ਜ਼ਿਲ੍ਹਾ  ਗੁਰਦਾਸਪੁਰ ਦੇ 07 ਸਕੂਲਾਂ ਨੂੰ ਮਿਲਿਆ ਉੱਤਮ ਸਕੂਲ ਪੁਰਸਕਾਰ

ਬਟਾਲਾ, ਗੁਰਦਾਸਪੁਰ, 9 ਮਾਰਚ 2025 (ਸਰਬਜੀਤ ਸਿੰਘ)–  ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ 07 ਸਕੂਲਾਂ ਨੂੰ ਉੱਤਮ ਸਕੂਲ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ, ਜਿਸ ਤਹਿਤ ਮਿਲੀ ਰਾਸ਼ੀ ਸਕੂਲਾਂ ਦੇ ਢਾਂਚੇ ਦੇ ਸੁਧਾਰ ਵਿੱਚ ਲਗਾਈ ਜਾਵੇਗੀ। ਇਸ ਸਬੰਧੀ। ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ਼੍ਰੀ ਰਾਜੇਸ਼ ਕੁਮਾਰ ਸ਼ਰਮਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ […]

Continue Reading

ਹੋਲੇ-ਮੁਹੱਲੇ ਵਿਖੇ ਟ੍ਰੈਕਟਰਾਂ ਅਤੇ ਟਰੱਕਾਂ ‘ਤੇ ਸਪੀਕਰਾਂ ਦੀ ਵਰਤੋਂ ‘ਤੇ ਲਗਾਈ ਮੁਕੰਮਲ ਪਾਬੰਦੀ

ਦੇਸ਼ ਤੇ ਵਿਦੇਸ਼ ਤੋਂ ਆਉਣ ਵਾਲੀਂ ਸੰਗਤ ਨੂੰ ਸਪੀਕਰਾਂ ਦੀ ਅਵਾਜ ਤੋਂ ਆਉਣ ਵਾਲੀ ਪਰੇਸ਼ਾਨੀ ਕਾਰਨ ਲਿਆ ਫੈਸਲਾ ਬਿਨ੍ਹਾਂ ਸਲੰਸਰ ਮੋਟਰਸਾਇਕਲ ਚਾਲਕਾਂ ‘ਤੇ ਵੀ ਕਾਰਵਾਈ ਹੋਵੇਗੀ ਸਮੂਹ ਸੰਗਤਾਂ ਨੂੰ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗੁਰਦਾਸਪੁਰ, 9 ਮਾਰਚ (ਸਰਬਜੀਤ ਸਿੰਘ)– 10 ਮਾਰਚ ਤੋ 15 ਮਾਰਚ, 2025 ਤੱਕ ਸ਼੍ਰੀ […]

Continue Reading

ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਅਤੇ ਕੁੱਲ ਹਿੰਦ ਕ੍ਰਾਂਤੀਕਾਰੀ ਇਸਤਰੀ ਸਭਾ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ

ਤਪਾ ਮੰਡੀ, ਗੁਰਦਾਸਪੁਰ, 8 ਮਾਰਚ (ਸਰਬਜੀਤ ਸਿੰਘ)– ਅੱਜ ਇੱਥੇ ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਅਤੇ ਕੁੱਲ ਹਿੰਦ ਕ੍ਰਾਂਤੀਕਾਰੀ ਇਸਤਰੀ ਸਭਾ ਵੱਲੋਂ ਤਪ ਮੰਡੀ ਦੀ ਪਰਜਾਪਤ ਧਰਮਸ਼ਾਲਾ ਵਿਖੇ ਮਨਜੀਤ ਕੌਰ ਖੋਖਰ, ਮਨਜੀਤ ਕੌਰ ਪੱਖੋਕਲਾਂ, ਛਿੰਦਰਪਾਲ ਕੌਰ ਦਰਾਕਾ, ਕਰਮਜੀਤ ਕੌਰ ਕਰਾੜਵਾਲਾ ਅਤੇ ਲਾਭ ਸਿੰਘ ਅਕਲੀਆ ਦੇ ਅਧਾਰਿਤ ਪ੍ਰਧਾਨਗੀ ਮੰਡਲ ਦੀ ਅਗਵਾਈ ਹੇਠ ਭਰਵੀਂ ਮੀਟਿੰਗ ਕਰਕੇ ਅੰਤਰਰਾਸ਼ਟਰੀ ਮਹਿਲਾ ਦਿਵਸ […]

Continue Reading

ਗੁਰਦੁਆਰਾ ਸਿੰਘ ਸ਼ਹੀਦਾਂ ਆਲੋਵਾਲ ਫਿਲੌਰ ਤੋਂ ਡੇਰਾ ਸਾਹਿਬ ਬਾਬਾ ਵਡਭਾਗ ਸਿੰਘ ਵਿਖੇ ਅਖੰਡ ਪਾਠਾਂ ਦੀਆਂ ਲੜੀਆਂ ਸਬੰਧੀ ਸੁੰਦਰ ਪਾਲਕੀ ਸਾਹਿਬ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪਾਵਨ ਸਰੂਪ ਭੇਜੇ ਗਏ- ਬਾਬਾ ਸੁਖਵਿੰਦਰ ਸਿੰਘ

ਫਿਲੌਰ, ਗੁਰਦਾਸਪੁਰ, 8 ਮਾਰਚ (ਸਰਬਜੀਤ ਸਿੰਘ)– ਹੋਲੇ ਮਹੱਲੇ ਅਨੰਦਪੁਰ ਸਾਹਿਬ ਦੇ ਨਾਲ ਨਾਲ ਕਈ ਸ਼ਰਧਾਵਾਨ ਇੰਨਾ ਦਿਨਾਂ’ਚ ਗੁਰਦੁਆਰਾ ਡੇਰਾ ਸਾਹਿਬ ਬਾਬਾ ਵਡਭਾਗ ਸਿੰਘ ਹਿਮਾਚਲ ਵਿਖੇ ਵੀ ਜਾ ਕੇ ਹੋਲਾ ਮਹੱਲਾ ਮਨਾਉਂਦੇ ਹਨ ਤੇ ਧੋਲੀਧਾਰ ਗੋਤੇ ਖਾਂਦਾ ਹਨ,ਅਤੇ ਲੱਖਾਂ ਸ਼ਰਧਾਲੂਆਂ ਵੱਲੋਂ ਇਥੇ ਅਖੰਡ ਪਾਠ ਵੀ ਰਖਵਾਏ ਜਾਂਦੇ ਹਨ ਤੇ ਧਾਰਮਿਕ ਦੀਵਾਨ ਵੀ ਸਜ਼ਾਏ ਜਾਂਦੇ, ਸੈਂਕੜੇ ਸੰਤਾਂ […]

Continue Reading

ਹੋਲੇ ਮਹੱਲੇ ਤੇ ਬਾਦਲਾਂ ਦੇ ਨੌਕਰ ਮੈਨੇਜਰ ਕਮਰੇ ਦੇ ਰਹੇ ਨੇ ਬਾਦਲਾਂ ਦੇ ਚੱਪਲ ਝਾੜਾਂ ਨੂੰ,ਪੰਥਕ ਆਗੂਆਂ ਨੂੰ ਨਹੀਂ?ਜਥੇ ਬਲਦੇਵ ਸਿੰਘ ਵੱਲਾ ਨੂੰ ਕਮਰਾ ਨਾ ਦੇਣਾ ਦਲ ਪੰਥ ਵਿਰੋਧੀ : ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 8 ਮਾਰਚ (ਸਰਬਜੀਤ ਸਿੰਘ)– ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਅਨੰਦਪੁਰ ਸਾਹਿਬ ਦੇ ਮੈਨੇਜਰ ਵੱਲੋਂ ਕਮੇਟੀ ਸਕੱਤਰ ਦੇ ਕਹਿਣ ਦੇ ਬਾਵਜੂਦ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਮੁਖੀ ਸ਼ਹੀਦ ਬਾਬਾ ਜੀਵਨ ਸਿੰਘ ਤਰਨਦਲ ਨੂੰ ਰਹਾਇਸ਼ੀ ਕਮਰੇ ਨਾ ਦੇਣ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ […]

Continue Reading

ਸਰਕਾਰ ਦੀ ਟਰੈਕਟਰ ਤੇ ਹੋਰ ਵਹੀਕਲਾਂ ਤੇ ਉੱਚੀ ਅਵਾਜ਼’ਚ ਸਾਊਂਡ ਚਲਾਉਣ ਵਾਲਿਆਂ ਤੇ ਧਾਰਾ 163 ਬੀਐਨਐਸਐਸ ਤਹਿਤ ਕਾਰਵਾਈ ਹੋਲੇ ਮਹੱਲੇ ਤੇ ਹੁਲੜਬਾਜਾਂ ਨੂੰ ਨੱਥ ਪਾਉਣ ਵਾਲੀ-  ਭਾਈ ਵਿਰਸਾ ਸਿੰਘ ਖਾਲਸਾ

ਆਨੰਦਪੁਰ ਸਾਹਿਬ, ਗੁਰਦਾਸਪੁਰ, 8 ਮਾਰਚ (ਸਰਬਜੀਤ ਸਿੰਘ)– ਆਨੰਦਪੁਰ ਸਾਹਿਬ ਦੇ ਹੋਲੇ ਮਹੱਲੇ ਤੇ ਹੁਲੜਬਾਜਾਂ ਨੂੰ ਨੱਥ ਪਾਉਣ ਵਾਲੇ ਪਲੇਠੇ ਸ਼ਹੀਦ ਭਾਈ ਪਰਦੀਪ ਸਿੰਘ ਖਾਲਸਾ ਗਾਜ਼ੀ ਕੋਟ ਗੁਰਦਾਸਪੁਰ ਦੀ ਕੁਰਬਾਨੀ ਨੂੰ  ਹਮੇਸ਼ਾ ਹੀ ਯਾਦ ਰੱਖਿਆ ਜਾਵੇਗਾ, ਕਿਉਂਕਿ ਉਨ੍ਹਾਂ ਨੇ ਅਨੰਦਪੁਰ ਸਾਹਿਬ ਦੀ ਇਤਿਹਾਸਕ ਨਗਰੀ’ਚ ਟ੍ਰੈਕਟਰਾਂ ਤੇ ਹੋਰ ਵਹੀਕਲਾਂ ਤੇ ਉੱਚੀ ਆਵਾਜ਼’ਚ ਸਾਊਂਡ ਲਾ ਕੇ ਦੇਸ਼ਾਂ ਵਿਦੇਸ਼ਾਂ […]

Continue Reading

ਪ੍ਰਗਤੀਸ਼ੀਲ ਇਸਤਰੀ ਸਭਾ ਨੇ ਮਨਾਇਆ ਗਿਆ ਕੌਮਾਂਤਰੀ ਔਰਤ ਦਿਵਸ

ਪਾਸ਼ ਕੀਤੇ ਮਤਿਆਂ ਵਿੱਚ ਔਰਤਾਂ ਦੀਆਂ ਅਹਿਮ ਮੰਗਾਂ ਨੂੰ ਉਭਾਰਿਆ ਮਾਨਸਾ, ਗੁਰਦਾਸਪੁਰ, 8 ਮਾਰਚ (ਸਰਬਜੀਤ ਸਿੰਘ)– ਅਪਣੇ ਲਈ ਸੁਰਖਿਆ, ਸਮਾਨਤਾ ਅਤੇ ਸਨਮਾਨ ਹਾਸਲ ਕਰਨ ਲਈ ਅੱਜ ਸਮੂਹ ਔਰਤਾਂ ਨੂੰ ਜਾਗੀਰੂ ਸੋਚ ਅਤੇ ਮਨੂੰਵਾਦੀ ਵਿਚਾਰਧਾਰਾ ਦੇ ਖਿਲਾਫ ਆਰ ਪਾਰ ਦੀ ਲੜਾਈ ਲੜਨ ਲਈ ਵੱਡੇ ਪੈਮਾਨੇ ‘ਤੇ ਜਾਗਰੂਕ ਅਤੇ ਸੰਗਠਤ ਹੋਣ ਦੀ ਜ਼ਰੂਰਤ ਹੈ, ਇਹ ਗੱਲ ਅੱਜ […]

Continue Reading

ਮਹਿਲਾ ਦਿਵਸ: ਆਮ ਆਦਮੀ ਪਾਰਟੀ ‘ਤੇ ਪੰਜਾਬ ਦੀਆਂ ਔਰਤਾਂ ਦਾ 36,000 ਕਰੋੜ ਰੁਪਏ ਦਾ ਬਕਾਇਆ ਹੈ- ਬਾਜਵਾ

ਪੱਟੀ: ‘ਆਪ ਨੇ ਔਰਤਾਂ ਦੀਆਂ ਵੋਟਾਂ ਹਾਸਿਲ ਕਰਨ ਲਈ ਉਨ੍ਹਾਂ ਨੂੰ ਝੂਠੇ ਵਾਅਦੇ ਨਾਲ ਮੂਰਖ ਬਣਾਇਆ- ਬਾਜਵਾ ਚੰਡੀਗੜ੍ਹ, ਗੁਰਦਾਸਪੁਰ, 8 ਮਾਰਚ (ਸਰਬਜੀਤ ਸਿੰਘ)– ਅੱਜ ਔਰਤ ਦਿਵਸ ਮੌਕੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਵਰ੍ਹਦਿਆਂ ਕਿਹਾ ਕਿ ਉਨ੍ਹਾਂ ਨੇ 1000 ਰੁਪਏ ਪ੍ਰਤੀ ਮਹੀਨਾ […]

Continue Reading

ਮਨਜੀਤ ਕੌਰ ਦੇ ਕਾਤਲਾ ਨੂੰ ਬਿਨਾ ਦੇਰੀ ਗ੍ਰਿਫਤਾਰ ਕਰੇ ਪੁਲਿਸ ਪ੍ਰਸ਼ਾਸਨ- ਐਡਵੋਕੇਟ ਉੱਡਤ

ਮਾਨਸਾ, ਗੁਰਦਾਸਪੁਰ, 8 ਮਾਰਚ (ਸਰਬਜੀਤ ਸਿੰਘ)– ਸੀਪੀਆਈ ਦੀ ਸੂਬਾਈ ਕੋਸਲ ਮੈਬਰ ਤੇ ਪੰਜਾਬ ਇਸਤਰੀ ਸਭਾ ਦੀ ਜਿਲ੍ਹਾ ਪ੍ਰਧਾਨ ਭੈਣ ਮਨਜੀਤ ਕੌਰ ਗਾਮੀਵਾਲਾ ਦਾ  ਬੇਰਹਿਮੀ ਨਾਲ ਕਤਲ ਕਰਨ ਵਾਲੇ ਦੋਸੀਆ ਖਿਲਾਫ ਸਖਤ ਕਾਨੂੰਨੀ ਕਾਰਵਾਈ ਤੇ ਦੋਸ਼ੀਆ ਨੂੰ ਫੌਰੀ ਤੌਰ ਤੇ ਗ੍ਰਿਫਤਾਰ ਕੀਤਾ ਜਾਵੇ , ਇਹ ਮੰਗ ਪ੍ਰੈਸ ਬਿਆਨ ਰਾਹੀ ਜਿਲ੍ਹਾ ਪੁਲਿਸ ਪ੍ਰਸਾਸਨ ਤੋ ਕਰਦਿਆ ਆਲ ਇੰਡੀਆ […]

Continue Reading

ਸੈਸ਼ਨਜ਼ ਡਵੀਜ਼ਨ, ਗੁਰਦਾਸਪੁਰ ਅਧੀਨ ਸਮੂਹ ਨਿਆਇਕ ਅਦਾਲਤਾਂ ਵਿੱਚ ਰਾਸ਼ਟਰੀ ਲੋਕ ਅਦਾਲਤ ਲਗਾਈ ਗਈ

17690 ਕੇਸਾਂ ਵਿੱਚੋਂ ਕੁੱਲ 16518 ਕੇਸਾਂ ਦਾ ਨਿਪਟਾਰਾ ਕਰਕੇ 138382873 ਰੁਪਏ ਦੀ ਰਕਮ ਦੇ ਆਵਾਰਡ ਪਾਸ ਕੀਤੇ ਗਏਗੁਰਦਾਸਪੁਰ, 08 ਮਾਰਚ (ਸਰਬਜੀਤ ਸਿੰਘ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਣਯੋਗ ਜਸਟਿਸ ਅਰੁਣ ਪੱਲੀ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ ਦੀਆਂ ਹਦਾਇਤਾਂ ਮੁਤਾਬਕ ਅਤੇ ਰਜਿੰਦਰ ਅਗਰਵਾਲ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ […]

Continue Reading