੱਸ ਵੇਅ ਸਬੰਧੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਐੱਸ.ਐੱਸ.ਪੀ. ਗੁਰਦਾਸਪੁਰ ਅਦਿੱਤਿਆ, ਆਈ.ਪੀ.ਐੱਸ., ਐੱਸ.ਪੀ. ਜੁਗਰਾਜ ਸਿੰਘ, ਐੱਸ.ਡੀ.ਐੱਮ. […]

Continue Reading

ਪੋਲਟਰੀ ਫਾਰਮ ਐਸੋਸੀਏਸ਼ਨ ਦੇ ਆਗੂਆਂ ਨੇ ਕਿਸਾਨ ਆਗੂ ਭੋਜਰਾਜ ਨਾਲ ਕੀਤੀ ਮੀਟਿੰਗ

ਗੁਰਦਾਸਪੁਰ, 12 ਮਾਰਚ (ਸਰਬਜੀਤ ਸਿੰਘ)– ਪੋਲਟਰੀ ਫਾਰਮ ਐਸੋਸੀਏਸ਼ਨ ਦੇ ਜਿਲਾ ਗੁਰਦਾਸਪੁਰ ਦੇ ਪ੍ਰਧਾਨ ਦਿਲਬਾਗ ਸਿੰਘ ਰੱਤੋਵਾਲ ਅਤੇ ਜਿਲਾ ਜਨਰਲ ਸਕੱਤਰ ਰਵਿੰਦਰ ਸਿੰਘ ਸ਼ਾਹ ਬਖਤਪੁਰ ਨੇ ਅੱਜ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਆਗੂ ਅਤੇ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਨੂੰ ਉਹਨਾਂ ਦੇ ਗ੍ਰਹਿ ਪਿੰਡ ਭੋਜਰਾਜ ਵਿਖੇ ਮਿਲ ਕੇ ਪੋਲਟਰੀ ਫਾਰਮਿੰਗ […]

Continue Reading

ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਨੇ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਕਾਮਯਾਬ ਕਰਨ ਲਈ ਦੁਕਾਨਦਾਰਾਂ ਦਾ ਸਹਿਯੋਗ ਮੰਗਿਆ

ਦੁਕਾਨਦਾਰਾਂ ਨੇ ਪੰਜਾਬ ਸਰਕਾਰ ਦੀ ਨਸ਼ਾ ਮੁਕਤੀ ਮੁਹਿੰਮ ਵਿੱਚ ਪੂਰਾ ਸਹਿਯੋਗ ਕਰਨ ਦਾ ਦਿੱਤਾ ਭਰੋਸਾ ਗੁਰਦਾਸਪੁਰ, 12 ਮਾਰਚ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਅੱਗੇ ਤੋਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਨੇ ਅੱਜ ਆਪਣੇ ਦਫ਼ਤਰ ਵਿਖੇ ਗੁਰਦਾਸਪੁਰ ਸ਼ਹਿਰ ਦੇ ਦੁਕਾਨਦਾਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।  […]

Continue Reading

ਆਪ ਲਈ ਉਧਾਰ ਲੈਣਾ ਉਨ੍ਹਾਂ ਹੀ ਲਾਜ਼ਮੀ ਜਿਨ੍ਹਾਂ ਮਨੁੱਖੀ ਜੀਵਨ ਲਈ ਆਕਸੀਜਨ- ਬਾਜਵਾ

ਚੰਡੀਗੜ੍ਹ, ਗੁਰਦਾਸਪੁਰ, 12 ਮਾਰਚ (ਸਰਬਜੀਤ ਸਿੰਘ)– ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ 2024-25 ਲਈ ਕਰਜ਼ਾ ਲੈਣ ਦੀ ਸੀਮਾ ਖ਼ਤਮ ਹੋਣ ਦੇ ਮੱਦੇਨਜ਼ਰ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੂਬੇ ‘ਚ ਵਿੱਤੀ ਅਰਾਜਕਤਾ ਪੈਦਾ ਕਰਨ ਲਈ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ […]

Continue Reading

ਬਾਜਵਾ ਨੇ ਗੁਰਦਾਸਪੁਰ ਵਿੱਚ ਕਿਸਾਨਾਂ ਵਿਰੁੱਧ ਪੁਲਸ ਕਾਰਵਾਈ ਦੀ ਨਿੰਦਾ ਕੀਤੀ

ਚੰਡੀਗੜ੍ਹ, 11 ਮਾਰਚ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਗੁਰਦਾਸਪੁਰ ਜ਼ਿਲ੍ਹੇ ‘ਚ ਪ੍ਰਦਰਸ਼ਨਕਾਰੀ ਕਿਸਾਨਾਂ ‘ਤੇ ਹੱਦੋਂ ਵੱਧ ਪੁਲਸ ਬਲ ਦੀ ਵਰਤੋਂ ਕਰਨ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ। ਪੁਲਸ ਦੀ ਬੇਰਹਿਮੀ ਦੇ ਨਤੀਜੇ ਵਜੋਂ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਨੰਗਲ […]

Continue Reading

ਉੱਘੇ ਨਾਟਕਕਾਰ ਅਤੇ ਰੰਗਕਰਮੀ ਸੁਰੇਸ਼ ਮਹਿਤਾ ਨੇ ਜ਼ਿਲ੍ਹਾ ਭਾਸ਼ਾ ਅਫ਼ਸਰ, ਗੁਰਦਾਸਪੁਰ ਵਜੋਂ ਅਹੁਦਾ ਸੰਭਾਲਿਆ

ਗੁਰਦਾਸਪੁਰ, 11 ਮਾਰਚ (ਸਰਬਜੀਤ ਸਿੰਘ) – ਉੱਘੇ ਪੰਜਾਬੀ ਨਾਟਕਕਾਰ ਅਤੇ ਰੰਗਕਰਮੀ ਸੁਰੇਸ਼ ਮਹਿਤਾ (ਡਾ.) ਨੇ ਜ਼ਿਲ੍ਹਾ ਭਾਸ਼ਾ ਅਫ਼ਸਰ, ਗੁਰਦਾਸਪੁਰ ਵਜੋਂ ਆਪਣਾ ਅਹੁੱਦਾ ਸੰਭਾਲ ਲਿਆ ਹੈ। ਬੀ. ਏ., ਗਿਆਨੀ, ਐੱਮ. ਏ., ਐੱਮ.ਫਿਲ., ਬੀ. ਐੱਡ. ਅਤੇ ਪੀਐਚ. ਡੀ. ਤਕ ਦੀ ਉਚੇਰੀ ਸਿੱਖਿਆ ਹਾਸਲ ਡਾ. ਸੁਰੇਸ਼ ਮਹਿਤਾ ਇਸ ਸਮੇਂ ਜ਼ਿਲ੍ਹਾ ਭਾਸ਼ਾ ਅਫ਼ਸਰ, ਪਠਾਨਕੋਟ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ […]

Continue Reading

ਯੁੱਧ ਨਸ਼ਿਆਂ ਵਿਰੁੱਧ ਨੂੰ ਫ਼ਤਿਹ ਕਰਨ ਲਈ ਜ਼ਿਲ੍ਹਾ ਪੁਲਸ ਗੁਰਦਾਸਪੁਰ ਵੱਲੋਂ ਕਾਰਵਾਈ ਜਾਰੀ

ਗੁਰਦਾਸਪੁਰ ਪੁਲਸ ਨੇ ਪਿਛਲੇ 10 ਦਿਨਾਂ ‘ਚ 12 ਓਪਰੇਸ਼ਨ ਕਰਕੇ ਨਸ਼ਾ ਤਸਕਰਾਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਦਬੋਚਿਆਨਸ਼ੇ ਦੇ ਕਾਰੋਬਾਰੀਆਂ ਨੂੰ ਕਿਸੇ ਵੀ ਸੂਰਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ : ਐੱਸ.ਐੱਸ.ਪੀ. ਗੁਰਦਾਸਪੁਰ ਅਦਿੱਤਿਆਗੁਰਦਾਸਪੁਰ, 12 ਮਾਰਚ (ਸਰਬਜੀਤ ਸਿੰਘ) – ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹਾ ਪੁਲਸ […]

Continue Reading

ਵਧੀਕ ਡਿਪਟੀ ਕਮਿਸ਼ਨਰ ਡਾ. ਬੇਦੀ ਨੇ ਨਬੀਪੁਰ ਕੱਟ ਡਰੇਨ ਨੂੰ ਪੱਕਿਆਂ ਕਰਨ ਦੇ ਪ੍ਰੋਜੈਕਟ ਦਾ ਲਿਆ ਜਾਇਜ਼ਾ

ਬਾਬਾ ਟਹਿਲ ਸਿੰਘ ਕਲੋਨੀ ਵਾਸੀਆਂ ਦੀਆਂ ਮੁਸ਼ਕਲਾਂ ਦਾ ਜਲਦ ਨਿਪਟਾਰਾ ਕਰਨ ਦਾ ਦਿੱਤਾ ਭਰੋਸਾਗੁਰਦਾਸਪੁਰ, 11 ਮਾਰਚ (ਸਰਬਜੀਤ ਸਿੰਘ) – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਵੱਲੋਂ ਅੱਜ ਗੁਰਦਾਸਪੁਰ ਸ਼ਹਿਰ ਵਿੱਚ ਨਬੀਪੁਰ ਕੱਟ ਡਰੇਨ ਨੂੰ ਪੱਕਿਆ ਕਰਨ ਦੇ ਪ੍ਰੋਜੈਕਟ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਬਾਬਾ ਟਹਿਲ ਸਿੰਘ ਕਲੋਨੀ ਦੇ ਨਿਵਾਸੀਆਂ ਦੀਆਂ ਮੁਸ਼ਕਲਾਂ ਸੁਣ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 85 ਟਰੈਵਲ ਏਜੰਟਾਂ ਨੂੰ ਨੋਟਿਸ ਜਾਰੀ

7 ਦਿਨਾਂ ਅੰਦਰ ਆਪਣੇ ਲਾਇਸੰਸ ਰੀਨਿਊ ਕਰਵਾਓ, ਨਹੀਂ ਤਾਂ ਰੱਦ ਹੋਣਗੇ ਲਾਇਸੰਸ – ਏ.ਡੀ.ਸੀ. ਡਾ. ਬੇਦੀਗੁਰਦਾਸਪੁਰ, 11 ਮਾਰਚ (ਸਰਬਜੀਤ ਸਿੰਘ) – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਨੇ ਜ਼ਿਲ੍ਹੇ ਦੇ 85 ਟਰੈਵਲ ਏਜੰਟਾਂ ਨੂੰ ਨੋਟਿਸ ਜਾਰੀ ਕਰਕੇ ਹਦਾਇਤ ਕੀਤੀ ਹੈ ਕਿ ਉਹ ਇੱਕ ਹਫ਼ਤੇ ਦੇ ਅੰਦਰ ਆਪਣੇ ਟਰੈਵਲ ਏਜੰਟੀ ਦੇ ਲਾਇਸੰਸ ਰੀਨਿਊ ਕਰਵਾ […]

Continue Reading

ਗੁਰਦਾਸਪੁਰ ਪੁਲਸ ਨੂੰ ਮਿਲੀ ਵੱਡੀ ਕਾਮਯਾਬੀ

ਵੱਖ-ਵੱਖ ਮੁਕੱਦਿਆ ਵਿੱਚ 02 ਪਿਸਤੌਲਾਂ ਸਮੇਤ 02 ਮੁਲਜ਼ਮ ਗ੍ਰਿਫਤਾਰ ਗੁਰਦਾਸਪੁਰ, 11 ਮਾਰਚ  (ਸਰਬਜੀਤ ਸਿੰਘ) – ਆਦਿੱਤਯ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਸ, ਗੁਰਦਾਸਪੁਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ, ਪੰਜਾਬ ਵੱਲੋਂ ਐਲਾਨੇ “ਯੁੱਧ ਨਸ਼ੇ ਦੇ ਵਿਰੁੱਧ ਮਹਿੰਮ ਤਹਿਤ ਮਾਨਯੋਗ ਡਾਇਰੈਕਟਰ ਜਨਰਲ ਪੁਲਸ, ਪੰਜਾਬ   ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾ ਅਨੁਸਾਰ ਜਿਲ੍ਹਾ ਗੁਰਦਾਸਪੁਰ ਵਿੱਚ ਸਪੈਸ਼ਲ […]

Continue Reading