22.64 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ ਜਨਵਰੀ ਮਹੀਨੇ ਤੱਕ 3708.57 ਕਰੋੜ ਰੁਪਏ ਪੈਨਸ਼ਨ ਰਾਸ਼ੀ ਵੰਡੀ : ਵਿਧਾਇਕ ਰੰਧਾਵਾ

ਪੰਜਾਬ ਸਰਕਾਰ ਨੇ ਬੁਢਾਪਾ ਪੈਨਸ਼ਨ ਸਕੀਮ ਲਈ ਚਾਲੂ ਵਰ੍ਹੇ ਵਾਸਤੇ 4000 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾਡੇਰਾ ਬਾਬਾ ਨਾਨਕ,ਗੁਰਦਾਸਪੁਰ, 10 ਮਾਰਚ (ਸਰਬਜੀਤ ਸਿੰਘ) – ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਪੈਨਸ਼ਨ ਧਾਰਕਾਂ ਨੂੰ ਮਹੀਨਾ ਜਨਵਰੀ 2025 ਤੱਕ ਦੀ ਪੈਨਸ਼ਨ ਰਾਸ਼ੀ ਦੇ 3708.57 ਕਰੋੜ ਰੁਪਏ ਵੰਡੇ ਜਾ ਚੁੱਕੇ […]

Continue Reading

ਵਿਧਵਾ ਅਤੇ ਬੇਸਹਾਰਾ ਔਰਤਾਂ ਨੂੰ ਜਨਵਰੀ 2025 ਤੱਕ 1042.63 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ : ਰਮਨ ਬਹਿਲ

ਗੁਰਦਾਸਪੁਰ, 10 ਮਾਰਚ (ਸਰਬਜੀਤ ਸਿੰਘ) – ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ, ਉੱਥੇ ਹੀ ਵਿਧਵਾਵਾਂ ਅਤੇ ਬੇਸਹਾਰਾ ਔਰਤਾਂ ਲਈ ਵੀ ਲਗਾਤਾਰ ਕੰਮ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਸੂਬੇ ਦੀਆਂ ਵਿਧਵਾਵਾਂ […]

Continue Reading

ਸ਼੍ਰੀ ਸਨਾਤਨ ਜਾਗਰਨ ਮੰਚ ਗੁਰਦਾਸਪੁਰ ਵੱਲੋਂ ਸੀਬੀਏ ਇੰਫਟੈਕ ਵਿੱਚ ਕਰਵਾਇਆ ਹੋਲੀ ਨੂੰ ਸਮਰਪਿਤ ਧਾਰਮਿਕ ਸਮਾਗਮ

ਗੁਰਦਾਸਪੁਰ, 10 ਮਾਰਚ (ਸਰਬਜੀਤ ਸਿੰਘ)– ਸ਼੍ਰੀ ਸਨਾਤਨ ਜਾਗਰਨ ਮੰਚ ਗੁਰਦਾਸਪੁਰ ਵੱਲੋਂ ਹੋਲੀ ਨੂੰ ਸਮਰਪਿਤ ਸੀਬੀਏ ਇੰਫਟੈਕ ਵਿੱਚ ਧਾਰਮਿਕ ਸਮਾਗਮ, ਕਰਵਾਇਆ ਗਿਆ। ਜਿਸ ਵਿੱਚ ਵੱਡੀ ਗਿਣਤੀ ਚ ਪਹੁੰਚੇ ਸ਼੍ਰੀ ਰਾਧਾ ਕ੍ਰਿਸ਼ਨ ਜੀ ਦੇ ਭਗਤਾਂ ਨੇ ਫੁੱਲਾਂ ਦੀ ਹੋਲੀ ਖੇਡੀ।

Continue Reading

10 ਮਾਰਚ : ਸਵਿੱਤਰੀ ਬਾਈ ਫੂਲੇ ਨੂੰ  ਯਾਦ ਕਰਦਿਆਂ– ਲਾਭ ਸਿੰਘ ਅਕਲੀਆ

ਗੁਰਦਾਸਪੁਰ, ਮਾਨਸਾ,10 ਮਾਰਚ (ਸਰਬਜੀਤ ਸਿੰਘ)–    ਸਵਿੱਤਰੀ ਬਾਈ ਫੂਲੇ ਦਾ ਜਨਮ  ਮਹਾਂਰਾਸ਼ਟਰ ਦੇ ਸਤਾਰਾ ਜ਼ਿਲ੍ਹੇ ਵਿੱਚ  ‘ਨਮਾਂਗਾਓਂ’ ਪਿੰਡ ਵਿਖੇ  ਪਿਤਾ ਖ਼ੰਦੋਜ਼ੀ ਨੈਵੇਸੇ ਦੇ ਘਰ ਅਤੇ ਮਾਤਾ ਲਕਸ਼ਮੀ ਬਾਈ ਦੀ ਕੁੱਖੋਂ 3 ਜਨਵਰੀ 1837 ਨੂੰ ਹੋਇਆ ਸੀ। ਅੱਜ ਉਸਨੂੰ ਭਾਰਤ ਦੀ ਪਹਿਲੀ ਮਹਿਲਾ ਅਧਿਆਪਕਾ ਅਤੇ ਮਰਾਠੀ ਭਾਸ਼ਾ ਦੀ ਕਵਿੱਤਰੀ ਦੇ ਨਾਂ ਨਾਲ  ਵੀ ਜਾਣਿਆਂ ਜਾਂਦਾ ਹੈ। ਉਸਨੇ […]

Continue Reading

ਸੀ.ਬੀ.ਏ ਇਨਫੋਟੈਕ ਨੇ 7 ਸਾਲ ਤੋਂ ਲੈ ਕੇ 16 ਸਾਲ ਦੇ ਬੱਚਿਆਂ ਲਈ ਕੋਡਿੰਗ ਫਾਰ ਕਿੰਗਸ਼ ਪ੍ਰੋਗਰਾਮ ਦੀ ਕੀਤੀ ਸ਼ੁਰੂਆਤ

ਗੁਰਦਾਸਪੁਰ, 10 ਮਾਰਚ (ਸਰਬਜੀਤ ਸਿੰਘ) – ਗੁਰਦਾਸਪੁਰ ਦਾ ਬੈਸਟ ਕੰਪਿਊਟਰ ਸੈਂਟਰ ਸੀ.ਬੀ.ਏ ਇਨਫੋਟੈਕ ਹੁਣ 7 ਸਾਲ ਤੋਂ ਲੈ ਕੇ 16 ਸਾਲ ਦੇ ਬੱਚਿਆਂ ਲਈ ਕੋਡਿੰਗ ਫਾਰ ਕਿੰਡਸ ਪ੍ਰੋਗਰਾਮ ਲੈ ਕੇ ਆਇਆ ਹੈ ਜਿਸ ਵਿਚ ਬੱਚਿਆਂ ਨੂੰ ਕੋਡਿੰਗ ਕੋਰਸ ਕਰਵਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਬੀ.ਏ ਇਨਫੋਟੈਕ ਦੇ ਐਮ.ਡੀ ਇੰਜੀ. ਸੰਦੀਪ ਕੁਮਾਰ ਨੇ ਦੱਸਿਆ ਕਿ ਇਸ […]

Continue Reading

ਜਥੇਦਾਰ ਦੀ ਨਿਯੁਕਤੀ ਚੋਰ ਮੋਰੀ ਰਾਹੀਂ ਕਰਨ ਤੇ ਅੰਮ੍ਰਿਤ ਕਮੇਟੀ ਦੇ ਫ਼ੈਸਲੇ ਵਿਰੁੱਧ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਸਮੇਤ ਸੈਂਕੜੇ ਆਗੂਆਂ ਵੱਲੋਂ ਅਕਾਲ ਤਖ਼ਤ ਸਾਹਿਬ ਤੇ ਅਰਦਾਸ ਕਰਨਾ ਵਧੀਆ ਨੀਤੀ-ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 10 ਮਾਰਚ (ਸਰਬਜੀਤ ਸਿੰਘ)– ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਚੋਰ ਮੋਰੀ ਰਾਹੀਂ ਕਰਨ ਵਾਲੇ ਬਾਦਲਕਿਆਂ ਨੂੰ ਸ਼ਰਮ ਨਾਲ ਕਿਸੇ ਨਹਿਰ ਵਿਚ ਡੁੱਬ ਕੇ ਮਰ ਜਾਣਾ ਚਾਹੀਦਾ ਹੈ ,ਸਿੱਖ ਪਰੰਪਰਾ ਤੇ ਸਿੱਖੀ ਸਿਧਾਂਤਾਂ ਦਾ ਘਾਣ ਕਰਨ ਵਾਲੇ ਪੰਥ ਦੋਖੀਆਂ, ਤਖ਼ਤਾ ਦੇ ਜਥੇਦਾਰਾਂ ਦੀ ਤਾਜਪੋਸ਼ੀ ਤੇ ਪਗੜੀ ਰਸਮ ਸਮੂਹ ਸੰਪਰਦਾਵਾਂ ਦੇ ਮੁੱਖੀਆਂ ਦੀ ਹਾਜ਼ਰੀ […]

Continue Reading

ਗੁਰੂ ਰਵਿਦਾਸ ਮਹਾਰਾਜ ਜੀ ਦਾ 648 ਵਾਂ ਪ੍ਰਕਾਸ਼ ਦਿਹਾੜਾ ਮੁਹੱਲਾ ਸੰਤੋਖਪੁਰਾ ਫਿਲੌਰ ਦੀਆਂ ਸੰਗਤਾਂ ਨੇ ਸ਼ਰਧਾ ਨਾਲ ਮਨਾਇਆ, ਬਾਬਾ ਸੁਖਵਿੰਦਰ ਸਿੰਘ ਨੂੰ ਕੀਤਾ ਸਨਮਾਨਿਤ- ਭਾਈ ਵਿਰਸਾ ਸਿੰਘ ਖਾਲਸਾ

ਫਿਲੌਰ, ਗੁਰਦਾਸਪੁਰ, 10 ਫਰਵਰੀ (ਸਰਬਜੀਤ ਸਿੰਘ)–        ਗੁਰ ਰਵਿਦਾਸ ਮਹਾਰਾਜ ਜੀ ਦਾ 648 ਵਾਂ ਪ੍ਰਕਾਸ਼ ਦਿਹਾੜੇ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਰਵਿਦਾਸ ਮੰਦਰ ਮੁਹੱਲਾ ਸੰਤੋਖਪੁਰਾ ਫਿਲੌਰ ਵਿਖੇ ਮਨਾਇਆ ਗਿਆ,ਇਸ ਮੌਕੇ ਤੇ ਨਿਸ਼ਾਨ ਸਾਹਿਬ ਦੀ ਸੇਵਾ ਵੀ ਕੀਤੀ ਗਈ, ਜਿਸ ਦੀ ਅਰਦਾਸ ਵਿਸ਼ੇਸ਼ ਸੱਦੇ ਤੇ ਪਹੁੰਚੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਫਿਲੌਰ ਦੇ ਮੁੱਖੀ ਸੰਤ ਬਾਬਾ ਸੁਖਵਿੰਦਰ ਸਿੰਘ […]

Continue Reading

ਅੜੇ ਗਏ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂ, ਨਹੀਂ ਹੋਣ ਦਿਆਂਗੇ ਨਵੇਂ ਜਥੇਦਾਰ ਦੀ ਤਾਜਪੋਸ਼ੀ, ਕਰਾਂਗੇ ਗਿਆਨੀ ਹਰਪ੍ਰੀਤ ਸਿੰਘ ਦੀ ਵਾਪਸੀ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 9 ਮਾਰਚ (ਸਰਬਜੀਤ ਸਿੰਘ)–ਗਿਆਨੀ ਰਘਬੀਰ ਸਿੰਘ ਜੀ ਨੂੰ ਗੈਰ ਸਿਧਾਂਤਕ ਆਹੁਦੇ ਤੋਂ ਹਟਾਉਣ ਵਿਰੁੱਧ ਸਿੱਖ ਪੰਥ ਇੱਕ ਜੁੱਟ ਹੋ ਗਿਆ ਹੈ ਅਤੇ ਇਸ ਵਿੱਚ ਅਹਿਮ ਭੂਮਿਕਾ ਨਿਭਾਉਣ ਜਾ ਰਹੀਆਂ ਨਿਹੰਗ ਸਿੰਘ ਜਥੇਬੰਦੀਆਂ ਨੇ ਐਲਾਨ ਕਰ ਦਿੱਤਾ ਹੈ ਨਹੀਂ ਹੋਣ ਦਿਆਂਗੇ ਕੱਲ੍ਹ ਨੂੰ ਸਾਬੋ ਕੀ ਤਲਵੰਡੀ ਦੇ ਨਵੇਂ ਦਾਗ਼ੀ ਜਥੇਦਾਰ ਦੀ ਤਾਜਪੋਸ਼ੀ ,ਉਹਨਾਂ ਇਹ ਵੀ […]

Continue Reading

ਸੀਪੀਆਈ ਆਗੂ ਮਨਜੀਤ ਕੌਰ ਗਾਮੀਵਾਲਾ ਨੂੰ ਇਨਸਾਫ ਦਿਵਾਉਣ ਲਈ ਪੱਕਾ ਮੋਰਚਾ ਜਾਰੀ

ਬੁਢਲਾਡਾ, ਗੁਰਦਾਸਪੁਰ, 9 ਮਾਰਚ (ਸਰਬਜੀਤ ਸਿੰਘ)– ਅੱਜ ਇਥੇ ਸੀਪੀਆਈ ਦੇ ਸੂਬਾਈ ਕੋਸਲ ਮੈਬਰ ਅਤੇ ਪੰਜਾਬ ਇਸਤਰੀ ਸਭਾ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਮਨਜੀਤ ਕੌਰ ਗਾਮੀਵਾਲਾ ਦੇ ਕਤਲ ਦੇ ਮਾਮਲੇ ਨੂੰ ਲੈਕੇ ਸਥਾਨਿਕ ਸਿਵਲ ਹਸਪਤਾਲ ਵਿੱਖੇ ਦੂਜੇ ਦਿਨ ਵੀ ਪ੍ਰਦਰਸਨ ਜਾਰੀ ਰਿਹਾ। ਸੀਪੀਆਈ ਅਤੇ ਵੱਖ- ਵੱਖ ਸਿਆਸੀ ਤੇ ਜਨਤਕ ਜੱਥੇਬੰਦੀਆ ਦੇ ਆਗੂਆ ਨੇ ਪੁਲਿਸ ਪ੍ਰਾਸਾਸਨ ਅਤੇ ਪੰਜਾਬ […]

Continue Reading

ਮਿਸ਼ਨ ਸਮਰੱਥ 3.0 ਅਧੀਨ ਬਲਾਕ ਰਿਸੋਰਸ ਪਰਸਨਜ ਦੀ ਡਾਈਟ ਵਿਖੇ ਦੋ ਰੋਜਾ ਟ੍ਰੇਨਿੰਗ ਕਰਵਾਈ

ਗੁਰਦਾਸਪੁਰ, 9 ਮਾਰਚ (ਸਰਬਜੀਤ ਸਿੰਘ)– ਐਸਸੀਈਆਰਟੀ ਪੰਜਾਬ ਵਲੋਂ ਸਰਕਾਰੀ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਦੇ ਸਿੱਖਣ ਪੱਧਰ ਵਿੱਚ ਸੁਧਾਰ ਲਿਆਉਣ ਲਈ ਨਵੇਂ ਵਿਦਿਅਕ ਸ਼ੈਸ਼ਨ 2025 ਤੋਂ ਮਿਸ਼ਨ ਸਮਰੱਥ 3.0 ਦੀ ਸ਼ਰੂਆਤ ਪੂਰੇ ਪੰਜਾਬ ਵਿੱਚ ਕੀਤੀ ਜਾ ਰਹੀ ਹੈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਿਲਾ ਰਿਸੋਰਸ ਕੋਆਰਡੀਨੇਟਰ ਅਮਰਜੀਤ ਸਿੰਘ ਪੁਰੇਵਾਲ ਨੇ ਦੱਸਿਆ ਇਸ ਅਧੀਨ ਜਿਲੇ ਦੇ 19 […]

Continue Reading