ਜ਼ਿਲ੍ਹਾ ਵਾਸੀ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਸਬੰਧੀ ਹੈਲਪਲਾਈਨ ਨੰਬਰ 1100 ’ਤੇ ਕਰ ਸਕਦੇ ਹਨ ਸੰਪਰਕ : ਵਧੀਕ ਡਿਪਟੀ ਕਮਿਸ਼ਨਰ ਡਾ. ਬੇਦੀ
ਗੁਰਦਾਸਪੁਰ, 08 ਮਾਰਚ (ਸਰਬਜੀਤ ਸਿੰਘ) – ਆਮ ਲੋਕਾਂ ਨੂੰ ਨਿਰਵਿਘਨ ਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਗੁਰਦਾਸਪੁਰ ਜ਼ਿਲ੍ਹੇ ਵਿੱਚ ਸੇਵਾ ਕੇਂਦਰਾਂ ਅੰਦਰ 441 ਵੱਖ-ਵੱਖ ਸੇਵਾਵਾਂ ਨਾਗਰਿਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਕੋਈ ਵੀ ਨਾਗਰਿਕ ਆਪਣੇ ਘਰ ਦੇ ਨਜ਼ਦੀਕ ਸੇਵਾ ਕੇਂਦਰ ਚ ਜਾ ਕੇ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦਾ ਹੈ। ਇਹ ਜਾਣਕਾਰੀ ਸਾਂਝੀ […]
Continue Reading